ਬਰਫਬਾਰੀ ਕਾਰਨ ਵਾਪਰਿਆ ਹਾਦਸਾ ਦੇਹਰਾਦੂਨ/ਬਿਊਰੋ ਨਿਊਜ਼ ਉਤਰਾਖੰਡ ਵਿਚ ਬਦਰੀਨਾਥ ਲਾਗਲੇ ਪਿੰਡ ਮਾਣਾ ਵਿਚ ਬਰਫ ਦੇ ਤੋਦੇ ਖਿਸਕਣ ਕਾਰਨ ਬਾਰਡਰ ਰੋਡ ਆਰਗੇਨਾਈਜੇਸ਼ਨ ਦੇ 57 ਮਜ਼ਦੂਰ ਬਰਫ ਹੇਠਾਂ ਦਬ ਗਏ। ਜ਼ਿਕਰਯੋਗ ਹੈ ਕਿ ਮਾਣਾ ਪਿੰਡ ਚੀਨ ਵਾਲੇ ਪਾਸੇ ਭਾਰਤ ਦਾ ਆਖਰੀ ਪਿੰਡ ਹੈ। ਇਸ ਇਲਾਕੇ ਵਿਚ ਹੋ ਰਹੀ ਬਰਫਬਾਰੀ ਦੌਰਾਨ ਇਹ ਘਟਨਾ …
Read More »Daily Archives: February 28, 2025
ਅਮਰੀਕਾ ਦਾ ਸਮਾਜਿਕ ਸੁਰੱਖਿਆ ਪ੍ਰਸ਼ਾਸਨ ਕਰਮਚਾਰੀਆਂ ਦੀ ਕਰੇਗਾ ਛਾਂਟੀ!
ਅਮਰੀਕਾ ਪ੍ਰਸ਼ਾਸਨ ਟਰਾਂਸਜੈਂਡਰਾਂ ਬਾਰੇ ਵੀ ਲੈਣ ਲੱਗਾ ਫੈਸਲੇ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਵਿੱਚ ਸਮਾਜਿਕ ਸੁਰੱਖਿਆ ਪ੍ਰਸ਼ਾਸਨ ਕੁੱਲ 60,000 ਕਰਮਚਾਰੀਆਂ ਵਿੱਚੋਂ ਘੱਟ ਤੋਂ ਘੱਟ 7,000 ਦੀ ਛਾਂਟੀ ਕਰਨ ਦੀ ਤਿਆਰੀ ਕਰ ਰਿਹਾ ਹੈ। ਮੀਡੀਆ ਤੋਂ ਮਿਲ ਰਹੀਆਂ ਰਿਪੋਰਟਾਂ ਮੁਤਾਬਕ ਕਰਮਚਾਰੀਆਂ ਦੀ ਇਹ ਛਾਂਟੀ 50 ਫੀਸਦੀ ਤੱਕ ਪਹੁੰਚ ਸਕਦੀ ਹੈ। ਇਸ ਸਬੰਧੀ ਇਕ …
Read More »ਭਾਰਤ ਸਣੇ ਚਾਰ ਦੇਸ਼ਾਂ ’ਚ ਭੂਚਾਲ ਦੇ ਝਟਕੇ
ਭੂਚਾਲ ਨਾਲ ਕਿਸੇ ਤਰ੍ਹਾਂ ਦੇ ਕੋਈ ਨੁਕਸਾਨ ਤੋਂ ਹੋਇਆ ਬਚਾਅ ਚੰਡੀਗੜ੍ਹ/ਬਿਊਰੋ ਨਿਊਜ਼ ਅੱਜ ਸ਼ੁੱਕਰਵਾਰ ਸਵੇਰੇ ਭਾਰਤ ਸਣੇ ਚਾਰ ਦੇਸ਼ਾਂ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਹ ਝਟਕੇ ਭਾਰਤ, ਨਿਪਾਲ, ਪਾਕਿਸਤਾਨ ਅਤੇ ਤਿੱਬਤ ਵਿਚ 3 ਘੰਟਿਆਂ ਦੇ ਅੰਦਰ ਮਹਿਸੂਸ ਕੀਤੇ ਗਏ। ਭਾਰਤੀ ਭੂਚਾਲ ਏਜੰਸੀ ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ ਦੇ ਅਨੁਸਾਰ, …
Read More »ਆਬਕਾਰੀ ਨੀਤੀ ਨੂੰ ਲੈ ਕੇ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਸਰਕਾਰ ’ਤੇ ਚੁੱਕੇ ਸਵਾਲ
ਕਿਹਾ : ਕੈਗ ਪੰਜਾਬ ’ਚ ਵੀ ਦਿੱਲੀ ਵਾਂਗ ਜਾਂਚ ਕਰੇ ਚੰਡੀਗੜ੍ਹ/ਬਿਊਰੋ ਨਿਊਜ਼ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕੰਪਟਰੋਲਰ ਐਂਡ ਆਡਿਟਰ ਜਨਰਲ (ਕੈਗ) ਨੂੰ ਅਪੀਲ ਕੀਤੀ ਹੈ ਕਿ ਪੰਜਾਬ ਵਿੱਚ ਵੀ ਦਿੱਲੀ ਵਾਂਗ ਜਾਂਚ ਸ਼ੁਰੂ ਕੀਤੀ ਜਾਵੇ। ਕੈਗ ਦੀ ਰਿਪੋਰਟ …
Read More »‘ਵੀਜ਼ਾ ਧੋਖਾਧੜੀ ਤੋਂ ਬਚੋ’ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ
ਜਾਗਰੂਕਤਾ ਮੁਹਿੰਮ ਦਾ ਮਕਸਦ ਭਾਰਤੀ ਨਾਗਰਿਕਾਂ ਨੂੰ ਧੋਖਾਧੜੀ ਤੋਂ ਬਚਾਉਣਾ ਜਲੰਧਰ/ਬਿਊਰੋ ਨਿਊਜ਼ ਯੂ.ਕੇ. ਨੇ ‘ਵੀਜ਼ਾ ਧੋਖਾਧੜੀ ਤੋਂ ਬਚੋ’ ਮੁਹਿੰਮ ਸ਼ੁਰੂ ਕੀਤੀ ਹੈ, ਜਿਸਦਾ ਮੁੱਖ ਮੰਤਵ ਭਾਰਤੀ ਨਾਗਰਿਕਾਂ ਨੂੰ ਵੀਜ਼ਾ ਧੋਖਾਧੜੀ ਅਤੇ ਗੈਰਕਾਨੂੰਨੀ ਪਰਵਾਸ ਦੇ ਜੋਖ਼ਮਾਂ ਤੋਂ ਬਚਾਉਣਾ ਹੈ। ਮੁਹਿੰਮ ਤਹਿਤ ਅੰਗਰੇਜ਼ੀ ਤੇ ਪੰਜਾਬੀ ਵਿੱਚ ਸਹਾਇਤਾ ਲਾਈਨ ਵੀ ਸ਼ੁਰੂ ਕੀਤੀ ਗਈ …
Read More »ਪੰਜਾਬ ਦੇ ਐਨ.ਆਰ.ਆਈ. ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਡਿਪੋਰਟ ਹੋਏ ਨੌਜਵਾਨਾਂ ਨਾਲ ਪ੍ਰਗਟਾਈ ਹਮਦਰਦੀ
ਕਿਹਾ : ਪਨਾਮਾ ’ਚ ਰਹਿੰਦੇ ਪੰਜਾਬੀਆਂ ਦੀ ਕੀਤੀ ਜਾਵੇਗੀ ਹਰ ਸੰਭਵ ਮਦਦ ਅਜਨਾਲਾ/ਬਿਊਰੋ ਨਿਊਜ਼ ਅਮਰੀਕਾ ਵਲੋਂ ਨੌਜਵਾਨਾਂ ਨੂੰ ਡਿਪੋਰਟ ਕਰਨ ਤੋਂ ਬਾਅਦ ਪੰਜਾਬ ਸਰਕਾਰ ਵਲੋਂ ਹਰਕਤ ਵਿਚ ਆਉਂਦਿਆਂ ਉਕਤ ਨੌਜਵਾਨਾਂ ਨਾਲ ਠੱਗੀ ਮਾਰਨ ਦੇ ਆਰੋਪ ’ਚ ਹੁਣ ਤੱਕ 24 ਟਰੈਵਲ ਏਜੰਟਾਂ ਖਿਲਾਫ ਮੁਕਦਮੇ ਦਰਜ ਕਰਕੇ 7 ਟਰੈਵਲ ਏਜੰਟਾਂ ਨੂੰ ਗਿ੍ਰਫ਼ਤਾਰ …
Read More »ਨਸ਼ਾ ਤਸਕਰਾਂ ਨੂੰ ਅਮਨ ਅਰੋੜਾ ਦੀ ਸਿੱਧੀ ਚਿਤਾਵਨੀ
ਕਿਹਾ : ਨਸ਼ਾ ਤਸਕਰ ਜਾਂ ਪੰਜਾਬ ਛੱਡ ਦੇਣ ਜਾਂ ਇਹ ਕਾਰੋਬਾਰ ਚੰਡੀਗੜ੍ਹ/ਬਿਊਰੋ ਨਿਊਜ਼ ਨਸ਼ਿਆਂ ’ਤੇ ਵਾਰ ਤਹਿਤ ਮੁਹਿੰਮ ਸੰਬੰਧੀ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਨਸ਼ਾ ਤਸਕਰਾਂ ਨੂੰ ਪੰਜਾਬ ਸਰਕਾਰ ਵਲੋਂ ਸਿੱਧੀ ਚਿਤਾਵਨੀ ਦਿੱਤੀ ਗਈ ਹੈ ਕਿ ਜਾਂ ਤਾਂ ਉਹ …
Read More »ਪੰਜਾਬ ’ਚ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਹੋਣਗੀਆਂ ਜ਼ਬਤ, ਸੰਪਤੀ ’ਤੇ ਚੱਲੇਗਾ ਬੁਲਡੋਜ਼ਰ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉੱਚ ਪੱਧਰੀ ਬੈਠਕ ਵਿਚ ਨਵੀਂ ਨੀਤੀ ਸ਼ੁਰੂ ਕਰਨ ਦਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਦਾ ਸਾਰਾ ਧਿਆਨ ਇਸ ਵੇਲੇ ਨਸ਼ਿਆਂ ਦੀ ਅਲਾਮਤ ਨੂੰ ਠੱਲ ਪਾਉਣ ਤੇ ਪੀੜਤਾਂ ਦੇ ਮੁੜ ਵਸੇਬੇ ਲਈ ਇੱਕ ਪ੍ਰਭਾਵਸ਼ਾਲੀ ਤੇ ਕਾਰਗਰ ਨੀਤੀ ਤਿਆਰ ਕਰਨ ਵੱਲ ਹੈ। ਇਸੇ ਕੜੀ ਵਿਚ ਪੰਜਾਬ ਦੇ …
Read More »‘ਚੁੱਪ ਦਾ ਮਰ੍ਹਮ ਪਛਾਣਦੇ’ ਕਵੀ ਮਲਵਿੰਦਰ ਦੀ ਮੁੜ ਵਤਨ ਵਾਪਸੀ
ਪੰਜਾਬ ਦੀ ਧਰਤੀ ਉੱਤੇ ਬੜੇ ਹੀ ਕਵੀਆਂ ਨੇ ਜਨਮ ਲਿਆ ਪਰ 21ਵੀਂ ਸਦੀ ਦੇ ਕਵੀਆਂ ਵਿੱਚ ਆਪਣਾ ਨਾਂ ਦਰਜ ਕਰਵਾਉਣ ਵਾਲਾ ਕਵੀ ਮਲਵਿੰਦਰ ਐਜੁਕੇਸ਼ਨ ਡਿਪਾਰਟਮੈਂਟ ਤੋਂ ਪੰਜਾਬੀ ਵਿਭਾਗ ਤੋਂ ਪ੍ਰੋਫੈਸਰ ਦੇ ਅਹੁਦੇ ਤੋਂ ਰਿਟਾਇਰ ਹੋ ਬਰੈਂਪਟਨ ਦੀ ਧਰਤੀ ਉੱਪਰ ਦੋਹਰੇ ਸਭਿਆਚਾਰ ਨੂੰ ਭੋਗਦੇ ਹੋਏ ਨਿਵੇਕਲੇ ਤਜਰਬਿਆਂ ਨਾਲ ਵਤਨ ਵਾਪਸੀ ਕਰਦਾ …
Read More »ਪੰਜਾਬ ਭਵਨ ਸਰੀ ਵੱਲੋਂ ਚਿੱਤਰਕਾਰ ਜਰਨੈਲ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ
ਸਮਾਗਮ ਮੌਕੇ ਸਾਹਿਤਕਾਰ, ਪੱਤਰਕਾਰ ਤੇ ਹੋਰ ਸ਼ਖ਼ਸੀਅਤਾਂ ਪੁੱਜੀਆਂ ਸਰੀ/ਬਿਊਰੋ ਨਿਊਜ਼ : ਪੰਜਾਬ ਭਵਨ ਸਰੀ ‘ਚ ਕਰਵਾਏ ਗਏ ਪ੍ਰਸਿੱਧ ਚਿੱਤਰਕਾਰ ਜਰਨੈਲ ਸਿੰਘ ਦੀ ਯਾਦ ‘ਚ ਸ਼ਰਧਾਂਜਲੀ ਸਮਾਗਮ ਦੌਰਾਨ ਜਿਥੇ ਵੱਖ-ਵੱਖ ਬੁਲਾਰਿਆਂ ਨੇ ਉਨ੍ਹਾਂ ਨੂੰ ਨਿੱਘੀ ਸ਼ਰਧਾਂਜਲੀ ਭੇਟ ਕੀਤੀ, ਉਥੇ ਜਰਨੈਲ ਸਿੰਘ ਦੀ ਯਾਦ ‘ਚ ਵਿਸ਼ੇਸ਼ ਐਵਾਰਡ ਵੀ ਸ਼ੁਰੂ ਕਰਨ ਜਾਂ ਯਾਦਗਾਰ …
Read More »