Breaking News
Home / 2025 / March (page 4)

Monthly Archives: March 2025

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਸੂਬੇ ਦਾ ਬਜਟ ਪੇਸ਼

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਸਮੁੱਚਾ ਪੰਜਾਬ ਕਵਰ, ਮਹਿਲਾਵਾਂ ਲਈ 1100 ਰੁਪਏ ਦਾ ਫੈਸਲਾ ਟਲਿਆ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵਿਧਾਨ ਸਭਾ ਵਿਚ ਵਿੱਤੀ ਸਾਲ 2025-26 ਲਈ ਬਜਟ ਪੇਸ਼ ਕਰ ਦਿੱਤਾ ਗਿਆ ਹੈ। ਇਸ ਬਜਟ ਵਿਚ ਪੰਜਾਬ ‘ਚ ਦੋ ਸਾਲਾਂ ਬਾਅਦ ਹੋਣ ਵਾਲੀਆਂ …

Read More »

ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ

ਪਾਰਟੀ ਦੀਆਂ ਨੀਤੀਆਂ ਤੇ ਪ੍ਰੋਗਰਾਮਾਂ ਨਾਲ ਸਬੰਧਤ ਮੁੱਦਿਆਂ ‘ਤੇ ਕੀਤੀ ਚਰਚਾ ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਮਾਮਲਿਆਂ ਦੇ ਨਵੇਂ ਇੰਚਾਰਜ ਮਨੀਸ਼ ਸਿਸੋਦੀਆ ਨੇ ਪਿਛਲੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਉਨ੍ਹਾਂ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ। ਦੋਵਾਂ ਨੇ ਸੂਬੇ ਵਿੱਚ ਸਰਕਾਰ …

Read More »

ਪੰਜਾਬ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰੇਗੀ ‘ਆਪ’: ਚੀਮਾ

ਪੰਜਾਬ ਸਰਕਾਰ ਨੇ ਤਹਿਸੀਲਦਾਰਾਂ ਤੋਂ ਬਾਅਦ 191 ਥਾਣਿਆਂ ਦੇ ਮੁਨਸ਼ੀ ਬਦਲੇ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਦਾ ਜੜ੍ਹ ਤੋਂ ਖ਼ਾਤਮਾ ਕਰਨ ਦੇ ਮੰਤਵ ਨਾਲ ਤਹਿਸੀਲਦਾਰਾਂ ਦੇ ਤਬਾਦਲਿਆਂ ਤੋਂ ਬਾਅਦ ਹੁਣ 191 ਥਾਣਿਆਂ ਦੇ ਮੁਨਸ਼ੀਆਂ ਦੇ ਤਬਾਦਲੇ ਕਰ ਦਿੱਤੇ ਹਨ। ਇਸਦੇ ਨਾਲ ਹੀ ਸੂਬਾ ਸਰਕਾਰ ਨੇ ਫੈਸਲਾ …

Read More »

ਪੰਜਾਬ ਦੇ ਰਾਜਪਾਲ ਤੇ ਮੁੱਖ ਮੰਤਰੀ ਵੱਲੋਂ ਕੇਂਦਰ ਨਾਲ ਸਬੰਧ ਮਜ਼ਬੂਤ ਬਣਾਉਣ ਬਾਰੇ ਚਰਚਾ

ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੰਡੀਗੜ੍ਹ ਸਥਿਤ ਰਾਜ ਭਵਨ ‘ਚ ਸੂਬੇ ਦੇ ਰਾਜਪਾਲ ਅਤੇ ਯੂਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਦੋਹਾਂ ਵਿਚਕਾਰ ਕਰੀਬ 30 ਤੋਂ 35 ਮਿੰਟ ਤੱਕ ਬੰਦ ਕਮਰਾ ਮੀਟਿੰਗ …

Read More »

ਸ਼੍ਰੋਮਣੀ ਕਮੇਟੀ ਵੱਲੋਂ ਤਖਤਾਂ ਦੇ ਜਥੇਦਾਰਾਂ ਦੇ ਸੇਵਾ ਨਿਯਮ ਬਣਾਉਣ ਦਾ ਫੈਸਲਾ

ਉੱਚ ਪੱਧਰੀ ਕਮੇਟੀ ਕਾਇਮ ਕਰਨ ਦਾ ਕੀਤਾ ਐਲਾਨ; ਅਸਤੀਫਾ ਨਾ-ਮਨਜ਼ੂਰ ਹੋਣ ਮਗਰੋਂ ਦਫਤਰ ਪੁੱਜੇ ਧਾਮੀ ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਥੇਦਾਰਾਂ ਦੀ ਨਿਯੁਕਤੀ, ਸੇਵਾਮੁਕਤੀ ਅਤੇ ਕਾਰਜ ਖੇਤਰ ਬਾਰੇ ਨਿਯਮ ਬਣਾਉਣ ਦਾ ਫੈਸਲਾ ਲਿਆ ਹੈ। ਇਸ ਬਾਰੇ ਜਾਣਕਾਰੀ ਸਿੱਖ ਸੰਸਥਾ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਤੀ। …

Read More »

ਸੰਤ ਬਲਬੀਰ ਸਿੰਘ ਸੀਚੇਵਾਲ ਮਾਡਲ ਮਾਮਲੇ ‘ਚ ਪ੍ਰਤਾਪ ਸਿੰਘ ਬਾਜਵਾ ਖਿਲਾਫ ਨਿੰਦਾ ਮਤਾ ਪਾਸ

ਸੀਚੇਵਾਲ ਮਾਡਲ ‘ਤੇ ਹੋਈ ਪੰਜਾਬ ਵਿਧਾਨ ਸਭਾ ‘ਚ ਗਰਮਾ-ਗਰਮੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ‘ਚ ਵੀਰਵਾਰ ਨੂੰ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਮਾਮਲੇ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਖਿਲਾਫ ਨਿੰਦਾ ਮਤਾ ਪਾਸ ਕਰ ਦਿੱਤਾ ਗਿਆ। ਇਸ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ‘ਚ ਸੀਚੇਵਾਲ …

Read More »

‘ ਆਪ’ ਨੇ ਸ਼ਹੀਦ ਭਗਤ ਸਿੰਘ ਦੀਆਂ ਤਸਵੀਰਾਂ ਦਿਖਾਵੇ ਲਈ ਲਾਈਆਂ : ਬਾਜਵਾ ਦਾ ਆਰੋਪ

ਚੰਡੀਗੜ੍ਹ : ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਦਫਤਰਾਂ ਵਿੱਚ ਸ਼ਹੀਦ ਭਗਤ ਸਿੰਘ ਦੀਆਂ ਤਸਵੀਰਾਂ ਮਹਿਜ਼ ਦਿਖਾਵੇ ਲਈ ਲਗਾਈਆਂ ਹੋਈਆਂ ਹਨ। ਇਸ ਗੱਲ ਦਾ ਪ੍ਰਗਟਾਵਾ ਬਾਜਵਾ ਅਤੇ ਹੋਰ ਕਾਂਗਰਸੀ ਵਿਧਾਇਕਾਂ ਨੇ ਵਿਧਾਨ ਸਭਾ …

Read More »

‘ਆਪ’ ਦੇ ਵਿਧਾਇਕ ਲਾਡੀ ਢੋਸ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਕਿਹਾ : ਮੋਗਾ ਜ਼ਿਲ੍ਹੇ ਨਾਲ ਹੋ ਰਿਹਾ ਮਤਰੇਈ ਮਾਂ ਵਾਲਾ ਸਲੂਕ ਚੰਡੀਗੜ੍ਹ/ਬਿਊਰੋ ਨਿਊਜ਼ : ਮੋਗਾ ਜ਼ਿਲ੍ਹੇ ਵਿਚ ਪੈਂਦੇ ਹਲਕਾ ਧਰਮਕੋਟ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਆਪਣੀ ਹੀ ਪਾਰਟੀ ‘ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਹਲਕਾ ਧਰਮਕੋਟ ਬਹੁਤ ਪਛੜਿਆ ਹੋਇਆ ਹੈ ਅਤੇ ਪੰਜਾਬ ਸਰਕਾਰ …

Read More »

ਅਕਾਲੀ ਦਲ ਦੇ ਕਾਰਜਕਾਰੀ ਬਲਵਿੰਦਰ ਸਿੰਘ ਭੂੰਦੜ ਨੇ ਨਾਰਾਜ਼ ਅਕਾਲੀ ਆਗੂਆਂ ਨੂੰ ਕੀਤੀ ਅਪੀਲ

ਕਿਹਾ : ਸਭ ਨਰਾਜ਼ਗੀਆਂ ਨੂੰ ਭੁੱਲ ਕੇ ਸ਼੍ਰੋਮਣੀ ਅਕਾਲੀ ਦਲ ਨੂੰ ਕਰੀਏ ਮਜ਼ਬੂਤ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਕ ਪੋਸਟ ਸਾਂਝੀ ਕਰਕੇ ਨਾਰਾਜ਼ ਅਕਾਲੀ ਆਗੂਆਂ ਨੂੰ ਇਕ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸਮੁੱਚਾ ਖ਼ਾਲਸਾ ਪੰਥ ਇਸ …

Read More »

ਡਾ. ਦਲਜੀਤ ਸਿੰਘ ਚੀਮਾ ਨੇ ਨਾਰਾਇਣ ਸਿੰਘ ਚੌੜਾ ਦੀ ਰਿਹਾਈ ‘ਤੇ ਚੁੱਕੇ ਸਵਾਲ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਚੰਡੀਗੜ੍ਹ ਸਥਿਤ ਪਾਰਟੀ ਹੈਡਕੁਆਰਟਰ ਵਿਖੇ ਪ੍ਰੈਸ ਕਾਨਫਰੰਸ ਕੀਤੀ ਗਈ। ਪ੍ਰੈਸ ਕਾਨਫਰੰਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸੇਵਾ ਕਰਦੇ ਸਮੇਂ ਸੁਖਬੀਰ ਸਿੰਘ ਬਾਦਲ ‘ਤੇ ਹਮਲਾ ਕਰਨ ਵਾਲੇ ਨਾਰਾਇਣ ਸਿੰਘ ਚੌੜਾ ਦੀ ਰਿਹਾਈ ਨੂੰ …

Read More »