Breaking News
Home / 2025 / March / 28

Daily Archives: March 28, 2025

ਬੈਂਕਾਕ ’ਚ ਭੂਚਾਲ ਕਾਰਨ 100 ਤੋਂ ਵੱਧ ਮੌਤਾਂ

7.7 ਦੀ ਗਤੀ ਵਾਲਾ ਆਇਆ ਭੂਚਾਲ ਨਵੀਂ ਦਿੱਲੀ/ਬਿਊਰੋ ਨਿਊਜ਼ ਥਾਈਲੈਂਡ ਦੀ ਰਾਜਧਾਨੀ ਬੈਂਕਾਕ ਵਿਚ 7.7 ਦੀ ਗਤੀ ਵਾਲਾ ਭੂਚਾਲ ਆਇਆ ਹੈ ਅਤੇ ਇਸ ਭੂਚਾਲ ਕਾਰਨ ਬਹੁਤ ਸਾਰੀਆਂ ਇਮਾਰਤਾਂ ਨੂੰ ਨੁਕਸਾਨ ਪਹੰੁਚਿਆ ਹੈ। ਇਸ ਭੂਚਾਲ ਦਾ ਕੇਂਦਰ ਮੀਆਂਮਾਰ ਵਿਚ ਦੱਸਿਆ ਗਿਆ ਹੈ। ਦੁਪਹਿਰੇ ਡੇਢ ਵਜੇ ਦੇ ਕਰੀਬ ਆਏ ਭੂਚਾਲ ਦਾ ਅਸਰ …

Read More »

ਸ਼ੋ੍ਰਮਣੀ ਕਮੇਟੀ ਨੇ 13 ਅਰਬ ਤੋਂ ਵੱਧ ਦਾ ਬਜਟ ਕੀਤਾ ਪੇਸ਼-ਵਿਰੋਧੀ ਧਿਰ ਵਲੋਂ ਕੀਤਾ ਗਿਆ ਵਾਕ ਆਊਟ

ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਲਾਨਾ ਬਜਟ ਇਜਲਾਸ ਅੱਜ ਸ਼ੁੱਕਰਵਾਰ ਨੂੰ ਅੰਮਿ੍ਰਤਸਰ ’ਚ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਪੇਸ਼ ਕੀਤਾ ਗਿਆ। ਇਸ ਮੌਕੇ ਸਾਲ 2025-26 ਲਈ 13 ਅਰਬ 86 ਕਰੋੜ 47 ਲੱਖ 80 ਹਜ਼ਾਰ ਰੁਪਏ ਦਾ ਬਜਟ ਪੇਸ਼ ਕੀਤਾ ਗਿਆ ਹੈ, ਜੋ ਕਿ ਪਿਛਲੇ ਸਾਲ ਨਾਲੋਂ 10 ਫੀਸਦ …

Read More »

ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਅਣਮਿੱਥੇ ਸਮੇਂ ਲਈ ਉਠਾਇਆ

ਹਰਜੋਤ ਸਿੰਘ ਬੈਂਸ ਨੇ ਰਾਤੋ ਰਾਤ ਬਦਲੇ ਗਏ ਜਥੇਦਾਰਾਂ ਦਾ ਮੁੱਦਾ ਚੁੱਕਿਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਅੱਜ ਅਣਮਿੱਥੇ ਸਮੇਂ ਲਈ ਉਠਾ ਦਿੱਤਾ ਗਿਆ। ਇਸੇ ਦੌਰਾਨ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਰਾਤੋ ਰਾਤ ਬਦਲੇ ਗਏ ਜਥੇਦਾਰਾਂ ਦਾ ਮੁੱਦਾ ਚੁੱਕਿਆ। …

Read More »

ਕਿਸਾਨ ਆਗੂ ਡੱਲੇਵਾਲ ਨੇ ਖਤਮ ਕੀਤੀ ਭੁੱਖ ਹੜਤਾਲ, ਮਰਨ ਵਰਤ ਰਹੇਗਾ ਜਾਰੀ

ਪੰਜਾਬ ਸਰਕਾਰ ਦੇ ਐਡਵੋਕੇਟ ਜਨਰਲ ਨੇ ਸੁਪਰੀਮ ਕੋਰਟ ਨੂੰ ਵੀ ਦਿੱਤੀ ਜਾਣਕਾਰੀ ਪਟਿਆਲਾ/ਬਿਊਰੋ ਨਿਊਜ਼ ਪਿਛਲੇ ਦਿਨਾਂ ਤੋਂ ਪਟਿਆਲਾ ਵਿਚ ਪਾਰਕ ਹਸਪਤਾਲ ਵਿਖੇ ਜ਼ੇਰੇ ਇਲਾਜ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਸਾਰੇ ਕਿਸਾਨਾਂ ਦੀ ਰਿਹਾਈ ਹੋ ਜਾਣ ਉਪਰੰਤ ਪਾਣੀ ਪੀ ਕੇ ਭੁੱਖ ਹੜਤਾਲ ਖਤਮ ਕਰ ਦਿੱਤੀ ਹੈ। ਜਿਸ ਦੌਰਾਨ ਰਿਟਾਇਰਡ ਏਡੀਜੀਪੀ …

Read More »

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਪੰਜਾਬ ਸਰਕਾਰ ’ਤੇ ਚੁੱਕੇ ਸਵਾਲ

ਕਿਹਾ : ਸੂਬਾ ਸਰਕਾਰ ਨੇ ਕੇਂਦਰ ਦੀ ਭਾਜਪਾ ਸਰਕਾਰ ਦੇ ਕਹਿਣ ’ਤੇ ਹਟਾਏ ਮੋਰਚੇ ਪਟਿਆਲਾ/ਬਿਊਰੋ ਨਿਊਜ਼ ਜੇਲ੍ਹੋਂ ਰਿਹਾਅ ਹੋ ਕੇ ਪਰਤੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਪਟਿਆਲਾ ਵਿਚ ਪ੍ਰੈਸ ਕਾਨਫਰੰਸ ਕੀਤੀ ਹੈ। ਉਨ੍ਹਾਂ ਕਿਸਾਨ ਮੋਰਚੇ ਹਟਾਉਣ ਦੇ ਮਾਮਲੇ ਵਿਚ ਪੰਜਾਬ ਸਰਕਾਰ ਨੂੰ ਲੰਮੇ ਹੱਥੀਂ ਲਿਆ ਹੈ। ਉਹਨਾਂ ਆਰੋਪ ਲਾਇਆ …

Read More »

ਰਾਜਪਾਲ ਕਟਾਰੀਆ ਨਸ਼ਿਆਂ ਖਿਲਾਫ ਕਰਨਗੇ ਪਦ ਯਾਤਰਾ

ਪੰਜਾਬ ਸਰਕਾਰ ਨੇ ਵੀ ਨਸ਼ਿਆਂ ਖਿਲਾਫ ਛੇੜੀ ਹੋਈ ਹੈ ਮੁਹਿੰਮ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ‘ਰੰਗਲਾ ਪੰਜਾਬ’ ਬਣਾਉਣ ਅਤੇ ਨਸ਼ਿਆਂ ਖਿਲਾਫ ਛੇ ਦਿਨਾਂ ਪਦ ਯਾਤਰਾ ਡੇਰਾ ਬਾਬਾ ਨਾਨਕ ਤੋਂ ਸ਼ੁਰੂ ਕਰਨਗੇ। ਰਾਜਪਾਲ ਇਹ ਯਾਤਰਾ 3 ਅਪਰੈਲ ਨੂੰ ਸ੍ਰੀ ਕਰਤਾਰਪੁਰ ਸਾਹਿਬ ਕੌਰੀਡੋਰ ਤੋਂ ਸ਼ੁਰੂ ਕਰਨਗੇ ਅਤੇ ਇਹ 8 …

Read More »

ਦਿੱਲੀ ਪੁਲਿਸ ਨੇ ਕੇਜਰੀਵਾਲ ਖਿਲਾਫ ਦਰਜ ਕੀਤੀ ਐਫ.ਆਈ.ਆਰ.

ਕੇਜਰੀਵਾਲ ਖਿਲਾਫ ਸਰਕਾਰੀ ਪੈਸੇ ਦੀ ਗਲਤ ਵਰਤੋਂ ਦਾ ਆਰੋਪ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਖਿਲਾਫ ਦਿੱਲੀ ਪੁਲਿਸ ਨੇ ਐਫ.ਆਈ.ਆਰ. ਦਰਜ ਕੀਤੀ ਹੈ। ਇਹ ਐਫ.ਆਈ.ਆਰ. ਸਰਕਾਰੀ ਪੈਸੇ ਦੀ ਦੁਰਵਰਤੋਂ ਦੇ ਮਾਮਲੇ ਵਿਚ ਦਰਜ ਕੀਤੀ ਗਈ ਹੈ। ਕੇਜਰੀਵਾਲ ਖਿਲਾਫ ਆਰੋਪ ਹੈ ਕਿ ਉਨ੍ਹਾਂ ਨੇ ਪ੍ਰਚਾਰ ਦੇ …

Read More »

ਆਸਟਰੇਲੀਆ ’ਚ ਪਾਰਲੀਮੈਂਟ ਚੋਣਾਂ 3 ਮਈ ਨੂੰ

ਸੰਸਦ ਦੀਆਂ ਸਾਰੀਆਂ 150 ਸੀਟਾਂ ਤੇ 40 ਸੈਨੇਟ ਸੰਸਦੀ ਸੀਟਾਂ ਲਈ ਪੈਣਗੀਆਂ ਵੋਟਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਆਸਟਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਗਵਰਨਰ-ਜਨਰਲ ਸੈਮ ਮੋਸਟਿਨ ਨੂੰ ਸੰਸਦ ਭੰਗ ਕਰਨ ਲਈ ਕਿਹਾ ਹੈ ਅਤੇ 3 ਮਈ ਨੂੰ ਪਾਰਲੀਮੈਂਟ ਚੋਣਾਂ ਦਾ ਐਲਾਨ ਕੀਤਾ ਹੈ। ਪੰਜ ਹਫਤਿਆਂ ਦੀ ਚੋਣ ਮੁਹਿੰਮ ਵਿੱਚ ਸੰਸਦ …

Read More »

ਜੰਮੂ ਕਸ਼ਮੀਰ ਦੇ ਕਠੂਆ ’ਚ ਮੁਕਾਬਲੇ ਦੌਰਾਨ ਤਿੰਨ ਜਵਾਨ ਸ਼ਹੀਦ

ਸੁਰੱਖਿਆ ਬਲਾਂ ਨੇ 3 ਅੱਤਵਾਦੀਆਂ ਨੂੰ ਵੀ ਕੀਤਾ ਢੇਰ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ ਦੇ ਰਾਜਬਾਗ ਵਿਚ ਲੰਘੇ ਦਿਨ ਤੋਂ ਚੱਲ ਰਹੇ ਮੁਕਾਬਲੇ ਵਿਚ ਤਿੰਨ ਜਵਾਨ ਸ਼ਹੀਦ ਹੋ ਗਏ ਹਨ। ਇਸ ਮੁਕਾਬਲੇ ਦੌਰਾਨ ਸੁਰੱਖਿਆ ਬਲਾਂ ਨੇ 3 ਅੱਤਵਾਦੀਆਂ ਨੂੰ ਵੀ ਢੇਰ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਸ਼ਹੀਦ ਹੋਏ …

Read More »

ਪੰਜਾਬ ਸਰਕਾਰ ਨੇ ਕਿਸਾਨਾਂ ਖਿਲਾਫ ਕਾਰਵਾਈ ਨੂੰ ਸਹੀ ਠਹਿਰਾਇਆ

ਪਟਿਆਲਾ ਦੇ ਐੱਸਐੱਸਪੀ ਵੱਲੋਂ ਹਾਈਕੋਰਟ ਵਿੱਚ ਹਲਫਨਾਮਾ ਦਾਖ਼ਲ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਕਿਸਾਨਾਂ ਦੇ ਸ਼ੰਭੂ ਅਤੇ ਖਨੌਰੀ ਮੋਰਚੇ ਹਟਾਉਣ ਦੀ ਕਾਰਵਾਈ ਨੂੰ ਸਹੀ ਠਹਿਰਾਉਂਦਿਆਂ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਹਲਫਨਾਮਾ ਦਾਖਲ ਕੀਤਾ। ਸਰਕਾਰ ਨੇ ਅਦਾਲਤ ਨੂੰ ਦੱਸਿਆ ਕਿ ਖੁਫ਼ੀਆ ਸੂਚਨਾ ਮਿਲੀ ਸੀ ਕਿ ਕੇਂਦਰ ਨਾਲ ਗੱਲਬਾਤ ‘ਬੇਸਿੱਟਾ’ ਰਹਿਣ …

Read More »