ਸੀਐਮ ਦਫਤਰ ’ਚੋਂ ਸ਼ਹੀਦ ਭਗਤ ਸਿੰਘ ਅਤੇ ਡਾ. ਭੀਮ ਰਾਓ ਅੰਬੇਕਰ ਦੀ ਫੋਟੋ ਹਟਾਉਣ ਦੇ ਲਗਾਏ ਆਰੋਪ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਧਾਨ ਸਭਾ ਦੇ ਇਜਲਾਸ ਦੌਰਾਨ ਵਿਰੋਧੀ ਧਿਰ ਆਮ ਆਦਮੀ ਪਾਰਟੀ ਨੇ ਹੰਗਾਮਾ ਕੀਤਾ। ਇਸੇ ਦੌਰਾਨ ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੀ ਆਗੂ ਆਤਿਸ਼ੀ ਨੇ ਆਰੋਪ ਲਗਾਇਆ ਕਿ ਦਿੱਲੀ …
Read More »Daily Archives: February 24, 2025
ਵਿਜੇਂਦਰ ਗੁਪਤਾ ਨੂੰ ਦਿੱਲੀ ਵਿਧਾਨ ਸਭਾ ਦਾ ਸਪੀਕਰ ਚੁਣਿਆ
ਵਿਧਾਨ ਸਭਾ ਹਲਕਾ ਰੋਹਿਣੀ ਤੋਂ ਵਿਧਾਇਕ ਹਨ ਵਿਜੇਂਦਰ ਗੁਪਤਾ ਨਵੀਂ ਦਿੱਲੀ/ਬਿਊਰੋ ਨਿਊਜ਼ ਤਿੰਨ ਵਾਰ ਭਾਜਪਾ ਦੇ ਵਿਧਾਇਕ ਰਹੇ ਵਿਜੇਂਦਰ ਗੁਪਤਾ ਨੂੰ ਅੱਜ ਸੋਮਵਾਰ ਨੂੰ 8ਵੀਂ ਦਿੱਲੀ ਵਿਧਾਨ ਸਭਾ ਦੇ ਪਹਿਲੇ ਸੈਸ਼ਨ ਵਿੱਚ ਨਵਾਂ ਸਪੀਕਰ ਚੁਣਿਆ ਗਿਆ ਹੈ। ਸੱਤਾਧਾਰੀ ਭਾਜਪਾ ਨੇ ਰੋਹਿਣੀ ਤੋਂ ਵਿਧਾਇਕ ਦੀ ਚੋਣ ਲਈ ਦੋ ਮਤੇ ਪੇਸ਼ ਕੀਤੇ, …
Read More »ਕਿਸਾਨਾਂ ਨੇ ਦਿੱਲੀ ਕੂਚ ਦਾ ਪ੍ਰੋਗਰਾਮ ਕੀਤਾ ਮੁਲਤਵੀ
ਕਿਸਾਨ ਆਗੂ ਪੰਧੇਰ ਨੇ ਕਿਹਾ : ਕਿਸਾਨਾਂ ਦੀਆਂ ਜ਼ਮੀਨਾਂ ’ਤੇ ਜਬਰੀ ਕਬਜ਼ੇ ਨਾ ਕੀਤੇ ਜਾਣ ਅੰਮਿ੍ਰਤਸਰ/ਬਿਊਰੋ ਨਿਊਜ਼ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਕਿਸਾਨਾਂ ਦੀਆਂ 12 ਮੰਗਾਂ ਵਾਲਾ ਮਤਾ ਪਾਸ ਕਰਕੇ ਕੇਂਦਰ ਸਰਕਾਰ ਨੂੰ ਭੇਜਣ ਦੀ ਮੰਗ ਕੀਤੀ ਹੈ। ਇਸ ਦੌਰਾਨ ਭਲਕੇ …
Read More »‘ਆਪ’ ਦੇ 32 ਵਿਧਾਇਕ ਕਾਂਗਰਸ ਵਿਚ ਸ਼ਾਮਲ ਹੋਣ ਦੀ ਤਿਆਰੀ ’ਚ : ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਦਾ ਦਾਅਵਾ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵਿਸ਼ੇਸ਼ ਇਜਲਾਸ ਤੋਂ ਪਹਿਲਾਂ ਕਿਹਾ ਕਿ ਸੱਤਾਧਾਰੀ ਆਮ ਆਦਮੀ ਪਾਰਟੀ ਦੇ 32 ਵਿਧਾਇਕ ਉਨ੍ਹਾਂ ਦੇ ਸੰਪਰਕ ਵਿਚ ਹਨ, ਜੋ ਪਾਲਾ ਬਦਲ ਕੇ ਕਾਂਗਰਸ ਵਿਚ ਆਉਣਾ ਚਾਹੁੰਦੇ ਹਨ। ਬਾਜਵਾ ਨੇ ਸੂਬਾ ਸਰਕਾਰ ’ਤੇ ਆਰੋਪ ਲਗਾਇਆ ਕਿ ਉਹ …
Read More »ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਪਹਿਲੇ ਦਿਨ ਵਿਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ
ਵਿਧਾਨ ਸਭਾ ਦਾ ਇਜਲਾਸ ਭਲਕੇ ਮੰਗਲਵਾਰ ਸਵੇਰੇ 11 ਵਜੇ ਤੱਕ ਕੀਤਾ ਮੁਲਤਵੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦੇ ਦੋ ਦਿਨਾ ਵਿਸ਼ੇਸ਼ ਇਜਲਾਸ ਦੀ ਸ਼ੁਰੂਆਤ ਸਦੀਵੀ ਵਿਛੋੜਾ ਦੇ ਗਏ ਆਜ਼ਾਦੀ ਘੁਲਾਟੀਆਂ ਅਤੇ ਸਿਆਸੀ, ਧਾਰਮਿਕ ਤੇ ਸਮਾਜਿਕ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੇ ਜਾਣ ਨਾਲ ਹੋਈ। ਜਿਨ੍ਹਾਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ, …
Read More »ਟਰੰਪ ਨੇ ਗੈਰਕਾਨੂੰਨੀ ਪਰਵਾਸੀਆਂ ਨੂੰ ਕੱਢਣ ਦੇ ਫੈਸਲੇ ਨੂੰ ਦੱਸਿਆ ਸਹੀ
ਅਮਰੀਕਾ ਤੋਂ ਪਨਾਮਾ ਰਸਤੇ ਹੋਰ 4 ਪੰਜਾਬੀ ਕੀਤੇ ਗਏ ਡਿਪੋਰਟ ਨਵੀਂ ਦਿੱਲੀ/ਬਿਊਰੋ ਨਿਊਜ਼ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਗੈਰਕਾਨੂੰਨੀ ਵਿਦੇਸ਼ੀ ਨਾਗਰਿਕਾਂ ਨੂੰ ਵੱਡੇ ਪੱਧਰ ’ਤੇ ਕੱਢਣ ਦੇ ਆਪਣੇ ਫੈਸਲੇ ਨੂੰ ਸਹੀ ਠਹਿਰਾਇਆ ਹੈ। ਟਰੰਪ ਨੇ ਕਿਹਾ ਕਿ ਉਨ੍ਹਾਂ ਦਾ ਪ੍ਰਸ਼ਾਸਨ ਭਿ੍ਰਸ਼ਟਾਚਾਰ ਖਤਮ ਕਰਕੇ ਧੋਖੇਬਾਜ਼ਾਂ, ਠੱਗਾਂ ਤੇ ‘ਡੀਪ ਸਟੇਟ’ ਨੌਕਰਸ਼ਾਹਾਂ ਨੂੰ …
Read More »ਪੰਜਾਬ ਵਿਧਾਨ ਸਭਾ ਦਾ ਦੋ ਦਿਨਾ ਵਿਸ਼ੇਸ਼ ਇਜਲਾਸ ਹੋਇਆ ਸ਼ੁਰੂ
ਵਿਧਾਨ ਸਭਾ ਦੇ ਬਾਹਰ ਭੜਕੇ ਪ੍ਰਤਾਪ ਸਿੰਘ ਬਾਜਵਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦੇ ਦੋ ਦਿਨਾਂ ਵਿਸ਼ੇਸ ਇਜਲਾਸ ਦੀ ਕਾਰਵਾਈ ਅੱਜ ਸੋਮਵਾਰ ਸਵੇਰੇ ਸ਼ੁਰੂ ਹੋ ਗਈ। ਸਭ ਤੋਂ ਪਹਿਲਾਂ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਸਮੇਤ 12 ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਦਿੱਤੀ ਗਈ, ਜਿਨ੍ਹਾਂ ਦਾ ਪਿਛਲੇ ਸਮੇਂ ਦੌਰਾਨ ਦਿਹਾਂਤ ਹੋ ਗਿਆ …
Read More »ਜਾਖੜ ਨੇ ਇੰਡੀਗੋ ਏਅਰਲਾਈਜ਼ ਦੀ ਸਰਵਿਸ ’ਤੇ ਚੁੱਕੇ ਸਵਾਲ
ਪੰਜਾਬ ਭਾਜਪਾ ਦੇ ਪ੍ਰਧਾਨ ਜਾਖੜ ਨੂੰ ਇੰਡੀਗੋ ਫਲਾਈਟ ’ਚ ਮਿਲੀ ਟੁੱਟੀ ਸੀਟ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਚੰਡੀਗੜ੍ਹ ਤੋਂ ਦਿੱਲੀ ਤੱਕ ਜਹਾਜ਼ ਵਿਚ ਸਫਰ ਕਰਦੇ ਸਮੇਂ ਇੰਡੀਗੋ ਦੀ ਫਲਾਈਟ ’ਚ ਟੁੱਟੀ ਹੋਈ ਸੀਟ ਮਿਲੀ ਹੈ। ਇਸਦੇ ਚੱਲਦਿਆਂ ਜਾਖੜ ਨੇ ਇੰਡੀਗੋ ਏਅਰਲਾਈਨਜ਼ ਦੀ ਸਰਵਿਸ ’ਤੇ ਸਵਾਲ ਚੁੱਕੇ …
Read More »ਪੰਜਾਬ ਸਰਕਾਰ ਸੇਵਾਮੁਕਤੀ ਦੀ ਉਮਰ ਵਧਾਉਣ ਦੀ ਤਿਆਰੀ ’ਚ : ਔਜਲਾ
ਗੁਰਜੀਤ ਸਿੰਘ ਔਜਲਾ ਨੇ ਭਗਵੰਤ ਮਾਨ ਸਰਕਾਰ ’ਤੇ ਚੁੱਕੇ ਸਵਾਲ ਅੰਮਿ੍ਤਸਰ/ਬਿਊਰੋ ਨਿਊਜ਼ ਅੰਮਿ੍ਤਸਰ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਹੈ ਕਿ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀ ਸੇਵਾਮੁਕਤੀ ਦੀ ਉਮਰ 58 ਸਾਲ ਤੋਂ …
Read More »