Breaking News
Home / 2025 / March / 31

Daily Archives: March 31, 2025

ਕਰਨਲ ਪੁਸ਼ਪਿੰਦਰ ਸਿੰਘ ਬਾਠ ਦੀ ਕੁੱਟਮਾਰ ਮਾਮਲੇ ’ਚ ਪਰਿਵਾਰ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਮਾਨ ਨੇ ਨਿਰਪੱਖ ਜਾਂਚ ਤੇ ਇਨਸਾਫ ਦਿਵਾਉਣ ਦਾ ਦਿੱਤਾ ਭਰੋਸਾ ਚੰਡੀਗੜ੍ਹ/ਬਿਊਰੋ ਨਿਊਜ਼ ਪਟਿਆਲਾ ਦੇ ਰਜਿੰਦਰਾ ਹਸਪਤਾਲ ਦੇ ਬਾਹਰ ਪੁਲਿਸ ਮੁਲਾਜ਼ਮਾਂ ਵੱਲੋਂ ਕਰਨਲ ਪੁਸ਼ਪਿੰਦਰ ਸਿੰਘ ਬਾਠ ਦੀ ਕਥਿਤ ਕੁੱਟਮਾਰ ਦੇ ਮਾਮਲੇ ਵਿੱਚ ਇਨਸਾਫ ਦੀ ਮੰਗ ਲਈ ਕਰਨਲ ਦਾ ਪਰਿਵਾਰ ਚੰਡੀਗੜ੍ਹ ’ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਿਲਿਆ। ਦੱਸਿਆ …

Read More »

ਪੰਜਾਬ ’ਚ ਕਿਸਾਨਾਂ ਦਾ ਰੋਸ ਪ੍ਰਦਰਸ਼ਨ

ਕਿਸਾਨ ਆਗੂ ਪੰਧੇਰ ਨੇ ‘ਆਪ’ ਅਤੇ ਭਾਜਪਾ ’ਚ ਗਠਜੋੜ ਦੇ ਲਗਾਏ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸਾਨਾਂ ਨੇ ਹੁਣ ਪੰਜਾਬ ਸਰਕਾਰ ਦੇ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਕਿਸਾਨਾਂ ਨੇ ਅੱਜ ਸੋਮਵਾਰ ਨੂੰ ਪੂਰੇ ਪੰਜਾਬ ਵਿਚ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਦਾ ਘਿਰਾਓ ਕੀਤਾ ਹੈ। ਕਿਸਾਨਾਂ ਦਾ ਆਰੋਪ ਹੈ ਕਿ ਪੰਜਾਬ …

Read More »

ਪੰਜਾਬ ਸਣੇ ਦੇਸ਼ ਭਰ ’ਚ ਧੂਮ-ਧਾਮ ਨਾਲ ਮਨਾਇਆ ਗਿਆ ਈਦ ਉਲ-ਫਿਤਰ ਦਾ ਤਿਉਹਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਮਾਲੇਰਕੋਟਲਾ ਪਹੁੰਚ ਕੇ ਮੁਸਲਿਮ ਭਾਈਚਾਰੇ ਨੂੰ ਦਿੱਤੀਆਂ ਮੁਬਾਰਕਾਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਣੇ ਦੇਸ਼ ਭਰ ਵਿੱਚ ਅੱਜ ਈਦ-ਉੱਲ-ਫਿਤਰ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ ਗਿਆ। ਮੁਸਲਿਮ ਭਾਈਚਾਰੇ ਦੇ ਲੋਕਾਂ ਵੱਲੋਂ ਵੱਖ-ਵੱਖ ਮਸਜਿਦਾਂ ਅਤੇ ਈਦਗਾਹਾਂ ਵਿੱਚ ਪਹੁੰਚ ਕੇ ਨਮਾਜ਼ ਪੜ੍ਹਨ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ …

Read More »

ਮਨਿੰਦਰਜੀਤ ਸਿੰਘ ਬੇਦੀ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ

ਪੰਜਾਬ ਸਰਕਾਰ ਵੱਲੋਂ ਗੁਰਮਿੰਦਰ ਸਿੰਘ ਦਾ ਅਸਤੀਫਾ ਮਨਜ਼ੂਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਮਨਿੰਦਰਜੀਤ ਸਿੰਘ ਬੇਦੀ ਨੂੰ ਨਵਾਂ ਐਡਵੋਕੇਟ ਜਨਰਲ (ਏਜੀ) ਨਿਯੁਕਤ ਕੀਤਾ ਹੈ। ਨਿਆਂ ਵਿਭਾਗ ਨੇ ਨਵੇਂ ਏਜੀ ਦੀ ਨਿਯੁਕਤੀ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਹੈ ਅਤੇ ਉਨ੍ਹਾਂ ਆਪਣਾ ਅਹੁਦਾ ਵੀ ਸੰਭਾਲ ਲਿਆ ਹੈ। ਉਹ ਐਡੀਸ਼ਨਲ ਐਡਵੋਕੇਟ ਜਨਰਲ ਵਜੋਂ ਸੇਵਾਵਾਂ …

Read More »

ਨੀਨਾ ਸੈਣੀ ਦੀ ਜੀਵਨੀ ਪਰਵਾਜ਼-ਏ-ਨੀਨੂ ਹੋਈ ਲੋਕ ਅਰਪਣ

ਪੰਜਾਬੀ ਲੇਖਕ ਸਭਾ ਚੰਡੀਗੜ੍ਹ ਵੱਲੋਂ ਪੰਜਾਬ ਕਲਾ ਭਵਨ ਵਿਖੇ ਕਰਵਾਏ ਗਏ ਇਕ ਸਮਾਗਮ ਵਿੱਚ ਉੱਘੀ ਲੇਖਿਕਾ ਡਾ. ਨੀਨਾ ਸੈਣੀ ਦੀ ਜੀਵਨੀ “ਪਰਵਾਜ਼-ਏ-ਨੀਨੂ” ਲੋਕ ਅਰਪਿਤ ਕੀਤੀ ਗਈ ਅਤੇ ਇਸ ਤੇ ਭਰਵੀਂ ਵਿਚਾਰ ਚਰਚਾ ਹੋਈ। ਪ੍ਰਭਜੋਤ ਕੌਰ ਜੋਤ ਵੱਲੋਂ ਲਿਖੀ ਇਸ ਜੀਵਨੀ ਦੇ ਰਿਲੀਜ਼ ਸਮਾਰੋਹ ਮੌਕੇ ਪ੍ਰਧਾਨਗੀ ਮੰਡਲ ਵਿੱਚ ਮੁੱਖ ਮਹਿਮਾਨ ਵਜੋਂ …

Read More »

ਆਦਮਪੁਰ ਤੋਂ ਮੁੰਬਈ ਲਈ ਰੋਜ਼ਾਨਾ ਉਡਾਣ 5 ਜੂਨ ਤੋਂ

ਦੋਆਬਾ ਤੇ ਹਿਮਾਚਲ ਦੇ ਲੋਕਾਂ ਨੂੰ ਹੋਇਆ ਫਾਇਦਾ ਜਲੰਧਰ/ਬਿਊਰੋ ਨਿਊਜ਼ ਜਲੰਧਰ ਜ਼ਿਲ੍ਹੇ ’ਚ ਪੈਂਦੇ ਆਦਮਪੁਰ ਹਵਾਈ ਅੱਡੇ ਤੋਂ ਮੁੰਬਈ ਲਈ ਸਿੱਧੀ ਉਡਾਣ 5 ਜੂਨ ਤੋਂ ਸ਼ੁਰੂ ਹੋਵੇਗੀ। ਇਸਦਾ ਸਭ ਤੋਂ ਵੱਧ ਫਾਇਦਾ ਦੁਆਬਾ ਤੇ ਹਿਮਾਚਲ ਦੇ ਲੋਕਾਂ ਨੂੰ ਹੋਵੇਗਾ। ਪੰਜ ਸਾਲਾਂ ਬਾਅਦ ਆਦਮਪੁਰ ਤੋਂ ਮੁੰਬਈ ਲਈ ਸਿੱਧੀ ਉਡਾਣ ਸ਼ੁਰੂ ਹੋ …

Read More »

ਨਿਊਕਲੀਅਰ ਡੀਲ ’ਤੇ ਟਰੰਪ ਦੀ ਇਰਾਨ ਨੂੰ ਧਮਕੀ

ਈਰਾਨ ਨੇ ਵੀ ਜਵਾਬ ’ਚ ਮਿਜ਼ਾਈਲਾਂ ਕੀਤੀਆਂ ਤੈਨਾਤ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਈਰਾਨ ਨੂੰ ਧਮਕੀ ਦਿੱਤੀ ਹੈ ਕਿ ਜੇਕਰ ਉਹ ਆਪਣੇ ਨਿਊਕਲੀਅਰ ਪ੍ਰੋਗਰਾਮ ’ਤੇ ਕਿਸੇ ਸਮਝੌਤੇ ’ਤੇ ਨਹੀਂ ਪਹੁੰਚਦਾ ਤਾਂ ਅਮਰੀਕਾ ਉਸ ’ਤੇ ਬੰਬਾਰੀ ਕਰ ਸਕਦਾ ਹੈ। ਮੀਡੀਆ ਰਿਪੋਰਟਾਂ ਅਨੁਸਾਰ ਟਰੰਪ ਨੇ ਈਰਾਨ ’ਤੇ ਸੈਕੰਡਰੀ ਟੈਰਿਫ ਲਗਾਉਣ …

Read More »

ਬਾਜਵਾ ਤੇ ਵੜਿੰਗ ਨੇ ਸੀਐਮ ’ਤੇ ਭਾਜਪਾ ਦੀ ਲੀਹ ’ਤੇ ਚੱਲਣ ਦੇ ਲਗਾਏ ਆਰੋਪ

ਸੀਐਮ ਭਗਵੰਤ ਮਾਨ ਨੇ ਰਾਹੁਲ ਗਾਂਧੀ ਖਿਲਾਫ ਚੁੱਕੇ ਸਵਾਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੀਨੀਅਰ ਕਾਂਗਰਸੀ ਆਗੂ ਰਾਹੁਲ ਗਾਂਧੀ ਦੀ ਲੀਡਰਸ਼ਿਪ ’ਤੇ ਸਵਾਲ ਚੁੱਕੇ ਗਏ ਹਨ। ਇਸ ਤੋਂ ਬਾਅਦ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਰਾਜਾ ਵੜਿੰਗ ਨੇ ਸੀਐਮ ਮਾਨ ਖਿਲਾਫ ਸਵਾਲ ਚੁੱਕੇ ਹਨ। ਬਾਜਵਾ ਨੇ …

Read More »