ਓਵਲ ਦਫਤਰ ਵਿੱਚ ਜੇਲੈਂਸਕੀ ਨਾਲ ਤਲਖ਼ੀ ਮਗਰੋਂ ਅਮਰੀਕੀ ਰਾਸ਼ਟਰਪਤੀ ਨੇ ਲਿਆ ਫ਼ੈਸਲਾ ਨਿਊਯਾਰਕ/ਬਿਊਰੋ ਨਿਊਜ਼ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਯੂਕਰੇਨ ਨੂੰ ਦਿੱਤੀ ਜਾਣ ਵਾਲੀ ਹਰ ਤਰ੍ਹਾਂ ਦੀ ਅਮਰੀਕੀ ਫੌਜੀ ਸਹਾਇਤਾ ਦੀ ਸਪਲਾਈ ਤੁਰੰਤ ਅਸਥਾਈ ਤੌਰ ‘ਤੇ ਰੋਕ ਦਿੱਤੀ ਹੈ। ਟਰੰਪ ਦਾ ਇਹ ਫੈਸਲਾ ਅਮਰੀਕੀ ਰਾਸ਼ਟਰਪਤੀ ਦੇ ਓਵਲ ਦਫਤਰ ਵਿੱਚ …
Read More »Monthly Archives: March 2025
07 March 2025 GTA & Main
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਨਸ਼ਾ ਤਸ਼ਕਰਾਂ ਦੇ ਮਕਾਨ ਢਾਹੁਣ ਦੀ ਪ੍ਰਕਿਰਿਆ ਨੂੰ ਦੱਸਿਆ ਸਹੀ
ਕਿਹਾ : ਕਾਨੂੰਨੀ ਤਰੀਕੇ ਨਾਲ ਢਾਹੇ ਜਾ ਰਹੇ ਹਨ ਨਸ਼ਾ ਤਸਕਰਾਂ ਦੇ ਮਕਾਨ ਜਲੰਧਰ/ਬਿਊਰੋ ਨਿਊਜ਼ : ਪੰਜਾਬ ਦੇ ‘ਆਪ’ ਪ੍ਰਧਾਨ ਅਮਨ ਅਰੋੜਾ, ਕੈਬਨਿਟ ਮੰਤਰੀ ਮਹਿੰਦਰ ਭਗਤ, ਡੀ.ਸੀ. ਹਿਮਾਂਸ਼ੂ ਅਗਰਵਾਲ ਅਤੇ ਹੋਰ ਅਧਿਕਾਰੀਆਂ ਨੇ ਨਸ਼ਿਆਂ ਖਿਲਾਫ ਇਕ ਮੀਟਿੰਗ ਕੀਤੀ। ਅਮਨ ਅਰੋੜਾ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਪੰਜਾਬ ਵਿਚੋਂ ਨਸ਼ਾ ਖ਼ਤਮ …
Read More »ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ ’ਚ ਵੀ ਹੋਣਗੇ ਈ ਚਲਾਨ
ਮੁੱਖ ਮੰਤਰੀ ਭਗਵੰਤ ਮਾਨ ਨੇ ਮੋਹਾਲੀ ’ਚ ਬਣੇ ਸਿਟੀ ਸਰਵਿਸਲਾਂਸ ਸਿਸਟਮ ਦਾ ਕੀਤਾ ਉਦਘਾਟਨ ਮੋਹਾਲੀ/ਬਿਊਰੋ ਨਿਊਜ਼ : ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ ’ਚ ਵੀ ਲੋਕਾਂ ਦੇ ਈ ਚਲਾਨ ਹੋਣਗੇ। ਟ੍ਰੈਫਿਕ ਨਿਯਮ ਤੋੜਨ ’ਤੇ ਹੁਣ ਚਲਾਨ ਤੁਹਾਡੀ ਫੋਟੋ ਦੇ ਨਾਲ ਤੁਹਾਡੇ ਘਰ ਪਹੁੰਚ ਜਾਵੇਗਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਤਰਾਖੰਡ ਦੇ ਮੁਖਵਾ ’ਚ ਕੀਤੀ ਮਾਂ ਗੰਗਾ ਦੀ ਪੂਜਾ
ਕਿਹਾ : ਉਤਰਾਖੰਡ ’ਚ ਕਿਸੇ ਵੀ ਮੌਸਮ ’ਚ ਹੁਣ ਟੂਰਿਜ਼ਮ ਨਹੀਂ ਹੋਵੇਗਾ ਬੰਦ ਦੇਹਰਾਦੂਨ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਮੋਦੀ ਨੇ ਉਤਰਾਖ਼ੰਡ ਦੇ ਹਰਸ਼ਿਲ ਵਿਖੇ ਅੱਜ ਇਕ ਇਕੱਠ ਨੂੰ ਸੰਬੋਧਨ ਕੀਤਾ ਅਤੇ ਵੱਡੀ ਗਿਣਤੀ ’ਚ ਲੋਕਾਂ ਦਾ ਇਕੱਠ ’ਚ ਪਹੁੰਚਣ ’ਤੇ ਸਵਾਗਤ ਕੀਤਾ। ਆਪਣੇ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ …
Read More »ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਹਮਾਸ ਨੂੰ ਦਿੱਤੀ ਚਿਤਾਵਨੀ
ਕਿਹਾ : ਬੰਧਕਾਂ ਨੂੰ ਜਲਦੀ ਕਰੋ ਰਿਹਾਅ, ਨਹੀਂ ਤਾਂ ਮਾਰੇ ਜਾਓਗੇ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਹਮਾਸ ਨੂੰ ਚਿਤਾਵਨੀ ਦਿੱਤੀ ਕਿ ਸਾਰੇ ਬੰਧਕਾਂ ਨੂੰ ਹੁਣੇ ਰਿਹਾਅ ਕਰੋ, ਨਹੀਂ ਤਾਂ ਮਾਰੇ ਜਾਓਗੇ। ਟਰੰਪ ਨੇ ਅੱਗੇ ਕਿਹਾ ਕਿ ਜਿਨ੍ਹਾਂ ਵਿਅਕਤੀਆਂ ਦੀ ਤੁਸੀਂ ਹੱਤਿਆ ਕੀਤੀ ਹੈ ਉਨ੍ਹਾਂ ਦੀ ਲਾਸ਼ਾਂ ਵੀ …
Read More »ਪੰਜਾਬ ਸਰਕਾਰ ਨੇ ਪੁਲਿਸ ਦੀ ਮਦਦ ਨਾਲ ਕਿਸਾਨਾਂ ਨੂੰ ਚੰਡੀਗੜ੍ਹ ’ਚ ਦਾਖਲ ਹੋਣ ਤੋਂ ਰੋਕਿਆ
ਕਿਸਾਨ ਜਥੇਬੰਦੀਆਂ ਨੇ ਸਮੁੱਚੇ ਪੰਜਾਬ ’ਚ ਫੂਕੇ ਮੁੱਖ ਮੰਤਰੀ ਭਗਵੰਤ ਮਾਨ ਦੇ ਪੁਤਲੇ ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨਾਂ ਨੂੰ ਆਪਣੀਆਂ ਮੰਗਾਂ ਦੇ ਹੱਕ ਵਿੱਚ ਚੰਡੀਗੜ੍ਹ ਵਿੱਚ ਰੋਸ ਪ੍ਰਦਰਸ਼ਨ ਕਰਨ ਤੋਂ ਅੱਜ ਪੰਜਾਬ ਸਰਕਾਰ ਨੇ ਰੋਕ ਦਿੱਤਾ। ਜਿਸ ਦੇ ਚਲਦਿਆਂ ਪੰਜਾਬ ਪੁਲਿਸ ਵੱਲੋਂ ਲਗਾਤਾਰ ਕਿਸਾਨ ਆਗੂਆਂ ਨੂੰ ਗਿ੍ਰਫ਼ਤਾਰ ਅਤੇ ਨਜ਼ਰਬੰਦ ਕੀਤਾ ਜਾ …
Read More »ਰਾਹੁਲ ਗਾਂਧੀ ਨੂੰ ਲਖਨਊ ਦੀ ਅਦਾਲਤ ਨੇ ਲਗਾਇਆ 200 ਰੁਪਏ ਜੁਰਮਾਨਾ
14 ਅਪ੍ਰੈਲ ਨੂੰ ਅਦਾਲਤ ਵਿਚ ਪੇਸ਼ ਹੋਣ ਦਾ ਵੀ ਦਿੱਤਾ ਹੁਕਮ ਲਖਨਊ/ਬਿਊਰੋ ਨਿਊਜ਼ : ਕਾਂਗਰਸੀ ਸੰਸਦ ਮੈਂਬਰ ਅਤੇ ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੂੰ ਲਖਨਊ ਦੀ ਅਦਾਲਤ ਵੱਲੋਂ 200 ਰੁਪਏ ਜੁਰਮਾਨਾ ਲਗਾਇਆ ਗਿਆ ਹੈ। ਅਦਾਲਤ ਵੱਲੋਂ ਰਾਹੁਲ ਗਾਂਧੀ ਨੂੰ ਇਹ ਜੁਰਮਾਨਾ ਪੇਸ਼ੀ ਤੋਂ ਲਗਾਤਾਰ ਗਾਇਬ ਰਹਿਣ …
Read More »ਆਮ ਆਦਮੀ ਪਾਰਟੀ ’ਤੇ ਕਿਸਾਨਾਂ ਦੀ ਆਵਾਜ਼ ਦਬਾਉਣ ਦੇ ਆਰੋਪ
ਭਾਜਪਾ ਦੇ ਇਸ਼ਾਰੇ ’ਤੇ ਕਿਸਾਨਾਂ ਦੀ ਆਵਾਜ਼ ਦਬਾ ਰਹੀ ਹੈ ‘ਆਪ’ : ਰਾਜਾ ਵੜਿੰਗ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਪੁਲਿਸ ਵੱਲੋਂ ਕਿਸਾਨ ਆਗੂਆਂ ਨੂੰ ਗਿ੍ਰਫਤਾਰ ਕਰਨ ਅਤੇ ਉਨ੍ਹਾਂ ਦੇ ਘਰਾਂ ਵਿੱਚ ਛਾਪੇ ਮਾਰਨ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ …
Read More »ਮਨਜਿੰਦਰ ਸਿੰਘ ਸਿਰਸਾ ਨੇ ਕੇਜਰੀਵਾਲ ਦੀ ਪੰਜਾਬ ਫੇਰੀ ’ਤੇ ਚੁੱਕੇ ਸਵਾਲ
ਕੇਜਰੀਵਾਲ ਖਿਲਾਫ ਪੰਜਾਬ ਦਾ ਪੈਸਾ ਬਰਬਾਦ ਕਰਨ ਦੇ ਲਗਾਏ ਆਰੋਪ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਪੰਜਾਬ ਫੇਰੀ ਦੌਰਾਨ ਵਿਆਪਕ ਸੁਰੱਖਿਆ ਅਤੇ ਪ੍ਰਬੰਧਾਂ ’ਤੇ ਸਵਾਲ ਉਠਾਏ ਹਨ। ਸਿਰਸਾ ਨੇ ਜਨਤਕ ਫੰਡਾਂ ਦੀ ਕਥਿਤ ਦੁਰਵਰਤੋਂ ਨੂੰ ਲੈ ਕੇ …
Read More »