Breaking News
Home / 2025 / March / 30

Daily Archives: March 30, 2025

ਪੰਜਾਬ ਸਰਕਾਰ ਨੇ ਨਸ਼ਾ ਤਸਕਰਾਂ ਖਿਲਾਫ ਸੂਚਨਾ ਦੇਣ ਲਈ ਵਟਸਐਪ ਨੰਬਰ ਕੀਤਾ ਜਾਰੀ

ਭਗਵੰਤ ਮਾਨ ਨੇ ਪੰਜਾਬੀਆਂ ਨੂੰ ਨਸ਼ਿਆਂ ਖਿਲਾਫ਼ ਡਟਣ ਦੀ ਕੀਤੀ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੇਠ ਨਸ਼ਿਆਂ ਦੀ ਅਲਾਮਤ ਖਿਲਾਫ ਵਿੱਢੀ ਜੰਗ ਨੂੰ ਲੋਕ ਲਹਿਰ ਵਿੱਚ ਬਦਲਣ ਲਈ ਸਮੂਹ ਪੰਜਾਬੀਆਂ ਨੂੰ ਵਧ-ਚੜ੍ਹ ਕੇ ਸਹਿਯੋਗ ਦੇਣ ਦੀ ਅਪੀਲ ਕੀਤੀ …

Read More »

ਪੰਜਾਬ ਦੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਨੇ ਦਿੱਤਾ ਅਸਤੀਫ਼ਾ

ਨਵੇਂ ਐਡਵੋਕੇਟ ਜਨਰਲ ਦਾ ਐਲਾਨ ਕਿਸੇ ਵੇਲੇ ਵੀ ਸੰਭਵ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਦੇ ਅਸਤੀਫ਼ੇ ਦੀ ਚਰਚਾ ਨੇ ਜ਼ੋਰ ਲਿਆ ਹੈ। ਉਚ ਸੂਤਰ ਦੱਸਦੇ ਹਨ ਕਿ ਏਜੀ ਨੇ ਅਸਤੀਫ਼ਾ ਦੇ ਦਿੱਤਾ ਹੈ ਜੋ ਕਿ ਮੁੱਖ ਮੰਤਰੀ ਦਫਤਰ ਨੂੰ ਭੇਜਿਆ ਗਿਆ ਹੈ। ਫਿਲਹਾਲ ਅਸਤੀਫ਼ੇ ਦਾ ਭੇਤ …

Read More »

ਪੰਜਾਬੀ ਦੇ ਨਾਮਵਰ ਕਹਾਣੀਕਾਰ ਪ੍ਰੇਮ ਪ੍ਰਕਾਸ਼ ਦਾ ਹੋਇਆ ਦਿਹਾਂਤ

93 ਸਾਲ ਦੀ ਉਮਰ ’ਚ ਲਿਆ ਆਖਰੀ ਸਾਹ ਜਲੰਧਰ/ਬਿਊਰੋ ਨਿਊਜ਼ : ਉੱਘੇ ਕਹਾਣੀਕਾਰ ਪ੍ਰੇਮ ਪ੍ਰਕਾਸ਼ ਦਾ ਅੱਜ 93 ਸਾਲ ਦੀ ਉਮਰ ’ਚ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ 31 ਮਾਰਚ ਦਿਨ ਸੋਮਵਾਰ ਨੂੰ ਸਵੇਰੇ 11 ਵਜੇ ਮਾਡਲ ਟਾਊਨ ਸਥਿਤ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ, ਜਦਕਿ ਉਨ੍ਹਾਂ ਦੀ ਅੰਤਿਮ ਯਾਤਰਾ ਉਨ੍ਹਾਂ …

Read More »

ਮਣੀਕਰਨ ਸਾਹਿਬ ਗੁਰਦੁਆਰੇ ਦੇ ਨੇੜੇ ਵਾਪਰੀ ਘਟਨਾ ’ਚ 6 ਲੋਕਾਂ ਦੀ ਮੌਤ

ਕੁੱਲੂ/ਬਿਊਰੋ ਨਿਊਜ਼ : ਹਿਮਾਚਲ ਪ੍ਰਦੇਸ਼ ਦੇ ਕੁੱਲੂ ਵਿਚ ਅੱਜ ਸ਼ਾਮ ਤੇਜ਼ ਹਵਾਵਾਂ ਕਾਰਨ ਵਾਹਨਾਂ ਅਤੇ ਖਾਣ-ਪੀਣ ਦੀਆਂ ਦੁਕਾਨਾਂ ’ਤੇ ਕਈ ਦਰੱਖਤ ਡਿਗਣ ਕਾਰਨ ਛੇ ਲੋਕਾਂ ਦੀ ਮੌਤ ਹੋ ਗਈ ਹੈ। ਰਾਹਤ ਅਤੇ ਬਚਾਅ ਕਾਰਜ ਜਾਰੀ ਹੈ। ਇਹ ਘਟਨਾ ਕੁੱਲੂ ਦੇ ਮਣੀਕਰਨ ਵਿਚ ਵਾਪਰੀ, ਜੋ ਕਿ ਇਕ ਪ੍ਰਸਿੱਧ ਸੈਰ-ਸਪਾਟਾ ਸਥਾਨ ਹੈ। …

Read More »