Breaking News
Home / 2025 / February / 27

Daily Archives: February 27, 2025

ਪੰਜਾਬ ਕੈਬਨਿਟ ਨੇ ਨਵੀਂ ਐਕਸਾਈਜ਼ ਪਾਲਿਸੀ ਨੂੰ ਦਿੱਤੀ ਮਨਜ਼ੂਰੀ

ਈ ਟੈਂਡਰਿੰਗ ਰਾਹੀਂ ਅਲਾਟ ਹੋਣਗੇ ਠੇਕੇ, ਜਨਮ ਅਤੇ ਮੌਤ ਰਜਿਸਟ੍ਰੇਸ਼ਨ ’ਚ ਵੀ ਗਈ ਕੀਤੀ ਸੋਧ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਹੋਈ ਕੈਬਨਿਟ ਦੌਰਾਨ ਅੱਜ ਨਵੀਂ ਐਕਸਾਈਜ਼ ਪਾਲਿਸੀ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਨਵੇਂ ਸਾਲ ਲਈ ਸਰਕਾਰ ਨੇ ਐਕਸਾਈਜ਼ ਪਾਲਿਸੀ ਤੋਂ 11 ਹਜ਼ਾਰ 200 ਕਰੋੜ …

Read More »

ਫਰਜ਼ੀ ਹੁਕਮਾਂ ਰਾਹੀਂ 57 ਕਲਰਕਾਂ ਅਤੇ ਡਾਟਾ ਐਂਟਰੀ ਅਪਰੇਟਰਾਂ ਦਾ ਕੀਤਾ ਗਿਆ ਤਬਦਲਾ

ਸਿੱਖਿਆ ਵਿਭਾਗ ਵਿਚ ਫਰਜ਼ੀ ਹੁਕਮਾਂ ਤੋਂ ਬਾਅਦ ਮਚੀ ਹਫੜਾ-ਦਫੜੀ ਫਰੀਦਕੋਟ/ਬਿਊਰੋ ਨਿਊਜ਼ : ਪੰਜਾਬ ਸਕੂਲ ਸਿੱਖਿਆ ਵਿਭਾਗ ’ਚ ਜਾਅਲਸਾਜ਼ੀ ਦਾ ਇੱਕ ਅਨੋਖਾ ਮਾਮਲਾ ਸਾਹਮਣੇ ਆਇਆ ਹੈ। 57 ਕਲਰਕ-ਕਮ-ਡਾਟਾ ਐਂਟਰੀ ਅਪਰੇਟਰਾਂ ਅਤੇ ਸੇਵਾਦਾਰਾਂ ਦੀਆਂ ਅਸਥਾਈ ਤੌਰ ’ਤੇ ਬਦਲੀਆਂ ਸਬੰਧੀ ਫ਼ਰਜ਼ੀ ਹੁਕਮ ਜਾਰੀ ਹੋਣ ਤੋਂ ਬਾਅਦ ਸਿੱਖਿਆ ਵਿਭਾਗ ਵਿੱਚ ਹਫੜਾ-ਦਫੜੀ ਪੈਦਾ ਹੋ ਗਿਆ …

Read More »

ਭਾਰਤ ਨੇ ਪਾਕਿਸਤਾਨ ਨੂੰ ਦੱਸਿਆ ਇਕ ਨਾਕਾਮ ਦੇਸ਼

ਕਿਹਾ : ਪਾਕਿ ਵੱਲੋਂ ਯੂਐਨ ’ਚ ਦਿੱਤੇ ਗਏ ਭਾਸ਼ਣ ’ਚੋਂ ਆਉਂਦੀ ਹੈ ਪਾਖੰਡ ਦੀ ਬਦਬੂ ਜਨੇਵਾ/ਬਿਊਰੋ ਨਿਊਜ਼ : ਪਾਕਿਸਤਾਨ ਵੱਲੋਂ ਜੰਮੂ-ਕਸ਼ਮੀਰ ਦੇ ਮੁੱਦੇ ਨੂੰ ਲੈ ਕੇ ਅਕਸਰ ਭਾਰਤ ’ਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੇ ਆਰੋਪ ਲਗਾਏ ਜਾਂਦੇ ਹਨ। ਜਿਸ ਦੇ ਚਲਦਿਆਂ ਭਾਰਤ ਨੇ ਪਾਕਿਸਤਾਨ ਨੂੰ ਇਕ ਨਾਕਾਮ ਦੇਸ਼ ਦੱਸਿਆ ਅਤੇ …

Read More »

ਲੁਧਿਆਣਾ ਅਤੇ ਚੰਡੀਗੜ੍ਹ ’ਚ ਇਮੀਗ੍ਰੇਸ਼ਨ ਕੰਪਨੀਆਂ ’ਤੇ ਪਈ ਈਡੀ ਦੀ ਰੇਡ

19 ਲੱਖ ਰੁਪਏ ਕੈਸ਼, ਡਿਜੀਟਲ ਡਿਵਾਈਸ ਅਤੇ ਕੁੱਝ ਹੋਰ ਡਾਕੂਮੈਂਟਸ ਹੋਏ ਬਰਾਮਦ ਚੰਡੀਗੜ੍ਹ/ਬਿਊਰੋ ਨਿਊਜ਼ : ਜਲੰਧਰ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਅੱਜ ਲੁਧਿਆਣਾ ਅਤੇ ਚੰਡੀਗੜ੍ਹ ’ਚ ਵੱਡੀ ਇਮੀਗ੍ਰੇਸ਼ਨ ਕੰਪਨੀਆਂ ’ਤੇ ਰੇਡ ਕੀਤੀ ਗਈ। ਇਸ ਦੌਰਾਨ ਈਡੀ ਦੀ ਟੀਮ ਨੇ ਕੁੱਝ ਇਤਰਾਜ਼ਯੋਗ ਡਾਕੂਮੈਂਟਸ, ਡਿਜੀਟਲ ਡਿਵਾਈਸ ਅਤੇ 19 ਲੱਖ ਰੁਪਏ ਕੈਸ਼ ਬਰਾਮਦ ਕੀਤਾ ਹੈ। …

Read More »

ਜਥੇਦਾਰ ਹਰਪ੍ਰੀਤ ਸਿੰਘ ਨੂੰ ਸੇਵਾਮੁਕਤ ਕਰਨ ਦੇ ਫੈਸਲੇ ਨਾਲ ਸਿੱਖਾਂ ’ਚ ਰੋਸ : ਡਾ. ਨਿੱਝਰ

ਚੀਫ ਖਾਲਸਾ ਦੀਵਾਨ ਵੱਲੋਂ ਤਖਤਾਂ ਦੇ ਜਥੇਦਾਰਾਂ ਦੇ ਸੇਵਾ ਨਿਯਮ ਲਾਗੂ ਕਰਨ ’ਤੇ ਜ਼ੋਰ ਅੰਮਿ੍ਤਸਰ/ਬਿਊਰੋ ਨਿਊਜ਼ ਪੰਥਕ ਸੰਕਟ ’ਤੇ ਚਿੰਤਾ ਪ੍ਰਗਟ ਕਰਦਿਆਂ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ ਅਤੇ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਨੇ ਕਿਹਾ ਕਿ ਬੀਤੇ ਦਿਨੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਸ੍ਰੀ ਦਮਦਮਾ …

Read More »

ਪੰਜਾਬ ਸਰਕਾਰ ਦਾ ਨਸ਼ਿਆਂ ਖਿਲਾਫ ਵੱਡਾ ਕਦਮ- ਨਸ਼ਿਆਂ ਦੀ ਰੋਕਥਾਮ ਲਈ ਬਣਾਈ ਪੰਜ ਮੈਂਬਰੀ ਕਮੇਟੀ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਵਲੋਂ ‘ਨਸ਼ਿਆਂ ਉਤੇ ਵਾਰ’ ਤਹਿਤ ਵੱਡਾ ਕਦਮ ਚੁੱਕਿਆ ਗਿਆ ਹੈ। ਸੂਬਾ ਸਰਕਾਰ ਨੇ ਨਸ਼ਿਆਂ ਦੀ ਰੋਕਥਾਮ ਲਈ ਪੰਜ ਮੈਂਬਰੀ ਕੈਬਨਿਟ ਕਮੇਟੀ ਬਣਾਈ ਹੈ। ਕਮੇਟੀ ਦੀ ਮਹੱਤਵਪੂਰਨ ਭੂਮਿਕਾ ਨਸ਼ਿਆਂ ਸੰਬੰਧੀ ਕੀਤੀ ਜਾ ਰਹੀ ਕਾਰਵਾਈ ਦੀ ਨਿਗਰਾਨੀ ਕਰਨਾ ਹੋਵੇਗੀ। …

Read More »

PM ਨਰਿੰਦਰ ਮੋਦੀ ਨੇ ਮਹਾਂਕੁੰਭ ਨੂੰ ਦੱਸਿਆ ਏਕਤਾ ਦਾ ਮਹਾਯੱਗ

ਮਹਾਂਕੁੰਭ ’ਚ 66 ਕਰੋੜ ਤੋਂ ਜ਼ਿਆਦਾ ਸ਼ਰਧਾਲੂਆਂ ਨੇ ਕੀਤਾ ਇਸ਼ਨਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਉਤਰ ਪ੍ਰਦੇਸ਼ ਦੇ ਪ੍ਰਯਾਗਰਾਜ ਵਿਚ 45 ਦਿਨ ਤੱਕ ਚੱਲੇ ਮਹਾਂਕੁੰਭ ਦਾ ਲੰਘੇ ਕੱਲ੍ਹ 26 ਫਰਵਰੀ ਨੂੰ  ਸੰਪੰਨ ਹੋ ਗਿਆ। ਹਾਲਾਂਕਿ ਅੱਜ ਵੀ ਮੇਲੇ ਵਿਚ ਸ਼ਰਧਾਲੂਆਂ ਦੀ ਭੀੜ ਰਹੀ ਅਤੇ ਸ਼ਰਧਾਲੂ ਅਜੇ ਵੀ ਇਸ਼ਨਾਨ ਕਰਨ ਲਈ ਪਹੁੰਚ ਰਹੇ …

Read More »