Breaking News
Home / 2025 / March / 24

Daily Archives: March 24, 2025

ਸੰਸਦ ਮੈਂਬਰਾਂ ਦੀ ਤਨਖਾਹ 24% ਵਧੀ

ਹਰ ਸੰਸਦ ਮੈਂਬਰ ਨੂੰ ਹੁਣ ਹਰ ਮਹੀਨੇ ਮਿਲਣਗੇ 1 ਲੱਖ 24 ਹਜ਼ਾਰ ਰੁਪਏ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਸਰਕਾਰ ਨੇ ਸੰਸਦ ਮੈਂਬਰਾਂ ਦੀ ਤਨਖਾਹ ਵਿਚ 24% ਵਾਧਾ ਕਰ ਦਿੱਤਾ ਹੈ। ਸੰਸਦੀ ਮਾਮਲਿਆਂ ਦੇ ਮੰਤਰਾਲੇ ਨੇ ਇਸ ਸਬੰਧੀ ਇਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਸ ਮੁਤਾਬਕ ਮੌਜੂਦਾ ਮੈਂਬਰਾਂ ਨੂੰ ਹੁਣ ਹਰ ਮਹੀਨੇ 1 …

Read More »

ਰਾਹੁਲ ਗਾਂਧੀ ਨੇ ਆਰ.ਐਸ.ਐਸ. ’ਤੇ ਐਜੂਕੇਸ਼ਨ ਸਿਸਟਮ ਖਤਮ ਕਰਨ ਦੇ ਲਗਾਏ ਆਰੋਪ

ਦਿੱਲੀ ਵਿਚ ਇੰਡੀਆ ਗਠਜੋੜ ਦੇ ਵਿਦਿਆਰਥੀ ਸੰਗਠਨਾਂ ਦਾ ਰੋਸ ਪ੍ਰਦਰਸ਼ਨ ਨਵੀਂ ਦਿੱਲੀ/ਬਿਊਰੋ ਨਿਊਜ਼ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਦੀ ਅਗਵਾਈ ਵਿਚ ਅੱਜ ਸੋਮਵਾਰ ਨੂੰ ਦਿੱਲੀ ਵਿਚ ਜੰਤਰ ਮੰਤਰ ਉਤੇ ‘ਇੰਡੀਆ’ ਗਠਜੋੜ ਦੇ ਵਿਦਿਆਰਥੀ ਸੰਗਠਨਾਂ ਨੇ ਬੇਰੁਜ਼ਗਾਰੀ ਦੇ ਮੁੱਦੇ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ। ਵਿਦਿਆਰਥੀ ਸੰਗਠਨ ਨੈਸ਼ਨਲ ਐਜੂਕੇਸ਼ਨ ਪਾਲਿਸੀ, …

Read More »

ਜਸਟਿਸ ਯਸ਼ਵੰਤ ਵਰਮਾ ਤੋਂ ਦਿੱਲੀ ਹਾਈਕੋਰਟ ਨੇ ਨਿਆਂਇਕ ਕੰਮ ਲਿਆ ਵਾਪਸ

ਯਸ਼ਵੰਤ ਵਰਮਾ ਦੇ ਘਰੋਂ ਮਿਲੀ ਸੀ ਭਾਰੀ ਮਾਤਰਾ ’ਚ ਨਕਦੀ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਹਾਈਕੋਰਟ ਨੇ ਅੱਜ ਸੋਮਵਾਰ ਨੂੰ ਐਲਾਨ ਕੀਤਾ ਕਿ ਜਸਟਿਸ ਯਸ਼ਵੰਤ ਵਰਮਾ ਦੇ ਸਰਕਾਰੀ ਘਰ ’ਚੋਂ ਕਥਿਤ ਤੌਰ ’ਤੇ ਵੱਡੀ ਮਾਤਰਾ ਵਿਚ ਨਕਦੀ ਬਰਾਮਦ ਹੋਣ ਦੇ ਮੱਦੇਨਜ਼ਰ ਅਗਲੇ ਹੁਕਮਾਂ ਤੱਕ ਉਨ੍ਹਾਂ ਕੋਲੋਂ ਨਿਆਂਇਕ ਕੰਮ ਤੁਰੰਤ ਪ੍ਰਭਾਵ ਨਾਲ …

Read More »

ਸਿੱਖ ਪੰਥ ਅੰਦਰ ਸਿੰਘ ਸਾਹਿਬਾਨ ਤੇ ਹਰ ਜਥੇਬੰਦੀ ਦਾ ਸਤਿਕਾਰ ਕਾਇਮ ਰੱਖਿਆ ਜਾਵੇਗਾ

ਐਡਵੋਕੇਟ ਧਾਮੀ ਨੇ ਕਿਹਾ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ ਬਾਰੇ ਵੀ ਬਣਨਗੇ ਨਿਯਮ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੌਜੂਦਾ ਸਮੇਂ ਬਣੇ ਹਾਲਾਤ ਦੇ ਮੱਦੇਨਜ਼ਰ ਇੱਕ ਅਹਿਮ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਸਿੱਖ ਪੰਥ ਅੰਦਰ ਸਿੰਘ ਸਾਹਿਬਾਨ …

Read More »

ਨਸ਼ਿਆਂ ਖਿਲਾਫ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ

ਸੂਬੇ ’ਚ ਵੱਖ-ਵੱਖ ਥਾਣਿਆਂ ਦੇ 191 ਮੁਨਸ਼ੀ ਬਦਲੇ ਚੰਡੀਗੜ੍ਹ/ਬਿਊਰੋ ਨਿਊਜ਼ ਨਸ਼ਿਆਂ ਖਿਲਾਫ ਵੱਡੀ ਕਾਰਵਾਈ ਕਰਦੇ ਹੋਏ ਪੰਜਾਬ ਸਰਕਾਰ ਨੇ ਵੱਖ-ਵੱਖ ਥਾਣਿਆਂ ’ਚ 2 ਸਾਲ ਤੋਂ ਤਾਇਨਾਤ 191 ਮੁਨਸ਼ੀਆਂ ਦਾ ਤਬਾਦਲਾ ਕਰ ਦਿੱਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਚੀਮਾ ਨੇ ਦੱਸਿਆ ਕਿ ਲੰਬੇ ਸਮੇਂ ਤਕ ਥਾਣਿਆਂ ’ਚ ਰਹਿਣ …

Read More »

ਪੰਜਾਬ ਦੇ ਖੇਤੀਬਾੜੀ ਮੰਤਰੀ ਨੂੰ ਅਮਰੀਕਾ ਜਾਣ ਦੀ ਨਹੀਂ ਮਿਲੀ ਪ੍ਰਵਾਨਗੀ

ਗੁਰਮੀਤ ਸਿੰਘ ਖੁੱਡੀਆਂ ਨਾਲ ਜਾਣ ਵਾਲੇ ਵਫਦ ਨੂੰ ਵੀ ਨਹੀਂ ਮਿਲੀ ਇਜਾਜ਼ਤ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਅਮਰੀਕਾ ਜਾਣ ਦੀ ਰਾਜਸੀ ਪ੍ਰਵਾਨਗੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਖੁੱਡੀਆਂ ਨੇ 29 ਮਾਰਚ ਨੂੰ ਅਮਰੀਕਾ ਲਈ ਸਰਕਾਰੀ ਦੌਰੇ ’ਤੇ ਰਵਾਨਾ ਹੋਣਾ …

Read More »

ਜਗਜੀਤ ਸਿੰਘ ਡੱਲੇਵਾਲ ਦੇ ਮਾਮਲੇ ਵਿਚ ਹਾਈਕੋਰਟ ’ਚ ਹੋਈ ਸੁਣਵਾਈ

ਪਰਿਵਾਰਕ ਮੈਂਬਰਾਂ ਨੂੰ ਮਿਲਣ ਦੀ ਦਿੱਤੀ ਜਾਵੇ ਇਜਾਜ਼ਤ : ਹਾਈਕੋਰਟ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਾਮਲੇ ਵਿੱਚ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ ਹੈ। ਸੁਣਵਾਈ ਦੌਰਾਨ ਅਦਾਲਤ ਨੇ ਸਵਾਲ ਉਠਾਇਆ ਕਿ ਜੇਕਰ ਡੱਲੇਵਾਲ ਇਸ ਸਮੇਂ ਹਸਪਤਾਲ ਵਿੱਚ ਦਾਖਲ ਹਨ ਤਾਂ ਇਹ ਪਟੀਸ਼ਨ ਕਿਉਂ ਜ਼ਰੂਰੀ ਸੀ। …

Read More »

ਪੰਜਾਬ ਵਿਧਾਨ ਸਭਾ ’ਚ ਹੰਗਾਮਾ-ਕਾਂਗਰਸ ਨੇ ਕੀਤਾ ਵਾਕਆਊਟ

ਪ੍ਰਤਾਪ ਸਿੰਘ ਬਾਜਵਾ ਨੇ ਸਪੀਕਰ ਦੇ ਰਵੱਈਏ ਦੀ ਕੀਤੀ ਨਿਖੇਧੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦੇ ਇਜਲਾਸ ਦਾ ਅੱਜ ਦੂਜਾ ਦਿਨ ਵੀ ਹੰਗਾਮਿਆਂ ਭਰਪੂਰ ਰਿਹਾ ਹੈ। ਇਸ ਹੰਗਾਮੇ ਦੌਰਾਨ ਕਾਂਗਰਸ ਪਾਰਟੀ ਦੇ ਵਿਧਾਇਕ ਸਦਨ ਵਿਚੋਂ ਵਾਕਆਊਟ ਕਰ ਗਏ। ਸੀਨੀਅਰ ਕਾਂਗਰਸੀ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ …

Read More »