Breaking News
Home / 2025 / April (page 4)

Monthly Archives: April 2025

ਭਾਰਤ-ਪਾਕਿ ਸਰਹੱਦ ’ਤੇ ਤਣਾਅ, ਚੌਕਸੀ ਵਧਾਈ

ਅਟਾਰੀ ਬਾਰਡਰ ’ਤੇ ਪਾਕਿਸਤਾਨ ਜਾਣ ਵਾਲਿਆਂ ਦੀਆਂ ਲੱਗੀਆਂ ਲੰਬੀਆਂ ਲਾਈਨਾਂ ਅੰਮਿ੍ਰਤਸਰ/ਬਿਊਰੋ ਨਿਊਜ਼ : ਪਹਿਲਗਾਮ ’ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪੰਜਾਬ ਨਾਲ ਲਗਦੇ ਪਾਕਿਸਤਾਨੀ ਬਾਰਡਰ ’ਤੇ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਅਤੇ ਚੌਕਸੀ ਵਧਾ ਦਿੱਤੀ ਗਈ ਹੈ। ਪੰਜਾਬ ’ਚ ਅੰਮਿ੍ਰਤਸਰ, ਗੁਰਦਾਸਪੁਰ, ਪਠਾਨਕੋਟ, ਤਰਨ ਤਾਰਨ, ਫਿਰੋਜ਼ਪੁਰ ਅਤੇ ਫਾਜਿਲਕਾ ’ਚ ਭਾਰਤ-ਪਾਕਿਸਤਾਨ …

Read More »

ਬਿਲਾਵਰ ਭੁੱਟੋ ਨੇ ਸੰਧੂ ਜਲ ਸਮਝੌਤਾ ਤੋੜਨ ’ਤੇ ਦਿੱਤਾ ਭਾਰਤ ਖਿਲਾਫ਼ ਭੜਕਾਊ ਭਾਸ਼ਣ

ਕਿਹਾ : ਸਿੰਧੂ ਦਰਿਆ ਸਾਡਾ ਹੈ, ਇਸ ’ਚ ਜਾਂ ਤਾਂ ਪਾਣੀ ਵਹੇਗਾ, ਜਾਂ ਫਿਰ ਸਾਡਾ ਖੂਨ ਇਸਲਾਮਾਬਾਦ/ਬਿਊਰੋ ਨਿਊਜ਼ : ਪਹਿਲਗਾਮ ’ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਦਰਮਿਆਨ ਮਾਹੌਲ ਤਣਾਅ ਪੂਰਨ ਬਣਿਆ ਹੋਇਆ ਹੈ। ਇਸ ਸਭ ਦੇ ਚਲਦਿਆਂ ਪਾਕਿਸਤਾਨ ਦੇ ਸਾਬਕਾ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਨੇ ਭਾਰਤ ਦੇ …

Read More »

ਕੈਨੇਡਾ ’ਚ ਗੋਲੀ ਦਾ ਸ਼ਿਕਾਰ ਹੋਈ ਹਰਸਿਮਰਤ ਰੰਧਾਵਾ ਦਾ ਹੋਇਆ ਅੰਤਿਮ ਸਸਕਾਰ

ਪਿੰਡ ਧੂੰਦਾ ਵਿਖੇ ਪਿਤਾ ਨੇ ਦਿੱਤੀ ਧੀ ਦੀ ਚਿਖਾ ਨੂੰ ਅਗਨੀ ਸ੍ਰੀ ਗੋਇੰਦਵਾਲ ਸਾਹਿਬ/ਬਿਊਰੋ ਨਿਊਜ਼ : ਕੈਨੇਡਾ ’ਚ ਲੰਘੇ ਦਿਨੀਂ ਦੋ ਧਿਰਾਂ ਦੌਰਾਨ ਹੋਈ ਫਾਈਰਿੰਗ ਦੌਰਾਨ ਗੋਲੀ ਦਾ ਸ਼ਿਕਾਰ ਹੋਈ ਹਰਸਿਮਰਤ ਕੌਰ ਰੰਧਾਵਾ ਦਾ ਅੱਜ ਉਸ ਦੇ ਜੱਦੀ ਪਿੰਡ ਧੂੰਦਾ ਵਿਚ ਅੰਤਿਮ ਸਸਕਾਰ ਕਰ ਦਿੱਤਾ ਗਿਆ। ਅੰਤਿਮ ਸਸਕਾਰ ਮੌਕੇ ਪਿੰਡ …

Read More »

ਪੰਜਾਬ ਭਾਜਪਾ ਦੇ ਜਨਰਲ ਸਕੱਤਰ ਜਗਮੋਹਨ ਸਿੰਘ ਰਾਜੂ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਜ਼ਿਲ੍ਹਾ ਪ੍ਰਧਾਨ ’ਤੇ ਨਿਯਮਾਂ ਦੀ ਉਲੰਘਣਾ ਕਰਨ ਦਾ ਲਗਾਇਆ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਭਾਜਪਾ ਦੇ ਜਨਰਲ ਸਕੱਤਰ ਜਗਮੋਹਨ ਸਿੰਘ ਰਾਜੂ ਨੇ ਗੰਭੀਰ ਸੰਗਠਨਾਤਮਕ ਬੇਨਿਯਮੀਆਂ ਅਤੇ ਜ਼ਿਲ੍ਹਾ ਭਾਜਪਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਨਾਲ ਨਾਰਾਜ਼ਗੀ ਦਾ ਹਵਾਲਾ ਦਿੰਦੇ ਹੋਏ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਜੂ, ਇਕ ਸਾਬਕਾ ਨੌਕਰਸ਼ਾਹ ਅਤੇ …

Read More »

ਪਾਕਿ ਖਿਡਾਰੀ ਅਰਸ਼ਦ ਨਦੀਮ ਨੂੰ ਸੱਦਾ ਭੇਜਣ ’ਤੇ ਫਸੇ ਨੀਰਜ ਚੋਪੜਾ

ਨੀਰਜ ਚੋਪੜਾ ਨੂੰ ਜਾਰੀ ਕਰਨਾ ਪਿਆ ਬਿਆਨ ਨਵੀਂ ਦਿੱਲੀ/ਬਿਊਰੋ ਨਿਊਜ਼ ਪਿਛਲੇ ਦਿਨੀਂ ਨੀਰਜ ਚੋਪੜਾ ਨੇ ਪਾਕਿਸਤਾਨ ਦੇ ਓਲੰਪਿਕ ਚੈਂਪੀਅਨ ਅਰਸ਼ਦ ਨਦੀਮ ਨੂੰ ਐਨ.ਸੀ. ਕਲਾਸਿਕ ਜੈਵਲਿਨ ਥਰੋਅ ਮੁਕਾਬਲੇ ਲਈ ਸੱਦਾ ਦਿੱਤਾ ਸੀ ਅਤੇ ਜਿਸ ਨੂੰ ਨਦੀਮ ਨੇ ਠੁਕਰਾ ਦਿੱਤਾ ਸੀ। ਇਸ ਤੋਂ ਬਾਅਦ ਇਸ ਨੂੰ ਲੈ ਕੇ ਹੰਗਾਮਾ ਹੋ ਗਿਆ। ਹੁਣ …

Read More »

ਮੇਧਾ ਪਾਟੇਕਰ ਕਈ ਸਾਲ ਪੁਰਾਣੇ ਮਾਣਹਾਨੀ ਮਾਮਲੇ ਵਿਚ ਗਿ੍ਰਫਤਾਰ

ਵੀ.ਕੇ. ਸਕਸੈਨਾ ਨੂੰ ਪਾਟੇਕਰ ਨੇ ਦੱਸਿਆ ਸੀ ਬੁਜ਼ਦਿਲ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਪੁਲਿਸ ਨੇ ਕਈ ਸਾਲ ਪੁਰਾਣੇ ਮਾਣਹਾਨੀ ਕੇਸ ਵਿਚ ਸਮਾਜਿਕ ਕਾਰਕੁਨ ਮੇਧਾ ਪਾਟੇਕਰ ਨੂੰ ਗਿ੍ਰਫਤਾਰ ਕਰ ਲਿਆ ਹੈ। ਅਦਾਲਤ ਨੇ ਅਜੇ ਦੋ ਦਿਨ ਪਹਿਲਾਂ ਹੀ ਪਾਟੇਕਰ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਸਨ। ਇਹ ਮਾਣਹਾਨੀ ਕੇਸ ਦਿੱਲੀ ਦੇ ਉਪ ਰਾਜਪਾਲ …

Read More »

ਮੋਹਨ ਭਾਗਵਤ ਨੇ ਪਹਿਲਗਾਮ ਹਮਲੇ ਦੀ ਕੀਤੀ ਸਖਤ ਨਿੰਦਾ 

ਕਿਹਾ : ਦੇਸ਼ ਸ਼ਕਤੀਸ਼ਾਲੀ ਹੈ, ਇਹ ਦਿਖਾਉਣ ਦਾ ਸਮਾਂ ਆ ਗਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਆਰ.ਐਸ.ਐਸ. ਮੁਖੀ ਮੋਹਨ ਭਾਗਵਤ ਨੇ ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਦੀ ਸਖਤ ਨਿੰਦਾ ਕੀਤੀ ਹੈ। ਭਾਗਵਤ ਨੇ ਕਿਹਾ ਕਿ ਅੱਤਵਾਦੀਆਂ ਨੇ ਲੋਕਾਂ ਕੋਲੋਂ ਉਨ੍ਹਾਂ ਦਾ ਧਰਮ ਪੁੱਛਣ ਤੋਂ ਬਾਅਦ ਉਨ੍ਹਾਂ ਦੀ ਹੱਤਿਆ ਕੀਤੀ ਅਤੇ ਹਿੰਦੂ ਕਦੀ …

Read More »

ਸੀਐਮ ਭਗਵੰਤ ਮਾਨ ਨੇ ਗਿਆਨੀ ਰਘਬੀਰ ਸਿੰਘ ਨਾਲ ਹੋਏ ਦੁਰਵਿਹਾਰ ਦੀ ਕੀਤੀ ਨਿੰਦਾ

ਕੇਂਦਰ ਸਰਕਾਰ ਤੋਂ ਸਖਤ ਕਾਰਵਾਈ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਦਿੱਲੀ ਏਅਰਪੋਰਟ ’ਤੇ ਏਅਰ ਇੰਡੀਆ ਦੇ ਮੁਲਾਜ਼ਮਾਂ ਵਲੋਂ ਕੀਤੇ ਗਏ ਦੁਰਵਿਵਾਰ ਦਾ ਮਾਮਲਾ ਤੂਲ ਫੜਦਾ ਜਾ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਇਸ ਮਾਮਲੇ ਦੀ …

Read More »

ਗਿਆਨੀ ਰਘਬੀਰ ਸਿੰਘ ਨਾਲ ਦਿੱਲੀ ਹਵਾਈ ਅੱਡੇ ’ਤੇ ਹੋਇਆ ਦੁਰਵਿਹਾਰ

ਜਥੇਦਾਰ ਗੜਗੱਜ ਅਤੇ ਐਡਵੋਕੇਟ ਧਾਮੀ ਵੱਲੋਂ ਘਟਨਾ ਦੀ ਨਿੰਦਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਨਵੀਂ ਦਿੱਲੀ ਦੇ ਹਵਾਈ ਅੱਡੇ ’ਤੇ ਉਨ੍ਹਾਂ ਨਾਲ ਦੁਰਵਿਹਾਰ ਹੋਣ ਦੇ ਆਰੋਪ ਲਗਾਏ ਹਨ। ਗਿਆਨੀ ਰਘਬੀਰ ਸਿੰਘ ਨੇ ਦੱਸਿਆ ਕਿ ਉਹ …

Read More »

ਗਿਆਨੀ ਹਰਪ੍ਰੀਤ ਸਿੰਘ ਨੇ ਅਕਾਲੀ ਦਲ ਦੀ ਭਰਤੀ ਮੁਹਿੰਮ ਸਬੰਧੀ ਕੀਤੀ ਗੱਲ

ਕਿਹਾ : ਨਿਗਰਾਨ ਕਮੇਟੀ ਦੀ ਅਗਵਾਈ ਹੇਠ ਚੱਲ ਰਹੀ ਭਰਤੀ ਮੁਹਿੰਮ ਤਹਿਤ ਹੀ ਪ੍ਰਧਾਨ ਦੀ ਚੋਣ ਹੋਵੇਗੀ ਅੰਮਿ੍ਰਤਸਰ/ਬਿਊਰੋ ਨਿਊਜ਼ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਅਹੁਦੇ ਤੋਂ ਹਟਾਏ ਗਏ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅਕਾਲੀ ਦੀ ਭਰਤੀ ਮੁਹਿੰਮ ਸਬੰਧੀ ਗੱਲ ਕੀਤੀ ਹੈ। …

Read More »