Breaking News
Home / 2025 / March / 16

Daily Archives: March 16, 2025

ਭਗਵੰਤ ਮਾਨ ਹੀ ਰਹਿਣਗੇ ਪੰਜਾਬ ਦੇ ਮੁੱਖ ਮੰਤਰੀ

ਕੇਜਰੀਵਾਲ ਨੇ ਮੁੱਖ ਮੰਤਰੀ ਬਦਲਣ ਦੀਆਂ ਅਫਵਾਹਾਂ ਨੂੰ ਸਿਰੇ ਤੋਂ ਨਕਾਰਿਆ ਚੰਡੀਗੜ੍ਹ/ਬਿਊਰੋ ਨਿਊਜ਼ : ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ’ਚ ਪਿਛਲੇ ਕੁਝ ਸਮੇਂ ਤੋਂ ਚੱਲ ਰਹੀਆਂ ਅਫ਼ਵਾਹਾਂ ਨੂੰ ਵਿਰਾਮ ਦਿੰਦਿਆਂ ਸਪਸ਼ਟ ਕੀਤਾ ਕਿ ਭਗਵੰਤ ਮਾਨ ਹੀ ਪੰਜਾਬ ਦੇ ਮੁੱਖ ਮੰਤਰੀ ਰਹਿਣਗੇ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ …

Read More »

ਸ੍ਰੀ ਅਕਾਲ ਤਖ਼ਤ ਵੱਲੋਂ ਬਣਾਈ ਪੰਜ ਮੈਂਬਰੀ ਕਮੇਟੀ 18 ਮਾਰਚ ਤੋਂ ਸ਼ੁਰੂ ਕਰੇਗੀ ਮੈਂਬਰਸ਼ਿਪ ਮਹਿੰਮ

ਡਾ. ਚੀਮਾ ਨੇ ਇਸ ਮੈਂਬਰਸ਼ਿਪ ਨੂੰ ਗੈਰਕਾਨੂੰਨੀ ਦਿੱਤਾ ਕਰਾਰ ਚੰਡੀਗੜ੍ਹ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖ਼ਤ ਵੱਲੋਂ ਬਣਾਈ ਗਈ ਪੰਜ ਮੈਂਬਰੀ ਕਮੇਟੀ ਨੇ ਅੱਜ ਪੰਜਾਬ ਦੇ ਸਿੱਖ ਭਾਈਚਾਰੇ ਨੂੰ 18 ਮਾਰਚ ਨੂੰ ਹਰਿਮੰਦਰ ਸਾਹਿਬ ਪਹੁੰਚ ਕੇ ਮੈਂਬਰਸ਼ਿਪ ਲੈਣ ਦੀ ਅਪੀਲ ਕੀਤੀ ਹੈ। ਕਮੇਟੀ ਦੇ ਬੁਲਾਰੇ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ, ‘‘ਅਸੀਂ …

Read More »

ਸੰਯੁਕਤ ਕਿਸਾਨ ਮੋਰਚਾ ਵੱਲੋਂ ਪੰਜਾਬ ਵਿਧਾਨ ਸਭਾ ਵੱਲ ਮਾਰਚ 26 ਨੂੰ

ਜਲੰਧਰ ਵਿੱਚ 4 ਮਈ ਨੂੰ ਵੱਖ-ਵੱਖ ਜਥੇਬੰਦੀਆਂ ਦਾ ਸੈਮੀਨਾਰ ਕਰਵਾਉਣ ਦਾ ਫ਼ੈਸਲਾ ਚੰਡੀਗੜ੍ਹ : ਸੰਯੁਕਤ ਕਿਸਾਨ ਮੋਰਚਾ ਨੇ ਬਜਟ ਵਾਲੇ ਦਿਨ 26 ਮਾਰਚ ਨੂੰ ਚੰਡੀਗੜ੍ਹ ਵਿੱਚ ਪੰਜਾਬ ਵਿਧਾਨ ਸਭਾ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ। ਇਹ ਐਲਾਨ ਅੱਜ ਚੰਡੀਗੜ੍ਹ ’ਚ ਸਥਿਤ ਕਿਸਾਨ ਭਵਨ ਵਿੱਚ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ …

Read More »

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਾਂਗਰਸ ਪਾਰਟੀ ’ਤੇ ਕੀਤਾ ਸਿਆਸੀ ਹਮਲਾ

ਕਿਹਾ : ਕਾਂਗਰਸ ਨੇ ਅਸਾਮ ’ਚ ਸ਼ਾਂਤੀ ਕਾਇਮ ਨਹੀਂ ਹੋਣ ਦਿੱਤੀ ਦੇਰਗਾਓਂ/ਬਿਊਰੋ ਨਿਊਜ਼ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦੋਸ਼ ਲਾਇਆ ਕਿ ਕਾਂਗਰਸ ਨੇ ਅਸਾਮ ’ਚ ਕਦੀ ਸ਼ਾਂਤੀ ਕਾਇਮ ਨਹੀਂ ਹੋਣ ਦਿੱਤੀ ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਨੂੰ ਬਹਾਲ ਕੀਤਾ, ਬੁਨਿਆਦੀ ਢਾਂਚੇ ਦਾ ਵਿਕਾਸ ਕੀਤਾ ਅਤੇ ਪੂਰਬ-ਉੱਤਰੀ …

Read More »

ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਮਾਨ ਸਰਕਾਰ ’ਤੇ ਦਿੱਲੀ ਤੋਂ ਚੱਲਣ ਦਾ ਲਗਾਇਆ ਆਰੋਪ

ਕਿਹਾ : ਮਾਨ ਸਰਕਾਰ ਦੀ ਅਗਵਾਈ ’ਚ ਪੰਜਾਬ ਤਿੰਨ ਸਾਲਾਂ ’ਚ 30 ਸਾਲ ਪੱਛੜਿਆ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਵਿੱਚ ‘ਆਪ’ ਸਰਕਾਰ ਦੇ ਤਿੰਨ ਸਾਲ ਪੂਰੇ ਹੋਣ ’ਤੇ ਕਿਹਾ ਕਿ ਇਸ ਸਰਕਾਰ ਦੇ ਰਾਜ ਵਿੱਚ ਪੰਜਾਬ 30 ਸਾਲ ਪਿੱਛੇ ਚਲਾ ਗਿਆ ਹੈ। ਉਨ੍ਹਾਂ ਕਿਹਾ ਕਿ …

Read More »