‘ਆਪ’ ਕਨਵੀਨਰ ਵੱਲੋਂ ਪਹਿਲੀ ਅਪਰੈਲ ਤੋਂ ਜਨ ਅੰਦੋਲਨ ਸ਼ੁਰੂ ਕਰਨ ਦਾ ਐਲਾਨ ਲੁਧਿਆਣਾ/ਬਿਊਰੋ ਨਿਊਜ਼ : ਲੁਧਿਆਣਾ ਵਿਚ ਆਮ ਆਦਮੀ ਪਾਰਟੀ ਦੇ ਵਰਕਰਾਂ ਦੀ ਰੈਲੀ ਨੂੰ ਸੰਬੋਧਨ ਕਰਦੇ ਹੋਏ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਕਿ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਆਰ-ਪਾਰ ਦੀ ਲੜਾਈ ਦੀ ਸ਼ੁਰੂਆਤ ਹੋਵੇਗੀ। ਇਸਦੀ ਸ਼ੁਰੂਆਤ …
Read More »Monthly Archives: March 2025
ਕੇਜਰੀਵਾਲ ਚਲਾ ਰਹੇ ਨੇ ਪੰਜਾਬ ਸਰਕਾਰ : ਖਹਿਰਾ
ਕਾਂਗਰਸੀ ਵਿਧਾਇਕ ਨੇ ਸੂਬਾ ਸਰਕਾਰ ਦੀ ਤਿੰਨ ਸਾਲ ਦੀ ਕਾਰਗੁਜ਼ਾਰੀ ‘ਤੇ ਚੁੱਕੇ ਸਵਾਲ ਭੁਲੱਥ/ਬਿਊਰੋ ਨਿਊਜ਼ : ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਤਿੰਨ ਸਾਲ ਦੀ ਕਾਰਗੁਜ਼ਾਰੀ ‘ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਹੀਂ ਚਲਾਈ …
Read More »ਕਾਰਨੀ ਦੀ ਅਗਵਾਈ ਹੇਠ ਲਿਬਰਲ ਪਾਰਟੀ ਦਾ ਮੁੜ ਉਭਾਰ
ਤਾਜ਼ਾ ਸਰਵੇਖਣਾਂ ਵਿੱਚ ਟੋਰੀਆਂ ਨੂੰ ਪਛਾੜਿਆ; ਸਰਵੇਖਣ ‘ਚ ਲਿਬਰਲ ਪਾਰਟੀ ਦੀ ਮਕਬੂਲੀਅਤ ਵਧਣ ਦਾ ਦਾਅਵਾ ਟੋਰਾਂਟੋ : ਸਫਲ ਬੈਂਕਰ ਸਾਬਤ ਹੋ ਚੁੱਕੇ ਮਾਰਕ ਕਾਰਨੀ ਵਲੋਂ ਕੈਨੇਡਾ ਦੀ ਲਿਬਰਲ ਪਾਰਟੀ ਦੀ ਕਮਾਂਡ ਸੰਭਾਲਣ ਅਤੇ ਪ੍ਰਧਾਨ ਮੰਤਰੀ ਬਣਨ ਮਗਰੋਂ ਪਾਰਟੀ ਦਾ ਉਭਾਰ ਹੋਣ ਲੱਗਾ ਹੈ। ਇਸ ਤੋਂ ਪਹਿਲਾਂ ਪਾਰਟੀ ਦੀ ਲੋਕਪ੍ਰਿਅਤਾ ‘ਚ …
Read More »ਭਾਰਤੀ ਮੂਲ ਦੀ ਅਨੀਤਾ ਅਨੰਦ ਅਤੇ ਕਮਲ ਖਹਿਰਾ ਨੂੰ ਮਾਰਕ ਕਾਰਨੀ ਵਜ਼ਾਰਤ ‘ਚ ਬਣਾਇਆ ਗਿਆ ਮੰਤਰੀ
ਓਟਾਵਾ : ਕੈਨੇਡਾ ‘ਚ ਲਿਬਰਲ ਪਾਰਟੀ ਦੇ ਨੇਤਾ ਮਾਰਕ ਕਾਰਨੀ ਨੇ ਪਿਛਲੇ ਦਿਨੀਂ ਦੇਸ਼ ਦੇ ਨਵੇਂ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ। ਮਾਰਕ ਕਾਰਨੀ ਨੇ 30ਵੇਂ ਕੈਨੇਡੀਅਨ ਮੰਤਰੀ ਮੰਡਲ ਦੇ ਮੈਂਬਰਾਂ ਦੇ ਨਾਲ ਅਹੁਦੇ ਦੀ ਸਹੁੰ ਚੁੱਕੀ ਅਤੇ ਗਵਰਨਰ ਜਨਰਲ ਮੈਰੀ ਸਾਈਮਨ ਨੇ ਸਮਾਰੋਹ ਦੀ ਪ੍ਰਧਾਨਗੀ ਕੀਤੀ, ਜਿਸ ਵਿੱਚ ਕਾਰਨੀ ਨੇ …
Read More »ਸ਼ੰਭੂ ਅਤੇ ਢਾਬੀ ਗੁੱਜਰਾਂ ਮੋਰਚਿਆਂ ‘ਤੇ ਚੱਲੇ ਬੁਲਡੋਜ਼ਰ, ਕਈ ਕਿਸਾਨ ਆਗੂ ਗ੍ਰਿਫਤਾਰ
ਆਰਜ਼ੀ ਢਾਂਚੇ ਅਤੇ ਸਟੇਜਾਂ ਜੇਸੀਬੀ ਨਾਲ ਤੋੜੀਆਂ; ਟਰੈਕਟਰ-ਟਰਾਲੀਆਂ ਸੜਕਾਂ ਤੋਂ ਹਟਾਈਆਂ ਪਟਿਆਲਾ/ਬਿਊਰੋ ਨਿਊਜ਼ : ਪੰਜਾਬ ਪੁਲਿਸ ਨੇ ਪਟਿਆਲਾ ਜ਼ਿਲ੍ਹੇ ‘ਚ ਪੈਂਦੇ ਸ਼ੰਭੂ ਅਤੇ ਸੰਗਰੂਰ ਦੇ ਢਾਬੀ ਗੁੱਜਰਾਂ ਬਾਰਡਰਾਂ ‘ਤੇ 13 ਮਹੀਨਿਆਂ ਤੋਂ ਮੋਰਚੇ ਲਾ ਕੇ ਬੈਠੇ ਕਿਸਾਨਾਂ ਖਿਲਾਫ ਕਾਰਵਾਈ ਕਰਦਿਆਂ ਦੋਵੇਂ ਬਾਰਡਰ ਖਾਲੀ ਕਰਵਾ ਲਏ ਹਨ। ਇਹ ਕਾਰਵਾਈ ਚੰਡੀਗੜ੍ਹ ‘ਚ …
Read More »ਕੰਸਰਵੇਟਿਵ ਤੇ ਲਿਬਰਲ ਪਾਰਟੀ ‘ਚ ਹੋ ਸਕਦਾ ਹੈ ਫਸਵਾਂ ਮੁਕਾਬਲਾ
ਟੋਰਾਂਟੋ/ਬਲਜਿੰਦਰ ਸੇਖਾ : ਕੈਨੇਡਾ ਵਿੱਚ ਆਏ ਕੁਝ ਨਵੇਂ ਚੋਣ ਸਰਵੇਖਣ ਦੱਸ ਰਹੇ ਹਨ ਕਿ ਤਿੰਨ ਵਾਰ ਦੀ ਜੇਤੂ ਲਿਬਰਲ ਪਾਰਟੀ ਮਾਰਕ ਕਾਰਨੀ ਦੀ ਅਗਵਾਈ ਹੇਠ ਅਗਲੀਆਂ ਫੈਡਰਲ ਚੋਣਾਂ ਵਿੱਚ ਮਜੌਰਟੀ ਸਰਕਾਰ ਬਣਾ ਲਵੇਗੀ, ਇਹ ਸਰਵੇਖਣ ਕਿੰਨੇ ਸਹੀ ਸਾਬਤ ਹੁੰਦੇ ਹਨ ਇਹ ਆਉਣ ਵਾਲਾ ਸਮਾਂ ਦੱਸੇਗਾ। ਯਾਦ ਰਹੇ ਕਿ ਤਕਰੀਬਨ ਦੋ …
Read More »ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਕਾਰਬਨ ਟੈਕਸ ਰੱਦ ਕੀਤਾ : ਸੋਨੀਆ ਸਿੱਧੂ
ਬਰੈਂਪਟਨ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਆਪਣੇ ਦਫ਼ਤਰ ਦਾ ਕੰਮ-ਕਾਜ ਸੰਭਾਲਣ ਦੇ ਪਹਿਲੇ ਦਿਨ ਹੀ ਕੰਨਜ਼ਿਊਮਰ ਕਾਰਬਨ ਟੈਕਸ ਖ਼ਤਮ ਕਰਨ ਦੇ ਆਰਡਰ ਉੱਪਰ ਦਸਤਖ਼ਤ ਕੀਤੇ। ਇਹ ਕਾਰਬਨ ਟੈਕਸ ਪਿਛਲੇ ਕੁਝ ਸਾਲਾਂ ਤੋਂ ਕਾਫ਼ੀ ਚਰਚਾ ਦਾ ਵਿਸ਼ਾ ਬਣਿਆ ਰਿਹਾ ਹੈ। ਦਰਅਸਲ, ਵਾਤਾਵਰਣ ਨਾਲ ਸਬੰਧਿਤ ਇਸ ਟੈਕਸ ਦੀ ਕੈਨੇਡਾ-ਵਾਸੀਆਂ ਵੱਲੋਂ …
Read More »ਵੈਨਕੂਵਰ ਹਵਾਈ ਅੱਡੇ ‘ਤੇ ਸ਼ੈਂਪੂ ਵਾਲੀਆਂ ਸ਼ੀਸ਼ੀਆਂ ‘ਚੋਂ ਮਿਲੀ 2.7 ਕਿਲੋ ਅਫੀਮ
ਐਬਟਸਫੋਰਡ : ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਦੇ ਅਧਿਕਾਰੀਆਂ ਵਲੋਂ ਪੁਲਿਸ ਦੇ ਕੁੱਤਿਆਂ ਦੀ ਮੱਦਦ ਨਾਲ ਵੈਨਕੂਵਰ ਦੇ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪਹੁੰਚੀ ਇਕ ਕਾਰਗੋ ਸ਼ਿਪਮੈਂਟ ਦੀ ਤਲਾਸ਼ੀ ਦੌਰਾਨ 2.7 ਕਿਲੋ ਅਫੀਮ ਬਰਾਮਦ ਕੀਤੀ ਹੈ। ਇਹ ਅਫੀਮ ਸ਼ੈਂਪੂ ਵਾਲੀਆਂ ਸ਼ੀਸ਼ੀਆਂ ਵਿਚੋਂ ਬਰਾਮਦ ਕੀਤੀ ਗਈ ਹੈ, ਜਿਸ ਦੀ ਕੌਮਾਂਤਰੀ ਮੰਡੀ ‘ਚ ਕੀਮਤ …
Read More »ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਤੇ ਕਪਿਲ ਦੇਵ ਨੇ ਬੱਚਿਆਂ ਨਾਲ ਕ੍ਰਿਕਟ ਖੇਡੀ
ਨਵੀਂ ਦਿੱਲੀ/ਬਿਊਰੋ ਨਿਊਜ਼ : ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਨਵੀਂ ਦਿੱਲੀ ਵਿੱਚ ਗਲੀ ਕ੍ਰਿਕਟ ਖੇਡਦੇ ਹੋਏ ਆਪਣੇ ਕ੍ਰਿਕਟ ਦੇ ਹੁਨਰ ਦਾ ਪ੍ਰਦਰਸ਼ਨ ਕੀਤਾ। ਪ੍ਰਧਾਨ ਮੰਤਰੀ ਲਕਸਨ ਦੇ ਨਾਲ ਭਾਰਤ ਦੇ ਸਾਬਕਾ ਕਪਤਾਨ ਕਪਿਲ ਦੇਵ ਵੀ ਸ਼ਾਮਲ ਹੋਏ ਅਤੇ ਦੋਵਾਂ ਨੇ ਵਿਸ਼ੇਸ਼ ਸਮਾਗਮ ‘ਚ ਰਾਜਧਾਨੀ ਦੀਆਂ ਸੜਕਾਂ ‘ਤੇ ਬੱਚਿਆਂ …
Read More »ਸੁਨੀਤਾ ਵਿਲੀਅਮਜ਼ ਦੀ ਪੁਲਾੜ ਤੋਂ ਸੁਰੱਖਿਅਤ ਵਾਪਸੀ
ਨੌਂ ਮਹੀਨੇ ਪੁਲਾੜ ‘ਚ ਰਹਿਣ ਮਗਰੋਂ ਸਾਥੀ ਬੁਚ ਵਿਲਮੋਰ ਨਾਲ ਪਰਤੀ ਭਾਰਤੀ ਮੂਲ ਦੀ ਪੁਲਾੜ ਯਾਤਰੀ * ਪੁਲਾੜ ਮਿਸ਼ਨਾਂ ਵਿੱਚ ਸੁਨੀਤਾ ਵਿਲੀਅਮਜ਼ ਨਾਲ ਕੰਮ ਕਰਨਾ ਚਾਹੁੰਦੈ ਭਾਰਤ: ਨਾਰਾਇਣਨ * ਰਾਸ਼ਟਰਪਤੀ ਮੁਰਮੂ, ਮੋਦੀ ਤੇ ਖੜਗੇ ਵੱਲੋਂ ਸੁਨੀਤਾ ਵਿਲੀਅਮਜ਼ ਨੂੰ ਵਧਾਈ * ਵਿਲੀਅਮਜ਼ ਦੇ ਗੁਜਰਾਤ ਵਿਚਲੇ ਜੱਦੀ ਪਿੰਡ ਵਾਸੀਆਂ ਨੂੰ ਚੜ੍ਹਿਆ ਚਾਅ …
Read More »