ਸਲਾਨਾ 3 ਲੱਖ ਤੋਂ ਘੱਟ ਆਮਦਨ ਵਾਲੀਆਂ ਮਹਿਲਾਵਾਂ ਨੂੰ ਮਿਲੇਗੀ ਇਹ ਸਹਾਇਤਾ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਚ ਭਾਜਪਾ ਦੀ ਸਰਕਾਰ ਭਲਕੇ 8 ਮਾਰਚ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ’ਤੇ ਮਹਿਲਾ ਸਮਰਿਧੀ ਯੋਜਨਾ ਦਾ ਸ਼ੁਭ ਆਰੰਭ ਕਰਨ ਜਾ ਰਹੀ ਹੈ। ਇਸ ਯੋਜਨਾ ਦਾ ਲਾਭ ਦਿੱਲੀ ਦੀਆਂ ਉਨ੍ਹਾਂ ਮਹਿਲਾਵਾਂ ਨੂੰ ਮਿਲੇਗਾ, …
Read More »Daily Archives: March 7, 2025
ਪਰਵਾਸੀ ਮੀਡੀਆ ਗਰੁੱਪ ਦੇ ਸੰਸਥਾਪਕ ਤੇ ਚੇਅਰਮੈਨ ਰਾਜਿੰਦਰ ਸੈਣੀ ‘ਵੱਕਾਰੀ ਕਿੰਗ ਚਾਰਲਸ ਤਾਜਪੋਸ਼ੀ ਮੈਡਲ’ ਨਾਲ ਸਨਮਾਨਿਤ
ਟੋਰਾਂਟੋ : ਕੈਨੇਡਾ ’ਚ ਸਾਊਥ ਏਸ਼ੀਅਨ ਮੀਡੀਆ ਕਮਿਊਨਿਟੀ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪਰਵਾਸੀ ਮੀਡੀਆ ਗਰੁੱਪ ਦੇ ਸੰਸਥਾਪਕ ਤੇ ਚੇਅਰਮੈਨ ਰਾਜਿੰਦਰ ਸੈਣੀ ਨੂੰ ਪੱਤਰਕਾਰੀ ਤੇ ਕਮਿਊਨਿਟੀ ਸੇਵਾ ’ਚ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਲਈ ਵੱਕਾਰੀ ਕਿੰਗ ਚਾਰਲਸ ਤਾਜਪੋਸ਼ੀ ਮੈਡਲ ਨਾਲ ਸਨਮਾਨਿਤ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ‘ਕਿੰਗ …
Read More »ਜਗਜੀਤ ਸਿੰਘ ਡੱਲੇਵਾਲ ਦੀ ਮੈਡੀਕਲ ਸਹਾਇਤਾ ਬੰਦ
ਕਿਸਾਨ ਆਗੂ ਡੱਲੇਵਾਲ ਦੇ ਮਰਨ ਵਰਤ ਨੂੰ ਅੱਜ ਹੋ ਗਏ 102 ਦਿਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਤੇ ਹਰਿਆਣਾ ਦੇ ਖਨੌਰੀ ਬਾਰਡਰ ’ਤੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਅੱਜ 102 ਦਿਨ ਹੋ ਗਏ ਹਨ। ਇਸਦੇ ਚੱਲਦਿਆਂ ਡੱਲੇਵਾਲ ਦੀ ਤਬੀਅਤ ਮੁੜ ਖਰਾਬ ਹੋਣ ਲੱਗ ਪਈ …
Read More »ਭਾਰਤ ਬਹੁਤ ਜ਼ਿਆਦਾ ਟੈਕਸ ਵਸੂਲਣ ਵਾਲਾ ਮੁਲਕ – ਟਰੰਪ ਦਾ ਦਾਅਵਾ
ਡੋਨਾਲਡ ਟਰੰਪ ਨੇ ਜਵਾਬੀ ਟੈਕਸ 2 ਅਪਰੈਲ ਤੋਂ ਲਾਗੂ ਕਰਨ ਦੀ ਗੱਲ ਦੁਹਰਾਈ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਕਿ ਭਾਰਤ ਬਹੁਤ ਜ਼ਿਆਦਾ ਟੈਕਸ ਵਸੂਲਣ ਵਾਲਾ ਮੁਲਕ ਹੈ। ਟਰੰਪ ਨੇ ਮੁੜ ਕਿਹਾ ਕਿ ਅਮਰੀਕੀ ਵਸਤਾਂ ’ਤੇ ਟੈਕਸ ਲਗਾਉਣ ਵਾਲੇ ਮੁਲਕਾਂ ਉੱਤੇ ਜਵਾਬੀ ਟੈਕਸ 2 ਅਪਰੈਲ ਤੋਂ ਲਾਗੂ ਹੋਣਗੇ। …
Read More »ਪੰਜਾਬ ਦੇ ਸੀਐਮ ਭਗਵੰਤ ਮਾਨ ਨੂੰ ਹਰਿਆਣਾ ਦੇ ਸੀਐਮ ਨੇ ਦਿੱਤੀ ਨਸੀਹਤ
ਕਿਹਾ : ਕਿਸਾਨਾਂ ’ਤੇ ਲਾਠੀਆਂ ਨਾ ਚਲਾਉਣ ਭਗਵੰਤ ਮਾਨ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਸੀਹਤ ਦਿੱਤੀ ਹੈ। ਸੀਐਮ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਮੈਂ ਪੰਜਾਬ ਦੇ ਮੁੱਖ ਮੰਤਰੀ ਨੂੰ ਕਹਿਣਾ ਚਾਹੁੰਦਾ ਹਾਂ ਕਿ ਤੁਸੀਂ ਕਿਸਾਨਾਂ ਨੂੰ ਮਜ਼ਬੂਤ …
Read More »ਮੁੰਬਈ ਹਮਲੇ ਦੇ ਦੋਸ਼ੀ ਤਹੱਵੁਰ ਰਾਣਾ ਦੀ ਭਾਰਤ ਹਵਾਲਗੀ ਦਾ ਰਸਤਾ ਸਾਫ
ਅਮਰੀਕੀ ਸੁਪਰੀਮ ਕੋਰਟ ਨੇ ਤਹੱਵੁਰ ਰਾਣਾ ਦੀ ਅਰਜ਼ੀ ਕੀਤੀ ਰੱਦ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਦੀ ਸੁਪਰੀਮ ਕੋਰਟ ਨੇ 2008 ਵਿਚ ਮੁੰਬਈ ’ਚ ਹੋਏ ਹਮਲਿਆਂ ਦੇ ਦੋਸ਼ੀ ਤਹੱਵੁਰ ਰਾਣਾ ਦੀ ਭਾਰਤ ਹਵਾਲਗੀ ’ਤੇ ਰੋਕ ਲਗਾਉਣ ਦੀ ਅਰਜ਼ੀ ਨੂੰ ਖਾਰਜ ਕਰ ਦਿੱਤਾ ਹੈ। ਇਸ ਤਰ੍ਹਾਂ ਤਹੱਵੁਰ ਰਾਣਾ ਦੀ ਭਾਰਤ ਹਵਾਲਗੀ ਦਾ ਰਸਤਾ ਵੀ …
Read More »ਮਹਾਰਾਸ਼ਟਰ ’ਚ ਆਨੰਦ ਮੈਰਿਜ ਐਕਟ ਹੋਇਆ ਲਾਗੂ – ਮਨਜਿੰਦਰ ਸਿਰਸਾ ਨੇ ਕਿਹਾ : ਮਹਾਰਾਸ਼ਟਰ ਦੇ ਸਿੱਖ ਭਾਈਚਾਰੇ ਲਈ ਇਹ ਇਤਿਹਾਸਕ ਪ੍ਰਾਪਤੀ
ਚੰਡੀਗੜ੍ਹ/ਬਿਊਰੋ ਨਿਊਜ਼ ਮਹਾਰਾਸ਼ਟਰ ਸਰਕਾਰ ਨੇ ਸੂਬੇ ਵਿਚ ਸਿੱਖ ਵਿਆਹਾਂ ਦੀ ਰਜਿਸਟਰੇਸ਼ਨ ਵਾਸਤੇ ਆਨੰਦ ਮੈਰਿਜ ਐਕਟ ਲਾਗੂ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਹੁਣ ਸੂਬੇ ਵਿਚ ਸਿੱਖ ਜੋੜੇ ਆਪਣੇ ਵਿਆਹਾਂ ਦੀ ਰਜਿਸਟਰੇਸ਼ਨ ਆਨੰਦ ਮੈਰਿਜ ਐਕਟ ਤਹਿਤ ਕਰਵਾ ਸਕਣਗੇ। ਇਸ ਦੌਰਾਨ ਭਾਜਪਾ ਦੇ ਕੌਮੀ ਸਕੱਤਰ ਤੇ ਦਿੱਲੀ ਦੇ ਮੰਤਰੀ ਮਨਜਿੰਦਰ ਸਿੰਘ …
Read More »ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਕਮੇਟੀ 18 ਤੋਂ ਸ਼ੁਰੂ ਕਰੇਗੀ ਅਕਾਲੀ ਦਲ ਦੀ ਭਰਤੀ ਮੁਹਿੰਮ
ਕਮੇਟੀ ਦੇ ਪੰਜ ਮੈਂਬਰਾਂ ਨੇ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਅਰਦਾਸ ਕਰਕੇ ਕੀਤਾ ਭਰਤੀ ਮੁਹਿੰਮ ਆਰੰਭਣ ਦਾ ਐਲਾਨ ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਬਣਾਈ ਗਈ ਨਿਗਰਾਨ ਕਮੇਟੀ ਵੱਲੋਂ ਪਾਰਟੀ ਦੀ ਭਰਤੀ 18 ਮਾਰਚ ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ। …
Read More »ਪੰਜਾਬ ਦੇ ਮੰਤਰੀ ਮੰਡਲ ਵੱਲੋਂ ‘ਯਕਮੁਸ਼ਤ ਨਿਪਟਾਰਾ ਸਕੀਮ’ ਨੂੰ ਪ੍ਰਵਾਨਗੀ
ਸਨਅਤਕਾਰਾਂ ਨੂੰ ਮਿਲੇਗਾ ਯੋਜਨਾ ਦਾ ਲਾਭ, 410 ਕਰੋੜ ਦੀ ਮਿਲੇਗੀ ਰਾਹਤ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਮੰਤਰੀ ਮੰਡਲ ਨੇ ਸਨਅਤਕਾਰਾਂ ਲਈ ‘ਯਕਮੁਸ਼ਤ ਨਿਪਟਾਰਾ ਸਕੀਮ’ ਨੂੰ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਨਾਲ ਸਨਅਤਕਾਰਾਂ ਨੂੰ ਕਰੀਬ 410 ਕਰੋੜ ਦੀ ਰਾਹਤ ਮਿਲੇਗੀ। ਇਸ ਨਾਲ ਕਰੀਬ ਚਾਰ ਹਜ਼ਾਰ ਸਨਅਤਕਾਰਾਂ ਦੇ ਕਰੀਬ ਚਾਰ ਦਹਾਕੇ ਤੋਂ ਪੈਂਡਿੰਗ …
Read More »ਪ੍ਰਾਇਮਰੀ ਅਧਿਆਪਕਾਂ ਦੇ ਦੂਜੇ ਬੈਚ ਲਈ ਸਿਖਲਾਈ ਪ੍ਰੋਗਰਾਮ ਸ਼ੁਰੂ
ਚੰਡੀਗੜ੍ਹ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਭਾਰਤ ਵਿੱਚ ਫਿਨਲੈਂਡ ਦੇ ਰਾਜਦੂਤ ਕਿਮੋ ਲਾਹਦੇਵਿਰਤਾ ਨਾਲ ਮਿਲ ਕੇ ਇੱਥੇ 72 ਪ੍ਰਾਇਮਰੀ ਸਕੂਲ ਅਧਿਆਪਕਾਂ ਦੇ ਦੂਜੇ ਬੈਚ ਲਈ ਹਫ਼ਤੇ ਦੇ ਸਿਖਲਾਈ ਪ੍ਰੋਗਰਾਮ ਦਾ ਉਦਘਾਟਨ ਕੀਤਾ। ਚੰਡੀਗੜ੍ਹ ਸਥਿਤ ਪੰਜਾਬ ਭਵਨ ਵਿੱਚ ਸਿਖਲਾਈ ਪ੍ਰੋਗਰਾਮ ਦੇ ਉਦਘਾਟਨ ਉਪਰੰਤ ਬੈਂਸ ਨੇ ਕਿਹਾ …
Read More »