Breaking News
Home / 2025 / February / 22

Daily Archives: February 22, 2025

ਪੰਜਾਬ ’ਚ ਬਿਨਾ ਵਿਭਾਗ ਤੋਂ ਮੰਤਰੀ ਰਹੇ ਕੁਲਦੀਪ ਧਾਲੀਵਾਲ

ਪ੍ਰਸ਼ਾਸਨਿਕ ਸੁਧਾਰ ਨਾਂ ਦਾ ਕੋਈ ਵਿਭਾਗ ਹੀ ਨਹੀਂ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ 20 ਮਹੀਨਿਆਂ ਤੋਂ ਪ੍ਰਸ਼ਾਸਨਿਕ ਸੁਧਾਰ ਵਿਭਾਗ ਸੰਭਾਲ ਰਹੇ ਹਨ ਪਰ ਇਹ ਵਿਭਾਗ ਪੰਜਾਬ ਸਰਕਾਰ ’ਚ ਮੌਜੂਦ ਹੀ ਨਹੀਂ ਹੈ। ਮੰਤਰੀ ਕੁਲਦੀਪ ਧਾਲੀਵਾਲ ਨੂੰ ਨਾ ਕਦੇ ਕੋਈ ਦਫ਼ਤਰ ਮਿਲਿਆ ਅਤੇ ਨਾ ਹੀ ਕੋਈ ਸਕੱਤਰ। …

Read More »

ਡਿਪੋਰਟ ਹੋਏ ਨੌਜਵਾਨਾਂ ਦੇ ਮਾਮਲੇ ’ਤੇ ਬੋਲੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ

ਕਿਹਾ : ਅਮਰੀਕਾ ਤੋਂ ਆਏ ਨੌਜਵਾਨਾਂ ਦੀ ਸੰਭਵ ਮਦਦ ਕਰੇਗੀ ਪੰਜਾਬ ਸਰਕਾਰ ਜਲੰਧਰ/ਬਿਊਰੋ ਨਿਊਜ਼ : ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅੱਜ ਐਨ.ਆਰ.ਆਈ. ਭਵਨ ਪਹੁੰਚੇ, ਜਿੱਥੇ ਉਨ੍ਹਾਂ ਨੇ ਐਨ.ਆਰ.ਆਈ. ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਗੱਲ ਕੀਤੀ। ਇਸ ਦੌਰਾਨ ਕੁਲਦੀਪ ਸਿੰਘ ਧਾਲੀਵਾਲ ਦੇ ਨਾਲ ਨਕੋਦਰ ਤੋਂ ਵਿਧਾਇਕ ਇੰਦਰਜੀਤ ਕੌਰ ਮਾਨ, ਆਦਮਪੁਰ ਤੋਂ …

Read More »

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ

ਆਪਣੇ ਅੰਮਿ੍ਰਤਸਰ ਦੌਰੇ ਨੂੰ ਸਿਰਸਾ ਨੇ ਦੱਸਿਆ ਗੈਰ ਸਿਆਸੀ ਅੰਮਿ੍ਰਤਸਰ/ਬਿਊਰੋ ਨਿਊਜ਼ : ਦਿੱਲੀ ’ਚ ਨਵੀਂ ਬਣੀ ਭਾਜਪਾ ਸਰਕਾਰ ’ਚ ਸ਼ਾਮਲ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਟੇਕਿਆ। ਉਨ੍ਹਾਂ ਗੁਰੂ ਘਰ ਦਾ ਆਸ਼ੀਰਵਾਦ ਲਿਆ ਹੈ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਸਿਰਸਾ ਨੇ ਕਿ …

Read More »

ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਏਅਰ ਇੰਡੀਆ ਦੀਆਂ ਸੇਵਾਵਾਂ ’ਤੇ ਚੁੱਕੇ ਸਵਾਲ

ਕਿਹਾ : ਏਅਰ ਇਡੀਆ ਯਾਤਰੀਆਂ ਦੀ ਮਜ਼ਬੂਰੀ ਦਾ ਫਾਇਦਾ ਨਾ ਉਠਾਏ ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਏਅਰ ਇੰਡੀਆ ਦੀਆਂ ਸੇਵਾਵਾਂ ’ਤੇ ਸਵਾਲ ਚੁਕਦੇ ਹੋਏ ਟਵੀਟ ਕੀਤਾ ਹੈ। ਉਨ੍ਹਾਂ ਆਪਣੇ ਟਵੀਟ ਰਾਹੀਂ ਜਹਾਜ਼ ਦੀਆਂ ਸੀਟਾਂ ਦੀ ਮਾੜੀ ਹਾਲਤ ’ਤੇ ਆਪਣਾ ਇਤਰਾਜ਼ ਪ੍ਰਗਟ …

Read More »

ਗੁਰਦੁਆਰਾ ਹੇਮਕੁੰਟ ਸਾਹਿਬ ਦੇ ਕਿਵਾੜ 25 ਮਈ ਨੂੰ ਖੁੱਲ੍ਹਣਗੇ

22 ਮਈ ਨੂੰ ਰਿਸ਼ੀਕੇਸ਼ ਤੋਂ ਰਵਾਨਾ ਹੋਵੇਗਾ ਪਹਿਲਾ ਜਥਾ ਕੁਰੂਕਸ਼ੇਤਰ/ਬਿਊਰੋ ਨਿਊਜ਼ : ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ ਦੇ ਗੜ੍ਹਵਾਲ ਖੇਤਰ ਵਿੱਚ ਸਥਿਤ ਗੁਰਦੁਆਰਾ ਹੇਮਕੁੰਟ ਸਾਹਿਬ ਦੇ ਕਿਵਾੜ ਇਸ ਸਾਲ 25 ਮਈ ਨੂੰ ਸੰਗਤ ਲਈ ਖੁੱਲ੍ਹਣਗੇ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰ ਸਿੰਘ ਬਿੰਦਰਾ ਨੇ ਦੱਸਿਆ ਕਿ ਯਾਤਰਾ ਲਈ …

Read More »

ਪੰਜਾਬ ਸਰਕਾਰ ਨੇ ਮੰਗਿਆ 232 ਲਾਅ ਅਫ਼ਸਰਾਂ ਤੋਂ ਅਸਤੀਫ਼ਾ

ਪਹਿਲਾਂ 52 ਪੁਲਿਸ ਅਧਿਕਾਰੀਆਂ ਨੂੰ ਕੀਤਾ ਜਾ ਚੁੱਕਿਆ ਹੈ ਬਰਖਾਸਤ ਚੰਡੀਗੜ੍ਹ/ਬਿਊਰੋ ਨਿਊਜ਼ : ਦਿੱਲੀ ਵਿਧਾਨ ਸਭਾ ਦੇ ਚੋਣ ਨਤੀਜਿਆਂ ਤੋਂ ਬਾਅਦ ਪੰਜਾਬ ਦੀ ਭਗਵੰਤ ਮਾਨ ਸਰਕਾਰ ਪੂਰੀ ਤਰ੍ਹਾਂ ਨਾਲ ਐਕਸ਼ਨ ਮੋਡ ਵਿਚ ਨਜ਼ਰ ਆ ਰਹੀ ਹੈ। ਵਿਜੀਲੈਂਸ ਚੀਫ਼ ਨੂੰ ਹਟਾਉਣ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਡੀਸੀ ਨੂੰ ਸਸਪੈਂਡ ਕਰਨ ਤੋਂ …

Read More »

ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਐਡਵੋਕੇਟ ਧਾਮੀ ਨੂੰ ਅਸਤੀਫ਼ਾ ਵਾਪਸ ਲੈਣ ਦੀ ਕੀਤੀ ਅਪੀਲ

ਕਿਹਾ : ਅਹੁਦਾ ਵੱਡੇ ਹੋਵੇ ਜਾਂ ਛੋਟਾ ਸਭ ਦਾ ਕੀਤਾ ਜਾਵੇ ਸਤਿਕਾਰ ਅੰਮਿ੍ਰਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰ ਧਾਮੀ ਨੂੰ ਨੈਤਿਕ ਆਧਾਰ ’ਤੇ ਆਪਣਾ ਅਸਤੀਫ਼ਾ ਵਾਪਸ ਲੈਣ ਲਈ ਕਿਹਾ ਹੈ। ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਆਪਣੇ …

Read More »