Breaking News
Home / 2025 / April (page 13)

Monthly Archives: April 2025

ਪੰਜਾਬ ‘ਚ ਬਿਜਲੀ ਚੋਰੀ ਸਾਲਾਨਾ 2000 ਕਰੋੜ ਰੁਪਏ ਤੋਂ ਟੱਪੀ

ਸਰਹੱਦੀ ਇਲਾਕਿਆਂ ‘ਚ ਸਾਲਾਨਾ 1,442 ਕਰੋੜ ਰੁਪਏ ਦੀ ਬਿਜਲੀ ਚੋਰੀ, ਬਾਰਡਰ ਜ਼ੋਨ ਦੇ 19 ਫੀਡਰਾਂ ‘ਚ 80 ਤੋਂ 90 ਫੀਸਦ ਘਾਟੇ ਵਾਲੇ ਪਟਿਆਲਾ/ਬਿਊਰੋ ਨਿਊਜ਼ : ਪੰਜਾਬ ‘ਚ ਬਿਜਲੀ ਚੋਰੀ ਨਾਲ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ (ਪੀਐੱਸਪੀਸੀਐੱਲ) ਨੂੰ ਲਗਾਤਾਰ ਘਾਟਾ ਪੈ ਰਿਹਾ ਹੈ ਤੇ ਪੰਜਾਬੀਆਂ ਨੇ 2024-25 ਦੇ ਨੌਂ ਮਹੀਨਿਆਂ ‘ਚ …

Read More »

ਪਰਵਾਸੀ ਮਜ਼ਦੂਰਾਂ ਨੂੰ ਪਿੰਡ ‘ਚੋਂ ਬਾਹਰ ਜਾਣ ਦੇ ਨਿਰਦੇਸ਼

ਬੂਟਾ ਸਿੰਘ ਵਾਲਾ ਦੀ ਪੰਚਾਇਤ ਦੀ ਅਗਵਾਈ ਹੇਠ ਗ੍ਰਾਮ ਸਭਾ ਵੱਲੋਂ ਮਤਾ ਪਾਸ, 15 ਦਿਨਾਂ ਦੀ ਸਮਾਂ-ਸੀਮਾ ਤੈਅ ਬਨੂੜ/ਬਿਊਰੋ ਨਿਊਜ਼ : ਮੁਹਾਲੀ ਜ਼ਿਲ੍ਹੇ ਦੇ ਕਸਬਾ ਬਨੂੜ ਨੇੜਲੇ ਪਿੰਡ ਬੂਟਾ ਸਿੰਘ ਵਾਲਾ ਵਿਖੇ ਸਰਪੰਚ ਜਰਨੈਲ ਸਿੰਘ ਅਤੇ ਪੰਚਾਇਤ ਦੀ ਅਗਵਾਈ ਹੇਠ ਹੋਏ ਗ੍ਰਾਮ ਸਭਾ ਦੇ ਵਿਸ਼ੇਸ਼ ਇਜਲਾਸ ਵਿਚ ਸਰਬਸੰਮਤੀ ਨਾਲ ਮਤਾ …

Read More »

ਸੰਨੀ ਦਿਓਲ ਦੀ ਫਿਲਮ ‘ਜਾਟ’ ਵਿਵਾਦਾਂ ‘ਚ ਘਿਰੀ

ਈਸਾਈਆਂ ‘ਚ ਰੋਸ; ਕੇਸ ਦਰਜ ਨਾ ਹੋਣ ਦੀ ਸੂਰਤ ਵਿੱਚ ਸਿਨੇਮਾ-ਘਰਾਂ ਦੇ ਘਿਰਾਓ ਦੀ ਚਿਤਾਵਨੀ ਜਲੰਧਰ/ਬਿਊਰੋ ਨਿਊਜ਼ : ਬੌਲੀਵੁੱਡ ਅਦਾਕਾਰ ਸੰਨੀ ਦਿਓਲ ਅਤੇ ਰਣਦੀਪ ਹੁੱਡਾ ਦੀ ਹਾਲ ਹੀ ਵਿੱਚ ਰਿਲੀਜ਼ ਹੋਈ ਫਿਲਮ ‘ਜਾਟ’ ਪੰਜਾਬ ਵਿੱਚ ਵਿਵਾਦਾਂ ‘ਚ ਘਿਰੀ ਜਾਪਦੀ ਹੈ। ਈਸਾਈ ਭਾਈਚਾਰੇ ਨੇ ਰਣਦੀਪ ਹੁੱਡਾ ਦੇ ਸੀਨ ‘ਤੇ ਸਖ਼ਤ ਇਤਰਾਜ਼ …

Read More »

ਪਰਲ ਮਾਮਲਾ: ਈਡੀ ਵੱਲੋਂ ਪੰਜਾਬ ਤੇ ਰਾਜਸਥਾਨ ‘ਚ ਛਾਪੇ

ਵਿਧਾਇਕ ਕੁਲਵੰਤ ਸਿੰਘ ਦੀ ਗੈਰ-ਹਾਜ਼ਰੀ ‘ਚ ਟੀਮ ਨੇ ਪਰਿਵਾਰਕ ਮੈਂਬਰਾਂ ਕੋਲੋਂ ਕੀਤੀ ਪੁੱਛ-ਪੜਤਾਲ ਮੁਹਾਲੀ/ਬਿਊਰੋ ਨਿਊਜ਼ : ਐਨਫੋਰਸਮੈਂਟ ਡਾਇਰੈਕਟੋਰੇਟ ਨੇ ਪਰਲ ਐਗਰੋ ਕਾਰਪੋਰੇਸ਼ਨ ਲਿਮਿਟਡ (ਪੀਏਸੀਐੱਲ) ਦੇ ਮਾਮਲੇ ਵਿੱਚ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਕੁਲਵੰਤ ਸਿੰਘ ਅਤੇ ਰਾਜਸਥਾਨ ਵਿੱਚ ਕਾਂਗਰਸੀ ਆਗੂ ਪ੍ਰਤਾਪ ਸਿੰਘ ਖਾਚਰੀਆਵਾਸ ਦੇ ਟਿਕਾਣਿਆਂ ਸਣੇ 15 ਤੋਂ ਵੱਧ …

Read More »

‘ਏਕਮ ਸਾਹਿਤ ਮੰਚ’ ਵੱਲੋਂ ਸੱਤਵੇਂ ਸਲਾਨਾ ਸਮਾਗਮ ਦੌਰਾਨ ਅਦਬੀ ਸ਼ਖ਼ਸੀਅਤਾਂ ਤੇ ਪੰਜਾਬੀ ਕਵੀਆਂ ਨੂੰ ਕੀਤਾ ਗਿਆ ਸਨਮਾਨਿਤ

ਤਿੰਨ ਪੁਸਤਕਾਂ ਲੋਕ-ਅਰਪਿਤ ਕੀਤੀਆਂ ਗਈਆਂ ਅੰਮ੍ਰਿਤਸਰ/ਡਾ. ਝੰਡ : ਲੰਘੇ ਸ਼ਨੀਵਾਰ 12 ਅਪੈਲ ਨੂੰ ‘ਏਕਮ ਸਾਹਿਤ ਮੰਚ ਅੰਮ੍ਰਿਤਸਰ’ ਵੱਲੋਂ ਆਪਣਾ ਸੱਤਵਾਂ ਸਲਾਨਾ ਸਮਾਗ਼ਮ ਆਯੋਜਿਤ ਕੀਤਾ ਗਿਆ। ਇਸ ਸਮਾਗਮ ਵਿੱਚ ਜਿੱਥੇ ਅਦਬੀ ਸ਼ਖ਼ਸੀਅਤਾਂ ਡਾ. ਕੰਵਰ ਜਸਮਿੰਦਰਪਾਲ ਸਿੰਘ ਤੇ ਬਿੱਕਰ ਸਿੰਘ ਸੋਹੀ ਅਤੇ ਉੱਭਰ ਰਹੇ ਗ਼ਜ਼ਲਗੋ ਗੁਰਦੀਪ ਸੈਣੀ ਤੇ ਕਵੀ ਜਸਵੰਤ ਸਮਾਲਸਰ ਦੀਆਂ …

Read More »

ਉਨਟਾਰੀਓ ਖਾਲਸਾ ਦਰਬਾਰ ਗੁਰੂਘਰ ਵਿਖੇ ਖਾਲਸਾ ਸਾਜਨਾ ਦਿਵਸ ਸਬੰਧੀ ਕਰਵਾਏ ਗਏ ਸਮਾਗਮ

ਟੋਰਾਂਟੋ/ਹਰਜੀਤ ਸਿੰਘ ਬਾਜਵਾ : ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਦਿਹਾੜਾ ਇੱਥੇ ਵੱਖ-ਵੱਖ ਗੁਰੂਘਰਾਂ ਵਿੱਚ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਉਨਟਾਰੀਓ ਖਾਲਸਾ ਦਰਬਾਰ ਡਿਕਸੀ ਗੁਰੂਘਰ (ਮਿਸੀਸਾਗਾ) ਵਿਖੇ ਖਾਲਸਾ ਸਾਜਨਾ ਦਿਵਸ ਅਤੇ ਸੰਗਰਾਂਦ ਦਾ ਦਿਹਾੜਾ ਮਨਾਉਂਦਿਆਂ ਸਾਰਾ ਦਿਨ ਗੁਰਮਤਿ ਸਮਾਗਮ ਕਰਵਾਏ ਗਏ ਜਿਸ ਵਿੱਚ ਸਿੱਖ ਪੰਥ ਦੇ ਪ੍ਰਸਿੱਧ ਅਤੇ …

Read More »

ਕੈਨੇਡਾ ‘ਚ ਬਿਨਾ ਵਰਕ ਪਰਮਿਟ ਤੋਂ ਕਾਮੇ ਰੱਖਣ ਲਈ ਵੱਡਾ ਜੁਰਮਾਨਾ ਸੰਭਵ

ਲੋਕਾਂ ਨੂੰ ਜਾਗਰੂਕ ਕਰਨਾ ਸਮੇਂ ਦੀ ਲੋੜ : ਸਤਪਾਲ ਸਿੰਘ ਜੌਹਲ ਟੋਰਾਂਟੋ/ਹਰਜੀਤ ਸਿੰਘ ਬਾਜਵਾ : ਕੈਨੇਡਾ ਦੇ ਇਮੀਗ੍ਰੇਸ਼ਨ ਕਾਨੂੰਨ ਦੀ ਧਾਰਾ 124.1.ਸੀ ਤਹਿਤ ਹਰ ਉਹ ਵਿਅਕਤੀ ਅਪਰਾਧ ਕਰਦਾ ਹੈ ਜੋ ਕੈਨੇਡਾ ਵਿੱਚ ਕਿਸੇ ਵਿਦੇਸ਼ੀ ਨਾਗਰਿਕ ਨੂੰ ਅਜਿਹੀ ਸਮਰੱਥਾ ਵਿੱਚ ਨੌਕਰੀ ਦਿੰਦਾ ਹੈ ਜਿਸ ਵਿੱਚ ਵਿਦੇਸ਼ੀ ਨਾਗਰਿਕ ਇਸ ਐਕਟ ਦੇ ਤਹਿਤ …

Read More »

ਪੰਜਾਬ ‘ਚ ਬਿਜਲੀ ਚੋਰੀ ਦਾ ਮੁੱਦਾ ਚਿੰਤਾਜਨਕ

ਪੰਜਾਬ ਸੂਬੇ ‘ਚ ਬਿਜਲੀ ਚੋਰੀ ਚਿੰਤਾਜਨਕ ਰੂਪ ‘ਚ ਹੱਦਾਂ ਪਾਰ ਕਰ ਗਈ ਹੈ, ਜਿਸ ਦਾ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐੱਸਪੀਸੀਐੱਲ) ਨੂੰ 2024-25 ਵਿੱਚ 2000 ਕਰੋੜ ਰੁਪਏ ਤੋਂ ਵੱਧ ਦਾ ਨੁਕਸਾਨ ਹੋਇਆ ਹੈ। ਪ੍ਰਤੀ ਦਿਨ ਕਾਰਪੋਰੇਸ਼ਨ ਨੂੰ 5.5 ਕਰੋੜ ਰੁਪਏ ਦਾ ਨੁਕਸਾਨ ਝੱਲਣਾ ਪਿਆ ਹੈ। ਜ਼ਿਆਦਾ ਹੈਰਾਨੀ ਦੀ ਗੱਲ ਇਹ …

Read More »

BREAST CANCER

What is Breast Cancer? : Breast cancer is one of the most prevalent types of cancer affecting the Indian population. With its steadily climbing incidence rates, breast cancer has now become the most common type of cancer among Indian women. According to the Indian Council of Medical Research, every one …

Read More »

ਭਾਰਤ ‘ਚ ਦਸ ਲੱਖ ਅਬਾਦੀ ਪਿੱਛੇ ਸਿਰਫ 15 ਜੱਜ

ਇੰਡੀਆ ਜਸਟਿਸ ਸਿਸਟਮ ਰਿਪੋਰਟ 2025 ‘ਚ ਹੋਇਆ ਖੁਲਾਸਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਪ੍ਰਤੀ 10 ਲੱਖ ਅਬਾਦੀ ਪਿੱਛੇ ਸਿਰਫ 15 ਜੱਜ ਹਨ, ਜੋ ਲਾਅ ਕਮਿਸ਼ਨ ਦੀ ਪ੍ਰਤੀ 10 ਲੱਖ ਦੀ ਅਬਾਦੀ ਪਿੱਛੇ 50 ਜੱਜਾਂ ਦੀ ਸਿਫਾਰਸ਼ ਤੋਂ ਬਹੁਤ ਘੱਟ ਹਨ। ਜਾਰੀ ‘ਇੰਡੀਆ ਜਸਟਿਸ ਸਿਸਟਮ ਰਿਪੋਰਟ’ 2025 ‘ਚ ਇਹ ਜਾਣਕਾਰੀ ਸਾਹਮਣੇ …

Read More »