ਹਾਲੀਆ ਘਟਨਾਕ੍ਰਮ ਨੂੰ ਸੰਸਥਾ ਦੇ ਹਿੱਤ ਵਿੱਚ ਨਾ ਦੱਸਿਆ ਅੰਮਿ੍ਰਤਸਰ/ਬਿਊਰੋ ਨਿਊਜ਼ : ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਧਾਰਮਿਕ ਸਥਾਨਾਂ, ਅਹੁਦਿਆਂ ਅਤੇ ਸੰਸਥਾਵਾਂ ਦਾ ਮਾਣ ਸਨਮਾਨ ਕਾਇਮ ਰੱਖਣਾ ਚਾਹੀਦਾ ਹੈ। ਅੰਤਰਿੰਗ ਕਮੇਟੀ ਦੇ ਫੈਸਲੇ ਤੋਂ ਬਾਅਦ ਪੈਦਾ ਹੋਈ ਸਥਿਤੀ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ …
Read More »Monthly Archives: March 2025
ਚੈਂਪੀਅਨ ਟਰਾਫੀ ਦੇ ਫਾਈਨਲ ’ਚ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ 252 ਦੌੜਾਂ ਦਾ ਟੀਚਾ
ਭਾਰਤ ਨੇ ਬਣਾਏ 2 ਵਿਕਟਾਂ ’ਤੇ 116 ਦੌੜਾਂ ਦੁਬਈ/ਬਿਊਰੋ ਨਿਊਜ਼ : ਇੱਥੋਂ ਦੇ ਦੁਬਈ ਇੰਟਰਨੈਸ਼ਨਲ ਕਿ੍ਰਕਟ ਸਟੇਡੀਅਮ ਵਿੱਚ ਚੈਂਪੀਅਨਜ਼ ਟਰਾਫੀ ਦੇ ਫਾਈਨਲ ਮੁਕਾਬਲੇ ਵਿੱਚ ਪਹਿਲਾਂ ਨਿਊਜ਼ੀਲੈਂਡ ਨੇ ਭਾਰਤ ਦੇ ਤੇਜ਼ ਗੇਂਦਬਾਜ਼ਾਂ ਖਲਿਾਫ਼ ਖੂਬ ਦੌੜਾਂ ਬਟੋਰੀਆਂ। ਨਿਊਜ਼ੀਲੈਂਡ ਦੀ ਟੀਮ ਨੇ ਭਾਰਤੀ ਟੀਮ ਅੱਗੇ ਸੱਤ ਵਿਕਟਾਂ ਦੇ ਨੁਕਸਾਨ ’ਤੇ 252 ਦੌੜਾਂ ਦਾ …
Read More »ਉਪ ਰਾਸ਼ਟਰਪਤੀ ਜਗਦੀਪ ਧਨਖੜ ਦੀ ਸਿਹਤ ਹੋਈ ਖਰਾਬ
ਬੇਚੈਨੀ ਤੇ ਛਾਤੀ ਵਿੱਚ ਦਰਦ ਹੋਣ ਕਾਰਨ ਏਮਜ਼ ’ਚ ਕਰਵਾਇਆ ਗਿਆ ਭਰਤੀ ਨਵੀਂ ਦਿੱਲੀ/ਬਿਊਰੋ ਨਿਊਜ਼ : ਉਪ ਰਾਸ਼ਟਰਪਤੀ ਜਗਦੀਪ ਧਨਖੜ ਦੀ ਸਿਹਤ ਵਿਗੜਨ ਕਾਰਨ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਮੀਡੀਆਂ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਉਪ ਰਾਸ਼ਟਰਪਤੀ ਨੂੰ ਬੇਚੈਨੀ ਅਤੇ ਛਾਤੀ ਵਿੱਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਅੱਜ …
Read More »ਸ਼੍ਰੋਮਣੀ ਅਕਾਲੀ ਦਲ ਦੇ ਪਾਰਲੀਮੈਂਟਰੀ ਬੋਰਡ ਤੇ ਚੋਣ ਆਬਜ਼ਰਵਰਾਂ ਦੀ ਮੀਟਿੰਗ 17 ਨੂੰ
ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਵੱਲੋਂ ਦਿੱਤੀ ਗਈ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਨੇ 10 ਮਾਰਚ ਨੂੰ ਪਾਰਟੀ ਦੇ ਮੁੱਖ ਦਫਤਰ ਚੰਡੀਗੜ੍ਹ ਵਿਚ ਹੋਣ ਵਾਲੀ ਪਾਰਲੀਮੈਂਟਰੀ ਬੋਰਡ ਅਤੇ ਚੋਣ ਆਬਜ਼ਰਵਰ ਸਾਹਿਬਾਨ ਦੀ ਮੀਟਿੰਗ ਨੂੰ ਮੁਲਤਵੀ ਕਰਕੇ 17 ਮਾਰਚ ਨੂੰ ਦੁਪਹਿਰ 12 ਵਜੇ ਨੀਯਤ ਕਰ ਦਿੱਤਾ ਹੈ। …
Read More »ਦਿੱਲੀ ’ਚ ਮਹਿਲਾਵਾਂ ਨੂੰ ਹਰ ਮਹੀਨੇ ਮਿਲਣਗੇ 2500 ਰੁਪਏ
ਭਾਜਪਾ ਪ੍ਰਧਾਨ ਜੇਪੀ ਨੱਢਾ ਨੇ ਮਹਿਲਾ ਸਨਮਾਨ ਯੋਜਨਾ ਦਾ ਕੀਤਾ ਐਲਾਨ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੀ ਰੇਖਾ ਗੁਪਤਾ ਸਰਕਾਰ ਨੇ ਕੌਮਾਂਤਰੀ ਮਹਿਲਾ ਦਿਵਸ ਮੌਕੇ ਮਹਿਲਾ ਸਮਿ੍ਰਧੀ ਯੋਜਨਾ ਨੂੰ ਅੱਜ ਲਾਂਚ ਕਰ ਦਿੱਤਾ ਹੈ। ਭਾਜਪਾ ਪ੍ਰਧਾਨ ਜੇਪੀ ਨੱਢਾ ਨੇ ਜਵਾਹਰ ਲਾਲ ਨਹਿਰੂ ਸਟੇਡੀਅਮ ’ਚ ਇਸ ਯੋਜਨਾ ਨੂੰ ਸ਼ੁਰੂ ਕਰਨ ਦਾ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਜਥੇਦਾਰਾਂ ਨੂੰ ਅਹੁਦੇ ਤੋਂ ਹਟਾਉਣ ਦੀ ਕੀਤੀ ਨਿੰਦਾ
ਕਿਹਾ : ਜਥੇਦਾਰਾਂ ਨੂੰ ਬਦਲੇ ਦੀ ਭਾਵਨਾ ਤਹਿਤ ਹਟਾਇਆ ਗਿਆ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰਾਂ ਨੂੰ ਹਟਾਉਣ ਦੀ ਨਿੰਦਾ ਕਰਦਿਆਂ ਇਸ ਨੂੰ ‘ਬਦਲਾਖੋਰੀ’ ਦੀ ਕਾਰਵਾਈ ਦੱਸਿਆ ਹੈ। ਮੁੱਖ ਮੰਤਰੀ ਮਾਨ ਦੀ ਇਹ ਪ੍ਰਤੀਕਿਰਿਆ ਸੰਸਥਾ …
Read More »ਰਾਹੁਲ ਗਾਂਧੀ ਨੇ ਗੁਜਰਾਤ ਦੇ ਕਾਂਗਰਸੀਆਂ ਨੂੰ ਆਪਣੀਆਂ ਜ਼ਿੰਮੇਵਾਰੀ ਨਿਭਾਉਣ ਦੀ ਦਿੱਤੀ ਨਸੀਹਤ
ਕਿਹਾ : ਗੁਜਰਾਤੀਆਂ ’ਚ ਪੈਦਾ ਕਰੋ ਕਾਂਗਰਸ ਪਾਰਟੀ ਪ੍ਰਤੀ ਵਿਸ਼ਵਾਸ ਅਹਿਮਦਾਬਾਦ/ਬਿਊਰੋ ਨਿਊਜ਼ : ਸੀਨੀਅਰ ਕਾਂਗਰਸੀ ਸੰਸਦ ਮੈਂਬਰ ਅਤੇ ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਗੁਜਰਾਤ ਪਹੁੰਚੇ। ਜਿੱਥੇ ਉਨ੍ਹਾਂ ਕਾਂਗਰਸੀ ਆਗੂਆਂ ਨੂੰ ਸੰਬੋਧਨ ਕਰਦੇ ਹੋਏ ਕਿ ਗੁਜਰਾਤ ’ਚ ਕਾਂਗਰਸ ਪਾਰਟੀ ਦੋ ਤਰ੍ਹਾਂ ਲੀਡਰਸ਼ਿਪ ਹੈ ਅਤੇ ਉਹ ਆਪਸ ਵਿਚ …
Read More »ਪੰਜਾਬ ਦੇ ਸਰਕਾਰੀ ਸਕੂਲਾਂ ਦੇ ਪਿ੍ਰੰਸੀਪਲਾਂ ਦਾ 7ਵਾਂ ਬੈਚ ਸਿੰਘਾਂਪੁਰ ਲਈ ਹੋਇਆ ਰਵਾਨਾ
ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਰਹੇ ਮੌਜੂਦ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਮਿਆਰ ਨੂੰ ਉਚਾ ਚੁੱਕਣ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਸਰਕਾਰੀ ਸਕੂਲਾਂ ਦੇ 36 ਪਿ੍ਰੰਸੀਪਲਾਂ ਨੂੰ ਟ੍ਰੇਨਿੰਗ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਲਖਪਤੀ ਦੀਦੀ ਸੰਮੇਲਨ’ ਦੀਆਂ ਲਾਭਪਾਤਰੀ ਮਹਿਲਾਵਾਂ ਨਾਲ ਕੀਤੀ ਗੱਲਬਾਤ
ਢਾਈ ਲੱਖਾਂ ਤੋਂ ਵੱਧ ਔਰਤਾਂ ਨੂੰ ਦਿੱਤੀ 450 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਨਵਸਾਰੀ (ਗੁਜਰਾਤ)/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕੌਮਾਂਤਰੀ ਮਹਿਲਾ ਦਿਵਸ ਦੇ ਮੌਕੇ ਗੁਜਰਾਤ ਦੇ ਨਵਸਾਰੀ ਜ਼ਿਲ੍ਹੇ ਵਿੱਚ ‘ਲਖਪਤੀ ਦੀਦੀ’ ਯੋਜਨਾ ਦੀਆਂ ਲਾਭਪਾਤਰੀ ਮਹਿਲਾਵਾਂ ਨਾਲ ਗੱਲਬਾਤ ਕੀਤੀ। ਮੋਦੀ ਇਸ ਸਬੰਧ ਵਿਚ ਵੰਸੀ ਬੋਰਸੀ ਪਿੰਡ ਵਿੱਚ …
Read More »ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਕੌਮਾਂਤਰੀ ਔਰਤ ਦਿਵਸ ਮੌਕੇ ਦਿੱਤੀ ਵਧਾਈ
ਕਿਹਾ : ਔਰਤਾਂ ਅਤੇ ਕੁੜੀਆਂ ਬਿਨਾ ਡਰ ਆਪਣੇ ਸੁਪਨਿਆਂ ਨੂੰ ਕਰਨ ਪੂਰਾ ਨਵੀਂ ਦਿੱਲੀ/ਬਿਊਰੋ ਨਿਊਜ਼ : ਅੱਜ ਦੇਸ਼ ਭਰ ’ਚ ਕੌਮਾਂਤਰੀ ਮਹਿਲਾ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਰਾਸ਼ਟਰਪਤੀ ਦਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੌਮਾਂਤਰੀ ਔਰਤ ਦਿਵਸ ਮੌਕੇ ਵਧਾਈ ਦਿੱਤੀ …
Read More »