2006 ਬੈਚ ਦੇ ਆਈਏਐਸ ਅਧਿਕਾਰੀ ਹਨ ਭਗਤ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੇ ਪ੍ਰਮੁੱਖ ਸਕੱਤਰ ਹੁਣ ਰਵੀ ਭਗਤ ਹੋਣਗੇ। ਭਗਤ 2006 ਦੇ ਆਈਏਐੱਸ ਅਧਿਕਾਰੀ ਹਨ। ਮੁੱਖ ਸਕੱਤਰ ਵੱਲੋਂ ਨਿਯੁਕਤੀ ਸਬੰਧੀ ਜਾਰੀ ਹੁਕਮਾਂ ਅਨੁਸਾਰ ਆਈਏਐੱਸ ਅਧਿਕਾਰੀ ਰਵੀ ਭਗਤ ਜੋ ਪਹਿਲਾਂ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਵਜੋਂ ਕੰਮ ਕਰ …
Read More »Daily Archives: March 23, 2025
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਨੂੰ ਸ਼ਰਧਾਂਜਲੀ
ਕਿਹਾ : ਅੱਜ ਦੇਸ਼ ਸ਼ਹੀਦਾਂ ਦੀ ਲਾਸਾਨੀ ਕੁਰਬਾਨੀ ਕਰ ਰਿਹਾ ਹੈ ਯਾਦ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇਨਕਲਾਬੀ ਆਜ਼ਾਦੀ ਘੁਲਾਟੀਆਂ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ। ਮੋਦੀ ਨੇ ਐਕਸ ’ਤੇ ਇਕ ਪੋਸਟ ਵਿਚ ਕਿਹਾ, ‘‘ਦੇਸ਼ ਅੱਜ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੀ …
Read More »ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਸਾਧਿਆ ਮੁੱਖ ਮੰਤਰੀ ਭਗਵੰਤ ਮਾਨ ’ਤੇ ਸਿਆਸੀ ਨਿਸ਼ਾਨਾ
ਮਾਨ ਸਰਕਾਰ ਨੇ ਸ਼ਹੀਦਾਂ ਦਾ ਨਾਮ ਨੀਂਹ ਪੱਥਰ ’ਤੇ ਛੋਟੇ ਅੱਖਰਾਂ ’ਚ ਲਿਖਿਆ ਚੰਡੀਗੜ੍ਹ/ਬਿਊਰੋ ਨਿਊਜ਼ : ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਨਵਾਂ ਸ਼ਹਿਰ ਵਿੱਚ ਸਰਕਾਰੀ ਮੈਡੀਕਲ ਕਾਲਜ ਦੇ ਰੱਖੇ ਨੀਂਹ ਪੱਥਰ ਨੂੰ ਲੈ ਕੇ ਅੱਜ ਮੁੱਖ ਮੰਤਰੀ ਨੂੰ ਨਿਸ਼ਾਨੇ ’ਤੇ ਲਿਆ ਹੈ। ਭਾਜਪਾ ਆਗੂ ਰਵਨੀਤ ਬਿੱਟੂ ਨੇ ਕਿਹਾ ਕਿ …
Read More »ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਪਟਿਆਲਾ ਦੇ ਨਿੱਜੀ ਹਸਪਤਾਲ ’ਚ ਤਬਦੀਲ
ਪਟਿਆਲਾ/ਬਿਊਰੋ ਨਿਊਜ਼ : ਪੰਜਾਬ ਪੁਲੀਸ ਨੇ ਹਿਰਾਸਤ ਵਿਚ ਲਏ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪਟਿਆਲਾ ਦੇ ਇਕ ਨਿੱਜੀ ਹਸਪਤਾਲ ਵਿਚ ਤਬਦੀਲ ਕੀਤਾ ਹੈ। ਕਿਸਾਨ ਆਗੂ ਨੂੰ ਮੁੜ ਪਟਿਆਲਾ ਲੈ ਕੇ ਆਉਣ ਦੇ ਸੂੂਬਾ ਸਰਕਾਰ ਦੇ ਫੈਸਲੇ ਨੇ ਕਈਆਂ ਨੂੰ ਹੈਰਾਨ ਕੀਤਾ ਹੈ ਕਿਉਂਕਿ ਕਿਸਾਨਾਂ ਵੱਲੋਂ ਸ਼ੰਭੂ ਤੇ ਖਨੌਰੀ ਬਾਰਡਰਾਂ …
Read More »