2027 ਦੀਆਂ ਵਿਧਾਨ ਸਭਾ ਚੋਣਾਂ ਲਈ ਇਕਜੁੱਟ ਹੋਣ ਦਾ ਦਿੱਤਾ ਸੱਦਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਨਵ ਨਿਯੁਕਤ ਇੰਚਾਰਜ ਅਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਆਪਣੇ ਦੋ ਦਿਨਾ ਪੰਜਾਬ ਦੌਰੇ ’ਤੇ ਹਨ। ਉਨ੍ਹਾਂ ਅੱਜ ਚੰਡੀਗੜ੍ਹ ਪਾਰਟੀ ਦਫ਼ਤਰ ਕਾਂਗਰਸ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਕੀਤੀ। ਇਸ ਮੌਕੇ ਪੰਜਾਬ …
Read More »Daily Archives: March 1, 2025
ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ’ਤੇ ਚੁੱਕੇ ਸਵਾਲ
ਕਿਹਾ : ਜੇ ਸਾਡਾ ਮੁੱਖ ਮੰਤਰੀ ਨਸ਼ਾ-ਮੁਕਤ ਨਹੀਂ ਹੈ, ਤਾਂ ਪੰਜਾਬ ਨਸ਼ਾ-ਮੁਕਤ ਕਿਵੇਂ ਹੋਵੇਗਾ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁੰਹਿਮ ’ਤੇ ਬੋਲੇ ਪ੍ਰਤਾਪ ਸਿੰਘ ਬਾਜਵਾ, ‘ਹਰ ਚੀਜ਼ ਲਈ ਹੁੰਦਾ ਹੈ ਸਮਾਂ’ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਦੀ ‘ਨਸ਼ਿਆਂ ਵਿਰੁੱਧ ਜੰਗ’ ਮੁਹਿੰਮ ਦੀ ਆਲੋਚਨਾ ਕਰਦੇ ਹੋਏ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ …
Read More »ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਆਇਆ ਵੱਡਾ ਬਿਆਨ
ਕਿਹਾ : ਅਕਾਲੀ ਦਲ ਦੀ ਭਰਤੀ ਪ੍ਰਕਿਰਿਆ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮ ਅਨੁਸਾਰ ਨਹੀਂ ਅੰਮਿ੍ਰਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੱਜ ਇਥੇ ਗੈਰ ਰਸਮੀ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਰਜਿੰਦਰ ਸਿੰਘ ਧਾਮੀ ਪ੍ਰਧਾਨ ਐਸਜੀਪੀਸੀ ਨਾਲ ਉਨ੍ਹਾਂ ਦੇ ਨਿਵਾਸ ਸਥਾਨ ’ਤੇ ਮੁਲਾਕਾਤ ਕੀਤੀ। …
Read More »ਪੰਜਾਬ ਪੁਲਿਸ ਨੇ ਨਸ਼ਿਆਂ ਖਿਲਾਫ ਕਾਰਵਾਈ ਕਰਦੇ ਹੋਏ 750 ਥਾਵਾਂ ’ਤੇ ਮਾਰੇ ਛਾਪੇ
ਕਈ ਨਸ਼ਾ ਤਸਕਰਾਂ ਨੂੰ ਲਿਆ ਗਿਆ ਹਿਰਾਸਤ ਵਿਚ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪੁਲੀਸ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ‘ਯੁੱਧ ਨਸ਼ੇ ਦੇ ਵਿਰੁੱਧ’ ਮੁਹਿੰਮ ਤਹਿਤ ਪੁਲੀਸ ਨੇ ਅੱਜ ਪੰਜਾਬ ਭਰ ਵਿੱਚ ਨਸ਼ਾ ਤਸਕਰਾਂ ਵਿਰੁੱਧ ਸਰਚ ਆਪਰੇਸ਼ਨ ਚਲਾਇਆ ਹੈ। ਇਸ ਦੌਰਾਨ ਪੁਲੀਸ ਨੇ ਕਈ ਥਾਵਾਂ ਤੋਂ ਨਸ਼ਾ ਤਸਕਰਾਂ ਨੂੰ ਹਿਰਾਸਤ …
Read More »ਤਰਨ ਤਾਰਨ ’ਚ ਘਰ ਦੀ ਛੱਤ ਡਿੱਗਣ ਕਾਰਨ ਇਕੋ ਪਰਿਵਾਰ ਦੇ 5 ਮੈਂਬਰਾਂ ਦੀ ਹੋਈ ਮੌਤ
ਮਰਨ ਵਾਲਿਆਂ ਪਤੀ-ਪਤਨੀ ਅਤੇ ਤਿੰਨ ਬੱਚੇ ਸ਼ਾਮਲ ਤਰਨਤਾਰਨ/ਬਿਊਰੋ ਨਿਊਜ਼ : ਤਰਨਤਾਰਨ ਦੇ ਨੇੜਲੇ ਪਿੰਡ ਪੰਡੋਰੀ ਗੋਲਾ ਵਿਖੇ ਤੜਕਸਾਰ ਇਕ ਘਰ ਦੀ ਛੱਤ ਡਿੱਗਣ ਕਾਰਨ ਘਰ ਵਿਚ ਸੁੱਤੇ ਪਏ ਇਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿਚ ਪਤੀ, ਪਤਨੀ ਅਤੇ ਉਨ੍ਹਾਂ ਦੇ ਤਿੰਨ ਬੱਚੇ ਸ਼ਾਮਿਲ ਸਨ। ਘਟਨਾ …
Read More »ਡੋਨਾਲਡ ਟਰੰਪ ਤੇ ਯੂਕਰੇਨੀ ਰਾਸ਼ਟਰਪਤੀ ਜੇਲੇਂਸਕੀ ਦਰਮਿਆਨ ਹੋਈ ਤਿੱਖੀ ਬਹਿਸ
ਵ੍ਹਾਈਟ ਹਾਊਸ ਦੇ ਇਤਿਹਾਸ ’ਚ ਅਜਿਹਾ ਪਹਿਲੀ ਵਾਰ ਹੋਇਆ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਯੂਕਰੇਨ ਦੇ ਰਾਸ਼ਟਰਪਤੀ ਵਲਾਦੀਮੀਰ ਜੇਲੇਂਸਕੀ ਦਰਮਿਆਨ ਵ੍ਹਾਈਟ ਹਾਊਸ ’ਚ ਮੁਲਾਕਾਤ ਹੋਈ। ਇਸ ਦੌਰਾਨ ਟਰੰਪ ਅਤੇ ਉਪ ਰਾਸ਼ਟਰਪਤੀ ਜੇਡੀ ਵੇਂਸ ਅਤੇ ਵਲਾਦੀਮੀਰ ਜੇਲੇਂਸਕੀ ਵਿਚਾਲੇ ਤਿੱਖੀ ਬਹਿਸ ਹੋਈ। ਦੋਵੇਂ ਨੇਤਾਵਾਂ ਦਰਮਿਆਨ ਲਗਭਗ 50 ਮਿੰਟ ਗੱਲਬਾਤ …
Read More »ਉਤਰਾਖੰਡ ਦੇ ਐਵਲਾਂਚ ’ਚ ਘਿਰੇ 47 ਮਜ਼ਦੂਰਾਂ ਨੂੰ ਬਚਾਇਆ
8 ਮਜ਼ਦੂਰਾਂ ਦੀ ਭਾਲ ਜਾਰੀ ਚਮੋਲੀ/ਬਿਊਰੋ ਨਿਊਜ਼ : ਉਤਰਾਖੰਡ ਦੇ ਚਮੋਲੀ ’ਚ ਆਏ ਐਵਲਾਂਸ ਨਾਲ ਬਰਫ ਦਾ ਪਹਾੜ ਖਿਸਕਣ ਕਾਰਨ ਇਥੇ 55 ਮਜ਼ਦੂਰ ਫਸ ਗਏ ਸਨ। ਜਿਨ੍ਹਾਂ ਵਿਚੋਂ 47 ਮਜ਼ਦੂਰਾਂ ਨੂੰ ਸੁਰੱਖਿਆ ਬਾਹਰ ਕੱਢ ਲਿਆ ਗਿਆ ਹੈ। ਜਦਕਿ ਲਾਪਤਾ ਹੋਰ 8 ਵਿਅਕਤੀਆਂ ਦੀ ਭਾਲ ਕੀਤੀ ਜਾ ਰਹੀ ਹੈ। ਚਮੋਲੀ ਦੇ …
Read More »