Breaking News
Home / 2025 / March / 12

Daily Archives: March 12, 2025

ਪਾਕਿ ’ਚ ਬਲੂਚ ਲੜਾਕਿਆਂ ਦੇ ਕਬਜ਼ੇ ਵਿਚ ਅਜੇ ਵੀ 59 ਬੰਧਕ

ਪਾਕਿ ਫੌਜ ਦੇ ਅਪਰੇਸ਼ਨ ’ਚ 27 ਲੜਾਕੇ ਢੇਰ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਦੇ ਬਲੂਚਿਸਤਾਨ ਸੂਬੇ ਵਿਚ ਫੌਜ ਅਤੇ ਬਲੂਚ ਲੜਾਕਿਆਂ ਦੇ ਵਿਚਾਲੇ ਲੰਘੇ ਕੱਲ੍ਹ ਤੋਂ ਲੜਾਈ ਅਜੇ ਵੀ ਜਾਰੀ ਹੈ। ਪਾਕਿਸਤਾਨ ਦੇ ਸੁਰੱਖਿਆ ਬਲਾਂ ਨੇ 27 ਲੜਾਕਿਆਂ ਨੂੰ ਮਾਰ ਮੁਕਾਇਆ ਹੈ। ਮੀਡੀਆ ਰਿਪੋਰਟਾਂ ਅਨੁਸਾਰ ਬਲੂਚਾਂ ਕੋਲੋਂ 214 ਬੰਧਕਾਂ ਵਿਚੋਂ 155 ਨੂੰ …

Read More »

ਸਾਊਦੀ ਅਰਬ ’ਚ ਯੂਕਰੇਨ-ਅਮਰੀਕਾ ਵਿਚਾਲੇ ਗੱਲਬਾਤ ਸ਼ੁਰੂ

ਰੂਸ ਨਾਲ ਜੰਗ ਖ਼ਤਮ ਕਰਨ ਬਾਰੇ ਚਰਚਾ ਨਵੀਂ ਦਿੱਲੀ/ਬਿਊਰੋ ਨਿਊਜ਼ ਯੂਕਰੇਨ ਅਤੇ ਰੂਸ ਵਿਚਾਲੇ ਤਿੰਨ ਸਾਲ ਤੋਂ ਚੱਲ ਰਹੀ ਜੰਗ ਨੂੰ ਖ਼ਤਮ ਕਰਨ ਦੇ ਢੰਗ-ਤਰੀਕਿਆਂ ਬਾਰੇ ਯੂਕਰੇਨ ਤੇ ਅਮਰੀਕਾ ਦੇ ਸੀਨੀਅਰ ਵਫਦਾਂ ਵਿਚਾਲੇ ਉੱਚ ਪੱਧਰੀ ਗੱਲਬਾਤ ਸਾਊਦੀ ਅਰਬ ਵਿੱਚ ਹੋਈ ਹੈ। ਇਸ ਤੋਂ ਕੁਝ ਘੰਟੇ ਪਹਿਲਾਂ ਹੀ ਰੂਸੀ ਹਵਾਈ ਫੌਜ …

Read More »

ਰਾਜ ਸਭਾ ਮੈਂਬਰ ਵਿਕਰਮਜੀਤ ਸਾਹਨੀ ਨੇ ਪੰਜਾਬ ਨੂੰ ਅੱਗੇ ਲਿਜਾਣ ਦਾ ਵਿਜ਼ਨ ਕੀਤਾ ਤਿਆਰ

ਕਿਹਾ : ਐਨ.ਆਰ.ਆਈ. ਨਾਗਰਿਕਾਂ ਨੂੰ ਵੀ ਪੰਜਾਬ ’ਚ ਨਿਵੇਸ਼ ਕਰਨ ਦਾ ਸੱਦਾ ਦੇਵੇ ਸਰਕਾਰ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਵਿਕਰਮਜੀਤ ਸਾਹਨੀ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਵਿਜ਼ਨ 2047 ਦੀ ਰਿਪੋਰਟ ਤਿਆਰ ਕੀਤੀ ਹੈ। ਇਸ ਵਿਚ ਪੰਜਾਬ ਨੂੰ ਅੱਗੇ ਕਿਵੇਂ ਲਿਜਾਣਾ ਹੈ, ਇਸ ਬਾਰੇ …

Read More »

ਈਡੀ ਵੱਲੋਂ ਰਿਹਾਇਸ਼ ਨੂੰ ਅਟੈਚ ਕਰਨ ਦਾ ਕੋਈ ਨੋਟਿਸ ਨਹੀਂ ਮਿਲਿਆ : ਸੁਖਪਾਲ ਖਹਿਰਾ

ਖਹਿਰਾ ਨੇ ਭਾਰਤੀ ਜਨਤਾ ਪਾਰਟੀ ’ਤੇ ਲਗਾਏ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਵਿਧਾਨ ਸਭਾ ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦਾ ਚੰਡੀਗੜ੍ਹ ਦੇ ਸੈਕਟਰ-5 ਸਥਿਤ ਘਰ ਕੁਰਕ ਕਰ ਲਿਆ ਸੀ। ਇਹ ਜਾਣਕਾਰੀ ਈਡੀ ਨੇ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਸੀ। ਇਸਦੇ ਚੱਲਦਿਆਂ …

Read More »

ਰਾਸ਼ਟਰਪਤੀ ਦਰੋਪਦੀ ਮੁਰਮੂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ 72ਵੇਂ ਡਿਗਰੀ ਵੰਡ ਸਮਾਰੋਹ ’ਚ ਹੋਏ ਸ਼ਾਮਲ

2024 ’ਚ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਮੈਡਲ ਤੇ ਡਿਗਰੀਆਂ ਕੀਤੀਆਂ ਪ੍ਰਦਾਨ ਚੰਡੀਗੜ੍ਹ/ਬਿਊਰੋ ਨਿਊਜ਼ : ਰਾਸ਼ਟਰਪਤੀ ਦਰੋਪਦੀ ਮੁਰਮੂ ਅੱਜ ਬੁੱਧਵਾਰ ਨੂੰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ 72ਵੇਂ ਡਿਗਰੀ ਵੰਡ ਸਮਾਰੋਹ ਵਿਚ ਸ਼ਾਮਲ ਹੋਏ। ਉਨ੍ਹਾਂ ਵੱਲੋਂ ਸਾਲ 2024 ’ਚ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਮੈਡਲ, ਪੁਰਸਕਾਰ ਅਤੇ ਡਿਗਰੀਆਂ ਪ੍ਰਦਾਨ ਕੀਤੀਆਂ …

Read More »

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦਿੱਤਾ ਵੱਡਾ ਬਿਆਨ

ਕਿਹਾ : ਮੈਂ ਸ਼ੋ੍ਰਮਣੀ ਅਕਾਲੀ ਦਲ ਦਾ ਨਹੀਂ ਪੰਥ ਦਾ ਨੁਮਾਇੰਦਾ ਹਾਂ ਸੁਲਤਾਨਪੁਰ ਲੋਧੀ/ਬਿਊਰੋ ਨਿਊਜ਼ : ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਸੁਲਤਾਨਪੁਰ ਲੋਧੀ ਸਥਿਤ ਗੁਰਦੁਆਰਾ ਸਾਹਿਬ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ। ਜਿੱਥੇ ਉਨ੍ਹਾਂ ਆਪਣੀ ਨਿਯੁਕਤੀ ਦੇ ਵਿਰੋਧ ਮੱਦੇਨਜ਼ਰ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਿਸ ਦਿਨ …

Read More »

ਪਦਮਸ੍ਰੀ ਡਾ. ਸੁਰਜੀਤ ਪਾਤਰ ‘ਨੌਜਵਾਨ ਸਾਹਿਤਕਾਰ ਐਵਾਰਡ’ ਲਈ ਪੰਜਾਬ ਸਰਕਾਰ ਨੇ ਮੰਗੀਆਂ ਅਰਜ਼ੀਆਂ

30 ਅਪ੍ਰੈਲ ਤੱਕ ਵਿਦਿਆਰਥੀ ਪੁਰਸਕਾਰ ਲਈ ਭੇਜ ਸਕਦੇ ਹਨ ਅਰਜ਼ੀਆਂ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਵੱਲੋਂ ਪਦਮਸ੍ਰੀ ਕਵਿ ਅਤੇ ਸਾਹਿਤਕਾਰ ਡਾ. ਸੁਰਜੀਤ ਪਾਤਰ ਦੇ ਨਾਂ ’ਤੇ ਸਾਹਿਤਕ ਪੁਰਸਕਾਰ ਸ਼ੁਰੂ ਕੀਤਾ ਗਿਆ ਹੈ। ਇਸ ਪੁਰਸਕਾਰ ਨੂੰ ‘ਡਾ. ਸੁਰਜੀਤ ਪਾਤਰ ਨੌਜਵਾਨ ਸਾਹਿਤਕਾਰ ਐਵਾਰਡ’ ਦਾ ਨਾਂ ਦਿੱਤਾ ਗਿਆ ਹੈ। ਇਹ ਪੁਰਸਕਾਰ ਸਾਹਿਤਕ ਖੇਤਰ …

Read More »

ਏਅਰਟੈਲ ਤੋਂ ਬਾਅਦ ਜਿਓ ਦੀ ਵੀ ਹੋਈ ਸਪੇਸ ਐਕਸ ਨਾਲ ਡੀਲ

ਦੇਸ਼ ’ਚ ਸੈਟੇਲਾਈਟ ਰਾਹੀਂ ਮਿਲੇਗੀ ਉਪਭੋਗਤਾਵਾਂ ਨੂੰ ਇੰਟਰਨੈਟ ਦੀ ਸਹੂਲਤ ਮੁੰਬਈ/ਬਿਊਰੋ ਨਿਊਜ਼ : ਏਅਰਟੈਲ ਤੋਂ ਬਾਅਦ ਦੇਸ਼ ਦੀ ਸਭ ਤੋਂ ਵੱਡੀ ਟੈਲੀਕਾਮ ਸਰਵਿਸ ਕੰਪਨੀ ਰਿਲਾਂਇੰਸ ਨੇ ਵੀ ਐਲਨ ਮਸਕ ਦੀ ਕੰਪਨੀ ਸਟਾਰ ਲਿੰਕ ਦੇ ਨਾਲ ਸੈਟੇਲਾਈਟ ਇੰਟਰਨੈਟ ਪ੍ਰੋਵਾਈਡ ਕਰਨ ਲਈ ਕਰਾਰ ਕੀਤਾ ਹੈ। ਲੰਘੇ ਦਿਨੀਂ ਟੈਲੀਕਾਮ ਕੰਪਨੀ ਭਾਰਤੀ ਏਅਰਟੈਲ ਵੱਲੋਂ …

Read More »