ਸੋਨਾ ਇਕ ਲੱਖ ਰੁਪਏ ਪ੍ਰਤੀ 10 ਗ੍ਰਾਮ ਦੇ ਨੇੜੇ ਪੁੱਜਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀਆਂ ਦੀ ਸਭ ਤੋਂ ਪਸੰਦੀਦਾ ਧਾਤੂ ਸੋਨੇ ਦੀਆਂ ਦਿਨੋਂ ਦਿਨ ਵਧ ਰਹੀਆਂ ਕੀਮਤਾਂ ਨੇ ਹਰ ਵਿਅਕਤੀ ਨੂੰ ਸੋਚੀਂ ਪਾ ਰੱਖਿਆ ਹੈ। ਬੀਤੇ ਸਮੇਂ ਦੌਰਾਨ ਸੋਨੇ ਦੀ ਕੀਮਤ ਵਿੱਚ ਵੱਡਾ ਉਛਾਲ ਆਉਣ ਕਾਰਨ ਇਹ ਹਰ ਆਮ ਵਿਅਕਤੀ ਦੀ …
Read More »Monthly Archives: April 2025
ਅੰਮਿ੍ਰਤਪਾਲ ਸਿੰਘ ’ਤੇ ਐਨਐਸਏ ਦੀ ਮਿਆਦ ਵਧਾਉਣ ਦਾ ਹੋਣ ਲੱਗਾ ਵਿਰੋਧ
ਐਸਜੀਪੀਸੀ ਪ੍ਰਧਾਨ ਧਾਮੀ ਨੇ ਕੇਂਦਰ ਸਰਕਾਰ ਦੀ ਕੀਤੀ ਨਿੰਦਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ’ਤੇ ਲਗਾਏ ਗਏ ਐਨਐਸਏ ਦੀ ਕੇਂਦਰ ਸਰਕਾਰ ਵਲੋਂ ਮਿਆਦ ’ਚ ਇੱਕ ਸਾਲ ਦਾ ਹੋਰ ਵਾਧਾ ਕਰਨ ਦੀ ਸਖ਼ਤ …
Read More »ਸਿੱਖ ਕੌਮ ਨੂੰ ਆਪਣੇ ਵਿਵਾਦ ਛੱਡ ਕੇ ਇਕੱਠੇ ਹੋਣ ਦੀ ਲੋੜ
ਜਥੇਦਾਰ ਗੜਗੱਜ ਨੇ ਢੱਡਰੀਆਂ ਵਾਲਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਕੇ ਮੁਆਫੀ ਮੰਗਣ ਦੀ ਦਿੱਤੀ ਸਲਾਹ ਅੰਮਿ੍ਰਤਸਰ/ਬਿਊਰੋ ਨਿਊਜ਼ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੂੰ ਇੱਕ ਵਿਸ਼ੇਸ਼ ਸਲਾਹ ਦਿੰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਾ ਕੇ ਮੁਆਫੀ ਮੰਗਣ ਲਈ ਕਿਹਾ ਹੈ। …
Read More »ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਵਿਚ 15 ਹਜ਼ਾਰ ਛੱਪੜਾਂ ਦੀ ਸਫਾਈ ਲਈ 4573 ਕਰੋੜ ਰੁਪਏ ਮਨਜ਼ੂਰ
ਮੰਤਰੀ ਤਰੁਣਪ੍ਰੀਤ ਸਿੰਘ ਸੋਂਧ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਸੂਬੇ ਦੇ 13,500 ਪਿੰਡਾਂ ਵਿਚ 15 ਹਜ਼ਾਰ ਛੱਪੜਾਂ ਨੂੰ ਸਾਫ਼ ਕਰਨ ਲਈ ਵਿਸ਼ੇਸ਼ ਪ੍ਰੋਜੈਕਟ ਸ਼ੁਰੂ ਕੀਤਾ ਹੈ। ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੋਂਦ ਨੇ ਕਿਹਾ ਕਿ ਇਸ …
Read More »ਪੰਜਾਬ ’ਚ ਨਸ਼ਾ ਮੁਕਤੀ ਲਈ ਸਰਕਾਰ ਦੀ ਨਵੀਂ ਰਣਨੀਤੀ
ਹਰ ਜ਼ਿਲ੍ਹੇ ’ਚ ਕੋਆਰਡੀਨੇਟਰ ਕੀਤੇ ਗਏ ਨਿਯੁਕਤ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਪੰਜਾਬ ਵਿਚ ਸੂਬਾ ਸਰਕਾਰ ਵਲੋਂ ਚਲਾਏ ਜਾ ਰਹੇ ਨਸ਼ੇ ਦੇ ਖਿਲਾਫ ਅਭਿਆਨ ਦੇ ਲਈ ਹਰ ਇਕ ਜ਼ਿਲ੍ਹੇ ਵਿਚ ਇਕ ਕੋਆਰਡੀਨੇਟਰ ਨਿਯੁਕਤ ਕਰ ਦਿੱਤਾ ਹੈ। ਆਮ ਆਦਮੀ ਪਾਰਟੀ ਨੇ ਇਨ੍ਹਾਂ ਕੋਆਰਡੀਨੇਟਰਾਂ ਦੇ ਨਾਵਾਂ ਵਾਲੀ ਸੂਚੀ ਵੀ ਜਾਰੀ ਕਰ …
Read More »ਰਾਹੁਲ ਗਾਂਧੀ ਨੇ ਅਮਰੀਕਾ ਦੇ ਬਾਸਟਨ ’ਚ ਭਾਰਤੀ ਪਰਵਾਸੀਆਂ ਨੂੰ ਕੀਤਾ ਸੰਬੋਧਨ
ਭਾਰਤੀ ਚੋਣ ਕਮਿਸ਼ਨ ’ਤੇ ਚੁੱਕੇ ਸਵਾਲ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨੇ ਅਮਰੀਕਾ ਦੇ ਬਾਸਟਨ ਵਿਚ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਵਾਲ ਚੁੱਕੇ ਹਨ। ਉਨ੍ਹਾਂ ਭਾਰਤੀ ਪਰਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਪੂਰੀ ਤਰ੍ਹਾਂ ਸਾਫ ਹੈ ਕਿ ਭਾਰਤੀ ਚੋਣ ਕਮਿਸ਼ਨ ਸਮਝੌਤਾ ਕਰ …
Read More »ਅਮਰੀਕਾ ਦੇ ਉਪ ਰਾਸ਼ਟਰਪਤੀ ਜੇ.ਡੀ. ਵੈਂਸ ਭਾਰਤ ਦੌਰੇ ’ਤੇ ਦਿੱਲੀ ਪਹੁੰਚੇ
ਚਾਰ ਦਿਨ ਭਾਰਤ ’ਚ ਰਹਿਣਗੇ ਜੇ.ਡੀ. ਵੈਂਸ ਨਵੀਂ ਦਿੱਲੀ/ਬਿਊਰੋ ਨਿਊਜ਼ ਅਮਰੀਕਾ ਦੇ ਉਪ ਰਾਸ਼ਟਰਪਤੀ ਜੇ.ਡੀ. ਵੈਂਸ ਅੱਜ ਸੋਮਵਾਰ ਨੂੰ ਆਪਣੀ ਪਤਨੀ ਤੇ ਬੱਚਿਆਂ ਨਾਲ ਭਾਰਤ ਦੌਰੇ ’ਤੇ ਦਿੱਲੀ ਪਹੁੰਚ ਗਏ ਹਨ। ਉਪ ਰਾਸ਼ਟਰਪਤੀ ਬਣਨ ਤੋਂ ਬਾਅਦ ਇਹ ਜੇ.ਡੀ. ਵੈਂਸ ਦਾ ਪਹਿਲਾ ਅਧਿਕਾਰਤ ਭਾਰਤ ਦੌਰਾ ਹੈ ਅਤੇ ਉਹ ਚਾਰ ਦਿਨ ਭਾਰਤ …
Read More »ਗਿਆਨੀ ਗੜਗੱਜ ਨੇ ਅੰਮਿ੍ਰਤਪਾਲ ਸਿੰਘ ਦੀ ਐਨਐਸਏ ਵਧਾਉਣ ਦੀ ਕੀਤੀ ਨਿਖੇਧੀ
ਕਿਹਾ : ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਨਾਲ ਧੱਕੇਸ਼ਾਹੀ ਕਰਨ ਦੇ ਦੋਸ਼ ਲਾਏ ਅੰਮਿ੍ਰਤਸਰ/ਬਿਊਰੋ ਨਿਊਜ਼ : ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ਦੀ ਨਜ਼ਰਬੰਦੀ ਵਿੱਚ ਐੱਨਐੱਸਏ ਤਹਿਤ ਇੱਕ ਸਾਲ ਹੋਰ ਵਾਧਾ ਕਰਨ ਉੱਤੇ ਪੰਜਾਬ ਸਰਕਾਰ ਦੀ ਨਿੰਦਾ ਕੀਤੀ ਹੈ। …
Read More »ਐੱਨਐੱਸਏ ਦੀ ਮਿਆਦ ’ਚ ਵਾਧੇ ਵਾਲੀ ਕਾਪੀ ਅੰਮਿ੍ਰਤਪਾਲ ਸਿੰਘ ਨੂੰ ਸੌਂਪੀ
ਅੰਮਿ੍ਰਤਸਰ ਦੀ ਡੀਸੀ ਨੇ ਐੱਨਐੱਸਏ ਵਧਾਉਣ ਲਈ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੱਤਾ ਚੰਡੀਗੜ੍ਹ/ਬਿਊਰੋ ਨਿਊਜ਼ : ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ’ਤੇ ਲੱਗੇ ਕੌਮੀ ਸੁਰੱਖਿਆ ਐਕਟ ਦੀ ਮਿਆਦ ਇੱਕ ਸਾਲ ਲਈ ਵਧਾ ਦਿੱਤੀ ਗਈ ਹੈ। ਵਾਧੇ ਵਾਲੇ ਪੱਤਰ ਦੀ ਕਾਪੀ 18 ਅਪ੍ਰੈਲ …
Read More »ਐੱਸਐੱਸਸੀ ਵੱਲੋਂ ਆਪਣੀਆਂ ਭਰਤੀ ਪ੍ਰੀਖਿਆਵਾਂ ਲਈ ਆਧਾਰ-ਆਧਾਰਿਤ ਬਾਇਓਮੀਟਿ੍ਰਕ ਪ੍ਰਮਾਣਿਕਤਾ ਲਾਗੂ
ਜਾਅਲੀ ਉਮੀਦਵਾਰਾਂ ਤੇ ਹੋਰ ਧੋਖਾਧੜੀ ਕਰਨ ਵਾਲੇ ਸਾਧਨਾਂ ’ਤੇ ਲੱਗੇਗੀ ਰੋਕ ਨਵੀਂ ਦਿੱਲੀ/ਬਿਊਰੋ ਨਿਊਜ਼ : ਸਟਾਫ਼ ਸਿਲੈਕਸ਼ਨ ਕਮਿਸ਼ਨ (ਐੱਸਐੱਸਸੀ) ਨੇ ਉਮੀਦਵਾਰਾਂ ਦੀ ਪਛਾਣ ਦੀ ਪੁਸ਼ਟੀ ਕਰਨ ਲਈ ਆਪਣੀਆਂ ਸਾਰੀਆਂ ਆਗਾਮੀ ਪ੍ਰੀਖਿਆਵਾਂ ਵਿੱਚ ਆਧਾਰ ਆਧਾਰਿਤ ਬਾਇਓਮੀਟਿ੍ਰਕ ਲਾਗੂ ਕਰਨ ਦਾ ਫ਼ੈਸਲਾ ਕੀਤਾ ਹੈ। ਅਧਿਕਾਰੀਆਂ ਨੇ ਕਿਹਾ ਕਿ ਇਹ ਨਵੀਂ ਪ੍ਰਣਾਲੀ ਅਗਲੇ ਮਹੀਨੇ …
Read More »