ਪੰਜਾਬ ਭਾਜਪਾ ਵੱਲੋਂ ਕੀਤਾ ਗਿਆ ਵਿਰੋਧ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਕੂਲ ਸਿੱਖਿਆ ਬੋਰਡ ਦੀ 12ਵੀਂ ਕਲਾਸ ਦੇ ਪੋਲੀਟੀਕਲ ਸਾਇੰਸ ਦੇ ਪੇਪਰ ਨੂੰ ਲੈ ਕੇ ਪੰਜਾਬ ਅੰਦਰ ਵਿਵਾਦ ਖੜ੍ਹਾ ਹੋ ਗਿਆ ਹੈ। ਪੰਜਾਬ ਭਾਜਪਾ ਨੇ ਆਰੋਪ ਲਗਾਇਆ ਕਿ ਪ੍ਰਸ਼ਨ ਪੇਪਰ ਵਿਚ ਆਮ ਆਦਮੀ ਪਾਰਟੀ ਨਾਲ ਸਬੰਧਤ ਸਵਾਲ ਪੁੱਛੇ ਗਏ। ਜਿਸ ਦਾ …
Read More »Daily Archives: March 10, 2025
ਏਅਰ ਇੰਡੀਆ ਦੀ ਫਲਾਈਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ
ਸਾਢੇ 8 ਘੰਟੇ ਮਗਰੋਂ ਮੁੰਬਈ ਵਾਪਸ ਪਰਤੀ ਫਲਾਈਟ ਨਵੀਂ ਦਿੱਲੀ/ਬਿਊਰੋ ਨਿਊਜ਼ : ਮੁੰਬਈ ਤੋਂ ਨਿਊਯਾਰਕ ਜਾ ਰਹੀ ਏਅਰ ਇੰਡੀਆ ਦੀ ਫਲਾਈਟ ਏਆਈ 119 ਨੂੰ ਅੱਜ ਸੋਮਵਾਰ ਸਵੇਰੇ ਬੰਬ ਨਾਲ ਉਡਾਣ ਦੀ ਧਮਕੀ ਮਿਲੀ। 8 ਘੰਟੇ 37 ਦੀ ਉਡਾਣ ਤੋਂ ਬਾਅਦ ਇਸ ਫਲਾਈਟ ਨੂੰ ਮੁੰਬਈ ਡਾਇਵਰਟ ਕਰ ਦਿੱਤਾ ਗਿਆ। ਫਲਾਈਟ ਵਿਚ …
Read More »ਕਿਸਾਨ ਜਥੇਬੰਦੀਆਂ ਨੇ ਸਮੁੱਚੇ ਪੰਜਾਬ ’ਚ ਘੇਰੇ ‘ਆਪ’ ਵਿਧਾਇਕਾਂ ਅਤੇ ਮੰਤਰੀਆਂ ਦੇ ਘਰ
ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਖਿਲਾਫ਼ ਕੀਤੀ ਗਈ ਨਾਅਰੇਬਾਜ਼ੀ ਚੰਡੀਗੜ੍ਹ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਸਮੁੱਚੇ ਪੰਜਾਬ ਅੰਦਰ ਕਿਸਾਨ ਜਥੇਬੰਦੀਆਂ ਵੱਲੋਂ ‘ਆਪ’ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਦਾ ਘਿਰਾਓ ਕੀਤਾ ਗਿਆ। ਇਸ ਮੌਕੇ ਕਿਸਾਨ ਆਗੂਆਂ ਵੱਲੋਂ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਖਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ …
Read More »ਭਗੌੜੇ ਲਲਿਤ ਮੋਦੀ ਦੀ ਵਾਨੂਅਤੂ ਦੀ ਨਾਗਰਿਕਤਾ ਹੋਵੇਗੀ ਰੱਦ
ਪ੍ਰਧਾਨ ਮੰਤਰੀ ਜੋਥਮ ਨੇ ਪਾਸਪੋਰਟ ਕੈਂਸਲ ਕਰਨ ਦਾ ਦਿੱਤਾ ਹੁਕਮ ਪੋਰਟਵਿਲਾ/ਬਿਊਰੋ ਨਿਊਜ਼ : ਇੰਡੀਅਨ ਪ੍ਰੀਮੀਅਰ ਲੀਗ ਆਈਪੀਐਲ ਦੇ ਸਾਬਕਾ ਕਮਿਸ਼ਨਰ ਅਤੇ ਭਗੌੜੇ ਲਲਿਤ ਮੋਦੀ ਦੀ ਵਾਨੂਅਤੂ ਦੀ ਨਾਗਰਿਕਤਾ ਰੱਦ ਹੋ ਜਾਵੇਗੀ। ਵਾਨੂਅਤੂ ਦੇ ਪ੍ਰਧਾਨ ਮੰਤਰੀ ਜੋਥਮ ਨਾਪਾਟ ਨੇ ਨਾਗਰਿਕਤਾ ਕਮਿਸ਼ਨ ਵੱਲੋਂ ਲਲਿਤ ਨੂੰ ਜਾਰੀ ਕੀਤਾ ਗਿਆ ਪਾਸਪੋਰਟ ਰੱਦ ਕਰਨ ਦਾ …
Read More »ਇੰਟਰਨੈਸ਼ਨਲ ਡਰੱਗ ਤਸਕਰ ਸ਼ਾਨ ਭਿੰਡਰ ਤਰਨ ਤਾਰਨ ’ਚ ਗਿ੍ਰਫ਼ਤਾਰ
ਅਮਰੀਕਨ ਏਜੰਸੀ ਐਫਬੀਆਈ ਵੀ ਸੀ ਭਿੰਡਰ ਦੀ ਭਾਲ ’ਚ ਤਰਨ ਤਾਰਨ/ਬਿਊਰੋ ਨਿਊਜ਼ : ਪੰਜਾਬ ਪੁਲਿਸ ਨੂੰ ਤਰਨ ਤਾਰਨ ’ਚ ਅੱਜ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਉਨ੍ਹਾਂ ਇੰਟਰਨੈਸ਼ਨਲ ਡਰੱਗ ਤਸਕਰ ਸ਼ਹਿਨਾਜ਼ ਸਿੰਘ ਉਰਫ਼ ਸ਼ਾਨ ਭਿੰਡਰ ਨੂੰ ਗਿ੍ਰਫ਼ਤਾਰ ਕਰ ਲਿਆ। ਇਹ ਡਰੱਗ ਤਸਕਰ ਅਮਰੀਕਨ ਏਜੰਸੀ ਐਫਬੀਆਈ ਨੂੰ ਵੀ ਲੋੜੀਂਦਾ ਸੀ ਅਤੇ …
Read More »ਗਿਆਨੀ ਹਰਪ੍ਰੀਤ ਸਿੰਘ ਨੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਦੇ ਸੇਵਾ ਸੰਭਾਲਣ ’ਤੇ ਚੁੱਕੇ ਸਵਾਲ
ਕਿਹਾ : ਨਾ ਗ੍ਰੰਥ ਹਾਜ਼ਰ, ਨਾ ਪੰਥ ਹਾਜ਼ਰ ਅਤੇ ਹੋ ਗਈ ਦਸਤਾਰਬੰਦੀ ਸ੍ਰੀ ਅਨੰਦਪੁਰ ਸਾਹਿਬ/ਬਿਊਰੋ ਨਿਊਜ਼ : ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਚੁਣੇ ਗਏ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਅੱਜ ਸੇਵਾ ਸੰਭਾਲਣ ’ਤੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਵਾਲ ਚੁੱਕੇ ਹਨ। ਉਨ੍ਹਾਂ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ …
Read More »ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਸੇਵਾ ਸੰਭਾਲੀ
ਸਮੂਹ ਸਿੱਖ ਜਗਤ ਨੂੰ ਇਕ ਨਿਸ਼ਾਨ ਹੇਠ ਇਕਜੁੱਟ ਹੋਣ ਦੀ ਕੀਤੀ ਅਪੀਲ ਸ੍ਰੀ ਅੰਨਦਪੁਰ ਸਾਹਿਬ/ਬਿਊਰੋ ਨਿਊਜ਼ : ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਥਾਪੇ ਗਏ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਅੰਮਿ੍ਰਤ ਵੇਲੇ ਪੰਜ ਪਿਆਰਿਆਂ ਦੀ ਹਾਜ਼ਰੀ ਵਿਚ ਜਥੇਦਾਰ ਵਜੋਂ ਸੇਵਾ ਸੰਭਾਲ ਲਈ ਹੈ। ਸਿੰਘ ਸਾਹਿਬ ਗਿਆਨੀ …
Read More »