Breaking News
Home / 2025 / March (page 13)

Monthly Archives: March 2025

ਭਾਰਤ ਤੇ ਨਿਊਜ਼ੀਲੈਂਡ ਵੱਲੋਂ ਰੱਖਿਆ ਸਮਝੌਤਾ ਸਹੀਬੰਦ

ਮੋਦੀ ਨੇ ਕ੍ਰਿਸਟੋਫਰ ਨੂੰ ਭਾਰਤ ਵਿਰੋਧੀ ਗਤੀਵਿਧੀਆਂ ਬਾਰੇ ਚਿੰਤਾ ਤੋਂ ਜਾਣੂ ਕਰਵਾਇਆ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਤੇ ਨਿਊਜ਼ੀਲੈਂਡ ਨੇ ਆਪਣੇ ਰੱਖਿਆ ਤੇ ਸੁਰੱਖਿਆ ਸਬੰਧਾਂ ਦੀ ਮਜ਼ਬੂਤੀ ਲਈ ਅਹਿਮ ਸਮਝੌਤੇ ‘ਤੇ ਦਸਤਖ਼ਤ ਕੀਤੇ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਿਊਜ਼ੀਲੈਂਡ ਦੇ ਆਪਣੇ ਹਮਰੁਤਬਾ ਨੂੰ ਉਨ੍ਹਾਂ ਦੇ ਦੇਸ਼ ‘ਚ ਕੁਝ ਗ਼ੈਰਕਾਨੂੰਨੀ …

Read More »

ਰਾਜਵੀਰ ਢਿੱਲੋਂ ਹੋਣਗੇ ਸਰੀ ਸੈਂਟਰ ਹਲਕੇ ਤੋਂ ਕੰਸਰਵੇਟਿਵ ਪਾਰਟੀ ਆਫ ਕੈਨੇਡਾ ਦੇ ਫੈਡਰਲ ਉਮੀਦਵਾਰ

ਸਰੀ/ਬਿਊਰੋ ਨਿਊਜ਼ : ਸਰੀ ਦੇ ਉੱਘੇ ਵਕੀਲ ਰਾਜਵੀਰ ਢਿੱਲੋਂ ਨੇ ਸਰੀ ਸੈਂਟਰ ਹਲਕੇ ਤੋਂ ਨਾਮਜ਼ਦਗੀ ਚੋਣਾਂ ਵਿੱਚ ਜਿੱਤ ਹਾਸਲ ਕਰ ਲਈ ਹੈ ਅਤੇ ਕੰਸਰਵੇਟਿਵ ਪਾਰਟੀ ਵੱਲੋਂ ਉਹ ਅਧਿਕਾਰਤ ਉਮੀਦਵਾਰ ਐਲਾਨ ਦਿੱਤੇ ਗਏ ਹਨ। ਉਹਨਾਂ ਨੂੰ ਇੱਕ ਵਕੀਲ ਵਜੋਂ 12 ਸਾਲ ਤੋਂ ਵੀ ਵੱਧ ਦਾ ਤਜਰਬਾ ਹਾਸਲ ਹੈ। ਲੁਧਿਆਣਾ ਜ਼ਿਲ੍ਹੇ ਦੀ …

Read More »

ਕੈਨੇਡਾ ਦਾ ਆਤਮ ਨਿਰਭਰਤਾ ਦਾ ਮਾਰਗ : ਹੁਣੇ ਚੁੱਕੋ ਕਦਮ

ਜਿਵੇਂ ਜਿਵੇਂ ਕੈਨੇਡਾ ਗਲੋਬਲ ਬਿਜਨਸ ਦੀਆਂ ਮੁਸ਼ਕਲਾਂ ਨਾਲ ਨਿਪਟ ਰਿਹਾ ਹੈ, ਆਤਮ ਨਿਰਭਰਤਾ ਪ੍ਰਾਪਤ ਕਰਨ ਦੇ ਲਈ ਇਕ ਸਰਗਰਮ ਸੋਚ ਅਪਣਾਉਣਾ ਜ਼ਰੂਰੀ ਹੈ। ਸਾਡਾ ਪ੍ਰਸਤਾਵ ‘ਮਜ਼ਬੂਤ ਬਣਾਉਣਾ, ਵਿਭਿੰਨਤਾ ਲਿਆਉਣਾ, ਇਨੋਵੇਸ਼ਨ ਕਰਨਾ ਅਤੇ ਤਰੱਕੀ ਕਰਨਾ’ ਦੇ ਮੰਤਰ ‘ਤੇ ਕੇਂਦਰਿਤ ਹੈ, ਜੋ ਕੈਨੇਡਾ ਲਈ ਤੇਜ਼ੀ ਨਾਲ ਬਦਲਦੀ ਦੁਨੀਆ ਵਿਚ ਤਰੱਕੀ ਕਰਨ ਦੇ …

Read More »

ਕੈਨੇਡਾ ਦੇ ਸਿੱਖਾਂ ਦੇ ਸੰਘਰਸ਼ ਦਾ ਇਤਿਹਾਸਕ ਦਸਤਾਵੇਜ਼ : ‘ਮਿਨਟ ਬੁੱਕ, ਖਾਲਸਾ ਦੀਵਾਨ ਸੁਸਾਇਟੀ ਵੈਨਕੂਵਰ, ਕੈਨੇਡਾ’

ਸੰਪਾਦਕ : ਦਲਜੀਤ ਸਿੰਘ ਸੰਧੂ, ਜੋਗਿੰਦਰ ਸਿੰਘ ਸਿੱਧੂ ਚੰਗੀਆਂ ਕਿਤਾਬਾਂ ਮਨੁੱਖੀ ਜੀਵਨ ਦਾ ਅਮੋਲ ਖਜ਼ਾਨਾ ਹਨ। ਇਹ ਕਿਤਾਬਾਂ ਚਾਹੇ ਕਾਵਿ ਰੂਪ ਵਿੱਚ ਹੋਣ, ਵਾਰਤਕ ਜਾਂ ਇਤਿਹਾਸ ਦੇ ਰੂਪ ਵਿੱਚ, ਜ਼ਰੂਰ ਪੜਨੀਆਂ ਚਾਹੀਦੀਆਂ ਹਨ। ਚੰਗਾ ਸਾਹਿਤ ਗਿਆਨ ਵਿੱਚ ਵਾਧਾ ਕਰਦਾ ਹੈ ਅਤੇ ਜੀਵਨ ਨੂੰ ਵਧੀਆ ਆਚਰਣ ਵੀ ਦਿੰਦਾ ਹੈ। ਕੈਨੇਡਾ ਵਿੱਚ …

Read More »

ਚੁਣੌਤੀਆਂ ਦੇ ਸਨਮੁਖ ਪੰਜਾਬ

ਇਸ ਸਮੇਂ ਪੰਜਾਬ ਨੂੰ ਅਨੇਕਾਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹ ਚੁਣੌਤੀਆਂ ਸਿਆਸੀ, ਪ੍ਰਸ਼ਾਸਨਿਕ, ਆਰਥਿਕ ਤੇ ਅਮਨ ਕਾਨੂੰਨ ਦੀ ਸਥਿਤੀ ਨਾਲ ਸੰਬੰਧਿਤ ਹਨ। ਇਨ੍ਹਾਂ ਨਾਲ ਨਿਪਟਣ ਦੇ ਨਾਲ-ਨਾਲ ਮੁੱਢਲੇ ਢਾਂਚੇ ਦੀ ਮਜ਼ਬੂਤੀ ਲਈ ਵੀ ਵੱਡੇ ਯਤਨਾਂ ਦੀ ਲੋੜ ਹੈ। ਖ਼ਾਸ ਤੌਰ ‘ਤੇ ਪਿੰਡਾਂ ਤੇ ਸ਼ਹਿਰਾਂ ਦੀਆਂ ਸੜਕਾਂ ਦੀ …

Read More »

ਵਾਲਾਂ ਨੂੰ ਝੜਨ ਤੋਂ ਰੋਕਣ ਲਈ ਕੁੱਝ ਉਪਾਅ

ਵਾਲਾਂ ਦਾ ਝੜਨਾ, ਜਾਂ ਅਲੋਪੇਸ਼ੀਆ, ਇੱਕ ਆਮ ਸਥਿਤੀ ਹੈ ਜੋ ਹਰ ਉਮਰ ਅਤੇ ਲਿੰਗ ਦੇ ਲੋਕਾਂ ਨੂੰ ਪ੍ਰਭਾਵਿਤ ਕਰਦੀ ਹੈ। ਹਾਲਾਂਕਿ ਇਹ ਦੁਖਦਾਈ ਹੋ ਸਕਦਾ ਹੈ, ਪਰ ਪ੍ਰਭਾਵਸ਼ਾਲੀ ਪ੍ਰਬੰਧਨ ਅਤੇ ਇਲਾਜ ਲਈ ਮੂਲ ਕਾਰਨਾਂ ਨੂੰ ਜਾਣਨਾ ਮਹੱਤਵਪੂਰਨ ਹੈ। ਇਸ ਲੇਖ ਵਿਚ, ਅਸੀਂ ਵਾਲਾਂ ਦੇ ਝੜਨ, ਜੈਨੇਟਿਕਸ, ਹਾਰਮੋਨਲ ਤਬਦੀਲੀਆਂ, ਡਾਕਟਰੀ ਸਥਿਤੀਆਂ, …

Read More »

ਸਿੱਖ ਕਤਲੇਆਮ ਦੇ 25ਵੇਂ ਸ਼ਹੀਦੀ ਦਿਨ ‘ਤੇ

ਕਸ਼ਮੀਰ ਹਿੰਸਾ ਦਾ ਸਿਆਸੀ ਆਧਾਰ : ਛੱਟੀਸਿੰਘਪੁਰਾ ਦਾ ਸੱਚ ਡਾ. ਗੁਰਵਿੰਦਰ ਸਿੰਘ ਕਸ਼ਮੀਰ ਘਾਟੀ ਦੇ ਜ਼ਿਲ੍ਹਾ ਪੁਲਵਾਮਾ ਦੀ ਤਹਿਸੀਲ ਤਰਾਲ ਵਿੱਚ, ਪਿੰਡ ‘ਛੱਟੀਸਿੰਘਪੁਰਾ’ ਪੈਂਦਾ ਹੈ। ਕਈ ਵਾਰ ਮੀਡੀਏ ਵਿੱਚ ਇਸ ਦਾ ਨਾਂ ਚਿੱਟੀਸਿੰਘਪੁਰਾ ਜਾਂ ਛੱਤੀ ਸਿੰਘਪੁਰਾ ਲਿਖਿਆ ਜਾਂਦਾ ਹੈ, ਪਰ ਸਹੀ ਨਾਂ ਛੱਟੀਸਿੰਘਪੁਰਾ ਹੈ। ਛੱਟੀਸਿੰਘਪੁਰਾ ਤੋਂ ਇਲਾਵਾ ਕਸ਼ਮੀਰ ਘਾਟੀ ਵਿੱਚ …

Read More »

CLEAN WHEELS

Medium & Heavy Vehicle Zero Emission Mission ਹੇ ਸਾਥੀ ਟਰੱਕਰਜ਼, ਕੀ ਤੁਸੀਂ ਹੈਰਾਨ ਹੋ ਰਹੇ ਹੋ ਕਿ ZeVs ਬਾਰੇ ਕੀ ਚਰਚਾ ਹੈ? ਤੁਹਾਨੂੰ ਪਰਵਾਹ ਕਿਉਂ ਕਰਨੀ ਚਾਹੀਦੀ ਹੈ? ZEV ਸਿਰਫ਼ ਵਾਤਾਵਰਨ ਲਈ ਦਿਆਲੂ ਨਹੀਂ ਹਨ, ਉਹ ਡੀਜ਼ਲ ਜਾਂ ਗੈਸੋਲੀਨ ਟਰੱਕਾਂ ਦੇ ਮੁਕਾਬਲੇ ਤੁਹਾਡੇ ਜੇਬ ਤੇ ਹਲਕੇ ਹਨ। ਪਰ ਇੰਤਜ਼ਾਰ ਕਰੋ, …

Read More »

ਮਲਿਕਾ ਅਰਜੁਨ ਖੜਗੇ ਨੇ ਭਾਜਪਾ ਅਤੇ ‘ਆਪ’ ’ਤੇ ਕੀਤਾ ਸਿਆਸੀ ਹਮਲਾ

ਕਿਹਾ : ਸੱਤਾ ਦੇ ਨਸ਼ੇ ’ਚ ਚੂਰ ‘ਆਪ’ ਅਤੇ ਭਾਜਪਾ ਕਿਸਾਨਾਂ ਖਿਲਾਫ਼ ਹੋਈਆਂ ਇਕਜੁੱਟ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸ਼ੰਭੂ ਅਤੇ ਖਨੌਰੀ ਬਾਰਡਰ ਤੋਂ ਕਿਸਾਨਾਂ ਨੂੰ ਹਟਾਉਣ ਖਿਲਾਫ ਭਾਜਪਾ ਅਤੇ ਆਮ ਆਦਮੀ ਪਾਰਟੀ ’ਤੇ ਸਿਆਸੀ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਦੋ ਕਿਸਾਨ ਵਿਰੋਧੀ …

Read More »