2006 ਬੈਚ ਦੇ ਆਈਏਐਸ ਅਧਿਕਾਰੀ ਹਨ ਭਗਤ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੇ ਪ੍ਰਮੁੱਖ ਸਕੱਤਰ ਹੁਣ ਰਵੀ ਭਗਤ ਹੋਣਗੇ। ਭਗਤ 2006 ਦੇ ਆਈਏਐੱਸ ਅਧਿਕਾਰੀ ਹਨ। ਮੁੱਖ ਸਕੱਤਰ ਵੱਲੋਂ ਨਿਯੁਕਤੀ ਸਬੰਧੀ ਜਾਰੀ ਹੁਕਮਾਂ ਅਨੁਸਾਰ ਆਈਏਐੱਸ ਅਧਿਕਾਰੀ ਰਵੀ ਭਗਤ ਜੋ ਪਹਿਲਾਂ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਵਜੋਂ ਕੰਮ ਕਰ …
Read More »Monthly Archives: March 2025
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਨੂੰ ਸ਼ਰਧਾਂਜਲੀ
ਕਿਹਾ : ਅੱਜ ਦੇਸ਼ ਸ਼ਹੀਦਾਂ ਦੀ ਲਾਸਾਨੀ ਕੁਰਬਾਨੀ ਕਰ ਰਿਹਾ ਹੈ ਯਾਦ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇਨਕਲਾਬੀ ਆਜ਼ਾਦੀ ਘੁਲਾਟੀਆਂ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ। ਮੋਦੀ ਨੇ ਐਕਸ ’ਤੇ ਇਕ ਪੋਸਟ ਵਿਚ ਕਿਹਾ, ‘‘ਦੇਸ਼ ਅੱਜ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੀ …
Read More »ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਸਾਧਿਆ ਮੁੱਖ ਮੰਤਰੀ ਭਗਵੰਤ ਮਾਨ ’ਤੇ ਸਿਆਸੀ ਨਿਸ਼ਾਨਾ
ਮਾਨ ਸਰਕਾਰ ਨੇ ਸ਼ਹੀਦਾਂ ਦਾ ਨਾਮ ਨੀਂਹ ਪੱਥਰ ’ਤੇ ਛੋਟੇ ਅੱਖਰਾਂ ’ਚ ਲਿਖਿਆ ਚੰਡੀਗੜ੍ਹ/ਬਿਊਰੋ ਨਿਊਜ਼ : ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਨਵਾਂ ਸ਼ਹਿਰ ਵਿੱਚ ਸਰਕਾਰੀ ਮੈਡੀਕਲ ਕਾਲਜ ਦੇ ਰੱਖੇ ਨੀਂਹ ਪੱਥਰ ਨੂੰ ਲੈ ਕੇ ਅੱਜ ਮੁੱਖ ਮੰਤਰੀ ਨੂੰ ਨਿਸ਼ਾਨੇ ’ਤੇ ਲਿਆ ਹੈ। ਭਾਜਪਾ ਆਗੂ ਰਵਨੀਤ ਬਿੱਟੂ ਨੇ ਕਿਹਾ ਕਿ …
Read More »ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਪਟਿਆਲਾ ਦੇ ਨਿੱਜੀ ਹਸਪਤਾਲ ’ਚ ਤਬਦੀਲ
ਪਟਿਆਲਾ/ਬਿਊਰੋ ਨਿਊਜ਼ : ਪੰਜਾਬ ਪੁਲੀਸ ਨੇ ਹਿਰਾਸਤ ਵਿਚ ਲਏ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪਟਿਆਲਾ ਦੇ ਇਕ ਨਿੱਜੀ ਹਸਪਤਾਲ ਵਿਚ ਤਬਦੀਲ ਕੀਤਾ ਹੈ। ਕਿਸਾਨ ਆਗੂ ਨੂੰ ਮੁੜ ਪਟਿਆਲਾ ਲੈ ਕੇ ਆਉਣ ਦੇ ਸੂੂਬਾ ਸਰਕਾਰ ਦੇ ਫੈਸਲੇ ਨੇ ਕਈਆਂ ਨੂੰ ਹੈਰਾਨ ਕੀਤਾ ਹੈ ਕਿਉਂਕਿ ਕਿਸਾਨਾਂ ਵੱਲੋਂ ਸ਼ੰਭੂ ਤੇ ਖਨੌਰੀ ਬਾਰਡਰਾਂ …
Read More »ਸ਼ੰਭੂ ਬਾਰਡਰ ਤੋਂ ਚੋਰੀ ਹੋਈਆਂ ਕਿਸਾਨਾਂ ਦੀਆਂ ਟਰਾਲੀਆਂ ਪਿੰਡ ਲੋਹ ਸਿੰਬਲੀ ਤੋਂ ਮਿਲੀਆਂ
ਰਿੰਕੂ ਨਾਮੀ ਵਿਅਕਤੀ ਖਿਲਾਫ਼ ਮਾਮਲਾ ਕੀਤਾ ਗਿਆ ਦਰਜ ਪਟਿਆਲਾ/ਬਿਊਰੋ ਨਿਊਜ਼ : ਸ਼ੰਭੂ ਬਾਰਡਰ ਤੋਂ ਕਿਸਾਨੀ ਮੋਰਚੇ ਵਿੱਚ ਖੜੀਆਂ ਟਰਾਲੀਆਂ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਘਨੌਰ ਪੁਲਿਸ ਨੇ ਪਿੰਡ ਲੋਹ ਸਿੰਬਲੀ ਵਾਸੀ ਰਿੰਕੂ ਨਾਮੀ ਵਿਅਕਤੀ ਖਿਲਾਫ ਮਾਮਲਾ ਦਰਜ ਕਰਕੇ 3 ਟਰਾਲੀਆਂ ਬਰਾਮਦ ਕੀਤੀਆਂ ਹਨ। ਜਾਣਕਾਰੀ ਅਨੁਸਾਰ …
Read More »ਪਟਿਆਲਾ ’ਚ ਕੁੱਟ ਮਾਰ ਦਾ ਸ਼ਿਕਾਰ ਹੋਏ ਕਰਨਲ ਦੇ ਹੱਕ ’ਚ ਦਿੱਤਾ ਗਿਆ ਵੱਡਾ ਧਰਨਾ
ਦੋਸ਼ੀਆਂ ਖਿਲਾਫ਼ ਸਖਤ ਕਾਰਵਾਈ ਕਰਨ ਲਈ ਐਸਐਸਪੀ ਨੂੰ ਦਿੱਤਾ ਗਿਆ ਮੰਗ ਪੱਤਰ ਪਟਿਆਲਾ/ਬਿਊਰੋ ਨਿਊਜ਼ : ਪਟਿਆਲਾ ਵਿਚ ਲੰਘੇ ਦਿਨੀਂ ਪੁਲੀਸ ਅਫ਼ਸਰਾਂ ਦੀ ਕੁੱਟਮਾਰ ਦਾ ਸ਼ਿਕਾਰ ਹੋਏ ਕਰਨਲ ਪੁਸ਼ਪਿੰਦਰ ਸਿੰਘ ਬਾਠ ਦੇ ਪਰਿਵਾਰ ਵੱਲੋਂ ਇਨਸਾਫ ਦੀ ਮੰਗ ਨੂੰ ਲੈ ਕੇ ਸ਼ਨਿੱਚਰਵਾਰ ਨੂੰ ਇੱਥੇ ਡੀਸੀ ਦਫਤਰ ਮੂਹਰੇ ਧਰਨਾ ਦਿੱਤਾ ਗਿਆ ਅਤੇ ਧਰਨੇ …
Read More »ਪੰਜਾਬ ’ਚ ਵਧ ਰਹੇ ਨਸ਼ਿਆਂ ਦੇ ਮਾਮਲੇ ’ਚ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਲਗਾਈ ਫਟਕਾਰ
ਕਿਹਾ : ਸਰਕਾਰ ਨੌਜਵਾਨ ਨੂੰ ਨਸ਼ਿਆਂ ਤੋਂ ਰੋਕਣ ’ਚ ਰਹੀ ਨਕਾਮ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ-ਹਰਿਆਣਾ ਹਾਈ ਕੋਰਟ ਨੇ ਪੰਜਾਬ ’ਚ ਵਧਦੇ ਨਸ਼ਿਆਂ ’ਤੇ ਗੰਭੀਰ ਚਿੰਤਾ ਪ੍ਰਗਟਾਉਂਦੇ ਹੋਏ ਪੰਜਾਬ ਸਰਕਾਰ ਨੂੰ ਫਟਕਾਰ ਲਗਾਈ ਹੈ। ਕੋਰਟ ਨੇ ਕਿਹਾ ਕਿ ਨਸ਼ੇ ਦੀ ਆਦਤ ਨੂੰ ਪੂਰਾ ਕਰਨ ਲਈ ਪੰਜਾਬ ਦੇ ਨੌਜਵਾਨ ਚੋਰੀਆਂ ਅਤੇ ਹੋਰ …
Read More »ਸਾਬਕਾ ਸਬ-ਪੋਸਟ ਮਾਸਟਰ ਦੀ ਜਾਇਦਾਦ ਜਲੰਧਰ ਈਡੀ ਨੇ ਕੀਤੀ ਜ਼ਬਤ
ਅਹੁਦੇ ਦੀ ਦੁਰਵਰਤੋਂ ਕਰਕੇ ਧੋਖਾਧੜੀ ਕਰਨ ਦਾ ਹੈ ਮਾਮਲਾ ਜਲੰਧਰ/ਬਿਊਰੋ ਨਿਊਜ਼ : ਇਨਫੋਰਸਮੈਂਟ ਡਾਇਰੈਕਟੋਰੇਟ ਨੇ ਸਾਬਕਾ ਡਿਪਟੀ ਪੋਸਟਮਾਸਟਰ (ਦੱਖਣੀ ਗੇਟ ਨਕੋਦਰ ਸਬ ਆਫਿਸ) ਸੰਜੀਵ ਕੁਮਾਰ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ ਅਤੇ ਉਨ੍ਹਾਂ ਦੀ 42 ਲੱਖ ਰੁਪਏ ਦੀ ਅਚੱਲ ਜਾਇਦਾਦ ਜ਼ਬਤ ਕਰ ਲਈ ਹੈ। ਸੰਜੀਵ ’ਤੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਕੇ …
Read More »ਭਾਰਤ ਚੀਨ ਵੱਲੋਂ ਕੀਤੇ ਗੈਰਕਾਨੂੰਨੀ ਕਬਜ਼ੇ ਨੂੰ ਨਵੀਂ ਕਰੇਗਾ ਸਵੀਕਾਰ
ਵਿਦੇਸ਼ ਰਾਜ ਮੰਤਰੀ ਨੇ ਲੋਕ ਸਭਾ ’ਚ ਪ੍ਰਸ਼ਨ ਦਾ ਦਿੱਤਾ ਜਵਾਬ ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰ ਸਰਕਾਰ ਨੇ ਸੰਸਦ ’ਚ ਦੱਸਿਆ ਕਿ ਭਾਰਤ ਨੂੰ ਚੀਨ ਦੇ ਦੋ ਨਵੇਂ ਕਸਬੇ ਬਣਾਉਣ ਸਬੰਧੀ ਜਾਣਕਾਰੀ ਮਿਲੀ ਹੈ, ਜਿਸ ਦਾ ਕੁੱਝ ਹਿੱਸਾ ਲੱਦਾਖ ’ਚ ਆਉਂਦਾ ਹੈ। ਭਾਰਤ ਸਰਕਾਰ ਨੇ ਕਿਹਾ ਕਿ ਇਸ ਦਾ ਡਿਪਲੋਮੈਟਿਕ …
Read More »ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਹੋਇਆ ਸ਼ੁਰੂ
ਕਾਂਗਰਸੀ ਵਿਧਾਇਕਾਂ ਨੇ ਰਾਜਪਾਲ ਦੇ ਭਾਸ਼ਣ ਨੂੰ ਝੂਠ ਦਾ ਪੁਲੰਦਾ ਦੱਸਿਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਅੱਜ ਸ਼ੁੱਕਰਵਾਰ ਨੂੰ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਭਾਸ਼ਣ ਨਾਲ ਸ਼ੁਰੂ ਹੋਇਆ। ਰਾਜਪਾਲ ਨੇ ਆਪਣੇ ਭਾਸ਼ਣ ਵਿਚ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ। ਇਸਦੇ ਚੱਲਦਿਆਂ ਰਾਜਪਾਲ ਦੇ ਭਾਸ਼ਣ ਦਾ ਕਾਂਗਰਸੀ ਵਿਧਾਇਕਾਂ ਨੇ …
Read More »