Breaking News
Home / 2025 / March / 02

Daily Archives: March 2, 2025

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਪੁਲਿਸ ’ਚ 10 ਹਜ਼ਾਰ ਨਵੀਆਂ ਪੋਸਟਾਂ ਭਰਨ ਦਾ ਕੀਤਾ ਐਲਾਨ

ਨਸ਼ਾ ਮੁਕਤੀ ਖਿਲਾਫ਼ ਵਿੱਢੀ ਮੁਹਿੰਮ ’ਚ ਵੀ ਸਹਿਯੋਗ ਕਰਨ ਦੀ ਕੀਤੀ ਅਪੀਲ ਹੁਸ਼ਿਆਰਪੁਰ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਪੰਜਾਬ ਪੁਲੀਸ ਵਿੱਚ 10 ਹਜ਼ਾਰ ਨਵੀਆਂ ਪੋਸਟਾਂ ਸੁਰਜੀਤ ਕੀਤੀਆਂ ਜਾਣਗੀਆਂ ਅਤੇ ਇਹ ਭਰਤੀ ਵੱਖ ਵੱਖ ਪੋਸਟਾਂ ਲਈ ਕੀਤੀ ਜਾਵੇਗੀ। ਇਸ ਲਈ ਜਲਦ ਹੀ ਕੈਬਨਿਟ ਮੀਟਿੰਗ …

Read More »

ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ 250 ਦੌੜਾਂ ਬਣਾਉਣ ਦਾ ਟੀਚਾ

ਸ਼੍ਰੇਅਸ ਅਈਅਰ ਨੇ ਬਣਾਈਆਂ 79 ਦੌੜਾਂ ਦੁਬਈ/ਬਿਊਰੋ ਨਿਊਜ਼ : ਚੈਂਪੀਅਨਜ਼ ਟਰਾਫੀ ਵਿਚ ਭਾਰਤ ਤੇ ਨਿਊਜ਼ੀਲੈਂਡ ਦਰਮਿਆਨ ਇਕ ਰੋਜ਼ਾ ਕਿ੍ਰਕਟ ਮੈਚ ਵਿਚ ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਤ ਪੰਜਾਹ ਓਵਰਾਂ ਵਿਚ ਨੌਂ ਵਿਕਟਾਂ ਦੇ ਨੁਕਸਾਨ ਨਾਲ 249 ਦੌੜਾਂ ਬਣਾਈਆਂ। ਭਾਰਤ ਵੱਲੋਂ ਹਾਰਦਿਕ ਪਾਂਡਿਆਂ ਨੇ ਮੈਚ ਦੇ ਆਖਰੀ ਓਵਰ ਵਿਚ ਛੱਕੇ ਮਾਰਨ …

Read More »

ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਰਿਹਾਇਸ਼ ਅੱਗੇ ਬੇਰੁਜ਼ਗਾਰਾਂ ਤੇ ਪੁਲੀਸ ਦਰਮਿਆਨ ਖਿੱਚ-ਧੂਹ

ਰੁਜ਼ਗਾਰ ਦੀ ਮੰਗ ਕਰਦਿਆਂ ਇੱਕ ਬੇਰੁਜ਼ਗਾਰ ਦੀ ਪੱਗ ਤੇ ਲੜਕੀਆਂ ਦੀਆਂ ਚੁੰਨੀਆਂ ਲੱਥੀਆਂ ਸੰਗਰੂਰ/ਬਿਊਰੋ ਨਿਊਜ਼ : ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਪੁੱਜੇ ਬੇਰੁਜ਼ਗਾਰਾਂ ਅਤੇ ਪੁਲੀਸ ਦਰਮਿਆਨ ਝੜਪ ਹੋਈ ਜਿਸ ਦੌਰਾਨ ਇੱਕ ਬੇਰੁਜ਼ਗਾਰ ਦੀ ਪੱਗ, ਕਈ ਮਹਿਲਾ ਬੇਰੁਜ਼ਗਾਰ ਅਧਿਆਪਕਾਂ ਦੀਆਂ ਚੁੰਨੀਆਂ ਲੱਥ ਗਈਆਂ ਅਤੇ ਇੱਕ ਡੀਐਸਪੀ ਦੀ ਵਰਦੀ ਦਾ …

Read More »

ਸੇਬੀ ਦੀ ਸਾਬਕਾ ਮੁਖੀ ਸਮੇਤ ਪੰਜ ਖਿਲਾਫ਼ ਮਾਮਲਾ ਦਰਜ ਕਰਨ ਦਾ ਹੁਕਮ

ਸਟਾਕ ਮਾਰਕੀਟ ਧੋਖਾਧੜੀ ਮਾਮਲੇ ’ਚ 30 ਦਿਨਾਂ ’ਚ ਮੰਗੀ ਰਿਪੋਰਟ ਮੁੰਬਈ/ਬਿਊਰੋ ਨਿਊਜ਼ : ਮੁੰਬਈ ਦੀ ਵਿਸ਼ੇਸ਼ ਅਦਾਲਤ ਨੇ ਭਿ੍ਰਸ਼ਟਾਚਾਰ ਰੋਕੂ ਬਿਊਰੋ ਨੂੰ ਸੇਬੀ ਦੀ ਸਾਬਕਾ ਚੇਅਰਪਰਸਨ ਮਾਧਬੀ ਪੁਰੀ ਬੁਚ ਅਤੇ ਪੰਜ ਹੋਰ ਅਧਿਕਾਰੀਆਂ ਵਿਰੁੱਧ ਸਟਾਕ ਮਾਰਕੀਟ ਧੋਖਾਧੜੀ ਅਤੇ ਰੈਗੂਲੇਟਰੀ ਬੇਨਿਯਮੀਆਂ ਦੇ ਦੋਸ਼ ਹੇਠ ਐਫਆਈਆਰ ਦਰਜ ਕਰਨ ਦਾ ਨਿਰਦੇਸ਼ ਦਿੱਤਾ ਹੈ। …

Read More »