ਵੋਟਿੰਗ ਕੇਂਦਰਾਂ ‘ਤੇ ਬਾਇਓਮੈਟ੍ਰਿਕ ਮਸ਼ ਵਰਤਣ ‘ਤੇ ਦਿੱਤਾ ਜ਼ੋਰ ਨਵੀਂ ਦਿੱਲੀ/ਬਿਊਰੋ ਨਿਊਜ਼ : ਸਾਬਕਾ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਪੋਲਿੰਗ ਸਟੇਸ਼ਨਾਂ ਅਨੁਸਾਰ ਵੋਟਿੰਗ ਦੇ ਰੁਝਾਨ ਦਾ ਭੇਤ ਯਕੀਨੀ ਬਣਾਉਣ ਲਈ ਇੱਕ ਠੋਸ ਪ੍ਰਬੰਧ ਦੀ ਲੋੜ ‘ਤੇ ਜ਼ੋਰ ਦਿੱਤਾ ਅਤੇ ਕਿਹਾ ਕਿ ਇਹ ਸਹੀ ਸਮਾਂ ਹੈ ਕਿ ਪਰਵਾਸੀ ਭਾਰਤੀਆਂ (ਐੱਨਆਰਆਈ) …
Read More »Daily Archives: February 21, 2025
ਪਰਵਾਸੀਆਂ ਦਾ ਦੇਸ਼ ਨਿਕਾਲਾ ਅਤੇ ਅਮਰੀਕੀ ਨੀਤੀ
ਮਨਦੀਪ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੁਆਰਾ ਅਹੁਦਾ ਸੰਭਾਲਣ ਤੋਂ ਬਾਅਦ ਰੋਜ਼ ਨਵੇਂ-ਨਵੇਂ ਹੁਕਮ ਜਾਰੀ ਕੀਤੇ ਜਾ ਰਹੇ ਹਨ। ਇਨ੍ਹਾਂ ਫਰਮਾਨਾਂ ਦੀ ਲੜੀ ਵਿੱਚੋਂ ਗ਼ੈਰ-ਕਾਨੂੰਨੀ ਪਰਵਾਸੀਆਂ ਦੇ ਜਬਰੀ ਦੇਸ਼ ਨਿਕਾਲੇ ਦੀ ਮੁਹਿੰਮ ਚਰਚਾ ‘ਚ ਹੈ। ਰੋਜ਼ੀ-ਰੋਟੀ ਅਤੇ ਚੰਗੀ ਜ਼ਿੰਦਗੀ ਦੀ ਭਾਲ ‘ਚ ਅਮਰੀਕਾ ਅੰਦਰ ਦਾਖਲ ਹੋਏ ਪਰਵਾਸੀਆਂ ਨੂੰ ਕੌਮੀ ਅਤੇ ਸਰਹੱਦੀ …
Read More »ਕੈਨੇਡਾ ਸਰਕਾਰ ਨੇ ਇਮੀਗ੍ਰੇਸ਼ਨ ਅਧਿਕਾਰੀਆਂ ਦੀ ਵਧਾਈ ਤਾਕਤ
ਸਟੱਡੀ ਤੇ ਵਰਕ ਪਰਮਿਟ ਹੁਣ ਰੱਦ ਕਰਨਾ ਹੋਇਆ ਆਸਾਨ ਓਟਾਵਾ/ਬਿਊਰੋ ਨਿਊਜ਼ : ਕੈਨੇਡਾ ਸਰਕਾਰ ਨੇ ਆਪਣੇ ਇਮੀਗ੍ਰੇਸ਼ਨ ਨਿਯਮਾਂ ਨੂੰ ਪਹਿਲਾਂ ਨਾਲੋਂ ਸਖ਼ਤ ਕਰ ਦਿੱਤਾ ਹੈ। ਨਵੇਂ ਨਿਯਮਾਂ ਦੇ ਤਹਿਤ, ਬਾਰਡਰ ਅਤੇ ਇਮੀਗ੍ਰੇਸ਼ਨ ਅਧਿਕਾਰੀ ਹੁਣ ਸਟੱਡੀ ਅਤੇ ਵਰਕ ਪਰਮਿਟ ਵਰਗੇ ਅਸਥਾਈ ਨਿਵਾਸੀ ਦਸਤਾਵੇਜ਼ਾਂ ਨੂੰ ਰੱਦ ਕਰਨ ਦੇ ਯੋਗ ਹੋਣਗੇ। ਇਹ ਤਬਦੀਲੀਆਂ …
Read More »ਰੇਖਾ ਗੁਪਤਾ ਨੇ ਦਿੱਲੀ ਦੇ ਮੁੱਖ ਮੰਤਰੀ ਅਹੁਦੇ ਦੀ ਚੁੱਕੀ ਸਹੁੰ
ਦਿੱਲੀ ਦੀ ਚੌਥੀ ਮਹਿਲਾ ਮੁੱਖ ਮੰਤਰੀ ਬਣੀ ਹੈ ਰੇਖਾ ਗੁਪਤਾ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਵਿਧਾਨ ਸਭਾ ਹਲਕਾ ਸ਼ਾਲੀਮਾਰ ਬਾਗ ਤੋਂ ਭਾਜਪਾ ਦੀ ਵਿਧਾਇਕ ਰੇਖਾ ਗੁਪਤਾ ਨੇ ਦਿੱਲੀ ਦੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕ ਲਈ ਹੈ। ਪਹਿਲੀ ਵਾਰ ਵਿਧਾਇਕ ਬਣੀ ਰੇਖਾ ਗੁਪਤਾ ਦਿੱਲੀ ਦੀ ਚੌਥੀ ਮਹਿਲਾ ਮੁੱਖ ਮੰਤਰੀ …
Read More »ਕੈਨੇਡੀਅਨ ਏਅਰ ਫੋਰਸ ਵਿੱਚ ਸੈਕਿੰਡ ਲੈਫਟੀਨੈਂਟ ਭਰਤੀ ਹੋਇਆ ਥਲੀ ਖੁਰਦ ਦਾ ਇੰਦਰਪ੍ਰੀਤ
ਟੋਰਾਂਟੋ, ਰੂਪਨਗਰ : ਪੰਜਾਬ ਸਮੇਤ ਭਾਰਤ ਦੇ ਹੋਰ ਸੂਬਿਆਂ ਦੇ ਨੌਜਵਾਨ ਜਿੱਥੇ ਆਪਣੀ ਜਾਨ ਜ਼ੋਖਮ ਵਿੱਚ ਪਾ ਕੇ ਡੰਕੀ ਰਸਤੇ ਗੈਰਕਾਨੂੰਨੀ ਢੰਗ ਨਾਲ ਵਿਦੇਸ਼ਾਂ ਵਿੱਚ ਦਾਖਲ ਹੋ ਕੇ ਆਪਣੀ ਕਿਸਮਤ ਬਦਲਣੀ ਚਾਹੁੰਦੇ ਹਨ, ਉੱਥੇ ਹੀ ਰੂਪਨਗਰ ਜ਼ਿਲ੍ਹੇ ਦੇ ਪਿੰਡ ਥਲੀ ਖੁਰਦ ਦਾ ਨੌਜਵਾਨ ਇੰਦਰਪ੍ਰੀਤ ਸਿੰਘ ਆਪਣੀ ਮਿਹਨਤ ਦੇ ਬਲਬੂਤੇ ਰੌਇਲ …
Read More »ਟੋਰਾਂਟੋ ਹਵਾਈ ਅੱਡੇ ‘ਤੇ ਬਰਫੀਲੇ ਤੂਫਾਨ ਕਾਰਨ ਪਲਟਿਆ ਜਹਾਜ਼-18 ਜ਼ਖ਼ਮੀ
ਅਮਰੀਕਾ ਤੋਂ ਆਇਆ ਸੀ ਜਹਾਜ਼; ਰਨਵੇਅ ‘ਤੇ ਤਿਲਕਣ ਕਾਰਨ ਵਾਪਰਿਆ ਹਾਦਸਾ ਟੋਰਾਂਟੋ/ਸਤਪਾਲ ਸਿੰਘ ਜੌਹਲ : ਕੈਨੇਡਾ ਦੇ ਸਭ ਤੋਂ ਵੱਡੇ ਹਵਾਈ ਅੱਡੇ ਟੋਰਾਂਟੋ ਪੀਅਰਸਨ ਇੰਟਰਨੈਸ਼ਨਲ ਏਅਰਪੋਰਟ ਦੀ ਪਟੜੀ ਬਰਫੀਲੀ ਹੋਣ ਕਾਰਨ ਅਮਰੀਕਾ ਦੇ ਮਿਨਿਆਪਲਸ ਸ਼ਹਿਰ ਤੋਂ ਆ ਰਿਹਾ ਡੈਲਟਾ ਏਅਰਲਾਈਨਜ਼ ਦਾ ਜਹਾਜ਼ (4819) ਉਤਰਦੇ ਸਮੇਂ ਬੇਕਾਬੂ ਹੋ ਕੇ ਪਲਟ ਗਿਆ। …
Read More »ਟੋਰਾਂਟੋ ਸ਼ਹਿਰ ਦੇ ਵਰਕਰ 8 ਮਾਰਚ ਤੋਂ ਜਾ ਸਕਦੇ ਨੇ ਹੜਤਾਲ ‘ਤੇ
ਟੋਰਾਂਟੋ : ਉਨਟਾਰੀਓ ਦੇ ਕਿਰਤ ਮੰਤਰਾਲੇ ਵੱਲੋਂ ਉਨ੍ਹਾਂ ਦੀ ਯੂਨੀਅਨ ਨੂੰ ਨੋ-ਬੋਰਡ ਰਿਪੋਰਟ ਦੇਣ ਤੋਂ ਬਾਅਦ ਟੋਰਾਂਟੋ ਸ਼ਹਿਰ ਦੇ ਹਜ਼ਾਰਾਂ ਵਰਕਰ ਅਗਲੇ ਮਹੀਨੇ ਦੇ ਸ਼ੁਰੂ ਵਿੱਚ ਹੜਤਾਲ ‘ਤੇ ਜਾ ਸਕਦੇ ਹਨ ਜਾਂ ਤਾਲਾਬੰਦ ਹੋ ਸਕਦੇ ਹਨ। ਸਿਟੀ ਆਫ ਟੋਰਾਂਟੋ ਨੇ ਪੁਸ਼ਟੀ ਕੀਤੀ ਕਿ ਉਨ੍ਹਾਂ ਨੂੰ ਮੰਤਰਾਲੇ ਤੋਂ ਨੋ-ਬੋਰਡ ਰਿਪੋਰਟ ਪ੍ਰਾਪਤ …
Read More »ਅਮਰੀਕਾ ਤੋਂ ਡਿਪੋਰਟ 300 ਵਿਅਕਤੀ ਪਨਾਮਾ ਦੇ ਹੋਟਲ ‘ਚ ਨਜ਼ਰਬੰਦ
ਪਨਾਮਾ : ਅਮਰੀਕਾ ਤੋਂ ਡਿਪੋਰਟ ਕੀਤੇ ਜਾਣ ਵਾਲੇ ਤਿੰਨ ਸੌ ਦੇ ਕਰੀਬ ਵਿਅਕਤੀਆਂ ਨੂੰ ਪਨਾਮਾ ਦੇ ਇਕ ਹੋਟਲ ‘ਚ ਨਜ਼ਰਬੰਦ ਕੀਤਾ ਗਿਆ ਹੈ। ਇਹ ਗੈਰਕਾਨੂੰਨੀ ਪਰਵਾਸੀ ਕੌਮਾਂਤਰੀ ਅਥਾਰਿਟੀਜ਼ ਵੱਲੋਂ ਉਨ੍ਹਾਂ ਨੂੰ ਆਪੋ ਆਪਣੇ ਮੁਲਕ ਵਾਪਸ ਭੇਜਣ ਦੀ ਉਡੀਕ ਕਰ ਰਹੇ ਹਨ। ਇਨ੍ਹਾਂ ਗੈਰਕਾਨੂੰਨੀ ਪ੍ਰਵਾਸੀਆਂ ‘ਚੋਂ ਬਹੁਤੇ ਇਰਾਨ, ਭਾਰਤ, ਨੇਪਾਲ, ਸ੍ਰੀਲੰਕਾ, …
Read More »ਭਾਰਤ ਕੋਲ ਬਹੁਤ ਸਾਰੀ ਮਾਇਆ, ਅਸੀਂ 2.1 ਕਰੋੜ ਡਾਲਰ ਕਿਉਂ ਦੇਈਏ: ਟਰੰਪ
ਨਿਊਯਾਰਕ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਭਾਰਤ ‘ਚ ‘ਵੋਟਰਾਂ ਦੀ ਸ਼ਮੂਲੀਅਤ ਵਧਾਉਣ’ ਲਈ 2.1 ਕਰੋੜ ਡਾਲਰ ਦੀ ਦਿੱਤੀ ਜਾਂਦੀ ਮਾਲੀ ਮਦਦ ‘ਤੇ ਸਵਾਲ ਖੜ੍ਹੇ ਕਰਦਿਆਂ ਦੁਹਾਇਆ ਕਿ ਭਾਰਤ ‘ਚ ਟੈਕਸ ਵਧ ਹੋਣ ਕਾਰਨ ਅਮਰੀਕਾ ਉਥੇ ਵਪਾਰ ਨਹੀਂ ਕਰ ਸਕਦਾ ਹੈ। ਟਰੰਪ ਨੇ ਕਿਹਾ, ”ਭਾਰਤ ਦੁਨੀਆ ‘ਚ ਸਭ ਤੋਂ ਵੱਧ …
Read More »ਚਿੱਤਰ ਕਲਾ ਖੇਤਰ ਦੀ ਸੰਸਾਰ ਪ੍ਰਸਿੱਧ ਸ਼ਖਸੀਅਤ ਸ. ਜਰਨੈਲ ਸਿੰਘ ਆਰਟਿਸਟ ਦਾ ਦੇਹਾਂਤ
ਪੰਜਾਬੀ ਕਲਾ ਅਤੇ ਸਾਹਿਤ ਖੇਤਰ ਦੇ ਪ੍ਰੇਮੀਆਂ ਲਈ ਇਹ ਦੁਖਦਾਈ ਖਬਰ ਹੈ ਕਿ ਸਰਦਾਰ ਜਰਨੈਲ ਸਿੰਘ ਆਰਟਿਸਟ ਵਿਛੋੜਾ ਦੇ ਗਏ ਹਨ। ਉਹ ਇੰਨੀਂ ਦਿਨੀਂ ਪੰਜਾਬ ਗਏ ਹੋਏ ਸਨ, ਜਿੱਥੇ ਉਹ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਸਨ ਅਤੇ ਇਹ ਦੁਖਦਾਈ ਖਬਰ ਮਿਲੀ ਕਿ ਉਹ ਸੰਸਾਰਕ ਯਾਤਰਾ ਪੂਰੀ ਕਰ ਗਏ ਹਨ। ਪਰਿਵਾਰਿਕ …
Read More »