ਗੌਤਮ ਅਡਾਨੀ ਦੂਜੇ ਅਤੇ ਐਚਸੀਐਲ ਦੀ ਰੋਸ਼ਨੀ ਨਾਡਾਰ ਤੀਜੇ ਨੰਬਰ ’ਤੇ ਨਵੀਂ ਦਿੱਲੀ/ਬਿਊਰੋ ਨਿਊਜ਼ : ਹੁਰੁਨ ਗਲੋਬਲ ਵੱਲੋਂ ਜਾਰੀ ਕੀਤੀ ਗਈ ਅਮੀਰ ਵਿਅਕਤੀ ਦੀ ਸੂਚੀ ਅਨੁਸਾਰ ਰਿਲਾਂਇੰਸ ਇੰਡਸਟਰੀ ਦੇ ਚੇਅਰਮੈਨ ਮੁਕੇਸ਼ ਅੰਬਾਨੀ ਨੇ ਭਾਰਤ ਦੇ ਸਭ ਤੋਂ ਅਮੀਰ ਵਿਅਕਤੀ ਹੋਣ ਦੇ ਖਿਤਾਬ ਨੂੰ ਬਰਕਰਾਰ ਰੱਖਿਆ ਹੈ। ਜਦਕਿ ਦੂਜੇ ਨੰਬਰ ’ਤੇ …
Read More »Monthly Archives: March 2025
ਤਿਹਾੜ ਜੇਲ੍ਹ ਨੂੰ ਦਿੱਲੀ ਤੋਂ ਬਾਹਰ ਕੀਤਾ ਜਾਵੇਗਾ ਸ਼ਿਫਟ
ਦਿੱਲੀ ਦੀ ਰੇਖਾ ਗੁਪਤਾ ਸਰਕਾਰ ਨੇ ਸਰਵੇ ਲਈ ਰੱਖਿਆ 10 ਕਰੋੜ ਰੁਪਏ ਦਾ ਬਜਟ ਨਵੀਂ ਦਿੱਲੀ/ਬਿਊਰੋ ਨਿਊਜ਼ : ਦੇਸ਼ ਦੀ ਰਾਜਧਾਨੀ ਨਵੀਂ ਦਿੱਲੀ ਸਥਿਤ ਤਿਹਾੜ ਜੇਲ੍ਹ ’ਚ ਕੈਦੀਆਂ ਦੀ ਭੀੜ ਨੂੰ ਘੱਟ ਕਰਨ ਲਈ ਇਸ ਨੂੰ ਸ਼ਹਿਰ ਤੋਂ ਬਾਹਰ ਸ਼ਿਫਟ ਕਰਨ ਦੀ ਯੋਜਨਾ ਬਣਾਈ ਗਈ ਹੈ। ਇਸ ਤਰ੍ਹਾਂ ਕਰਨ ਜੇਲ੍ਹ …
Read More »ਬਲਵਿੰਦਰ ਸਿੰਘ ਭੂੰਦੜ ਨੇ ਨਾਰਾਜ਼ ਅਕਾਲੀ ਆਗੂਆਂ ਨੂੰ ਕੀਤੀ ਅਪੀਲ
ਕਿਹਾ : ਸਭ ਨਰਾਜ਼ਗੀਆਂ ਨੂੰ ਭੁੱਲ ਕੇ ਸ਼ੋ੍ਰਮਣੀ ਅਕਾਲੀ ਦਲ ਨੂੰ ਕਰੀਏ ਮਜ਼ਬੂਤ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਇਕ ਪੋਸਟ ਸਾਂਝੀ ਕਰਕੇ ਨਾਰਾਜ਼ ਅਕਾਲੀ ਆਗੂਆਂ ਨੂੰ ਇਕ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸਮੁੱਚਾ ਖ਼ਾਲਸਾ ਪੰਥ ਇਸ …
Read More »ਅਮਰੀਕਾ ਵਿਚ ਵਿਦੇਸ਼ੀ ਕਾਰਾਂ ’ਤੇ 25% ਟੈਰਿਫ ਲੱਗੇਗਾ
ਇਹ ਸਾਡੇ ’ਤੇ ਸਿੱਧਾ ਹਮਲਾ : ਮਾਰਕ ਕਾਰਨੀ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵਿਦੇਸ਼ਾਂ ਵਿਚੋਂ ਆਯਾਤ ਹੋਣ ਵਾਲੀਆਂ ਕਾਰਾਂ ’ਤੇ 25% ਟੈਰਿਫ ਲਗਾਉਣ ਦਾ ਐਲਾਨ ਕੀਤਾ ਹੈ। ਟਰੰਪ ਦਾ ਦਾਅਵਾ ਹੈ ਕਿ ਇਸ ਕਦਮ ਨਾਲ ਅਮਰੀਕਾ ਵਿਚ ਮੈਨੂਫੈਕਚਰਿੰਗ ਸੈਕਟਰ ਨੂੰ ਹੁਲਾਰਾ ਮਿਲੇਗਾ। ਵਾਈਟ ਹਾਊਸ ਨੂੰ ਉਮੀਦ ਹੈ …
Read More »ਸੀਚੇਵਾਲ ਮਾਡਲ ’ਤੇ ਫਿਰ ਹੋਈ ਪੰਜਾਬ ਵਿਧਾਨ ਸਭਾ ’ਚ ਗਰਮਾ-ਗਰਮੀ
ਸਪੀਕਰ ਨੇ ਬਾਜਵਾ ਨੂੰ ਸੁਲਤਾਨਪੁਰ ਲੋਧੀ ਜਾ ਕੇ ਆਉਣ ਦੀ ਦਿੱਤੀ ਸਲਾਹ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ‘ਸੀਚੇਵਾਲ ਮਾਡਲ’ ਨੂੰ ਲੈ ਕੇ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵਿਚਾਲੇ ਤਿੱਖੀ ਬਹਿਸ ਹੋ ਗਈ। ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਮੰਗ …
Read More »‘ਆਪ’ ਨੇ ਸ਼ਹੀਦ ਭਗਤ ਸਿੰਘ ਦੀਆਂ ਤਸਵੀਰਾਂ ਦਿਖਾਵੇ ਲਈ ਲਾਈਆਂ : ਬਾਜਵਾ ਦਾ ਆਰੋਪ
ਕਿਹਾ : ਆਮ ਆਦਮੀ ਪਾਰਟੀ ਦਾ ਸ਼ਹੀਦਾਂ ਪ੍ਰਤੀ ਰਵੱਈਆ ਹੋਇਆ ਜੱਗ ਜ਼ਾਹਰ ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਦਫਤਰਾਂ ਵਿੱਚ ਸ਼ਹੀਦ ਭਗਤ ਸਿੰਘ ਦੀਆਂ ਤਸਵੀਰਾਂ ਮਹਿਜ਼ ਦਿਖਾਵੇ ਲਈ ਲਗਾਈਆਂ ਹੋਈਆਂ ਹਨ। …
Read More »‘ਆਪ’ ਸਰਕਾਰ ਨੇ ਬਜਟ ਦੀ ਕੀਤੀ ਤਾਰੀਫ ਅਤੇ ਵਿਰੋਧੀਆਂ ਨੇ ਬਜਟ ਨੂੰ ਭੰਡਿਆ
ਬਾਜਵਾ ਨੇ ਕਿਹਾ : ਪੰਜਾਬ ਸਰਕਾਰ ਨੇ ਬਜਟ ’ਚ ਹਰ ਵਰਗ ਨੂੰ ਅਣਡਿੱਠ ਕੀਤਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਪੇਸ਼ ਕੀਤੇ ਗਏ ਬਜਟ ਦੀ ਭਗਵੰਤ ਮਾਨ ਸਰਕਾਰ ਨੇ ਤਾਰੀਫ ਕੀਤੀ ਹੈ, ਪਰ ਵਿਰੋਧੀਆਂ ਨੇ ਇਸ ਬਜਟ ਨੂੰ ਭੰਡਿਆ ਹੈ। ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ …
Read More »ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਸੂਬੇ ਦਾ ਬਜਟ ਪੇਸ਼
ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਸਮੁੱਚਾ ਪੰਜਾਬ ਕਵਰ ਮਹਿਲਾਵਾਂ ਲਈ 1100 ਰੁਪਏ ਦਾ ਫੈਸਲਾ ਟਲਿਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵਿਧਾਨ ਸਭਾ ਵਿਚ ਵਿੱਤੀ ਸਾਲ 2025-26 ਲਈ ਬਜਟ ਪੇਸ਼ ਕਰ ਦਿੱਤਾ ਗਿਆ ਹੈ। ਇਸ ਬਜਟ ਵਿਚ ਪੰਜਾਬ ’ਚ ਦੋ ਸਾਲਾਂ ਬਾਅਦ ਹੋਣ ਵਾਲੀਆਂ ਵਿਧਾਨ …
Read More »ਰਾਹੁਲ ਗਾਂਧੀ ਨੇ ਸੰਸਦ ’ਚ ਨਾ ਬੋਲਣ ਦੇਣ ਦਾ ਲਗਾਇਆ ਗੰਭੀਰ ਆਰੋਪ
ਕਿਹਾ : ਵਿਰੋਧੀ ਧਿਰ ਦੇ ਸਵਾਲਾਂ ਦਾ ਵੀ ਨਹੀਂ ਦਿੱਤਾ ਜਾਂਦਾ ਜਵਾਬ ਨਵੀਂ ਦਿੱਲੀ/ਬਿਊਰੋ ਨਿਊਜ਼ : ਲੋਕ ਸਭਾ ਦੇ ਬਜਟ ਸੈਸ਼ਨ ਦਾ ਦੂਜਾ ਗੇੜ ਅੱਜ 11ਵੇਂ ਦਿਨ ਵੀ ਜਾਰੀ ਰਿਹਾ। ਇਸ ਦੌਰਾਨ ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਗੰਭੀਰ ਅਰੋਪ ਲਗਾਇਆ ਕਿ ਮੈਨੂੰ ਲੋਕ ਸਭਾ ’ਚ …
Read More »ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਵਾ ਮਹੀਨੇ ਮਗਰੋਂ ਦਫ਼ਤਰ ਪੁੱਜੇ
ਦੇਖਿਆ ਸ਼ੋ੍ਰਮਣੀ ਕਮੇਟੀ ਦਾ ਕੰਮ-ਕਾਜ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਸਵਾ ਮਹੀਨੇ ਮਗਰੋਂ ਸ਼੍ਰੋਮਣੀ ਕਮੇਟੀ ਦੇ ਅੰਮਿ੍ਰਤਸਰ ਸਥਿਤ ਮੁੱਖ ਦਫ਼ਤਰ ਵਿਖੇ ਪੁੱਜੇ। ਇਸ ਤੋਂ ਪਹਿਲਾਂ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਦਫ਼ਤਰ ਵਿਖੇ ਉਨ੍ਹਾਂ ਆਪਣਾ ਰੂਟੀਨ ਦਾ ਕੰਮ ਕਾਜ ਦੇਖਿਆ। …
Read More »