Breaking News
Home / 2025 / April

Monthly Archives: April 2025

ਵਕਫ ਸੋਧ ਬਿੱਲ ਭਾਰਤੀ ਲੋਕ ਸਭਾ ’ਚ ਪੇਸ਼ 

ਅਖਿਲੇਸ਼ ਨੇ ਇਸ ਬਿੱਲ ਨੂੰ ਮੁਸਲਿਮ ਭਾਈਚਾਰੇ ਖਿਲਾਫ ਦੱਸੀ ਸਾਜਿਸ਼ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਘੱਟ ਗਿਣਤੀ ਮਾਮਲਿਆਂ ਦੇ ਮੰਤਰੀ ਕਿਰਨ ਰਿਜੀਜੂ ਨੇ ਅੱਜ ਵਕਫ ਸੋਧ ਬਿੱਲ 2024 ਲੋਕ ਸਭਾ ਵਿਚ ਪੇਸ਼ ਕੀਤਾ। ਇਸ ਬਿੱਲ ’ਤੇ ਅੱਜ ਲੰਬੀ ਚਰਚਾ ਵੀ ਹੋਈ ਹੈ। ਇਸ ਬਿੱਲ ਦੇ ਜ਼ਰੀਏ ਵਕਫ ਬੋਰਡ ਦੀਆਂ ਜਾਇਦਾਦਾਂ …

Read More »

ਮਜੀਠੀਆ ਦੀ ਸੁਰੱਖਿਆ ਘਟਾਈ, ਵਾਪਸ ਨਹੀਂ ਲਈ ਗਈ

ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਦਾ ਬਿਆਨ ਆਇਆ ਸਾਹਮਣੇ ਚੰਡੀਗੜ੍ਹ/ਬਿਊਰੋ ਨਿਊਜ਼ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਵਾਪਸ ਲਏ ਜਾਣ ਦੇ ਦਾਅਵਿਆਂ ਨੂੰ ਰੱਦ ਕਰਦੇ ਹੋਏ ਪੰਜਾਬ ਪੁਲਿਸ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਹੈ ਕਿ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਘਟਾਈ ਗਈ ਹੈ, ਵਾਪਸ ਨਹੀਂ ਲਈ ਗਈ। ਪੁਲਿਸ ਦੇ …

Read More »

ਮਜੀਠੀਆ ਪ੍ਰਤੀ ਵਿਰੋਧੀ ਧਿਰਾਂ ਦੇ ਏਕੇ ’ਤੇ ਅਮਨ ਅਰੋੜਾ ਨੇ ਚੁੱਕੇ ਸਵਾਲ

ਕਿਹਾ : ਪੰਜਾਬ ਦੇ ਲੋਕਾਂ ਲਈ ਕਦੇ ਇਸ ਤਰ੍ਹਾਂ ਇਕੱਠੇ ਨਹੀਂ ਹੋਏ ਵਿਰੋਧ ਦਲ ਚੰਡੀਗੜ੍ਹ/ਬਿਊਰੋ ਨਿਊਜ਼ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ੈੱਡ-ਪਲੱਸ ਸੁਰੱਖਿਆ ਵਾਪਸ ਲੈਣ ਸਬੰਧੀ ਸਿਆਸੀ ਵਿਰੋਧੀਆਂ ਵੱਲੋਂ ਚੁੱਕੇ ਜਾ ਰਹੇ ਸਵਾਲਾਂ ’ਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਪ੍ਰਤੀਕਿਰਿਆ ਦਿੱਤੀ ਹੈ। ਅਮਨ ਅਰੋੜਾ ਨੇ …

Read More »

ਜਥੇਦਾਰ ਗੜਗੱਜ ਨੇ ਪੰਜਾਬ ਨੂੰ ਦੱਸਿਆ ਚੜ੍ਹਦੀ ਕਲਾ ਵਾਲਾ ਪੰਜਾਬ

ਪੰਜਾਬ ਖਿਲਾਫ ਗਲਤ ਬਿਰਤਾਂਤ ਸਿਰਜਣ ਦੇ ਲਗਾਏ ਆਰੋਪ ਅੰਮਿ੍ਰਤਸਰ/ਬਿਊਰੋ ਨਿਊਜ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਆਰੋਪ ਲਾਇਆ ਕਿ ਪੰਜਾਬ ਖਿਲਾਫ ‘ਉਡਤਾ ਪੰਜਾਬ’ ਦਾ ਗਲਤ ਬਿਰਤਾਂਤ ਸਿਰਜਿਆ ਗਿਆ ਹੈ, ਜਦੋਂ ਕਿ ਇਹ ਦੌੜਦਾ ਪੰਜਾਬ ਹੈ ਅਤੇ ਹਮੇਸ਼ਾ ਹੀ ਚੜ੍ਹਦੀ ਕਲਾ ਵਾਲਾ ਪੰਜਾਬ ਹੈ। ਉਨ੍ਹਾਂ …

Read More »

ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਭਲਕੇ ਵੀਰਵਾਰ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ

ਕਈ ਵੱਡੇ ਫੈਸਲਿਆਂ ’ਤੇ ਕੈਬਨਿਟ ਵੱਲੋਂ ਲਗਾਈ ਜਾ ਸਕਦੀ ਹੈ ਮੋਹਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਬਜਟ ਸੈਸ਼ਨ ਤੋਂ ਬਾਅਦ ਭਲਕੇ ਤਿੰਨ ਅਪ੍ਰੈਲ ਵੀਰਵਾਰ ਨੂੰ ਪਹਿਲੀ ਕੈਬਨਿਟ ਮੀਟਿੰਗ ਸੱਦੀ ਹੈ। ਪੰਜਾਬ ਕੈਬਨਿਟ ਦੀ ਇਹ ਮੀਟਿੰਗ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ’ਤੇ ਹੋਵੇਗੀ। ਇਸ ਕੈਬਨਿਟ ਮੀਟਿੰਗ ਨੂੰ …

Read More »

ਰਾਜ ਗਾਇਕ ਹੰਸ ਰਾਜ ਹੰਸ ਦੀ ਪਤਨੀ ਦਾ ਹੋਇਆ ਦੇਹਾਂਤ

ਰੇਸ਼ਮਾ ਨੇ 60 ਸਾਲ ਦੀ ਉਮਰ ’ਚ ਲਿਆ ਆਖਰੀ ਸਾਹ ਜਲੰਧਰ/ਬਿਊਰੋ ਨਿਊਜ਼ : ਰਾਜ ਗਾਇਕ, ਸੀਨੀਅਰ ਭਾਜਪਾ ਆਗੂ ਅਤੇ ਸਾਬਕਾ ਸੰਸਦ ਮੈਂਬਰ ਹੰਸ ਰਾਜ ਹੰਸ ਨੂੰ ਅੱਜ ਉਸ ਸਮੇਂ ਡੂੰਘਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੀ ਧਰਮ ਪਤਨੀ ਰੇਸ਼ਮਾ ਦਾ ਦਿਹਾਂਤ ਹੋ ਗਿਆ। ਉਹ 60 ਸਾਲ ਦੇ ਸਨ ਅਤੇ ਉਹ ਪਿਛਲੇ …

Read More »

ਲੁਧਿਆਣਾ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ

ਕਿਹਾ : ਨਸ਼ਾ ਤਸਕਰਾਂ ਦੇ ਘਰਾਂ ’ਤੇ ਦੀਵੇ ਨਹੀਂ ਜਗਣਗੇ ਬਲਕਿ ਬੁਲਡੋਜ਼ਰ ਚੱਲਣਗੇ ਲੁਧਿਆਣਾ/ਬਿਊਰੋ ਨਿਊਜ਼ : ਲੁਧਿਆਣਾ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ’ਚੋਂ ਨਸ਼ਿਆਂ ਨੂੰ ਖਤਮ ਕਰਨ ਲਈ ਅੱਜ 6 ਹਜ਼ਾਰ ਬੱਚਿਆਂ ਨੂੰ ਸਹੁੰ ਚੁਕਵਾਈ। ਇਸ ਮੌਕੇ ਇਕ ਪੈਦਲ …

Read More »

ਬਿਕਰਮ ਮਜੀਠੀਆ ਨੇ ਜ਼ੈਡ ਪਲੱਸ ਸਕਿਓਰਿਟੀ ਵਾਪਸ ਲੈਣ ’ਤੇ ਘੇਰੀ ਮਾਨ ਸਰਕਾਰ

ਕਿਹਾ : ਮੈਨੂੰ ਵੀ ਸਿੱਧੂ ਮੂਸੇਵਾਲਾ ਵਾਂਗੂ ਗੋਲੀ ਮਰਵਾ ਦਿਓ ਚੰਡੀਗੜ੍ਹ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਆਪਣੀ ਜ਼ੈਡ ਪਲੱਸ ਸੁਰੱਖਿਆ ਵਾਪਸ ਲੈਣ ’ਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਕਿ ਮੇਰੇ ਖਿਲਾਫ਼ ਮਾਨ ਸਰਕਾਰ ਵੱਲੋਂ …

Read More »

ਘਰ ਢਾਹੁਣ ਦੇ ਮਾਮਲੇ ’ਤੇ ਸੁਪਰੀਮ ਕੋਰਟ ਨੇ ਯੂਪੀ ਸਰਕਾਰ ਦੀ ਕੀਤੀ ਖਿਚਾਈ

ਹਰੇਕ ਘਰ ਦੇ ਮਾਲਕ ਨੂੰ ਮੁਆਵਜ਼ਾ ਦੇਣ ਦੇ ਦਿੱਤੇ ਨਿਰਦੇਸ਼ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਸਰਕਾਰ ਅਤੇ ਪ੍ਰਯਾਗਰਾਜ ਵਿਕਾਸ ਅਥਾਰਟੀ ਦੀ ਖਿਚਾਈ ਕੀਤੀ ਹੈ ਅਤੇ ਸ਼ਹਿਰ ਵਿਚ ਘਰਾਂ ਨੂੰ ਢਾਹੁਣ ਦੀ ਕਾਰਵਾਈ ਨੂੰ ਅਣਮਨੁੱਖੀ ਅਤੇ ਗੈਰ-ਕਾਨੂੰਨੀ ਦੱਸਿਆ ਹੈ। ਘਰ ਢਾਹੁਣ ਦੀ ਕਾਰਵਾਈ ਦਾ ਨੋਟਿਸ ਲੈਂਦੇ ਹੋਏ  ਮਾਨਯੋਗ …

Read More »

ਬਿਕਰਮ ਸਿੰਘ ਮਜੀਠੀਆ ਦੀ ਜੈਡ ਪਲੱਸ ਸੁਰੱਖਿਆ ਵੀ ਹਟਾਈ

ਪਟਿਆਲਾ/ਬਿਊਰੋ ਨਿਊਜ਼ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਖਿਲਾਫ ਨਸ਼ਿਆਂ ਦੇ ਮਾਮਲੇ ’ਚ ਜਾਂਚ ਢਿੱਲੀ ਰਫਤਾਰ ਨਾਲ ਅੱਗੇ ਵਧਣ ਕਾਰਨ ਆਲੋਚਨਾ ਦਾ ਸਾਹਮਣਾ ਕਰ ਰਹੀ ਪੰਜਾਬ ਪੁਲਿਸ ਨੇ ਵਿਸ਼ੇਸ਼ ਜਾਂਚ ਟੀਮ (ਸਿੱਟ) ਦੇ ਮੁਖੀ ਅਤੇ ਉਸਦੇ ਦੋ ਹੋਰ ਮੈਂਬਰਾਂ ਨੂੰ ਮੁੜ ਬਦਲ ਦਿੱਤਾ ਹੈ। ਕਾਂਗਰਸ ਹਕੂਮਤ ਸਮੇਂ ਦਸੰਬਰ 2021 ਦੌਰਾਨ …

Read More »