Breaking News
Home / 2025 / March / 18

Daily Archives: March 18, 2025

ਪੰਜਾਬ ਦੇ ਕਾਂਗਰਸੀ ਵਿਧਾਇਕਾਂ ਨਾਲ ਭੁਪੇਸ਼ ਬਘੇਲ ਨੇ ਨਵੀਂ ਦਿੱਲੀ ’ਚ ਕੀਤੀ ਮੀਟਿੰਗ

ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਸਬੰਧੀ ਬਣਾਈ ਗਈ ਰਣਨੀਤੀ ਨਵੀਂ ਦਿੱਲੀ/ਬਿਊਰੋ ਨਿਊਜ਼ : ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਵੱਲੋਂ ਅੱਜ ਨਵੀਂ ਦਿੱਲੀ ’ਚ ਪੰਜਾਬ ਦੇ ਕਾਂਗਰਸੀ ਵਿਧਾਇਕਾਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਕਾਂਗਰਸ ਪਾਰਟੀ ਦੇ ਵਿਧਾਇਕਾਂ ਦੇ ਨਾਲ-ਨਾਲ ਪੰਜਾਬ ਕਾਂਗਰਸ …

Read More »

ਸੁਸ਼ੀਲ ਦੁਸਾਂਝ ਦਾ ਗ਼ਜ਼ਲ ਸੰਗ੍ਰਹਿ  “ਪੀਲ਼ੀ ਧਰਤੀ ਕਾਲ਼ਾ ਅੰਬਰ” ਡਾ. ਵਰਿਆਮ ਸਿੰਘ ਸੰਧੂ, ਗੁਰਭਜਨ ਗਿੱਲ ਤੇ ਸਾਥੀ ਲੇਖਕਾਂ ਵੱਲੋਂ ਲੋਕ ਅਰਪਣ

ਲੁਧਿਆਣਾ : ਉੱਘੇ ਪੰਜਾਬੀ ਕਵੀ, ਸਾਹਿੱਤਕ ਮੈਗਜ਼ੀਨ “ਹੁਣ” ਦੇ ਸੰਪਾਦਕ ਤੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਜਨਰਲ ਸਕੱਤਰ ਸੁਸ਼ੀਲ ਦੁਸਾਂਝ ਦਾ ਸੱਜਰਾ ਗ਼ਜ਼ਲ ਸੰਗ੍ਰਹਿ “ ਪੀਲ਼ੀ ਧਰਤੀ ਕਾਲ਼ਾ ਅੰਬਰ” ਉੱਘੇ ਪੰਜਾਬੀ ਲੇਖਕਾਂ ਡਾ. ਵਰਿਆਮ ਸਿੰਘ ਸੰਧੂ, ਪ੍ਰੋ. ਗੁਰਭਜਨ ਸਿੰਘ ਗਿੱਲ, ਡਾ. ਲਖਵਿੰਦਰ ਜੌਹਲ, ਬਲਵਿੰਦਰ ਸੰਧੂ, ਹਰਵਿੰਦਰ ਚੰਡੀਗੜ੍ਹ, ਗੁਰਮੀਤ ਪਲਾਹੀ, ਡਾ. …

Read More »

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸ਼ੋ੍ਰਮਣੀ ਕਮੇਟੀ ਦੀ ਪ੍ਰਧਾਨਗੀ ਤੋਂ ਦਿੱਤਾ ਅਸਤੀਫ਼ਾ ਲੈਣਗੇ ਵਾਪਸ

ਸੁਖਬੀਰ ਬਾਦਲ ਨਾਲ ਹੋਈ ਮੁਲਾਕਾਤ ਤੋਂ ਬਾਅਦ ਅਸਤੀਫ਼ਾ ਵਾਪਸ ਲੈਣ ਦਾ ਲਿਆ ਫੈਸਲਾ ਹੁਸ਼ਿਆਰਪੁਰ/ਬਿਊਰੋ ਨਿਊਜ਼ : ਐਡਵੋਕੇਟ ਹਰਜਿੰਦਰ ਸਿੰਘ ਧਾਮੀ ਆਪਣਾ ਅਸਤੀਫ਼ਾ ਵਾਪਸ ਲੈਣ ਲਈ ਰਾਜ਼ੀ ਹੋ ਗਏ ਹਨ। ਉਹ ਆਉਂਦੇ ਇਕ-ਦੋ ਦਿਨਾਂ ਤੱਕ ਮੁੜ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਜੋਂ ਆਪਣਾ ਅਹੁਦਾ ਸੰਭਾਲਣਗੇ। ਜ਼ਿਕਰਯੋਗ ਹੈ ਕਿ ਸੁਖਬੀਰ ਸਿੰਘ …

Read More »

ਸ੍ਰੀ ਅਕਾਲ ਤਖਤ ਸਾਹਿਬ ਤੋਂ ਪੰਜ ਮੈਂਬਰੀ ਕਮੇਟੀ ਨੇ ਅਕਾਲੀ ਦਲ ਦੀ ਭਰਤੀ ਮੁਹਿੰਮ ਕੀਤੀ ਸ਼ੁਰੂ

ਬਾਗੀ ਅਕਾਲੀ ਆਗੂ ਵੀ ਵੱਡੀ ਗਿਣਤੀ ’ਚ ਰਹੇ ਮੌਜੂਦ ਅੰਮਿ੍ਰਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਬਣਾਈ ਗਈ ਪੰਜ ਮੈਂਬਰੀ ਵੱਲੋਂ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ ਅਕਾਲੀ ਦਲ ਦੀ ਭਰਤੀ ਮੁਹਿੰਮ ਸ਼ੁਰੂ ਕੀਤੀ ਗਈ। ਅਰਦਾਸ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ …

Read More »

ਸੁਨੀਤਾ ਵਿਲਿਅਮਜ਼ ਅਤੇ ਵਿਲਮੋਰ ਪੁਲਾੜ ਤੋਂ ਧਰਤੀ ਲਈ ਹੋਏ ਰਵਾਨਾ

ਸਪੇਸਐਕਸ ਦਾ ਕੈਪਸੂਲ ਭਲਕੇ ਫਲੋਰੀਡ ਦੇ ਤਟ ’ਤੇ ਕਰੇਗਾ ਲੈਂਡ ਵਾਸ਼ਿੰਗਟਨ/ਬਿਊਰੋ ਨਿਊਜ਼ : ਅੰਤਰਰਾਸ਼ਟਰੀ ਪੁਲਾੜ ਸਟੇਸ਼ਨ ’ਤੇ ਫਸੇ ਨਾਸਾ ਦੇ ਪੁਲਾੜ ਯਾਤਰੀਆਂ ਸੁਨੀਤਾ ਵਿਲੀਅਮਜ਼ ਅਤੇ ਬੁੱਚ ਵਿਲਮੋਰ ਨੂੰ ਲੈ ਕੇ ਸਪੇਸਐਕਸ ਕੈਪਸੂਲ ਧਰਤੀ ਲਈ ਰਵਾਨਾ ਹੋ ਗਿਆ ਹੈ। ਸੁਨੀਤਾ ਵਿਲੀਅਮਜ਼ ਅਤੇ ਬੁੱਚ ਵਿਲਮੋਰ ਬੁੱਧਵਾਰ ਨੂੰ ਭਾਰਤੀ ਸਮੇਂ ਅਨੁਸਾਰ ਸਵੇਰੇ 3:27 …

Read More »

ਇਜ਼ਰਾਈਲ ਵੱਲੋਂ ਗਾਜ਼ਾ ’ਚ ਹਵਾਈ ਹਮਲੇ, 300 ਮੌਤਾਂ

ਹਵਾਈ ਫੌਜ ਨੇ ਗਾਜ਼ਾ ’ਚ ਹਮਾਸ ਦੇ ਟਿਕਾਣਿਆਂ ’ਤੇ ਕੀਤੀ ਏਅਰ ਸਟ੍ਰਾਈਕ ਨਵੀਂ ਦਿੱਲੀ/ਬਿਊਰੋ ਨਿਊਜ਼ ਇਜ਼ਰਾਈਲ ਨੇ ਗਾਜ਼ਾ ਵਿਚ ਫਿਰ ਤੋਂ ਹਮਲੇ ਸ਼ੁਰੂ ਕਰ ਦਿੱਤੇ ਗਏ ਹਨ। ਇਜ਼ਰਾਈਲ ਡਿਫੈਂਸ ਫੋਰਸਿਜ਼ ਦੇ ਮੁਤਾਬਕ ਹਵਾਈ ਫੌਜ ਨੇ ਗਾਜ਼ਾ ਵਿਚ ਹਮਾਸ ਦੇ ਟਿਕਾਣਿਆਂ ’ਤੇ ਏਅਰ ਸਟ੍ਰਾਈਕ ਕੀਤੀ ਹੈ। ਇਨ੍ਹਾਂ ਹਮਲਿਆਂ ਵਿਚ 300 ਤੋਂ …

Read More »

ਕੇਂਦਰ ਤੇ ਕਿਸਾਨ ਆਗੂਆਂ ਵਿਚਾਲੇ ਗੱਲਬਾਤ ਭਲਕੇ 19 ਮਾਰਚ ਨੂੰ ਚੰਡੀਗੜ੍ਹ ’ਚ ਹੋਵੇਗੀ

ਕਿਸਾਨ ਜਥੇਬੰਦੀਆਂ ਨੂੰ ਮੀਟਿੰਗ ਸਬੰਧੀ ਕੇਂਦਰ ਸਰਕਾਰ ਦਾ ਪੱਤਰ ਮਿਲਿਆ ਪਟਿਆਲਾ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਸਬੰਧੀ ਕੇਂਦਰ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਦਰਮਿਆਨ ਤੀਜੇ ਗੇੜ ਦੀ ਗੱਲਬਾਤ ਭਲਕੇ ਬੁੱਧਵਾਰ 19 ਮਾਰਚ ਨੂੰ ਚੰਡੀਗੜ੍ਹ ਵਿਚ ਹੋਵੇਗੀ। ਇਸ ਗੱਲਬਾਤ ਲਈ ਕੇਂਦਰ ਸਰਕਾਰ ਵੱਲੋਂ ਦੋਵਾਂ ਕਿਸਾਨ ਜਥੇਬੰਦੀਆਂ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ …

Read More »

ਮਜੀਠੀਆ ਦੂਜੇ ਦਿਨ ਮੁੜ ਵਿਸ਼ੇਸ਼ ਜਾਂਚ ਟੀਮ ਅੱਗੇ ਪੇਸ਼

ਅਕਾਲੀ ਆਗੂ ਨੇ ਸਿੱਟ ਮੂਹਰੇ ਪੇਸ਼ ਹੋਣ ਤੋਂ ਪਹਿਲਾਂ ਗੁਰਦੁਆਰਾ ਸਾਹਿਬ ’ਚ ਮੱਥਾ ਟੇਕਿਆ ਪਟਿਆਲਾ/ਬਿਊਰੋ ਨਿਊਜ਼ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਮੰਗਲਵਾਰ ਨੂੰ ਲਗਾਤਾਰ ਦੂਜੇ ਦਿਨ ਪਟਿਆਲਾ ’ਚ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠਲੀ ‘ਸਿਟ’ ਅੱਗੇ ਪੇਸ਼ ਹੋਏ ਹਨ। ਵਿਸ਼ੇਸ਼ ਜਾਂਚ ਟੀਮ ਸਾਢੇ ਤਿੰਨ ਸਾਲ ਪੁਰਾਣੇ ਨਸ਼ਾ …

Read More »