ਕਿਹਾ : ਅਮਰੀਕਾ ’ਚ ਜਨਮਜਾਤ ਨਾਗਰਿਕਤਾ ’ਤੇ ਲੱਗੇ ਰੋਕ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਹੁਣ ਜਨਮ ਤੋਂ ਹੀ ਅਮਰੀਕੀ ਨਾਗਰਿਕਤਾ ’ਤੇ ਪਾਬੰਦੀ ਲਗਾਉਣ ਦੀ ਆਪਣੀ ਕੋਸ਼ਿਸ਼ ਵਿਰੁੱਧ ਲੜਾਈ ਨੂੰ ਸੁਪਰੀਮ ਕੋਰਟ ਵਿਚ ਲੈ ਗਏ ਹਨ। ਟਰੰਪ ਪ੍ਰਸ਼ਾਸਨ ਨੇ ਸੁਪਰੀਮ ਕੋਰਟ ਨੂੰ ਅਪੀਲ ਕੀਤੀ ਹੈ ਕਿ ਕਾਨੂੰਨੀ ਲੜਾਈ ਜਾਰੀ …
Read More »Daily Archives: March 14, 2025
ਚੰਡੀਗੜ੍ਹ ’ਚ ਭਿਆਨਕ ਸੜਕ ਹਾਦਸਾ-3 ਮੌਤਾਂ
ਪੁਲਿਸ ਨਾਕੇ ’ਤੇ ਗੱਡੀ ਦੇ ਕਾਗਜ਼ ਚੈੱਕ ਕਰਵਾ ਰਹੇ ਕਾਰ ਚਾਲਕ ਤੇ 2 ਮੁਲਾਜ਼ਮਾਂ ਦੀ ਮੌਤ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਤੋਂ ਅੱਜ ਬਹੁਤ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿੱਥੇ ਹੋਲੀ ਦੇ ਮੱਦੇਨਜ਼ਰ ਨਾਕੇ ’ਤੇ ਡਿਊਟੀ ਕਰ ਰਹੇ 2 ਪੁਲਿਸ ਮੁਲਾਜ਼ਮਾਂ ਨਾਲ ਦਰਦਨਾਕ ਹਾਦਸਾ ਵਾਪਰ ਗਿਆ ਤੇ ਉਨ੍ਹਾਂ ਦੀ ਮੌਤ ਹੋ ਗਈ। …
Read More »ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ 109ਵੇਂ ਦਿਨ ਵੀ ਰਿਹਾ ਜਾਰੀ
ਕਿਹਾ : ਮਸਲਿਆਂ ਦੇ ਹੱਲ ਤੱਕ ਅੰਦੋਲਨ ਰਹੇਗਾ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨੀ ਮੰਗਾਂ ਦੀ ਪੂਰਤੀ ਲਈ ਸ਼ੰਭੂ, ਢਾਬੀ ਗੁੱਜਰਾਂ ਅਤੇ ਰਤਨਪੁਰਾ ਸਥਿਤ ਅੰਤਰਰਾਜੀ ਬਾਰਡਰਾਂ ਅਤੇ ਬੈਰੀਅਰਾਂ ਉਤੇ ਕਿਸਾਨ ਮੋਰਚਿਆਂ ਨੂੰ ਅੱਜ 397 ਦਿਨ ਹੋ ਗਏ ਹਨ। ਇਸ ਦੇ ਚੱਲਦਿਆਂ ਢਾਬੀ ਗੁੱਜਰਾਂ ਬਾਰਡਰ ’ਤੇ ਕਿਸਾਨ ਯੂਨੀਅਨ ਏਕਤਾ ਦੇ ਸੂਬਾਈ ਪ੍ਰਧਾਨ ਜਗਜੀਤ …
Read More »ਪੰਜਾਬ ਦੇ ਸਰਕਾਰੀ ਡਿਪੂਆਂ ਤੋਂ ਰਾਸ਼ਨ ਲੈਣ ਵਾਲਿਆਂ ਲਈ ਈ-ਕੇਵਾਈਸੀ ਜ਼ਰੂਰੀ
31 ਮਾਰਚ ਤੱਕ ਕੇਵਾਈਸੀ ਜ਼ਰੂਰੀ ਅਤੇ ਫ੍ਰੀ ਵਿਚ ਹੋਵੇਗੀ ਪ੍ਰੋਸੈਸ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਰਕਾਰੀ ਡਿਪੂਆਂ ਤੋਂ ਰਾਸ਼ਨ ਲੈਣ ਵਾਲਿਆਂ ਨੂੰ ਹੁਣ ਹਰ ਸਾਲ 31 ਮਾਰਚ ਤੱਕ ਆਪਣੀ ਈ-ਕੇਵਾਈਸੀ ਕਰਵਾਉਣੀ ਹੋਵੇਗੀ। ਦੱਸਿਆ ਗਿਆ ਕਿ ਜਿਹੜੇ ਵਿਅਕਤੀ ਈ- ਕੇਵਾਈਸੀ ਨਹੀਂ ਕਰਵਾਉਣਗੇ, ਉਨ੍ਹਾਂ ਨੂੰ ਰਾਸ਼ਨ ਲੈਣ ਵਿਚ ਮੁਸ਼ਕਲ ਪੇਸ਼ ਆ ਸਕਦੀ ਹੈ। …
Read More »ਪੰਜਾਬ ਸਰਕਾਰ ਨੇ ਓਟੀਐਸ ਸਕੀਮ ਸਬੰਧੀ ਨੋਟੀਫਿਕੇਸ਼ਨ ਕੀਤਾ ਜਾਰੀ
ਉਦਯੋਗਿਕ ਪਲਾਟ ਮਾਲਕ ਹੁਣ ਆਪਣੇ ਨਾਮ ’ਤੇ ਕਰਾ ਸਕਣਗੇ ਰਜਿਸਟਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਹੋਲੀ ਮੌਕੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ ਹੈ। ਸਰਕਾਰ ਨੇ ਉਦਯੋਗਿਕ ਪਲਾਟਾਂ ਦੇ ਲਈ ਓਟੀਐਸ (ਵਨ ਟਾਈਮ ਸੈਟਲਮੈਂਟ) ਯੋਜਨਾਵਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ …
Read More »ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਹੋਲਾ ਮਹੱਲਾ ਅਤੇ ਨਵੇਂ ਸਾਲ ਮੌਕੇ ਸਿੱਖ ਕੌਮ ਨੂੰ ਦਿੱਤਾ ਸੰਦੇਸ਼
ਸਿੱਖ ਯੋਧਿਆਂ ਦੀਆਂ ਸ਼ਹਾਦਤਾਂ ਨੂੰ ਯਾਦ ਰੱਖਣ ਦਾ ਦਿੱਤਾ ਸੁਨੇਹਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਹੋਲਾ ਮਹੱਲਾ ਅਤੇ ਸਿੱਖ ਨਵੇਂ ਸਾਲ ਸੰਮਤ ਨਾਨਕਸ਼ਾਹੀ 557 ਦੀ ਆਮਦ ’ਤੇ ਸਿੱਖ ਜਗਤ ਨੂੰ ਵਧਾਈ ਦਿੰਦਿਆਂ …
Read More »ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਮੁੱਖ ਮੰਤਰੀ ਭਗਵੰਤ ਮਾਨ
ਪੰਜਾਬ ਸਣੇ ਦੇਸ਼ ਭਰ ’ਚ ਮਨਾਇਆ ਗਿਆ ਹੋਲੀ ਦਾ ਤਿਉਹਾਰ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਪੰਜਾਬ ਸਣੇ ਦੇਸ਼ ਭਰ ਵਿਚ ਅੱਜ ਹੋਲੀ ਦਾ ਤਿਉਹਾਰ ਮਨਾਇਆ ਗਿਆ। ਖਾਲਸੇ ਦੀ ਧਰਤੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਮਨਾਏ ਜਾ ਰਹੇ ਹੋਲੇ ਮਹੱਲੇ ਦੇ ਦੂਜੇ ਦਿਨ ਅੱਜ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਧਰਮ ਪਤਨੀ ਡਾ. ਗੁਰਪ੍ਰੀਤ …
Read More »ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਸੇਵਾ ਸੰਭਾਲੀ
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਗਿਆਨੀ ਕੁਲਦੀਪ ਸਿੰਘ ਗੜਗੱਜ; ਪੰਜ ਪਿਆਰਿਆਂ ਵੱਲੋਂ ਦਸਤਾਰ ਭੇਟ ਅੰਮ੍ਰਿਤਸਰ/ਬਿਊਰੋ ਨਿਊਜ਼ : ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵ-ਨਿਯੁਕਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਵੀ ਸੇਵਾ ਸੰਭਾਲ ਲਈ ਹੈ। ਇਸ ਦੌਰਾਨ ਜਥੇਦਾਰ ਗਿਆਨੀ ਕੁਲਦੀਪ ਸਿੰਘ ਸੱਚਖੰਡ …
Read More »ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਜਥੇਦਾਰ ਦਾ ਚਾਰਜ ਲੈਣ ਮੌਕੇ ਸਿੱਖ ਮਰਿਆਦਾ ਦਾ ਘਾਣ ਹੋਇਆ : ਗਿਆਨੀ ਰਘਬੀਰ ਸਿੰਘ
ਸਾਬਕਾ ਜਥੇਦਾਰ ਨੇ ਦੇਸ਼ ਵਿਦੇਸ਼ ਦੀ ਸੰਗਤ ਤੋਂ ਫੋਨ ਸੁਨੇਹੇ ਆਉਣ ਦਾ ਕੀਤਾ ਦਾਅਵਾ ਅੰਮ੍ਰਿਤਸਰ/ਬਿਊਰੋ ਨਿਊਜ਼ : ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਹੋਈ ਨਿਯੁਕਤੀ ਅਤੇ ਸੇਵਾ ਸੰਭਾਲ ਦੇ ਮਾਮਲੇ ਵਿੱਚ ਸ੍ਰੀ ਹਰਿਮੰਦਰ ਸਾਹਿਬ ਦੇ …
Read More »ਪੰਜਾਬ ਸਰਕਾਰ ਵੱਲੋਂ ਚੰਡੀਗੜ੍ਹ ਨੇੜਲੇ ਫਾਰਮ ਹਾਊਸਾਂ ਨੂੰ ਨੋਟਿਸ
ਜਾਇਦਾਦ ਮਾਲਕਾਂ ਨੂੰ 17 ਨੂੰ ਈਕੋ-ਟੂਰਿਜ਼ਮ ਡਿਵੈਲਪਮੈਂਟ ਕਮੇਟੀ ਸਾਹਮਣੇ ਹਾਜ਼ਰ ਹੋਣ ਦੇ ਨਿਰਦੇਸ਼ ਚੰਡੀਗੜ੍ਹ/ਬਿਊਰੋ ਨਿਊਜ਼ : ਫਾਰਮ ਹਾਊਸਾਂ ਸਬੰਧੀ ਨਿਯਮ ਲਾਗੂ ਕਰਾਉਣ ਲਈ ਪੰਜਾਬ ਸਰਕਾਰ ਨੇ ਚੰਡੀਗੜ੍ਹ ਦੇ ਆਲੇ-ਦੁਆਲੇ ਤਕਰੀਬਨ ਸੌ ਦੇ ਕਰੀਬ ਫਾਰਮ ਹਾਊਸ ਮਾਲਕਾਂ ਨੂੰ ਨੋਟਿਸ ਜਾਰੀ ਕੀਤੇ ਹਨ, ਜਿਨ੍ਹਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ ਉਨ੍ਹਾਂ ‘ਚ …
Read More »