ਚੰਡੀਗੜ੍ਹ : ਕਿਸਾਨ ਆਗੂ ਅਭਿਮਨਿਊ ਕੋਹਾੜ ਨੇ ਸ਼ਨਿੱਚਰਵਾਰ ਨੂੰ ਕਿਹਾ ਪੰਜਾਬ ਦੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਆਪਣਾ ਅਣਮਿੱਥੇ ਸਮੇਂ ਲਈ ਸ਼ੁਰੂ ਕੀਤਾ ਮਰਨ ਵਰਤ ਖਤਮ ਨਹੀਂ ਕੀਤਾ ਹੈ, ਭਾਵੇਂ ਕਿ ਉਨ੍ਹਾਂ ਨੇ ਪਿਛਲੇ ਹਫ਼ਤੇ ਸੂਬਾ ਪੁਲੀਸ ਦੁਆਰਾ ਹਿਰਾਸਤ ਵਿਚ ਲਏ ਗਏ ਕਿਸਾਨਾਂ ਨੂੰ ਵੱਖ-ਵੱਖ ਜੇਲ੍ਹਾਂ ਤੋਂ ਰਿਹਾਅ ਕਰਨ …
Read More »Daily Archives: March 29, 2025
ਜਥੇਦਾਰਾਂ ਦੀ ਨਿਯੁਕਤੀ ਅਤੇ ਸੇਵਾ ਮੁਕਤੀ ਸੰਬੰਧੀ ਨਿਯਮ ਬਣਾਉਣ ਲਈ ਐਡਵੋਕੇਟ ਧਾਮੀ ਨੇ ਮੰਗੇ ਸੁਝਾਅ
ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸੰਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, …
Read More »ਬੇਟੀ ਨਿਆਮਤ ਦੇ ਜਨਮ ਦਿਨ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਇਆ ਭੰਗੜਾ
ਗੁਰਦਾਸ ਮਾਨ ਅਤੇ ਰਣਜੀਤ ਬਾਵਾ ਨਾਲ ਭੰਗੜਾ ਪਾਉਂਦੇ ਹੋਏ ਨਜ਼ਰ ਆਏ ਮੁੱਖ ਮੰਤਰੀ ਮਾਨ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾ. ਗੁਰਪ੍ਰੀਤ ਕੌਰ ਦੀ ਬੇਟੀ ਨਿਆਮਤ 1 ਸਾਲ ਦੀ ਹੋ ਗਈ ਹੈ। ਬੇਟੀ ਦੇ ਜਨਮ ਦਿਨ ’ਤੇ ਮੁੱਖ ਮੰਤਰੀ ਵੱਲੋਂ ਇਕ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ …
Read More »ਪਾਸਟਰ ਬਜਿੰਦਰ ਤੋਂ ਪੀੜਤ ਮਹਿਲਾਵਾਂ ਨੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਲ ਕੀਤੀ ਮੁਲਾਕਾਤ
ਗਿਆਨੀ ਗੜਗੱਜ ਨੇ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ ਅੰਮਿ੍ਰਤਸਰ/ਬਿਊਰੋ ਨਿਊਜ਼ : ਪਾਸਟਰ ਬਜਿੰਦਰ ਤੋਂ ਪੀੜਤ ਦੋ ਮਹਿਲਾਵਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜ ਕੇ ਮੁਲਾਕਾਤ ਕੀਤੀ। ਪੀੜਤ ਮਹਿਲਾਵਾਂ …
Read More »ਪੰਜ ਮੈਂਬਰੀ ਕਮੇਟੀ ਵੱਲੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਦਾ ਕੀਤਾ ਗਿਆ ਸਨਮਾਨ
ਵਡਾਲਾ, ਝੂੰਦਾ, ਇਯਾਲੀ ਅਤੇ ਉਮੈਦਪੁਰੀ ਰਹੇ ਮੌਜੂਦ ਲੌਂਗੋਵਾਲ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਬਣਾਈ ਗਈ ਪੰਜ ਮੈਂਬਰੀ ਕਮੇਟੀ ਦੇ ਆਗੂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵਲੋਂ ਰੱਖੇ ਗਏ ਪ੍ਰੋਗਰਾਮ ਵਿਚ ਪੁੱਜੇ। ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨਾਲ ਸਬੰਧਤ ਆਗੂ ਗੁਰਪ੍ਰਤਾਪ ਸਿੰਘ ਵਡਾਲਾ, …
Read More »ਡੋਨਾਲਡ ਟਰੰਪ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੱਸਿਆ ਚੰਗਾ ਦੋਸਤ
ਕਿਹਾ : ਭਾਰਤ ਦੁਨੀਆ ਦੇ ਸਭ ਤੋਂ ਵੱਧ ਟੈਕਸ ਲਗਾਉਣ ਵਾਲਾ ਦੇਸ਼ ਨਿਊਯਾਰਕ/ਬਿਊਰੋ ਨਿਊਜ਼ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬਹੁਤ ਹੀ ਸਮਾਰਟ ਆਦਮੀ ਅਤੇ ਇੱਕ ਚੰਗਾ ਦੋਸਤ ਦੱਸਿਆ ਹੈ। ਉਨ੍ਹਾਂ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਹੈ ਕਿ ਟੈਕਸ ਗੱਲਬਾਤ ਭਾਰਤ ਅਤੇ ਅਮਰੀਕਾ ਵਿਚਕਾਰ …
Read More »ਮੀਆਂਮਾਰ ’ਚ ਆਏ ਭੂਚਾਲ ਕਾਰਨ 10 ਹਜ਼ਾਰ ਮੌਤਾਂ ਦੀ ਅਸ਼ੰਕਾ
800 ਮੌਤਾਂ ਦੀ ਹੋਈ ਪੁਸ਼ਟੀ, ਬੈਂਕਾਕ ’ਚ 30 ਮੰਜ਼ਿਲਾ ਇਮਾਰਤ ਹੋਈ ਢਹਿ ਢੇਰੀ ਨੇਪੀਦਾ/ਬਿਊਰੋ ਨਿਊਜ਼ : ਮੀਆਂਮਾਰ ’ਚ ਆਏ ਭੂਚਾਲ ’ਚ ਹੋਈਆਂ ਮੌਤਾਂ ਦਾ ਅੰਕੜਾ 10 ਹਜ਼ਾਰ ਤੋਂ ਜ਼ਿਆਦਾ ਹੋ ਸਕਦਾ ਹੈ। ਇਹ ਅਸ਼ੰਕਾ ਯੂਨਾਈਟਿਡ ਸਟੇਟ ਜਿਓਲਾਜੀਕਲ ਸਰਵੇ ਵੱਲੋਂ ਪ੍ਰਗਟਾਈ ਗਈ ਹੈ। ਭੂਚਾਲ ਦੇ ਝਟਕੇ ਥਾਈਲੈਂਡ, ਬੰਗਲਾਦੇਸ਼, ਚੀਨ ਅਤੇ ਭਾਰਤ …
Read More »