Breaking News
Home / 2025 / March / 04

Daily Archives: March 4, 2025

ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ਦੇ ਮਾਮਲੇ ਵਿੱਚ ਹਾਈ ਕੋਰਟ ’ਚ ਕੇਂਦਰ ਨੇ ਰੱਖਿਆ ਆਪਣਾ ਪੱਖ

ਮਾਮਲੇ ਦੀ ਅਗਲੀ ਸੁਣਵਾਈ 12 ਮਾਰਚ ਨੂੰ ਹੋਵੇਗੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ-ਹਰਿਆਣਾ ਹਾਈ ਕੋਰਟ ’ਚ ਅੱਜ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ਦੇ ਮਾਮਲੇ ਦੀ ਸੁਣਵਾਈ ਹੋਈ। ਸੁਣਵਾਈ ਦੌਰਾਨ ਕੇਂਦਰ ਸਰਕਾਰ ਵੱਲੋਂ ਆਪਣਾ ਪੱਖ ਰੱਖਿਆ ਗਿਆ। ਕੇਂਦਰ ਸਰਕਾਰ ਨੇ ਆਪਣਾ ਪੱਖ ਰੱਖਦੇ ਹੋਏ ਕਿਹਾ ਕਿ ਕਮੇਟੀ …

Read More »

ਅਮਰੀਕਾ ਨੇ ਯੂਕਰੇਨ ਦੀ ਫੌਜੀ ਮੱਦਦ ਰੋਕੀ

ਟਰੰਪ ਤੇ ਜੇਲੈਂਸਕੀ ਵਿਚਾਲੇ ਹੋਈ ਸੀ ਬਹਿਸਬਾਜ਼ੀ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਦੇ ਵਾਈਟ ਹਾਊਸ ਵਿਚ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਬਹਿਸ ਤੋਂ ਤਿੰਨ ਦਿਨ ਬਾਅਦ ਅਮਰੀਕਾ ਨੇ ਯੂਕਰੇਨ ਨੂੰ ਦਿੱਤੀ ਜਾਣ ਵਾਲੀ ਫੌਜੀ ਮੱਦਦ ਰੋਕਣ ਦਾ ਐਲਾਨ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਆਦੇਸ਼ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ। ਅਜਿਹੀ …

Read More »

ਕੇਜਰੀਵਾਲ ਫਿਰ ਪਹੁੰਚਣਗੇ ਹੁਸ਼ਿਆਰਪੁਰ ਦੇ ਵਿਪਾਸਨਾ ਕੇਂਦਰ 

ਭਗਵੰਤ ਮਾਨ ਦੀ ਸਰਕਾਰ ’ਤੇ ਉਠਣ ਲੱਗੇ ਸਵਾਲ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਹੁਸ਼ਿਆਰਪੁਰ ਦੇ ਵਿਪਾਸਨਾ ਕੇਂਦਰ ਪਹੁੰਚ ਰਹੇ ਹਨ। ਇਸ ਤੋਂ ਪਹਿਲਾਂ ਵੀ ਕੇਜਰੀਵਾਲ ਵਿਪਾਸਨਾ ਕੇਂਦਰ ਜਾ ਚੁੱਕੇ ਹਨ। ਧਿਆਨ ਰਹੇ ਕਿ ਜਦੋਂ ਮਨੀਸ਼ ਸਿਸੋਦੀਆ ਨੇ ਪੰਜਾਬ ਦੇ ਸਕੂਲਾਂ …

Read More »

ਸੜਕ ਹਾਦਸਿਆਂ ’ਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਫ੍ਰੀ ਇਲਾਜ ਕਰੇਗੀ ਕੇਂਦਰ ਸਰਕਾਰ

ਡੇਢ ਲੱਖ ਰੁਪਏ ਤੱਕ ਦਾ ਖਰਚਾ ਚੁੱਕੇਗੀ ਕੇਂਦਰ ਸਰਕਾਰ : ਨਿਤਿਨ ਗਡਕਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਸੜਕ ਹਾਦਸਿਆਂ ਵਿਚ ਜ਼ਖ਼ਮੀ ਹੋਏ ਵਿਅਕਤੀਆਂ ਨੂੰ ਇਸੇ ਮਾਰਚ ਮਹੀਨੇ ਤੋਂ ਡੇਢ ਲੱਖ ਰੁਪਏ ਦਾ ਫ੍ਰੀ ਇਲਾਜ ਮਿਲੇਗਾ। ਇਹ ਨਿਯਮ ਪ੍ਰਾਈਵੇਟ ਹਸਪਤਾਲਾਂ ਦੇ ਲਈ ਵੀ ਮੰਨਣਯੋਗ ਹੋਵੇਗਾ। ਸੜਕੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਵਲੋਂ ਦੱਸਿਆ ਗਿਆ …

Read More »

ਸੁਪਰੀਮ ਕੋਰਟ ਵੱਲੋਂ ਬਿਕਰਮ ਮਜੀਠੀਆ ਨੂੰ ਸਿੱਟ ਸਾਹਮਣੇ ਪੇਸ਼ ਹੋਣ ਦੇ ਹੁਕਮ

ਡਰੱਗ ਸਬੰਧੀ ਮਾਮਲੇ ਵਿਚ ਘਿਰੇ ਹੋਏ ਹਨ ਮਜੀਠੀਆ ਨਵੀਂ ਦਿੱਲੀ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਜੁੜੇ ਡਰੱਗ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਵੱਡਾ ਫੈਸਲਾ ਸੁਣਾਇਆ ਹੈ। ਅਦਾਲਤ ਨੇ ਸਖਤ ਰੁਖ ਅਪਣਾਉਂਦੇ ਹੋਏ ਬਿਕਰਮ ਮਜੀਠੀਆ ਨੂੰ ਆਉਂਦੀ 17 ਮਾਰਚ ਨੂੰ ਵਿਸ਼ੇਸ਼ ਜਾਂਚ …

Read More »

18 ਮਾਰਚ ਤੋਂ ਸ਼ੁਰੂ ਕੀਤੀ ਜਾਵੇਗੀ ਅਕਾਲੀ ਦਲ ਦੀ ਭਰਤੀ ਮੁਹਿੰਮ

ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ ਪੰਜ ਮੈਂਬਰੀ ਕਮੇਟੀ ਨੇ ਕੀਤਾ ਐਲਾਨ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸੰਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਗਠਿਤ ਸੱਤ ਮੈਂਬਰੀ ਕਮੇਟੀ ਦੇ ਪੰਜ ਮੈਂਬਰਾਂ ਵਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕੀਤੀ ਗਈ। ਇਸ ਮੌਕੇ ਪੰਜ ਮੈਂਬਰੀ ਕਮੇਟੀ …

Read More »

ਮੁੱਖ ਮੰਤਰੀ ਭਗਵੰਤ ਮਾਨ ਨੇ ਹੜਤਾਲ ’ਤੇ ਗਏ ਤਹਿਸੀਲਦਾਰਾਂ ਨੂੰ ਦਿੱਤੀ ਚਿਤਾਵਨੀ

ਕਿਹਾ : ਸਮੂਹਿਕ ਛੁੱਟੀ ਤੋਂ ਬਾਅਦ ਲੋਕ ਦੱਸਣਗੇ ਡਿਊਟੀ ਜੁਆਇਨਿੰਗ ਬਾਰੇ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਜੀਲੈਂਸ ਬਿਊਰੋ ਦੀ ਕਾਰਵਾਈ ਦੇ ਵਿਰੋਧ ’ਚ ਸੂਬੇ ਦੇ ਸਮੂਹ ਤਹਿਸੀਲਦਾਰ ਛੁੱਟੀ ’ਤੇ ਚਲੇ ਗਏ ਹਨ ਅਤੇ ਉਨ੍ਹਾਂ ਵੱਲੋਂ ਸ਼ੁੱਕਰਵਾਰ ਤੱਕ ਕੰਮ ਨਾ ਕਰਨ ਦਾ ਫੈਸਲਾ ਕੀਤਾ ਗਿਆ ਹੈ। ਜਿਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ …

Read More »

ਕਿਸਾਨਾਂ ਦੇ ਚੰਡੀਗੜ੍ਹ ’ਚ ਹੋਣ ਵਾਲੇ ਪ੍ਰਦਰਸ਼ਨ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਲਿਆ ਵੱਡਾ ਐਕਸ਼ਨ

ਰਾਜੇਵਾਲ ਸਮੇਤ ਕਈ ਕਿਸਾਨ ਆਗੂਆਂ ਨੂੰ ਲਿਆ ਹਿਰਾਸਤ ’ਚ, ਕਈਆਂ ਨੂੰ ਕੀਤਾ ਨਜ਼ਰਬੰਦ ਚੰਡੀਗੜ੍ਹ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚੇ ਦੇ ਭਲਕੇ 5 ਮਾਰਚ ਨੂੰ ਚੰਡੀਗੜ੍ਹ ’ਚ ਹੋਣ ਵਾਲੇ ਪ੍ਰਦਰਸ਼ਨ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਅੱਜ ਮੰਗਲਵਾਰ ਨੂੰ ਕਿਸਾਨ ਆਗੂਆਂ ਖਿਲਾਫ਼ ਵੱਡਾ ਐਕਸ਼ਨ ਲਿਆ। ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਸਮੇਤ ਕਈ …

Read More »