Breaking News
Home / 2025 / March / 21

Daily Archives: March 21, 2025

ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਹੋਇਆ ਸ਼ੁਰੂ

ਕਾਂਗਰਸੀ ਵਿਧਾਇਕਾਂ ਨੇ ਰਾਜਪਾਲ ਦੇ ਭਾਸ਼ਣ ਨੂੰ ਝੂਠ ਦਾ ਪੁਲੰਦਾ ਦੱਸਿਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਅੱਜ ਸ਼ੁੱਕਰਵਾਰ ਨੂੰ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਭਾਸ਼ਣ ਨਾਲ ਸ਼ੁਰੂ ਹੋਇਆ। ਰਾਜਪਾਲ ਨੇ ਆਪਣੇ ਭਾਸ਼ਣ ਵਿਚ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ। ਇਸਦੇ ਚੱਲਦਿਆਂ ਰਾਜਪਾਲ ਦੇ ਭਾਸ਼ਣ ਦਾ ਕਾਂਗਰਸੀ ਵਿਧਾਇਕਾਂ ਨੇ …

Read More »

ਮੁਫਤ ਬੱਸ ਸਫਰ ਨੇ ਲੀਹੋਂ ਲਾਹਿਆ ਪੰਜਾਬ ਦਾ ਟਰਾਂਸਪੋਰਟ ਬਜਟ

ਅਲਾਟ ਕੀਤੇ ਗਏ 450 ਕਰੋੜ ਅਤੇ ਖਰਚ ਹੋਏ 800 ਕਰੋੜ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀਆਂ ਸਰਕਾਰੀ ਬੱਸਾਂ ਵਿਚ ਮਹਿਲਾਵਾਂ ਲਈ ਮੁਫਤ ਸਫਰ ਦੀ ਸਹੂਲਤ ਪੰਜਾਬ ਟਰਾਂਸਪੋਰਟ ਵਿਭਾਗ ਨੂੰ ਬਹੁਤ ਮਹਿੰਗੀ ਪੈ ਰਹੀ ਹੈ।  450 ਕਰੋੜ ਰੁਪਏ ਦੇ ਸਲਾਨਾ ਅਲਾਟਮੈਂਟ ਦੇ ਮੁਕਾਬਲੇ ਵਿਚ ਮੁਫਤ ਸਹੂਲਤ ਰਾਜ ਟਰਾਂਸਪੋਰਟ ਦੇ ਅਦਾਰਿਆਂ ਪੈਪਸੂ ਰੋਡ ਟਰਾਂਸਪੋਰਟ …

Read More »

ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਵਰਕਰਾਂ ਨੂੰ ਕਿਸਾਨਾਂ ਦੇ ਹੱਕ ’ਚ ਡਟਣ ਦੀ ਅਪੀਲ

ਕਿਹਾ : ਕੇਜਰੀਵਾਲ ਦੇ ਹੁਕਮਾਂ ’ਤੇ ਪੰਜਾਬ ਦੇ ਕਿਸਾਨਾਂ ’ਤੇ ਹੋ ਰਹੇ ਜ਼ੁਲਮ ਬਠਿੰਡਾ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਵਰਕਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸਾਨਾਂ ਦੇ ਨਾਲ ਖੜ੍ਹਨ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕਿਸਾਨਾਂ ’ਤੇ ਕੀਤੇ ਜਾ ਰਹੇ …

Read More »

ਕਰਨਲ ਪੁਸ਼ਪਿੰਦਰ ਸਿੰਘ ਨੂੰ ਇਨਸਾਫ ਨਾ ਮਿਲਣ ਵਿਰੁੱਧ ਕਾਂਗਰਸੀ ਸੰਸਦ ਮੈਂਬਰਾਂ ਨੇ ਕੀਤਾ ਰੋਸ ਪ੍ਰਦਰਸ਼ਨ

ਪਟਿਆਲਾ ਵਿਚ ਕਰਨਲ ਪੁਸ਼ਪਿੰਦਰ ਸਿੰਘ ਨਾਲ ਪੁਲਿਸ ਨੇ ਕੀਤੀ ਸੀ ਵਧੀਕੀ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰ ਡਾ. ਚਰਨਜੀਤ ਸਿੰਘ ਚੰਨੀ, ਡਾ. ਅਮਰ ਸਿੰਘ, ਡਾ. ਧਰਮਵੀਰ ਗਾਂਧੀ, ਗੁਰਜੀਤ ਸਿੰਘ ਔਜਲਾ ਅਤੇ ਸ਼ੇਰ ਸਿੰਘ ਘੁਬਾਇਆ ਨੇ ਕਰਨਲ ਪੁਸ਼ਪਿੰਦਰ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਲਈ ਇਨਸਾਫ ਦੀ ਮੰਗ ਕਰਦੇ ਹੋਏ …

Read More »

ਮਨੀਸ਼ ਸਿਸੋਦੀਆ ‘ਆਪ’ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਨਿਯੁਕਤ

‘ਆਪ’ ਦੀ ਸਿਖਰਲੀ ਲੀਡਰਸ਼ਿਪ ਨੂੰ ਪੰਜਾਬ, ਗੁਜਰਾਤ ਤੇ ਗੋਆ ਵਿਚ ਤਾਇਨਾਤ ਕਰਨ ਦਾ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਪਾਰਟੀ ਦੇ ਪੰਜਾਬ ਮਾਮਲਿਆਂ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ …

Read More »

ਡੋਨਾਲਡ ਟਰੰਪ ਦਾ ਸਿੱਖਿਆ ਵਿਭਾਗ ਨੂੰ ਬੰਦ ਕਰਨ ਦਾ ਆਰਡਰ

ਟਰੰਪ ਨੇ ਕਿਹਾ : ਅਮਰੀਕਾ ਵਿਦਿਆਰਥੀਆਂ ਨੂੰ ਚੰਗੀ ਸਿੱਖਿਆ ਨਹੀਂ ਦੇ ਰਿਹਾ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸਿੱਖਿਆ ਵਿਭਾਗ ਬੰਦ ਕਰਨ ਨਾਲ ਜੁੜੇ ਆਦੇਸ਼ ’ਤੇ ਦਸਤਖਤ ਕਰ ਦਿੱਤੇ ਹਨ। ਟਰੰਪ ਨੇ ਦਸਤਖਤ ਕਰਨ ਤੋਂ ਬਾਅਦ ਕਿਹਾ ਕਿ ਅਮਰੀਕਾ ਲੰਮੇ ਸਮੇਂ ਤੋਂ ਵਿਦਿਆਰਥੀਆਂ ਨੂੰ ਚੰਗੀ ਸਿੱਖਿਆ ਨਹੀਂ ਦੇ ਰਿਹਾ …

Read More »

ਦਿੱਲੀ ਹਾਈਕੋਰਟ ਦੇ ਜੱਜ ਦੇ ਬੰਗਲੇ ’ਚੋਂ ਮਿਲਿਆ ਭਾਰੀ ਕੈਸ਼

ਅੱਗ ਲੱਗਣ ਤੋਂ ਬਾਅਦ ਮਾਮਲਾ ਆਇਆ ਸਾਹਮਣੇ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਹਾਈਕੋਰਟ ਦੇ ਜੱਜ ਜਸਟਿਸ ਯਸ਼ਵੰਤ ਵਰਮਾ ਦੇ ਘਰ ’ਚੋਂ ਵੱਡੀ ਮਾਤਰਾ ਵਿਚ ਕੈਸ਼ ਬਰਾਮਦ ਹੋਇਆ ਹੈ। ਇਸ ਤੋਂ ਬਾਅਦ ਯਸ਼ਵੰਤ ਵਰਮਾ ਦੇ ਤਬਾਦਲੇ ਦੀ ਸਿਫਾਰਸ਼ ਵੀ ਕੀਤੀ ਗਈ ਹੈ। ਸੁਪਰੀਮ ਕੋਰਟ ਦੀ ਕੋਲੀਜ਼ਿਅਮ ਨੇ ਉਨ੍ਹਾਂ ਨੂੰ ਵਾਪਸ ਇਲਾਹਾਬਾਦ ਹਾਈਕੋਰਟ …

Read More »

ਧਾਮੀ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਮੁੜ ਸੰਭਾਲਣ ਲਈ ਰਾਜ਼ੀ

ਸੁਖਬੀਰ ਬਾਦਲ ਨਾਲ ਬੰਦ ਕਮਰਾ ਮੀਟਿੰਗ ਮਗਰੋਂ ਜਲਦੀ ਸੇਵਾ ਸੰਭਾਲਣ ਦਾ ਕੀਤਾ ਐਲਾਨ ਹੁਸ਼ਿਆਰਪੁਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੀ ਪ੍ਰਧਾਨਗੀ ਤੋਂ ਅਸਤੀਫਾ ਦੇ ਚੁੱਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੋ-ਚਾਰ ਦਿਨਾਂ ਤੱਕ ਜ਼ਿੰਮੇਵਾਰੀ ਸੰਭਾਲ ਲੈਣ ਦਾ ਐਲਾਨ ਕੀਤਾ ਹੈ। ਉਨ੍ਹਾਂ ਇਹ ਫੈਸਲਾ ਸ਼੍ਰੋਮਣੀ ਅਕਾਲੀ ਦਲ ਦੇ …

Read More »

ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਸ਼ੁਰੂ

ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਬਣੇ ਪਹਿਲੇ ਮੈਂਬਰ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਭਰਤੀ ਕਮੇਟੀ ਦੇ ਮੈਂਬਰਾਂ ਨਾਲ ਮੁਲਾਕਾਤ; ਪੰਥ ਨੂੰ ਇਕਜੁੱਟ ਹੋਣ ਦਾ ਦਿੱਤਾ ਸੱਦਾ ਅੰਮ੍ਰਿਤਸਰ/ਬਿਊਰੋ ਨਿਊਜ਼ : ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਬਣਾਈ ਭਰਤੀ ਕਮੇਟੀ ਦੇ ਪੰਜ ਮੈਂਬਰਾਂ ਨੇ ਅਕਾਲ ਤਖ਼ਤ ਸਾਹਿਬ ਵਿਖੇ …

Read More »

ਪੰਜਾਬ ਦੇ ਸਰਕਾਰੀ ਸਕੂਲਾਂ ‘ਚੋਂ ਐਲੂਮੀਨੀਅਮ ਦੇ ਭਾਂਡਿਆਂ ਦੀ ਹੋਵੇਗੀ ਛੁੱਟੀ

ਸਿੱਖਿਆ ਵਿਭਾਗ ਨੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਭੇਜੇ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਵੱਲੋਂ ਬੱਚਿਆਂ ਦੇ ਸਿਹਤ ਸਬੰਧੀ ਖ਼ਤਰਿਆਂ ਦੇ ਮੱਦੇਨਜ਼ਰ ਸਕੂਲਾਂ ਵਿੱਚ ਮਿੱਡ-ਡੇਅ ਮੀਲ ਲਈ ਐਲੂਮੀਨੀਅਮ ਦੇ ਭਾਂਡਿਆਂ ਦੀ ਵਰਤੋਂ ਦੀ ਮਨਾਹੀ ਕੀਤੀ ਗਈ ਹੈ। ਸਿੱਖਿਆ ਵਿਭਾਗ ਨੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਪੱਤਰ ਭੇਜ ਕੇ ਕਿਹਾ …

Read More »