Breaking News
Home / 2025 / March / 19

Daily Archives: March 19, 2025

ਪੀਐਮ ਮੋਦੀ ਵਲੋਂ ਸੁਨੀਤਾ ਵਿਲੀਅਮਜ਼ ਦਾ ਧਰਤੀ ’ਤੇ ਪਹੁੰਚਣ ਲਈ ਸਵਾਗਤ

ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਵੀ ਕਰੀਊ 9 ਅਮਲੇ ਨੂੰ ਦਿੱਤੀ ਵਧਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਮੂਲ ਦੀ ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ ਅਤੇ ਨਾਸਾ ਦੇ ਬਾਕੀ ਚਾਲਕ ਦਲ ਦਾ ਸਵਾਗਤ ਕੀਤਾ ਹੈ, ਜੋ ਨੌਂ ਮਹੀਨੇ ਪੁਲਾੜ ਵਿੱਚ ਰਹਿਣ ਮਗਰੋਂ ਅਮਰੀਕਾ ਦੀ ਧਰਤੀ ’ਤੇ ਪਰਤੇ ਹਨ। ਮੋਦੀ …

Read More »

ਪੰਜਾਬ ਦੇ ਸਰਕਾਰੀ ਸਕੂਲਾਂ ’ਚੋਂ ਐਲੂਮੀਨੀਅਮ ਦੇ ਭਾਂਡਿਆਂ ਦੀ ਹੋਵੇਗੀ ਛੁੱਟੀ

ਪਹਿਲੀ ਤੋਂ ਅੱਠਵੀਂ ਤੱਕ ਦੇ ਬੱਚਿਆਂ ਨੂੰ ਸਕੂਲ ’ਚ ਮਿਲਦਾ ਹੈ ਦੁਪਹਿਰ ਦਾ ਭੋਜਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿਚ ਬੱਚਿਆਂ ਨੂੰ ਦੁਪਹਿਰ ਦਾ ਭੋਜਨ ਦਿੱਤਾ ਜਾਂਦਾ ਹੈ। ਇਸਦੇ ਚੱਲਦਿਆਂ ਪੰਜਾਬ ਸਰਕਾਰ ਵੱਲੋਂ ਬੱਚਿਆਂ ਦੀ ਸਿਹਤ ਸਬੰਧੀ ਖਤਰਿਆਂ ਦੇ ਮੱਦੇਨਜ਼ਰ ਸਕੂਲਾਂ ਵਿੱਚ ਮਿੱਡ-ਡੇਅ ਮੀਲ ਲਈ ਐਲੂਮੀਨੀਅਮ ਦੇ ਭਾਂਡਿਆਂ …

Read More »

ਹਿਮਾਚਲ ਵਿਖੇ ਵਾਪਰੇ ਘਟਨਾਕ੍ਰਮ ਦਾ ਸ਼੍ਰੋਮਣੀ ਅਕਾਲੀ ਦਲ ਵਲੋਂ ਵਿਰੋਧ

ਡਾ. ਦਲਜੀਤ ਸਿੰਘ ਚੀਮਾ ਨੇ ਦੋਸ਼ੀਆਂ ਵਿਰੁੱਧ ਸਖਤ ਕਾਰਵਾਈ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਨੇ ਹਿਮਾਚਲ ਪ੍ਰਦੇਸ਼ ਅਤੇ ਹੋਰ ਪਹਾੜੀ ਰਾਜਾਂ ਵਿਚ ਬੇਕਾਬੂ ਭੀੜ ਵਲੋਂ ਪੰਜਾਬ ਤੋਂ ਗਏ ਸਿੱਖ ਸ਼ਰਧਾਲੂਆਂ ਅਤੇ ਹੋਰ ਸੈਲਾਨੀਆਂ ’ਤੇ ਵਾਰ-ਵਾਰ ਕੀਤੇ ਜਾ ਰਹੇ ਹਮਲਿਆਂ ਦੀ ਸਖਤ ਨਿੰਦਾ ਕੀਤੀ ਹੈ। ਇਸਦੇ ਚੱਲਦਿਆਂ ਅਕਾਲੀ …

Read More »

ਕੇਂਦਰ ਅਤੇ ਕਿਸਾਨਾਂ ਦੀ ਮੀਟਿੰਗ ਚੰਗੇ ਮਾਹੌਲ ’ਚ ਹੋਈ : ਹਰਪਾਲ ਚੀਮਾ

ਕਿਹਾ : ਕੇਂਦਰ ਸਰਕਾਰ ਨੇ ਚਰਚਾ ਲਈ ਹੋਰ ਸਮਾਂ ਮੰਗਿਆ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਵਿਚ ਕਿਸਾਨਾਂ ਅਤੇ ਕੇਂਦਰ ਸਰਕਾਰ ਦੇ ਮੰਤਰੀਆਂ ਵਿਚਾਲੇ ਹੋਈ ਮੀਟਿੰਗ ਨੂੰ ਲੈ ਕੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਬਿਆਨ ਵੀ ਸਾਹਮਣੇ ਆਇਆ ਹੈ। ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਹ ਮੀਟਿੰਗ ਚੰਗੇ ਮਾਹੌਲ ਵਿਚ …

Read More »

ਕਿਸਾਨ ਜਥੇਬੰਦੀਆਂ ਅਤੇ ਕੇਂਦਰ ਸਰਕਾਰ ਦਰਮਿਆਨ ਹੋਈ 7 ਮੀਟਿੰਗ ਵੀ ਰਹੀ ਬੇਨਤੀਜਾ

4 ਮਈ ਨੂੰ ਮੁੜ ਤੋਂ ਹੋਵੇਗੀ ਕਿਸਾਨ ਆਗੂਆਂ ਤੇ ਕੇਂਦਰੀ ਮੰਤਰੀਆਂ ਵਿਚਾਲੇ ਗੱਲਬਾਤ ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਕੇਂਦਰੀ ਮੰਤਰੀਆਂ ਅਤੇ ਕਿਸਾਨ ਜਥੇਬੰਦੀਆਂ ਦਰਮਿਆਨ ਚੰਡੀਗੜ੍ਹ ਵਿਖੇ ਹੋਈ 7ਵੀਂ ਮੀਟਿੰਗ ਵੀ ਬੇਨਤੀਜਾ ਰਹੀ। ਮੀਟਿੰਗ ਤੋਂ ਬਾਅਦ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਦੱਸਿਆ ਕਿ ਸਾਡੀ ਕਿਸਾਨ …

Read More »

ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ’ਚ ਅਧਿਆਪਕਾਂ ਨੂੰ ਵੰਡੇ ਨਿਯੁਕਤੀ ਪੱਤਰ

ਕਿਹਾ : ਸਾਡੀ ਸਰਕਾਰ ਵੱਲੋਂ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਕੀਤੇ ਗਏ ਪੈਦਾ ਲੁਧਿਆਣਾ/ਬਿਊਰੋ ਨਿਊਜ਼ : ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਸਬੰਧੀ ਫਿਲਹਾਲ ਭਾਵੇਂ ਕੋਈ ਐਲਾਨ ਨਹੀਂ ਹੋਇਆ ਪ੍ਰੰਤੂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਨ੍ਹੀਂ ਦਿਨੀਂ ਲੁਧਿਆਣਾ ਜ਼ਿਲ੍ਹੇ ਨੂੰ ਬਹੁਤ ਤਵੱਜੋਂ ਦਿੱਤੀ ਜਾ ਰਹੀ ਹੈ। ਲੰਘੇ ਦੋ ਦਿਨ …

Read More »

‘ਆਪ’ ਦੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ’ਤੇ ਚੁੱਕੇ ਸਵਾਲ

ਕਿਹਾ : ਨਸ਼ਾ ਤਸਕਰਾਂ ਦੇ ਘਰਾਂ ’ਤੇ ਬੁਲਡੋਜ਼ਰ ਚਲਾਉਣਾ ਹੈ ਗਲਤ ਜਲੰਧਰ/ਬਿਊਰੋ ਨਿਊਜ਼ : ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਤੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਨਸ਼ਾ ਵੇਚਦਾ ਹੈ ਤਾਂ ਉਸ ਦਾ ਘਰ ਗਿਰਾ …

Read More »

ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ ਸੁਰੱਖਿਅਤ ਧਰਤੀ ’ਤੇ ਪਰਤੀ

ਬੁਚ ਵਿਲਮੋਰ ਅਤੇ ਸੁਨੀਤਾ ਵਿਲੀਅਮਜ਼ ਨੇ ਪੁਲਾੜ ’ਚ ਗੁਜ਼ਾਰੇ 286 ਦਿਨ ਫਲੋਰੀਡਾ/ਬਿਊਰੋ ਨਿਊਜ਼ : ਭਾਰਤੀ ਮੂਲ ਦੀ ਅਮਰੀਕੀ ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ ਅਤੇ ਉਨ੍ਹਾਂ ਦੇ ਸਾਥੀ ਬੁੱਚ ਵਿਲਮੋਰ 9 ਮਹੀਨੇ ਅਤੇ 14 ਦਿਨਾਂ ਬਾਅਦ ਸੁਰੱਖਿਅਤ ਧਰਤੀ ’ਤੇ ਵਾਪਸ ਪਰਤ ਆਏ ਹਨ। ਇਨ੍ਹਾਂ ਦੇ ਨਾਲ ਅਮਰੀਕਾ ਦੇ ਨਿੱਕ ਹੇਗ ਅਤੇ ਰੂਸ …

Read More »