ਬਲੂਚ ਲਿਬਰੇਸ਼ਨ ਆਰਮੀ ਦਾ ਦਾਅਵਾ – 120 ਯਾਤਰੀਆਂ ਨੂੰ ਬਣਾਇਆ ਬੰਧਕ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਵਿਚ ਬਲੂਚ ਲਿਬਰੇਸ਼ਨ ਆਰਮੀ ਨੇ ਪੈਸੈਂਜਰ ਟਰੇਨ ਨੂੰ ਹਾਈਜੈਕ ਕਰ ਲਿਆ ਹੈ। ਬਲੂਚ ਲਿਬਰੇਸ਼ਨ ਆਰਮੀ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਆਰਮੀ ਨੇ ਜਾਫਰ ਐਕਸਪ੍ਰੈਸ ਨੂੰ ਹਾਈਜੈਕ ਕੀਤਾ ਅਤੇ 120 ਯਾਤਰੀਆਂ ਨੂੰ ਬੰਧਕ ਬਣਾ ਲਿਆ ਹੈ। …
Read More »Daily Archives: March 11, 2025
ਦੁਨੀਆ ਦੇ 20 ਸਭ ਤੋਂ ਪ੍ਰਦੂਸ਼ਿਤ ਸ਼ਹਿਰਾਂ ਵਿਚ 13 ਭਾਰਤ ਦੇ
ਦਿੱਲੀ ਸਭ ਤੋਂ ਪ੍ਰਦੂਸ਼ਿਤ ਰਾਜਧਾਨੀ ਨਵੀਂ ਦਿੱਲੀ/ਬਿਊਰੋ ਨਿਊਜ਼ ਦੁਨੀਆ ਦੇ 20 ਸਭ ਤੋਂ ਪ੍ਰਦੂਸ਼ਿਤ ਸ਼ਹਿਰਾਂ ਵਿਚ 13 ਸ਼ਹਿਰ ਭਾਰਤ ਦੇ ਹਨ। ਮੇਘਾਲਿਆ ਦਾ ਬਰਨੀਹਾਟ ਸਿਖਰ ’ਤੇ ਹੈ ਅਤੇ ਦਿੱਲੀ ਸਭ ਤੋਂ ਪ੍ਰਦੂਸ਼ਿਤ ਰਾਜਧਾਨੀ ਦੀ ਕੈਟੇਗਰੀ ਵਿਚ ਟੌਪ ’ਤੇ ਹੈ। ਇਹ ਜਾਣਕਾਰੀ ਏਅਰ ਰਿਪੋਰਟ 2024 ਵਿਚ ਸਾਹਮਣੇ ਆਈ ਹੈ। ਰਿਪੋਰਟ ਵਿਚ …
Read More »ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸਿੱਖ ਕੌਮ ਦੇ ਨਾਂ ਸੰਦੇਸ਼
ਗੜਗੱਜ ਨੂੰ ਲਗਾਇਆ ਗਿਆ ਹੈ ਸ੍ਰੀ ਅਕਾਲ ਤਖਤ ਸਾਹਿਬ ਦਾ ਕਾਰਜਕਾਰੀ ਜਥੇਦਾਰ ਅੰਮਿ੍ਰਤਸਰ/ਬਿਊਰੋ ਨਿਊਜ਼ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਨੂੰ ਅਪੀਲ ਕੀਤੀ ਹੈ ਕਿ ਤਖਤ ਸ੍ਰੀ ਕੇਸਗੜ੍ਹ ਸਾਹਿਬ, ਅਨੰਦਪੁਰ ਸਾਹਿਬ ਵਿਖੇ ਮਨਾਏ ਜਾ ਰਹੇ ਹੋਲੇ ਮਹੱਲੇ ਦੇ ਤਿਉਹਾਰ ਮੌਕੇ ਹੁੱਲੜਬਾਜ਼ੀ ਨਾ …
Read More »ਪੰਜਾਬ ਕੇਂਦਰੀ ਯੂਨੀਵਰਸਿਟੀ ਦੀ ਕਾਨਵੋਕੇਸ਼ਨ ਮੌਕੇ ਰਾਸ਼ਟਰਪਤੀ ਨੇ ਡਿਗਰੀਆਂ ਵੰਡੀਆਂ
ਬਠਿੰਡਾ ਪਹੁੰਚੇ ਹਨ ਰਾਸ਼ਟਰਪਤੀ ਦਰੋਪਦੀ ਮੁਰਮੂ ਬਠਿੰਡਾ/ਬਿਊਰੋ ਨਿਊਜ਼ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਬਠਿੰਡਾ ਦੀ ਪੰਜਾਬ ਕੇਂਦਰੀ ਯੂਨੀਵਰਸਿਟੀ ਵਿਚ ਹੋਈ ਕਾਨਵੋਕੇਸ਼ਨ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਬਠਿੰਡਾ ਏਅਰਪੋਰਟ ’ਤੇ ਪੁੱਜਣ ਮੌਕੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ, ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਚੀਫ ਵਿਪ ਪ੍ਰੋ ਬਲਜਿੰਦਰ ਕੌਰ ਨੇ ਰਾਸ਼ਟਰਪਤੀ …
Read More »ਵਿੱਤ ਮੰਤਰੀ ਹਰਪਾਲ ਚੀਮਾ ਨੇ ਨਸ਼ਾ ਰੋਕੂ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲਣ ਦਾ ਕੀਤਾ ਦਾਅਵਾ
ਕਿਹਾ : ਨਸ਼ਿਆਂ ਖਿਲਾਫ਼ ਛੇੜੀ ਜੰਗ ਦੇ ਚੰਗੇ ਨਤੀਜੇ ਆ ਰਹੇ ਨੇ ਸਾਹਮਣੇ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਨਸ਼ਾ ਰੋਕੂ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲਣ ਦਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ 24 ਘੰਟੇ ਨਸ਼ਿਆਂ ਨੂੰ …
Read More »ਗੁਰਦਾਸਪੁਰ ’ਚ ਪੰਜਾਬ ਪੁਲਿਸ ਅਤੇ ਕਿਸਾਨਾਂ ਦਰਮਿਆਨ ਹੋਇਆ ਟਕਰਾਅ
ਦਿੱਲੀ-ਕਟੜਾ ਐਕਸਪ੍ਰੈਸ ਵੇਅ ਦਾ ਹੈ ਮਾਮਲਾ, 7 ਕਿਸਾਨ ਹੋਏ ਜ਼ਖਮੀ ਗੁਰਦਾਸਪੁਰ/ਬਿਊਰੋ ਨਿਊਜ਼ : ਦਿੱਲੀ-ਕਟੜਾ ਐਕਸਪ੍ਰੈਸ ਵੇਅ ਲਈ ਜਮੀਨ ਐਕਵਾਇਰ ਕਰਨ ਨੂੰ ਲੈ ਕੇ ਅੱਜ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ’ਚ ਕਿਸਾਨਾਂ ਅਤੇ ਪੰਜਾਬ ਪੁਲਿਸ ਦਰਮਿਆਨ ਟਕਰਾਅ ਹੋ ਗਿਆ। ਇਸ ਟਕਰਾਅ ਦੌਰਾਨ 7 ਕਿਸਾਨ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਨੇੜਲੇ …
Read More »ਜਥੇਦਾਰ ਦੀ ਸੇਵਾ ਸੰਭਾਲ ਮੌਕੇ ਹੋਇਆ ਮਰਿਆਦਾ ਦਾ ਵੱਡਾ ਘਾਣ
ਦੇਸ਼-ਵਿਦੇਸ਼ ਦੀਆਂ ਸੰਗਤਾਂ ਵੱਲੋਂ ਗਿਆਨੀ ਰਘਬੀਰ ਸਿੰਘ ਕੋਲ ਉਠਾਇਆ ਗਿਆ ਇਤਰਾਜ਼ ਅੰਮਿ੍ਰਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਨਵੇਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸੇਵਾ ਸੰਭਾਲਣ ਮੌਕੇ ਮਰਿਆਦਾ ਦਾ ਘਾਣ ਕੀਤਾ ਗਿਆ ਹੈ। ਇਸ ਸਬੰਧੀ ਗਿਆਨੀ ਰਘਬੀਰ ਸਿੰਘ ਕੋਲ ਦੇਸ਼-ਵਿਦੇਸ਼ …
Read More »ਭਾਰਤ ਸਰਕਾਰ ਨੇ ਕੁਸ਼ਤੀ ਮਹਾਂਸੰਘ ’ਤੇ ਲੱਗੀ ਰੋਕ ਨੂੰ ਹਟਾਇਆ
15 ਮਹੀਨੇ ਪਹਿਲਾਂ ਭਾਰਤੀ ਕੁਸ਼ਤੀ ਮਹਾਂਸੰਘ ’ਤੇ ਲਗਾਈ ਗਈ ਸੀ ਰੋਕ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਸਰਕਾਰ ਦੇ ਖੇਡ ਮੰਤਰਾਲੇ ਵੱਲੋਂ ਭਾਰਤੀ ਕੁਸ਼ਤੀ ਮਹਾਂਸੰਘ ’ਤੇ ਲੱਗੀ ਰੋਕ ਨੂੰ ਅੱਜ ਹਟਾ ਦਿੱਤਾ ਗਿਆ ਹੈ। ਇਸ ਨਾਲ ਹੀ ਹੁਣ ਘਰੇਲੂ ਟੂਰਨਾਮੈਂਟਾਂ ਅਤੇ ਰਾਸ਼ਟਰੀ ਟੀਮਾਂ ਦੀ ਚੋਣ ਦਾ ਰਸਤਾ ਵੀ ਸਾਫ਼ ਹੋ ਗਿਆ …
Read More »