ਰਾਜੇਵਾਲ ਸਮੇਤ ਕਈ ਕਿਸਾਨ ਆਗੂਆਂ ਨੂੰ ਲਿਆ ਹਿਰਾਸਤ ’ਚ, ਕਈਆਂ ਨੂੰ ਕੀਤਾ ਨਜ਼ਰਬੰਦ ਚੰਡੀਗੜ੍ਹ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚੇ ਦੇ ਭਲਕੇ 5 ਮਾਰਚ ਨੂੰ ਚੰਡੀਗੜ੍ਹ ’ਚ ਹੋਣ ਵਾਲੇ ਪ੍ਰਦਰਸ਼ਨ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਅੱਜ ਮੰਗਲਵਾਰ ਨੂੰ ਕਿਸਾਨ ਆਗੂਆਂ ਖਿਲਾਫ਼ ਵੱਡਾ ਐਕਸ਼ਨ ਲਿਆ। ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਸਮੇਤ ਕਈ …
Read More »Monthly Archives: March 2025
AVEIR ਪੇਸਮੇਕਰ ਦਿਲ ਦੇ ਰੋਗੀਆਂ ਲਈ ਵਰਦਾਨ : ਡਾ: ਅਨੁਰਾਗ ਸ਼ਰਮਾ
ਪਾਰਸ ਹੈਲਥ, ਪੰਚਕੂਲਾ ਨੇ ਉੱਤਰੀ ਭਾਰਤ ਦਾ ਪਹਿਲਾ ਲੀਡ ਰਹਿਤ ਪੇਸਮੇਕਰ AVEIR ਸਫਲਤਾਪੂਰਵਕ ਲਗਾਇਆ ਪੰਚਕੂਲਾ/ਬਿਊਰੋ ਨਿਊਜ਼ ਪਾਰਸ ਹੈਲਥ, ਪੰਚਕੂਲਾ ਨੇ ਉੱਤਰੀ ਭਾਰਤ ਵਿੱਚ ਮੈਡੀਸਨ ਦੇ ਖੇਤਰ ਵਿੱਚ ਇੱਕ ਨਵੀਂ ਉਪਲਬਧੀ ਹਾਸਲ ਕੀਤੀ ਹੈ। ਹਸਪਤਾਲ ਨੇ ਇੱਕ 77 ਸਾਲਾ ਮਰੀਜ਼ ਵਿੱਚ ਇੱਕ ਲੀਡ ਰਹਿਤ ਪੇਸਮੇਕਰ AVEIR ਨੂੰ ਸਫਲਤਾਪੂਰਵਕ ਲਗਾਇਆ, ਜੋ ਕਿ …
Read More »ਪੰਜਾਬ ਸਰਕਾਰ ਵੱਲੋਂ ਸਨਅਤਕਾਰਾਂ ਨੂੰ ਵੱਡੀ ਰਾਹਤ
ਦੋ ਵਨ ਟਾਈਮ ਸੈਟਲਮੈਂਟ ਸਕੀਮਾਂ ਨੂੰ ਦਿੱਤੀ ਮਨਜ਼ੂਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕੈਬਨਿਟ ਦੀ ਚੰਡੀਗੜ੍ਹ ਵਿਚ ਹੋਈ ਮੀਟਿੰਗ ਦੌਰਾਨ ਸਨਅਤਾਂ ਲਈ ਦੋ ਵਨ ਟਾਈਮ ਸੈਟਲਮੈਂਟ ਯੋਜਨਾਵਾਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ, ਜਿਸ ਤਹਿਤ ਸਨਅਤੀ ਪਲਾਟਾਂ ’ਚ ਚਾਰ ਹਜ਼ਾਰ ਤੋਂ ਜ਼ਿਆਦਾ ਪਲਾਟ ਧਾਰਕਾਂ ਨੂੰ ਇਸ ਦਾ ਲਾਭ ਹੋਵੇਗਾ। ਮੁੱਖ ਮੰਤਰੀ ਭਗਵੰਤ …
Read More »ਸ਼ੋ੍ਮਣੀ ਕਮੇਟੀ ਦੇ ਪ੍ਰਧਾਨ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਜਾਰੀ
ਅੰਤਿ੍ਰੰਗ ਕਮੇਟੀ ਵੱਲੋਂ ਬਣਾਈ ਕਮੇਟੀ ਦੇ ਮੈਂਬਰ ਹਰਜਿੰਦਰ ਸਿੰਘ ਧਾਮੀ ਦੇ ਘਰ ਪੁੱਜੇ ਹੁਸ਼ਿਆਰਪੁਰ/ਬਿਊਰੋ ਨਿਊਜ਼ ਅੰਤਿ੍ਰੰਗ ਕਮੇਟੀ ਦੇ ਪੰਜ ਮੈਂਬਰਾਂ ਨੇ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਤੋਂ ਅਸਤੀਫਾ ਦੇ ਚੁੱਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮਨਾਉਣ ਲਈ ਉਨ੍ਹਾਂ ਨਾਲ ਮੁਲਾਕਾਤ ਕੀਤੀ ਹੈ। ਇਨ੍ਹਾਂ ਆਗੂਆਂ ’ਚ ਬਲਦੇਵ ਸਿੰਘ ਕਲਿਆਣ, ਬਲਦੇਵ ਸਿੰਘ ਕੈਮਪੁਰੀ, …
Read More »ਰਿਸ਼ੀਕੇਸ਼ ’ਚ ਸਿੱਖ ਵਪਾਰੀ ਨਾਲ ਕੁੱਟਮਾਰ ਦੀ ਗਿਆਨੀ ਰਘਬੀਰ ਸਿੰਘ ਵਲੋਂ ਨਿਖੇਧੀ
ਪੰਜਾਬ ਸਰਕਾਰ ਨੂੰ ਉਤਰਾਖੰਡ ਸਰਕਾਰ ਤੱਕ ਪਹੁੰਚ ਕਰਨ ਲਈ ਕਿਹਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਉੱਤਰਾਖੰਡ ਦੇ ਰਿਸ਼ੀਕੇਸ਼ ਵਿਚ ਇਕ ਸਿੱਖ ਵਪਾਰੀ ਦੀ ਫਿਰਕੂ ਸਮੂਹ ਵਲੋਂ ਕੀਤੀ ਗਈ ਕੁੱਟਮਾਰ ਦੀ ਨਿੰਦਾ ਕੀਤੀ ਹੈ। ਉਨ੍ਹਾਂ ਦਸਤਾਰ ਤੇ ਕੇਸਾਂ ਦੀ ਬੇਅਦਬੀ ਦੀ ਘਟਨਾ …
Read More »ਕਾਂਗਰਸੀ ਆਗੂ ਵੱਲੋਂ ਰੋਹਿਤ ਸ਼ਰਮਾ ਨੂੰ ‘ਮੋਟਾ ਖਿਡਾਰੀ’ ਦੱਸਣ ਤੋਂ ਵਿਵਾਦ
ਕ੍ਰਿਕਟਰ ਰੋਹਿਤ ਸ਼ਰਮਾ ਨੂੰ ਗੈਰ-ਪ੍ਰਭਾਵਸ਼ਾਲੀ ਕਪਤਾਨ ਵੀ ਕਿਹਾ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਦੀ ਮਹਿਲਾ ਆਗੂ ਸ਼ਮਾ ਮੁਹੰਮਦ ਵੱਲੋਂ ਚੈਂਪੀਅਨਜ਼ ਟਰਾਫੀ ਦੇ ਭਾਰਤ ਬਨਾਮ ਨਿਊਜ਼ੀਲੈਂਡ ਮੈਚ ਦੌਰਾਨ ਕਿ੍ਰਕਟਰ ਰੋਹਿਤ ਸ਼ਰਮਾ ਬਾਰੇ ਕੀਤੀਆਂ ਟਿੱਪਣੀਆਂ ਨੇ ਸੋਸ਼ਲ ਮੀਡੀਆ ’ਤੇ ਇਕ ਨਵੀਂ ਚਰਚਾ ਛੇੜ ਦਿੱਤੀ ਹੈ। ਜ਼ਿਕਰਯੋਗ ਹੈ ਕਿ ਕਾਂਗਰਸ ਆਗੂ ਨੇ ਐਕਸ …
Read More »ਦਿੱਲੀ ਵਿਧਾਨ ਸਭਾ ਦਾ ਬਜਟ ਇਜਲਾਸ 24 ਤੋਂ 26 ਮਾਰਚ ਵਿਚਾਲੇ ਹੋਵੇਗਾ
ਦਿੱਲੀ ਦੀ ਜਨਤਾ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰਾਂਗੇ : ਸੀਐਮ ਰੇਖਾ ਗੁਪਤਾ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਧਾਨ ਸਭਾ ਦਾ ਬਜਟ ਇਜਲਾਸ 24 ਤੋਂ 26 ਮਾਰਚ ਦੇ ਵਿਚਾਲੇ ਸ਼ੁਰੂ ਹੋ ਜਾਵੇਗਾ। ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਅੱਜ ਸੋਮਵਾਰ ਨੂੰ ਪ੍ਰੈਸ ਕਾਨਫਰੰਸ ਕਰਕੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ। …
Read More »ਪ੍ਰਧਾਨ ਮੰਤਰੀ ਮੋਦੀ ਏਸ਼ੀਆਈ ਸ਼ੇਰਾਂ ਨੂੰ ਦੇਖਣ ਲਈ ‘ਗਿਰ ਰਾਸ਼ਟਰੀ ਪਾਰਕ’ ਪਹੁੰਚੇ
ਨਰਿੰਦਰ ਮੋਦੀ ਨੇ ਫੋਟੋਗਰਾਫੀ ਵੀ ਕੀਤੀ ਅਹਿਮਾਦਾਬਾਦ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤਿੰਨ ਦਿਨਾਂ ਦੇ ਗੁਜਰਾਤ ਦੌਰੇ ’ਤੇ ਹਨ। ਵਿਸ਼ਵ ਜੰਗਲੀ ਜੀਵ ਦਿਵਸ ਦੇ ਮੌਕੇ ’ਤੇ ਪੀਐਮ ਮੋਦੀ ਏਸ਼ੀਆਈ ਸ਼ੇਰਾਂ ਨੂੰ ਦੇਖਣ ਲਈ ਗਿਰ ਰਾਸ਼ਟਰੀ ਪਾਰਕ ਪਹੁੰਚੇ। ਜਦੋਂ ਪ੍ਰਧਾਨ ਮੰਤਰੀ ਮੋਦੀ ਗਿਰ ਰਾਸ਼ਟਰੀ ਪਾਰਕ ਪਹੁੰਚੇ ਅਤੇ ਉੱਥੇ ਮੋਦੀ-ਮੋਦੀ ਦੇ ਨਾਅਰੇ …
Read More »ਟਰੰਪ ਨਾਲ ਵਿਵਾਦ ਦੇ ਬਾਵਜੂਦ ਵੀ ਡੀਲ ਨੂੰ ਤਿਆਰ ਜੇਲੈਂਸਕੀ
ਜੇਲੈਂਸਕੀ ਨੇ ਕਿਹਾ : ਅਮਰੀਕਾ ਬੁਲਾਏਗਾ ਤਾਂ ਦੁਬਾਰਾ ਫਿਰ ਜਾਵਾਂਗਾ ਨਵੀਂ ਦਿੱਲੀ/ਬਿਊਰੋ ਨਿਊਜ਼ ਯੂਕਰੇਨ ਦੇ ਰਾਸ਼ਟਰਪਤੀ ਵਲਾਦੀਮੀਰ ਜੇਲੈਂਸਕੀ ਨੇ ਕਿਹਾ ਹੈ ਕਿ ਉਹ ਅਮਰੀਕਾ-ਯੂਕਰੇਨ ਮਿਨਰਲਜ਼ ਡੀਲ ’ਤੇ ਦਸਤਖਤ ਕਰਨ ਦੇ ਲਈ ਤਿਆਰ ਹਨ। ਜੇਲੈਂਸਕੀ ਨੇ ਲੰਡਨ ਵਿਚ ਇਕ ਪ੍ਰੈਸ ਬਰੀਫਿੰਗ ਦੇ ਦੌਰਾਨ ਕਿਹਾ ਕਿ ਉਹ ਪਿਛਲੇ ਹਫਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਪੁਲਿਸ ’ਚ 10 ਹਜ਼ਾਰ ਨਵੀਆਂ ਪੋਸਟਾਂ ਭਰਨ ਦਾ ਕੀਤਾ ਐਲਾਨ
ਨਸ਼ਾ ਮੁਕਤੀ ਖਿਲਾਫ਼ ਵਿੱਢੀ ਮੁਹਿੰਮ ’ਚ ਵੀ ਸਹਿਯੋਗ ਕਰਨ ਦੀ ਕੀਤੀ ਅਪੀਲ ਹੁਸ਼ਿਆਰਪੁਰ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਪੰਜਾਬ ਪੁਲੀਸ ਵਿੱਚ 10 ਹਜ਼ਾਰ ਨਵੀਆਂ ਪੋਸਟਾਂ ਸੁਰਜੀਤ ਕੀਤੀਆਂ ਜਾਣਗੀਆਂ ਅਤੇ ਇਹ ਭਰਤੀ ਵੱਖ ਵੱਖ ਪੋਸਟਾਂ ਲਈ ਕੀਤੀ ਜਾਵੇਗੀ। ਇਸ ਲਈ ਜਲਦ ਹੀ ਕੈਬਨਿਟ ਮੀਟਿੰਗ …
Read More »