ਸਾਬਕਾ ਜਥੇਦਾਰ ਨੇ ਦੇਸ਼ ਵਿਦੇਸ਼ ਦੀ ਸੰਗਤ ਤੋਂ ਫੋਨ ਸੁਨੇਹੇ ਆਉਣ ਦਾ ਕੀਤਾ ਦਾਅਵਾ ਅੰਮ੍ਰਿਤਸਰ/ਬਿਊਰੋ ਨਿਊਜ਼ : ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਹੋਈ ਨਿਯੁਕਤੀ ਅਤੇ ਸੇਵਾ ਸੰਭਾਲ ਦੇ ਮਾਮਲੇ ਵਿੱਚ ਸ੍ਰੀ ਹਰਿਮੰਦਰ ਸਾਹਿਬ ਦੇ …
Read More »Monthly Archives: March 2025
ਪੰਜਾਬ ਸਰਕਾਰ ਵੱਲੋਂ ਚੰਡੀਗੜ੍ਹ ਨੇੜਲੇ ਫਾਰਮ ਹਾਊਸਾਂ ਨੂੰ ਨੋਟਿਸ
ਜਾਇਦਾਦ ਮਾਲਕਾਂ ਨੂੰ 17 ਨੂੰ ਈਕੋ-ਟੂਰਿਜ਼ਮ ਡਿਵੈਲਪਮੈਂਟ ਕਮੇਟੀ ਸਾਹਮਣੇ ਹਾਜ਼ਰ ਹੋਣ ਦੇ ਨਿਰਦੇਸ਼ ਚੰਡੀਗੜ੍ਹ/ਬਿਊਰੋ ਨਿਊਜ਼ : ਫਾਰਮ ਹਾਊਸਾਂ ਸਬੰਧੀ ਨਿਯਮ ਲਾਗੂ ਕਰਾਉਣ ਲਈ ਪੰਜਾਬ ਸਰਕਾਰ ਨੇ ਚੰਡੀਗੜ੍ਹ ਦੇ ਆਲੇ-ਦੁਆਲੇ ਤਕਰੀਬਨ ਸੌ ਦੇ ਕਰੀਬ ਫਾਰਮ ਹਾਊਸ ਮਾਲਕਾਂ ਨੂੰ ਨੋਟਿਸ ਜਾਰੀ ਕੀਤੇ ਹਨ, ਜਿਨ੍ਹਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ ਉਨ੍ਹਾਂ ‘ਚ …
Read More »ਅਨੁਸ਼ਾਸਨਹੀਣਤਾ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ: ਭੂੰਦੜ
ਚੰਡੀਗੜ੍ਹ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖ਼ਤ ਸਾਹਿਬ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰਾਂ ਨੂੰ ਫਾਰਗ ਕਰਨ ਤੇ ਉਨ੍ਹਾਂ ਦੀ ਥਾਂ ਨਵੇਂ ਜਥੇਦਾਰ ਲਾਉਣ ਮਗਰੋਂ ਸ਼੍ਰੋਮਣੀ ਅਕਾਲ ਦਲ ਨੂੰ ਦਰਪੇਸ਼ ਪੰਥਕ ਸੰਕਟ ਲਗਾਤਾਰ ਡੂੰਘਾ ਹੁੰਦਾ ਜਾ ਰਿਹਾ ਹੈ। ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਅਨੁਸ਼ਾਸਨਹੀਣਤਾ ਨੂੰ …
Read More »ਭਾਰਤੀ ਕਿਸਾਨਾਂ ਲਈ ਖਤਰਾ ਬਣੇ ਅਮਰੀਕੀ ਸੇਬ : ਸੰਧਵਾਂ
ਕੇਂਦਰ ਤੋਂ ਕਿਸਾਨਾਂ ਨੂੰ ਬਚਾਉਣ ਲਈ ਕਾਰਵਾਈ ਦੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਅਮਰੀਕਾ ਵੱਲੋਂ ਬਰਾਬਰ ਟੈਕਸ ਲਾਉਣ ਨਾਲ ਬਣੀ ਸਥਿਤੀ ਦੇ ਮੱਦੇਨਜ਼ਰ ਭਾਰਤ ਵਿੱਚ ਗਲਤ ਢੰਗ ਨਾਲ ਸੇਬਾਂ ਦੀ ਬਰਾਮਦ ਕੀਤੀ ਜਾ ਰਹੀ ਹੈ। ਇਸ ਨਾਲ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ …
Read More »ਸਿਟ ਵੱਲੋਂ ਮਜੀਠੀਆ ਨੂੰ ਪੁੱਛਗਿੱਛ ਲਈ 17 ਮਾਰਚ ਨੂੰ ਸੱਦਿਆ
ਨਸ਼ਾ ਤਸਕਰੀ ਦੇ ਮਾਮਲੇ ‘ਚ ਘਿਰੇ ਹੋਏ ਹਨ ਬਿਕਰਮ ਮਜੀਠੀਆ ਪਟਿਆਲਾ/ਬਿਊਰੋ ਨਿਊਜ਼ : ਦਸੰਬਰ 2021 ਨੂੰ ਥਾਣਾ ਪੰਜਾਬ ਸਟੇਟ ਕਰਾਈਮ ਵਿਖੇ ਦਰਜ ਨਸ਼ਾ ਤਸਕਰੀ ਦੇ ਮਾਮਲੇ ‘ਚ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠਲੀ ਵਿਸ਼ੇਸ਼ ਜਾਂਚ ਟੀਮ (ਸਿਟ) ਵੱਲੋਂ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ 17 ਮਾਰਚ ਨੂੰ ਪੁੱਛ-ਪੜਤਾਲ …
Read More »ਕਿਸਾਨਾਂ ਵੱਲੋਂ ‘ਆਪ’ ਦੇ ਵਜ਼ੀਰਾਂ ਤੇ ਵਿਧਾਇਕਾਂ ਦੇ ਘਰਾਂ ਅੱਗੇ ਧਰਨੇ
ਸੰਯੁਕਤ ਕਿਸਾਨ ਮੋਰਚੇ ਨੇ ਮੁੱਖ ਮੰਤਰੀ ਨੂੰ ਮੰਗਾਂ ਸਬੰਧੀ ਖੁੱਲ੍ਹੀ ਬਹਿਸ ਦੀ ਚੁਣੌਤੀ ਦਿੱਤੀ ਚੰਡੀਗੜ੍ਹ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਨੇ ਪੰਜਾਬ ਸਰਕਾਰ ਵੱਲੋਂ 5 ਮਾਰਚ ਨੂੰ ਚੰਡੀਗੜ੍ਹ ਧਰਨਾ ਲਾਉਣ ਜਾ ਰਹੇ ਕਿਸਾਨਾਂ ਨੂੰ ਗ੍ਰਿਫ਼ਤਾਰ ਕਰਨ ਖਿਲਾਫ ਪੰਜਾਬ ਭਰ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਵਜ਼ੀਰਾਂ ਤੇ ਵਿਧਾਇਕਾਂ ਦੇ …
Read More »ਸਰਕਾਰ ਖਿਲਾਫ ਧਰਨੇ ‘ਚ ਬੈਠੇ ਵਿਧਾਇਕ ਦੇਵ ਮਾਨ
ਵਿਧਾਇਕ ਦੀ ਹਾਜ਼ਰੀ ਵਿੱਚ ਕਿਸਾਨਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਨਾਭਾ/ਬਿਊਰੋ ਨਿਊਜ਼ : ਕਿਸਾਨਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਸੂਬੇ ਭਰ ‘ਚ ਵਿਧਾਇਕਾਂ ਦੀ ਰਿਹਾਇਸ਼ਾਂ ਅੱਗੇ ਧਰਨੇ ਦਿੱਤੇ ਗਏ। ਇਸ ਦੌਰਾਨ ਕਿਸਾਨਾਂ ਵੱਲੋਂ ਨਾਭਾ ਵਿੱਚ ਲਾਏ ਧਰਨੇ ਵਿੱਚ ‘ਆਪ’ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਖ਼ੁਦ ਵੀ ਕਿਸਾਨਾਂ ਨਾਲ ਹੀ ਧਰਨੇ ‘ਤੇ …
Read More »ਗਹਿਰਾਉਂਦਾ ਜਾ ਰਿਹੈ ਅਕਾਲੀ ਦਲ ਦਾ ਸੰਕਟ
ਪਿਛਲੇ ਦਹਾਕਿਆਂ ਵਿਚ ਅਨੇਕਾਂ ਅਕਾਲੀ ਦਲ ਬਣੇ ਪਰ ਇਨ੍ਹਾਂ ਵਿਚੋਂ ਸਿਰਫ਼ ਸ਼੍ਰੋਮਣੀ ਅਕਾਲੀ ਦਲ (ਬ) ਹੀ ਅਜਿਹਾ ਅਕਾਲੀ ਦਲ ਸੀ, ਜਿਸ ਨੂੰ ਲੋਕਾਂ ਦਾ ਵਧੇਰੇ ਸਮਰਥਨ ਮਿਲਿਆ ਅਤੇ ਉਹ ਲੰਮੇ ਸਮੇਂ ਤੱਕ ਪੰਜਾਬ ਦੀ ਸਿਆਸਤ ਵਿਚ ਭਾਰੂ ਰਿਹਾ। ਇਸ ਹੈਸੀਅਤ ਨਾਲ ਇਹ ਆਪਣੇ-ਆਪ ਨੂੰ ਲਗਭਗ 105 ਸਾਲ ਪਹਿਲਾਂ ਬਣੇ ਅਕਾਲੀ …
Read More »DENTAL IMPLANTS
WHAT IS A DENTAL IMPLANT ? A dental implant is an artificial structure that replaces the missing tooth. It looks closest to your natural tooth.Each individual implant has got three pieces: the screw, abutment and crown which are fit together to replace your missing tooth. The dental implant is basically …
Read More »ਭਾਰਤ 2024 ‘ਚ ਵਿਸ਼ਵ ਦਾ ਪੰਜਵਾਂ ਸਭ ਤੋਂ ਪ੍ਰਦੂਸ਼ਿਤ ਮੁਲਕ ਬਣਿਆ
ਪੰਜਾਬ ਦਾ ਮੁੱਲਾਂਪੁਰ ਤੇ ਹਰਿਆਣਾ ਦੇ ਫਰੀਦਾਬਾਦ ਤੇ ਗੁਰੂਗ੍ਰਾਮ ਵੀ ਪ੍ਰਦੂਸ਼ਿਤ ਸ਼ਹਿਰਾਂ ‘ਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਵਿਸ਼ਵ ਦੇ ਸਿਖਰਲੇ 20 ਸਭ ਤੋਂ ਪ੍ਰਦੂਸ਼ਿਤ ਸ਼ਹਿਰਾਂ ਵਿਚੋਂ 13 ਭਾਰਤ ਵਿਚ ਹਨ ਤੇ ਅਸਾਮ ਦਾ ਬਰਨੀਹਾਟ ਇਸ ਸੂਚੀ ਵਿਚ ਸਭ ਤੋਂ ਉੱਤੇ ਹੈ। ਸੂਚੀ ਵਿਚ ਪੰਜਾਬ ਦਾ ਮੁੱਲਾਂਪੁਰ ਅਤੇ ਹਰਿਆਣਾ ਦਾ …
Read More »