Breaking News
Home / 2025 / March (page 6)

Monthly Archives: March 2025

ਕੈਨੇਡਾ ‘ਚ ਸੰਸਦੀ ਚੋਣਾਂ 28 ਅਪ੍ਰੈਲ ਨੂੰ

45ਵੀਂ ਲੋਕ ਸਭਾ ਲਈ 343 ਮੈਂਬਰਾਂ ਦੀ ਹੋਵੇਗੀ ਚੋਣ ਟੋਰਾਂਟੋ/ਬਿਊਰੋ ਨਿਊਜ਼ : ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਦੇਸ਼ ਵਿੱਚ 28 ਅਪਰੈਲ ਨੂੰ ਸੰਸਦੀ ਚੋਣਾਂ ਕਰਵਾਉਣ ਦਾ ਐਲਾਨ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਗਵਰਨਰ ਜਨਰਲ ਮੈਰੀ ਸਾਈਮਨ ਨਾਲ ਮੁਲਾਕਾਤ ਕਰਕੇ ਲੋਕ ਸਭਾ ਭੰਗ …

Read More »

ਚੋਣਾਂ ਦੇ ਐਲਾਨ ਤੋਂ ਬਾਅਦ ਕੈਨੇਡਾ ‘ਚ ਸਿਆਸੀ ਹਲਚਲ ਹੋਈ ਤੇਜ਼

ਪ੍ਰਧਾਨ ਮੰਤਰੀ ਕਾਰਨੀ ਲਿਬਰਲਾਂ ਦੇ ਗੜ੍ਹ ਨੇਪੀਅਰ ਹਲਕੇ ਤੋਂ ਲੜਨਗੇ ਚੋਣ ਟੋਰਾਂਟੋ/ਬਿਊਰੋ ਨਿਊਜ਼ : ਕੈਨੇਡਾ ਦੀ 44ਵੀਂ ਲੋਕ ਸਭਾ ਭੰਗ ਕੀਤੇ ਜਾਣ ਤੇ 28 ਅਪਰੈਲ ਨੂੰ ਚੋਣਾਂ ਦੇ ਐਲਾਨ ਮਗਰੋਂ ਦੇਸ਼ ਵਿਚ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਪ੍ਰਧਾਨ ਮੰਤਰੀ ਮਾਰਕ ਕਾਰਨੀ ਓਟਵਾ ਦੇ ਨੇਪੀਅਰ ਲੋਕ ਸਭਾ ਹਲਕੇ ਤੋਂ ਉਮੀਦਵਾਰ …

Read More »

ਟਰੰਪ ਕੈਨੇਡਾ ਨੂੰ ਤੋੜਨਾ ਚਾਹੁੰਦੇ ਹਨ, ਪਰ ਅਸੀਂ ਅਜਿਹਾ ਨਹੀਂ ਹੋਣ ਦੇਵਾਂਗੇ : ਕਾਰਨੀ ਤੇ ਪੀਅਰੇ

ਦੋਵਾਂ ਆਗੂਆਂ ਵੱਲੋਂ ਟਰੰਪ ਨੂੰ ਕੈਨੇਡਾ ਦੀ ਪ੍ਰਭੂਸੱਤਾ ਦਾ ਸਨਮਾਨ ਕਰਨ ਦੀ ਨਸੀਹਤ ਟੋਰਾਂਟੋ : ਕੈਨੇਡਾ ਦੇ ਨਵੇਂ ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਕੰਸਰਵੇਟਿਵ ਪਾਰਟੀ ਤੇ ਵਿਰੋਧੀ ਧਿਰ ਦੇ ਆਗੂ ਪੀਅਰੇ ਪੋਲੀਵਰ ਨੇ ਕਿਹਾ ਕਿ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੂੰ ਕੈਨੇਡਾ ਦੀ ਪ੍ਰਭੂਸੱਤਾ ਦਾ ਸਨਮਾਨ ਕਰਨਾ ਚਾਹੀਦਾ ਹੈ। ਕਾਰਨੀ …

Read More »

ਕੈਲਗਰੀ ਦੇ ਬੋਅ ਵੈਲੀ ਕਾਲਜ ਰੇਲਵੇ ਸਟੇਸ਼ਨ ‘ਤੇ ਭਾਰਤੀ ਮੁਟਿਆਰ ਦਾ ਗਲਾ ਘੁੱਟਣ ਦੀ ਕੋਸ਼ਿਸ਼

ਕੈਲਗਰੀ/ਬਿਊਰੋ ਨਿਊਜ਼ : ਕੈਨੇਡਾ ਵਿਚ ਪਿਛਲੇ ਚਾਰ ਸਾਲਾਂ ਵਿੱਚ ਕੌਮਾਂਤਰੀ ਵਿਦਿਆਰਥੀਆਂ ਅਤੇ ਦੱਖਣੀ ਏਸ਼ੀਆਈ ਲੋਕਾਂ ਨੂੰ ਨਿਸ਼ਾਨਾ ਬਣਾਉਣ ਵਾਲੇ ਅਪਰਾਧਾਂ ਵਿੱਚ ਕਾਫ਼ੀ ਜ਼ਿਆਦਾ ਵਾਧਾ ਹੋਇਆ ਹੈ। ਇਸੇ ਕੜੀ ਵਿਚ ਪਿਛਲੇ ਦਿਨੀਂ ਕੈਨੇਡਾ ਦੇ ਕੈਲਗਰੀ ਤੋਂ ਇਕ ਵੀਡੀਓ ਸਾਹਮਣੇ ਆਇਆ ਹੈ, ਜਿੱਥੇ ਇਕ ਵਿਅਕਤੀ ਨੇ ਬੋ ਵੈਲੀ ਕਾਲਜ ਟਰੇਨ ਸਟੇਸ਼ਨ ਦੇ …

Read More »

ਕੈਨੇਡਾ ‘ਚ ਹੁਣ ਐਕਸਪ੍ਰੈੱਸ ਐਂਟਰੀ ਵਿੱਚ ਨਹੀਂ ਮਿਲਣਗੇ LMIA ਦੇ ਪੁਆਇੰਟ!

ਇਮੀਗਰੇਸ਼ਨ ਧੋਖਾਧੜੀ ਨੂੰ ਰੋਕਣ ਲਈ ਨੀਤੀ ਵਿਚ ਕੀਤੀ ਵੱਡੀ ਤਬਦੀਲੀ ਟੋਰਾਂਟੋ : ਕੈਨੇਡਾ ਇਮੀਗ੍ਰੇਸ਼ਨ ਵਿਭਾਗ ਨੇ ਇਕ ਮਹੱਤਵਪੂਰਨ ਨੀਤੀਗਤ ਤਬਦੀਲੀ ਕਰਦਿਆਂ ਵਾਧੂ ਵਿਆਪਕ ਰੈਂਕਿੰਗ ਸਿਸਟਮ (CRS) ਅੰਕ ਹਟਾ ਦਿੱਤੇ ਹਨ। ਪਹਿਲਾਂ ਇਹ ਅੰਕ ਐਕਸਪ੍ਰੈੱਸ ਐਂਟਰੀ ਉਮੀਦਵਾਰਾਂ ਨੂੰ ਵਰਕ ਪਰਮਿਟ ਨੌਕਰੀ ਦੀਆਂ ਪੇਸ਼ਕਸ਼ਾਂ ਵਾਲੇ ਬਿਨੈਕਾਰਾਂ ਨੂੰ ਦਿੱਤੇ ਜਾਂਦੇ ਸਨ, ਜਿਨ੍ਹਾਂ ਵਿੱਚ …

Read More »

ਨਿਊਜ਼ੀਲੈਂਡ ‘ਚ ਭਾਰਤੀ ਵਿਦਿਆਰਥੀਆਂ ਦਾ ਦਾਖਲਾ 48.9 ਫ਼ੀਸਦ ਵਧਿਆ

ਸਾਲ 2030 ਤੱਕ ਗਿਣਤੀ ਦੁੱਗਣੀ ਹੋਣ ਦੀ ਉਮੀਦ; ਯੂਨੀਵਰਸਿਟੀ ਲਿਵਿੰਗ ਦੀ ਰਿਪੋਰਟ ‘ਚ ਖੁਲਾਸਾ ਨਵੀਂ ਦਿੱਲੀ/ਬਿਊਰੋ ਨਿਊਜ਼ : ਨਿਊਜ਼ੀਲੈਂਡ ‘ਚ ਭਾਰਤੀ ਵਿਦਿਆਰਥੀਆਂ ਦੀ ਗਿਣਤੀ ‘ਚ 2021 ਤੋਂ ਲੈ ਕੇ 48.9 ਫੀਸਦ ਵਾਧਾ ਹੋਇਆ ਹੈ ਅਤੇ ਸਾਲ 2030 ਤੱਕ ਇਹ ਲਗਪਗ ਦੁੱਗਣਾ ਹੋਣ ਦੀ ਉਮੀਦ ਹੈ। ਇਹ ਖੁਲਾਸਾ ਆਲਮੀ ਵਿਦਿਆਰਥੀ ਹਾਊਸਿੰਗ …

Read More »

CLEAN WHEELS

Medium & Heavy Vehicle Zero Emission Mission (ਕਿਸ਼ਤ ਦੂਜੀ) ਲੜੀ ਜੋੜਨ ਲਈ ਪਿਛਲਾ ਅੰਕ ਦੇਖੋ ਤੁਹਾਡੀ ਜੇਬ ਵਿਚ ਪੈਸਾ, ਧੂੰਏਂ ਵਿਚ ਨਹੀਂ : * ਘੱਟ ਈਂਧਨ ਅਤੇ ਰੱਖ ਰਖਾਅ ਦੇ ਖਰਚਿਆਂ ਨਾਲ ZEVs ਜੇਤੂ ਬਚਤ। * ਨਵਿਆਉਣਯੋਗ ਸਾਧਨਾਂ ਤੋਂ ਬਿਜਲੀ ਜਾਂ ਹਾਈਡ੍ਰੋਜਨ ਤੇ ਚਾਰਜ ਕਰਨਾ ਲਾਗਤਾਂ ਨੂੰ ਘਟਾਉਂਦਾ ਹੈ ਅਤੇ …

Read More »

ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵੋਟਿੰਗ ਨਿਯਮ ਬਦਲੇ

ਹੁਣ ਅਮਰੀਕਾ ‘ਚ ਨਾਗਰਿਕਤਾ ਦਾ ਸਬੂਤ ਜ਼ਰੂਰੀ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਚੋਣਾਵੀ ਪ੍ਰਕਿਰਿਆ ਵਿਚ ਬਦਲਾਅ ਨਾਲ ਜੁੜੇ ਇਕ ਐਗਜ਼ੀਕਿਊਟਿਵ ਆਰਡਰ ‘ਤੇ ਦਸਤਖਤ ਕੀਤੇ। ਇਸਦੇ ਤਹਿਤ ਅਮਰੀਕੀ ਨਾਗਰਿਕਾਂ ਨੂੰ ਵੋਟਿੰਗ ਰਜਿਸਟ੍ਰੇਸ਼ਨ ਦੇ ਲਈ ਨਾਗਰਿਕਤਾ ਦਾ ਸਬੂਤ ਦੇਣਾ ਹੋਵੇਗਾ। ਟਰੰਪ ਨੇ ਇਹ ਆਦੇਸ਼ ਚੋਣਾਂ ਵਿਚ ਧੋਖਾਧੜੀ ਰੋਕਣ ਦੇ …

Read More »

ਡਾ. ਦਲਜੀਤ ਸਿੰਘ ਚੀਮਾ ਨੇ ਨਾਰਾਇਣ ਸਿੰਘ ਚੌੜਾ ਦੀ ਰਿਹਾਈ ’ਤੇ ਚੁੱਕੇ ਸਵਾਲ

ਕਿਹਾ : ਪੁਲਿਸ ਪ੍ਰਸ਼ਾਸਨ ਵੱਲੋਂ ਦਿੱਤੀ ਗਈ ਅਧੂਰੀ ਜਾਣਕਾਰੀ ਕਾਰਨ ਚੌੜਾ ਨੂੰ ਮਿਲੀ ਰਿਹਾਈ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਚੰਡੀਗੜ੍ਹ ਸਥਿਤ ਪਾਰਟੀ ਹੈਡਕੁਆਰਟਰ ਵਿਖੇ ਪ੍ਰੈਸ ਕਾਨਫਰੰਸ ਕੀਤੀ ਗਈ। ਪ੍ਰੈਸ ਕਾਨਫਰੰਸ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸੇਵਾ …

Read More »