ਅੰਮਿ੍ਰਤਸਰ ’ਚ ਪੰਜਾਬ ਦੇ ਵਿਧਾਇਕਾਂ ਨਾਲ ਕਰਨਗੇ ਮੀਟਿੰਗ ਅੰਮਿ੍ਰਤਸਰ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪਤਨੀ ਸੁਨੀਤਾ ਕੇਜਰੀਵਾਲ ਵੱਲੋਂ ਸ਼ੁਰੂ ਕੀਤੀ ਗਈ 10 ਦੀ ਸਾਧਨਾ ਅੱਜ ਸਮਾਪਤ ਹੋ ਗਈ। ਉਹ ਹੁਸ਼ਿਆਰਪੁਰ ਦੇ ਯੋਗਾ ਕੇਂਦਰ ਤੋਂ ਨਿਕਲ ਕੇ ਅੰਮਿ੍ਰਤਸਰ ਪਹੁੰਚੇ। …
Read More »Daily Archives: March 15, 2025
ਪੰਜਾਬ ਦੇ ਅਧਿਆਪਕਾਂ ਦਾ ਦੂਜਾ ਬੈਚ ਫਿਨਲੈਂਡ ਲਈ ਹੋਇਆ ਰਵਾਨਾ
ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਆਪਕਾਂ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਰਕਾਰੀ ਸਕੂਲਾਂ ਦੇ 72 ਅਧਿਆਪਕਾਂ ਦਾ ਦੂਜਾ ਅੱਜ ਟ੍ਰੇਨਿੰਗ ਲਈ ਫਿਨਲੈਂਡ ਰਵਾਨਾ ਹੋਇਆ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਧਿਆਪਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀ …
Read More »ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਸੰਸਦ ਮੈਂਬਰ ਔਜਲਾ ਦੇ ਘਰ ਪਹੁੰਚੇ
ਮਾਤਾ ਗੁਰਮੀਤ ਕੌਰ ਔਜਲਾ ਦੇ ਦੇਹਾਂਤ ’ਤੇ ਪ੍ਰਗਟਾਇਆ ਦੁੱਖ ਅੰਮਿ੍ਰਤਸਰ/ਬਿਊਰੋ ਨਿਊਜ਼ : ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅੱਜ ਅੰਮਿ੍ਰਤਸਰ ਤੋਂ ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਪਹੰੁਚੇ ਪਹੁੰਚੇ। ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਮਾਤਾ ਗੁਰਮੀਤ ਕੌਰ ਔਜਲਾ ਦੇ ਲੰਘੇ ਦਿਨੀਂ …
Read More »ਹੋਲੇ ਮਹੱਲੇ ਦੇ ਪਾਵਨ ਦਿਹਾੜੇ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜਾਇਆ ਗਿਆ ਨਗਰ ਕੀਰਤਨ
ਨਗਰ ਕੀਰਤਨ ਵੱਖ-ਵੱਖ ਇਲਾਕਿਆਂ ਤੋਂ ਹੁੰਦਾ ਹੋਇਆ ਸ੍ਰੀ ਅਕਾਲ ਤਖਤ ਸਾਹਿਬ ’ਤੇ ਪਹੁੰਚ ਕੇ ਹੋਵੇਗਾ ਸੰਪੰਨ ਅੰਮਿ੍ਰਤਸਰ/ਬਿਊਰੋ ਨਿਊਜ਼ : ਹੋਲੇ ਮਹੱਲੇ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਅੱਜ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜਾਇਆ ਗਿਆ। ਇਹ ਨਗਰ ਕੀਰਤਨ ਡੇਢ ਸਦੀ ਪੁਰਾਤਨ ਸਿੱਖ ਜਥੇਬੰਦੀ ਸ੍ਰੀ ਗੁਰੂ ਸਿੰਘ ਸਭਾ ਵਲੋਂ …
Read More »ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦਿੱਤਾ ਕੌਮ ਦੇ ਨਾਂਅ ਸੰਦੇਸ਼
ਕਿਹਾ : ਨੌਜਵਾਨ ਬਣਨ ਬਾਣੀ ਤੇ ਬਾਣੇ ਦੇ ਧਾਰਨੀ ਸ੍ਰੀ ਅਨੰਦਪੁਰ ਸਾਹਿਬ/ਬਿਊਰੋ ਨਿਊਜ਼ : ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਫਸੀਲ ਤੋਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੌਮ ਦੇ ਨਾਂਅ ਸੰਦੇਸ਼ ਦਿੱਤਾ। ਉਨ੍ਹਾਂ ਕੇਂਦਰ ਸਰਕਾਰ ਦੀ ਸਿੱਖਿਆ ਨੀਤੀ ਦਾ ਵਿਰੋਧ ਕਰਦੇ ਹੋਏ ਕਿਹਾ ਕਿ ਗੁਰਮੁਖੀ ਗੁਰੂਆਂ ਦੀ ਲਿਪੀ ਹੈ ਤੇ …
Read More »ਮਾਰਕ ਕਾਰਨੀ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਵਜੋਂ ਚੁੱਕੀ ਸਹੁੰ
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਜਨਵਰੀ ’ਚ ਦਿੱਤਾ ਸੀ ਅਹੁਦੇ ਤੋਂ ਅਸਤੀਫ਼ਾ ਟੋਰਾਂਟੋ/ਬਿਊਰੋ ਨਿਊਜ਼ : ਮਾਰਕ ਕਾਰਨੀ ਨੇ ਸ਼ੁੱਕਰਵਾਰ ਨੂੰ ਕੈਨੇਡਾ ਦੇ ਨਵੇਂ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਕਾਰਨੀ ਨੇ ਸਾਬਕਾ ਪ੍ਰਧਾਨ ਮੰਤਰੀ ਜਸਟਿਸ ਟਰੂਡੋ ਦੀ ਥਾਂ ਲਈ ਹੈ, ਜਿਨ੍ਹਾਂ ਜਨਵਰੀ ਵਿਚ ਅਸਤੀਫ਼ੇ ਦਾ ਐਲਾਨ ਕੀਤਾ ਸੀ। ਲਿਬਰਲ …
Read More »ਉਲੰਪੀਅਨ ਮਨਦੀਪ ਸਿੰਘ ਅਤੇ ਉਲੰਪੀਅਨ ਉਦਿਤਾ ਕੌਰ ਵਿਆਹ ਬੰਧਨ ’ਚ ਬੱਝਣਗੇ
21 ਮਾਰਚ ਨੂੰ ਜਲੰਧਰ ਵਿਖੇ ਹੋਵੇਗਾ ਵਿਆਹ ਸਮਾਗਮ ਜਲੰਧਰ/ਬਿਊਰੋ ਨਿਊਜ਼ : ਭਾਰਤੀ ਹਾਕੀ ਉਲੰਪੀਅਨ ਖਿਡਾਰੀ ਮਨਦੀਪ ਸਿੰਘ ਅਤੇ ਉਲੰਪੀਅਨ ਉਦਿਤ ਕੌਰ ਜਲਦੀ ਹੀ ਵਿਆਹ ਕਰਨ ਜਾ ਰਹੇ ਹਨ। ਉਲੰਪਿਕ ਹਾਕੀ ਖਿਡਾਰੀ ਮਨਦੀਪ ਸਿੰਘ 21 ਮਾਰਚ ਨੂੰ ਪੰਜਾਬ ਦੇ ਜਲੰਧਰ ਵਿਚ ਮਹਿਲਾ ਉਲੰਪਿਕ ਖਿਡਾਰਨ ਉਦਿਤਾ ਕੌਰ ਨਾਲ ਵਿਆਹ ਕਰਨਗੇ। ਉਲੰਪੀਅਨ ਉਦਿਤਾ …
Read More »