Breaking News
Home / 2025 / March / 26

Daily Archives: March 26, 2025

‘ਆਪ’ ਸਰਕਾਰ ਨੇ ਬਜਟ ਦੀ ਕੀਤੀ ਤਾਰੀਫ ਅਤੇ ਵਿਰੋਧੀਆਂ ਨੇ ਬਜਟ ਨੂੰ ਭੰਡਿਆ

ਬਾਜਵਾ ਨੇ ਕਿਹਾ : ਪੰਜਾਬ ਸਰਕਾਰ ਨੇ ਬਜਟ ’ਚ ਹਰ ਵਰਗ ਨੂੰ ਅਣਡਿੱਠ ਕੀਤਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਪੇਸ਼ ਕੀਤੇ ਗਏ ਬਜਟ ਦੀ ਭਗਵੰਤ ਮਾਨ ਸਰਕਾਰ ਨੇ ਤਾਰੀਫ ਕੀਤੀ ਹੈ, ਪਰ ਵਿਰੋਧੀਆਂ ਨੇ ਇਸ ਬਜਟ ਨੂੰ ਭੰਡਿਆ ਹੈ। ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ …

Read More »

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਸੂਬੇ ਦਾ ਬਜਟ ਪੇਸ਼

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਸਮੁੱਚਾ ਪੰਜਾਬ ਕਵਰ ਮਹਿਲਾਵਾਂ ਲਈ 1100 ਰੁਪਏ ਦਾ ਫੈਸਲਾ ਟਲਿਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵਿਧਾਨ ਸਭਾ ਵਿਚ ਵਿੱਤੀ ਸਾਲ 2025-26 ਲਈ ਬਜਟ ਪੇਸ਼ ਕਰ ਦਿੱਤਾ ਗਿਆ ਹੈ। ਇਸ ਬਜਟ ਵਿਚ ਪੰਜਾਬ ’ਚ ਦੋ ਸਾਲਾਂ ਬਾਅਦ ਹੋਣ ਵਾਲੀਆਂ ਵਿਧਾਨ …

Read More »

ਰਾਹੁਲ ਗਾਂਧੀ ਨੇ ਸੰਸਦ ’ਚ ਨਾ ਬੋਲਣ ਦੇਣ ਦਾ ਲਗਾਇਆ ਗੰਭੀਰ ਆਰੋਪ

ਕਿਹਾ : ਵਿਰੋਧੀ ਧਿਰ ਦੇ ਸਵਾਲਾਂ ਦਾ ਵੀ ਨਹੀਂ ਦਿੱਤਾ ਜਾਂਦਾ ਜਵਾਬ ਨਵੀਂ ਦਿੱਲੀ/ਬਿਊਰੋ ਨਿਊਜ਼ : ਲੋਕ ਸਭਾ ਦੇ ਬਜਟ ਸੈਸ਼ਨ ਦਾ ਦੂਜਾ ਗੇੜ ਅੱਜ 11ਵੇਂ ਦਿਨ ਵੀ ਜਾਰੀ ਰਿਹਾ। ਇਸ ਦੌਰਾਨ ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਗੰਭੀਰ ਅਰੋਪ ਲਗਾਇਆ ਕਿ ਮੈਨੂੰ ਲੋਕ ਸਭਾ ’ਚ …

Read More »

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਵਾ ਮਹੀਨੇ ਮਗਰੋਂ ਦਫ਼ਤਰ ਪੁੱਜੇ

ਦੇਖਿਆ ਸ਼ੋ੍ਰਮਣੀ ਕਮੇਟੀ ਦਾ ਕੰਮ-ਕਾਜ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਸਵਾ ਮਹੀਨੇ ਮਗਰੋਂ ਸ਼੍ਰੋਮਣੀ ਕਮੇਟੀ ਦੇ ਅੰਮਿ੍ਰਤਸਰ ਸਥਿਤ ਮੁੱਖ ਦਫ਼ਤਰ ਵਿਖੇ ਪੁੱਜੇ। ਇਸ ਤੋਂ ਪਹਿਲਾਂ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਦਫ਼ਤਰ ਵਿਖੇ ਉਨ੍ਹਾਂ ਆਪਣਾ ਰੂਟੀਨ ਦਾ ਕੰਮ ਕਾਜ ਦੇਖਿਆ। …

Read More »

ਡੋਨਾਲਡ ਟਰੰਪ ਨੇ ਵੋਟਿੰਗ ਨਿਯਮ ਬਦਲੇ

ਹੁਣ ਅਮਰੀਕਾ ’ਚ ਨਾਗਰਿਕਤਾ ਦਾ ਸਬੂਤ ਜ਼ਰੂਰੀ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਚੋਣਾਵੀ ਪ੍ਰਕਿਰਿਆ ਵਿਚ ਬਦਲਾਅ ਨਾਲ ਜੁੜੇ ਇਕ ਐਗਜ਼ੀਕਿਊਟਿਵ ਆਰਡਰ ’ਤੇ ਦਸਤਖਤ ਕੀਤੇ। ਇਸਦੇ ਤਹਿਤ ਅਮਰੀਕੀ ਨਾਗਰਿਕਾਂ ਨੂੰ ਵੋਟਿੰਗ ਰਜਿਸਟ੍ਰੇਸ਼ਨ ਦੇ ਲਈ ਨਾਗਰਿਕਤਾ ਦਾ ਸਬੂਤ ਦੇਣਾ ਹੋਵੇਗਾ। ਟਰੰਪ ਨੇ ਇਹ ਆਦੇਸ਼ ਚੋਣਾਂ ਵਿਚ ਧੋਖਾਧੜੀ ਰੋਕਣ ਦੇ ਲਈ …

Read More »

ਪੰਜਾਬ ’ਤੇ ਗੈਰ ਪੰਜਾਬੀਆਂ ਦਾ ਕਬਜ਼ਾ : ਬਾਜਵਾ ਦਾ ਆਰੋਪ

ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬੀਆਂ ਨੂੰ ਇਕੱਠੇ ਹੋਣ ਦਾ ਦਿੱਤਾ ਸੱਦਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ’ਤੇ ਗੈਰ ਪੰਜਾਬੀਆਂ ਨੇ ਕਬਜ਼ਾ ਕੀਤਾ ਹੋਇਆ ਹੈ, ਜਿਨ੍ਹਾਂ ਵੱਲੋਂ ਪੰਜਾਬ ਨੂੰ ਲੁੱਟਿਆ ਜਾ ਰਿਹਾ ਹੈ। ਇਹ …

Read More »

ਅਕਾਲੀ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਨਰਾਇਣ ਸਿੰਘ ਚੌੜਾ ਦੀ ਜ਼ਮਾਨਤ ’ਤੇ ਚੁੱਕੇ ਸਵਾਲ

ਕਿਹਾ : ਪੰਜਾਬ ਪੁਲਿਸ ਵੱਲੋਂ ਦਿੱਤੀ ਗਈ ਅਧੂਰੀ ਜਾਣਕਾਰੀ ਕਾਰਨ ਚੌੜਾ ਨੂੰ ਮਿਲੀ ਜ਼ਮਾਨਤ ਫਰੀਦਕੋਟ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਕਰਨ ਵਾਲੇ ਨਰਾਇਣ ਸਿੰਘ ਚੌੜਾ ਨੂੰ ਅਦਾਲਤ ਵੱਲੋਂ ਜ਼ਮਾਨਤ ਦਿੱਤੇ ਜਾਣ ’ਤੇ …

Read More »

ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਦੇ ਘਰ ਸੀਬੀਆਈ ਦਾ ਛਾਪਾ

6 ਹਜ਼ਾਰ ਕਰੋੜ ਰੁਪਏ ਦੇ ਮਹਾਦੇਵ ਐਪ ਘੁਟਾਲੇ ਦਾ ਹੈ ਮਾਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ : ਸੀਬੀਆਈ ਨੇ 6000 ਕਰੋੜ ਦੇ ਮਹਾਦੇਵ ਐਪ ਘੁਟਾਲਾ ਮਾਮਲੇ ’ਚ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਦੀ ਰਿਹਾਇਸ਼ ’ਤੇ ਅੱਜ ਛਾਪਾ ਮਾਰਿਆ। ਸੀਬੀਆਈ ਵੱਲੋਂ ਬਘੇਲ ਦੇ ਰਾਏਪੁਰ ਅਤੇ ਭਿਲਾਈ …

Read More »