Breaking News
Home / 2025 / February / 26

Daily Archives: February 26, 2025

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਹੋਇਆ ਤੇਜ਼ ਬੁਖਾਰ

ਡਾਕਟਰਾਂ ਨੇ ਡੱਲੇਵਾਲ ਦੇ ਬਲੱਡ ਪ੍ਰੈਸ਼ਰ ਵਧਣ ਨੂੰ ਵੀ ਦੱਸਿਆ ਖਤਰਨਾਕ ਖਨੌਰੀ/ਬਿਊਰੋ ਨਿਊਜ਼ : ਕਿਸਾਨੀ ਮੰਗਾਂ ਨੂੰ ਲੈ ਕੇ ਪਿਛਲੇ ਲੰਬੇ ਸਮੇਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਤੇਜ਼ ਬੁਖਾਰ ਹੋਣ ਕਾਰਨ ਵਿਗੜ ਗਈ ਹੈ। ਅੱਜ ਬੁੱਧਵਾਰ ਨੂੰ ਡੱਲੇਵਾਲ ਨੂੰ 103 ਡਿਗਰੀ ਬੁਖਾਰ ਹੋ …

Read More »

ਸ਼ਰਧਾਲੂਆਂ ਲਈ 2 ਮਈ ਨੂੰ ਖੁੱਲ੍ਹਣਗੇ ਕੇਦਾਰਨਾਥ ਮੰਦਿਰ ਦੇ ਕਿਵਾੜ

ਮੰਦਿਰ ਕਮੇਟੀ ਦੇ ਅਧਿਕਾਰੀ ਵਿਜੇ ਪ੍ਰਸਾਦ ਵੱਲੋਂ ਕੀਤਾ ਗਿਆ ਐਲਾਨ ਰੁਦਰਪ੍ਰਯਾਗ/ਬਿਊਰੋ ਨਿਊਜ਼ : ਸ਼੍ਰੀ ਬਦਰੀਨਾਥ-ਕੇਦਾਰਨਾਥ ਮੰਦਰ ਕਮੇਟੀ ਦੇ ਮੁੱਖ ਕਾਰਜਕਾਰੀ ਅਧਿਕਾਰੀ ਵਿਜੇ ਪ੍ਰਸਾਦ ਥਾਪਲਿਆਲ ਨੇ ਐਲਾਨ ਕੀਤਾ ਕਿ ਕੇਦਾਰਨਾਥ ਮੰਦਿਰ ਦੇ ਕਿਵਾੜ 2 ਮਈ ਨੂੰ ਸ਼ਰਧਾਲੂਆਂ ਲਈ ਖੁੱਲ੍ਹਣਗੇ। ਕੇਦਾਰਨਾਥ ਮੰਦਰ ਦੇ ਖੁੱਲਣ ਦੇ ਐਲਾਨ ਦੇ ਨਾਲ ਹੀ ਸਾਰੇ ਚਾਰ ਪਵਿੱਤਰ …

Read More »

ਪੰਜਾਬੀ ਗਾਇਕ ਬੱਬੂ ਮਾਨ ਨੇ ਪਾਰਸ ਹੈਲਥ ਦੀ ‘ਉਮੀਦ ਕੇ ਸਿਤਾਰੇ’ ਕੈਂਸਰ ਜਾਗਰੂਕਤਾ ਮੁਹਿੰਮ ਦਾ ਕੀਤਾ ਸਮਰਥਨ

ਪੰਚਕੂਲਾ/ਬਿਊਰੋ ਨਿਊਜ਼ ਮਸ਼ਹੂਰ ਪੰਜਾਬੀ ਗਾਇਕ ਬੱਬੂ ਮਾਨ ਨੇ ਕੈਂਸਰ ਜਾਗਰੂਕਤਾ ਮੁਹਿੰਮ ‘ਉਮੀਦ ਕੇ ਸਿਤਾਰੇ’ ਵਿੱਚ ਹਿੱਸਾ ਲੈ ਕੇ ਮਰੀਜ਼ਾਂ ਅਤੇ ਡਾਕਟਰਾਂ ਦੀ ਹੌਸਲਾ ਅਫਜ਼ਾਈ ਕੀਤੀ। ਪਾਰਸ ਹੈਲਥ, ਪੰਚਕੂਲਾ ਵੱਲੋਂ ਮਹੀਨਾ ਭਰ ਚੱਲਣ ਵਾਲੀ ਇਸ ਕੈਂਸਰ ਜਾਗਰੂਕਤਾ ਮੁਹਿੰਮ ਦੇ ਹਿੱਸੇ ਵਜੋਂ ਇੱਕ ਵਿਸ਼ੇਸ਼ ਕੈਂਸਰ ਸਕਰੀਨਿੰਗ ਕੈਂਪ ਲਗਾਇਆ ਗਿਆ, ਜਿਸ ਵਿੱਚ 150 …

Read More »

ਦਿੱਲੀ ਵਿਧਾਨ ਸਭਾ ਦਾ ਇਜਲਾਸ 3 ਮਾਰਚ ਤੱਕ ਵਧਾਇਆ

24 ਫਰਵਰੀ ਤੋਂ ਸ਼ੁਰੂ ਹੋਇਆ ਇਜਲਾਸ 27 ਫਰਵਰੀ ਨੂੰ ਹੋਣਾ ਸੀ ਸਮਾਪਤ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਧਾਨ ਸਭਾ ਦੇ ਇਜਲਾਸ ਨੂੰ 3 ਮਾਰਚ ਤੱਕ ਵਧਾ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ 24 ਫਰਵਰੀ ਨੂੰ ਸ਼ੁਰੂ ਹੋਇਆ ਇਜਲਾਸ 27 ਫਰਵਰੀ ਨੂੰ ਸਮਾਪਤ ਹੋਣਾ ਸੀ। ਦਿੱਲੀ ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ …

Read More »

‘ਆਪ’ ਨੇ ਲੁਧਿਆਣਾ (ਪੱਛਮੀ) ਜ਼ਿਮਨੀ ਚੋਣ ਲਈ ਸੰਜੀਵ ਅਰੋੜਾ ਨੂੰ ਉਮੀਦਵਾਰ ਐਲਾਨਿਆ

ਸੰਜੀਵ ਅਰੋੜਾ ਇਸ ਸਮੇਂ ਰਾਜ ਸਭਾ ਦੇ ਸੰਸਦ ਮੈਂਬਰ ਹਨ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਲੁਧਿਆਣਾ (ਪੱਛਮੀ) ਹਲਕੇ ਤੋਂ ਜ਼ਿਮਨੀ ਲਈ ਸੰਜੀਵ ਅਰੋੜਾ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਸੰਜੀਵ ਅਰੋੜਾ ਇਸ ਸਮੇਂ ਪੰਜਾਬ ਤੋਂ ਰਾਜ ਸਭਾ ਦੇ ਸੰਸਦ ਮੈਂਬਰ ਹਨ। ਜ਼ਿਕਰਯੋਗ ਹੈ ਕਿ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਤੋਂ …

Read More »

ਬੀਐਸਐਫ ਨੇ ਪਾਕਿਸਤਾਨੀ ਘੁਸਪੈਠੀਆ ਕੀਤਾ ਢੇਰ

ਪਠਾਨਕੋਟ ਨੇੜੇ ਬਾਰਡਰ ਟੱਪਣ ਦੀ ਕਰ ਰਿਹਾ ਸੀ ਕੋਸ਼ਿਸ਼ ਪਠਾਨਕੋਟ/ਬਿਊਰੋ ਨਿਊਜ਼ ਪਠਾਨਕੋਟ ਵਿਚ ਪਾਕਿਸਤਾਨ ਨਾਲ ਲੱਗਦੀ ਸਰਹੱਦ ’ਤੇ ਬਾਰਡਰ ਸਕਿਉਰਿਟੀ ਫੋਰਸ ਦੇ ਜਵਾਨਾਂ ਨੇ ਇਕ ਪਾਕਿਸਤਾਨੀ ਘੁਸਪੈਠੀਏ ਨੂੰ ਮਾਰ ਮੁਕਾਇਆ ਹੈ। ਦੱਸਿਆ ਗਿਆ ਕਿ ਪਾਕਿਸਤਾਨੀ ਘੁਸਪੈਠੀਆ ਤਾਸ਼ਪਤਨ ਬਾਰਡਰ ਪੋਸਟ ਦੇ ਨੇੜੇ ਭਾਰਤ ਵਾਲੇ ਪਾਸੇ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ …

Read More »

ਡਾ.ਦਲਜੀਤ ਚੀਮਾ ਨੇ ਕੇਂਦਰ ਸਰਕਾਰ ਦੀ ਨਵੀਂ ਐਜੂਕੇਸ਼ਨ ਪਾਲਿਸੀ ਦਾ ਕੀਤਾ ਵਿਰੋਧ

ਕਿਹਾ : ਪੰਜਾਬੀ ਭਾਸ਼ਾ ਨੂੰ ਤੁਰੰਤ ਖੇਤਰੀ ਭਾਸ਼ਾਵਾਂ ਦੀ ਸੂਚੀ ’ਚ ਕੀਤਾ ਜਾਵੇ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੀ ਗਈ ਐਜੂਕੇਸ਼ਨ ਪਾਲਿਸੀ 2020 ਦਾ ਵਿਰੋਧ ਕੀਤਾ ਹੈ। ਇਸ ਪਾਲਿਸੀ ਤਹਿਤ ਕੇਂਦਰ ਸਰਕਾਰ ਨੇ ਦਸਵੀਂ ਅਤੇ ਬਾਰਵੀਂ …

Read More »