ਦਹਿਸ਼ਤੀ ਹਮਲੇ ਦੀ ਹੋ ਰਹੀ ਸਖਤ ਨਿੰਦਾ ਸ੍ਰੀਨਗਰ : ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਪਹਿਲਗਾਮ ਵਿੱਚ ਮੰਗਲਵਾਰ ਸ਼ਾਮੀਂ ਹੋਏ ਦਹਿਸ਼ਤੀ ਹਮਲੇ ਵਿੱਚ 27 ਵਿਅਕਤੀਆਂ ਦੀ ਮੌਤ ਹੋ ਗਈ, ਜਿਨ੍ਹਾਂ ਵਿਚ ਬਹੁਗਿਣਤੀ ਸੈਲਾਨੀ ਦੱਸੇ ਜਾਂਦੇ ਹਨ। ਇਕ ਉੱਚ ਅਧਿਕਾਰੀ ਨੇ ਕਿਹਾ ਕਿ ਮ੍ਰਿਤਕਾਂ ਵਿਚ ਦੋ ਵਿਦੇਸ਼ੀ ਤੇ ਦੋ ਸਥਾਨਕ ਵਿਅਕਤੀ ਵੀ …
Read More »Monthly Archives: April 2025
ਅਮਰੀਕਾ ‘ਚ ਟਰੰਪ ਖਿਲਾਫ ਮੁਜ਼ਾਹਰੇ
ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੀਆਂ ਨੀਤੀਆਂ ਖਿਲਾਫ ਸਾਰੇ 50 ਸੂਬਿਆਂ ਵਿੱਚ ਪ੍ਰਦਰਸ਼ਨ ਕੀਤੇ ਗਏ। ਇਸ ਦੌਰਾਨ ਵੱਡੀ ਗਿਣਤੀ ਲੋਕਾਂ ਨੇ ਵਾਈਟ ਹਾਊਸ ਦਾ ਘਿਰਾਓ ਕੀਤਾ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਟੈਰਿਫ ਵਾਰ ਤੇ ਸਰਕਾਰੀ ਨੌਕਰੀਆਂ ਵਿਚ ਕਟੌਤੀ ਤੇ ਨੌਕਰੀਆਂ ਤੋਂ ਕੱਢਣ ‘ਤੇ ਰੋਸ ਜਤਾਇਆ। ਇਸ ਮੌਕੇ ਕੁਝ ਪ੍ਰਦਰਸ਼ਨਕਾਰੀਆਂ ਨੇ …
Read More »ਵਿਸਾਖੀ ਨਗਰ ਕੀਰਤਨ ‘ਚ ਆਇਆ ਸੰਗਤਾਂ ਦਾ ਸੈਲਾਬ
ਸਰਕਾਰੀ ਅੰਕੜਿਆਂ ਮੁਤਾਬਕ ਨਗਰ ਕੀਰਤਨ ‘ਚ ਸਾਢੇ ਪੰਜ ਲੱਖ ਤੋਂ ਵੱਧ ਸ਼ਰਧਾਲੂ ਹੋਏ ਸ਼ਾਮਲ ਸਰੀ/ਬਿਊਰੋ ਨਿਊਜ਼ : ਸਰੀ ਵਿਚ ਵਿਸਾਖੀ ਨੂੰ ਸਮਰਪਿਤ 26ਵਾਂ ਨਗਰ ਕੀਰਤਨ ਸਜਾਇਆ ਗਿਆ। ਸਰਕਾਰੀ ਅੰਕੜਿਆਂ ਅਨੁਸਾਰ ਨਗਰ ਕੀਰਤਨ ਵਿਚ ਸਾਢੇ ਪੰਜ ਲੱਖ ਤੋਂ ਵੱਧ ਵਿਅਕਤੀ ਸ਼ਾਮਲ ਹੋਏ, ਜਿਨ੍ਹਾਂ ਵਿੱਚ ਬਹੁਗਿਣਤੀ ਸਿੱਖਾਂ ਤੋਂ ਇਲਾਵਾ ਹੋਰ ਭਾਈਚਾਰਿਆਂ ਦੇ …
Read More »ਨਾਮਵਰ ਸ਼ਾਇਰ ਨਦੀਮ ਪਰਮਾਰ ਦੇ ਸਦੀਵੀ ਵਿਛੋੜੇ ‘ਤੇ ਸਾਹਿਤਕਾਰਾਂ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ
ਸਰੀ : ਉਰਦੂ ਤੇ ਪੰਜਾਬੀ ਦੇ ਨਾਮਵਰ ਸ਼ਾਇਰ ਨਦੀਮ ਪਰਮਾਰ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ। ਉਹ 88 ਵਰ੍ਹਿਆਂ ਦੇ ਸਨ ਅਤੇ ਪੰਜਾਬੀ ਲੇਖਕ ਮੰਚ ਵੈਨਕੂਵਰ ਦੇ ਲੰਮੇ ਸਮੇਂ ਤੋਂ ਸਰਗਰਮ ਮੈਂਬਰ ਸਨ। ਉਨ੍ਹਾਂ ਆਪਣਾ ਸਾਹਿਤਕ ਸਫਰ ਉਰਦੂ ਗ਼ਜ਼ਲ ਤੋਂ ਕੀਤਾ ਅਤੇ ਫਿਰ ਪੰਜਾਬੀ ਗ਼ਜ਼ਲ ਵੱਲ ਰੁਖ਼ ਕੀਤਾ। ਉਹ ਗ਼ਜ਼ਲ …
Read More »ਟੋਰਾਂਟੋ ਹਵਾਈ ਅੱਡੇ ‘ਤੇ ਪੁਲਿਸ ਗੋਲੀਬਾਰੀ ਵਿਚ ਵਿਅਕਤੀ ਦੀ ਮੌਤ
ਟੋਰਾਂਟੋ : ਟੋਰਾਂਟੋ ਦੇ ਪੀਅਰਸਨ ਕੌਮਾਂਤਰੀ ਹਵਾਈ ਅੱਡੇ ‘ਤੇ ਪੁਲਿਸ ਵਲੋਂ ਚਲਾਈ ਗੋਲੀ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਪੁਲਿਸ ਨੇ ਗੋਲੀ ਚਲਾਉਣ ਦੇ ਕਾਰਨਾਂ ਦਾ ਖੁਲਾਸਾ ਨਹੀਂ ਕੀਤਾ ਹੈ। ਉਂਝ ਇਹਤਿਆਤ ਵਜੋਂ ਹਵਾਈ ਅੱਡੇ ਦੇ ਟਰਮੀਨਲ ਇੱਕ ਦਾ ਰਵਾਨਗੀ ਰਸਤਾ ਪੀਲੀ ਟੇਪ ਨਾਲ ਬੰਦ ਹੈ। ਹਵਾਈ ਅੱਡੇ ਦੇ …
Read More »CLEAN WHEELS
Medium & Heavy Vehicle Zero Emission Mission ਹੇ ਸਾਥੀ ਟਰੱਕਰਜ਼, ਕੀ ਤੁਸੀਂ ਹੈਰਾਨ ਹੋ ਰਹੇ ਹੋ ਕਿ ZeVs ਬਾਰੇ ਕੀ ਚਰਚਾ ਹੈ? ਤੁਹਾਨੂੰ ਪਰਵਾਹ ਕਿਉਂ ਕਰਨੀ ਚਾਹੀਦੀ ਹੈ? ZEV ਸਿਰਫ਼ ਵਾਤਾਵਰਨ ਲਈ ਦਿਆਲੂ ਨਹੀਂ ਹਨ, ਉਹ ਡੀਜ਼ਲ ਜਾਂ ਗੈਸੋਲੀਨ ਟਰੱਕਾਂ ਦੇ ਮੁਕਾਬਲੇ ਤੁਹਾਡੇ ਜੇਬ ਤੇ ਹਲਕੇ ਹਨ। ਪਰ ਇੰਤਜ਼ਾਰ ਕਰੋ, …
Read More »ਅਮਰੀਕਾ ਵੱਲੋਂ ਵੱਡੀ ਪੱਧਰ ‘ਤੇ ਕੌਮਾਂਤਰੀ ਵਿਦਿਆਰਥੀਆਂ ਦੇ ਰੱਦ ਕੀਤੇ ਜਾ ਰਹੇ ਵੀਜਿਆਂ ਕਾਰਨ ਭਾਰਤੀ ਵਿਦਿਆਰਥੀਆਂ ਦੀ ਚਿੰਤਾ ਵਧੀ
ਛੋਟੇ ਮੋਟੇ ਝਗੜਿਆਂ ਵਿਚ ਸ਼ਾਮਿਲ ਵਿਦਿਆਰਥੀਆਂ ਦੇ ਵੀਜੇ ਵੀ ਕੀਤੇ ਜਾ ਰਹੇ ਹਨ ਰੱਦ ਸੈਕਰਾਮੈਂਟੋ,ਕੈਲੀਫੋਰਨੀਆ/ਹੁਸਨ ਲੜੋਆ ਬੰਗਾ : ਅਮਰੀਕਾ ਵੱਲੋਂ ਵੱਡੀ ਪੱਧਰ ‘ਤੇ ਕੌਮਾਂਤਰੀ ਵਿਦਿਆਰਥੀਆਂ ਦੇ ਵੀਜੇ ਰੱਦ ਕੀਤੇ ਜਾ ਰਹੇ ਹਨ ਜਿਸ ਕਾਰਨ ਭਾਰਤੀ ਵਿਦਿਆਰਥੀਆਂ ਜਿਨ੍ਹਾਂ ਵਿਚ ਵਧੇਰੇ ਗਿਣਤੀ ਪੰਜਾਬੀਆਂ ਦੀ ਹੈ, ਦੀ ਪ੍ਰੇਸ਼ਾਨੀ ਵਧ ਗਈ ਹੈ। ਛੋਟੋ ਮੋਟੇ …
Read More »ਅਮਰੀਕਾ ਦੀਆਂ 170 ਤੋਂ ਵਧ ਯੁਨੀਵਰਸਿਟੀਆਂ ਅਤੇ ਕਾਲਜ ਟਰੰਪ ਦੀਆਂ ਨੀਤੀਆਂ ਦੀ ਵਿਰੋਧ ਕਰਨ ਲਈ ਹੋਏ ਇਕਜੁੱਟ
ਸੈਕਰਾਮੈਂਟੋ,ਕੈਲੀਫੋਰਨੀਆ/ਹੁਸਨ ਲੜੋਆ ਬੰਗਾ : ਅਮਰੀਕਾ ਦੀਆਂ ਵਿਦਿਅਕ ਸੰਸਥਾਵਾਂ ਵਿਚ ਟਰੰਪ ਪ੍ਰਸ਼ਾਸਨ ਦੀ ਦਖਲਅੰਦਾਜੀ ਵਿਰੁੱਧ ਜ਼ੋਰਦਾਰ ਆਵਾਜ਼ ਉਠਾਉਂਦਿਆਂ ਯੁਨੀਵਰਸਿਟੀਆਂ, ਕਾਲਜਾਂ ਤੇ ਸਕਾਲਰ ਸੋਸਾਇਟੀਆਂ ਨੇ ਇਕ ਸਾਂਝਾ ਬਿਆਨ ਜਾਰੀ ਕੀਤਾ ਹੈ ਜਿਸ ਵਿਚ ਟਰੰਪ ਪ੍ਰਸ਼ਾਸਨ ਵੱਲੋਂ ਉੱਚ ਸਿੱਖਿਆ ਪ੍ਰਤੀ ਅਪਣਾਏ ਰਵਈਏ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ ਹੈ। ਇਸ ਬਿਆਨ ਉਪਰ …
Read More »ਕੈਲੀਫੋਰਨੀਆ ਵਿਚ ਸੜਕ ਹਾਦਸੇ ‘ਚ ਹਾਈ ਸਕੂਲ ਦੇ 4 ਵਿਦਿਆਰਥੀਆਂ ਦੀ ਮੌਤ
ਕੈਲੀਫੋਰਨੀਆ/ਹੁਸਨ ਲੜੋਆ ਬੰਗਾ : ਕੈਲੀਫੋਰਨੀਆ ਵਿਚ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿਚ ਇਕ ਹਾਈ ਸਕਲੂ ਦੇ 4 ਵਿਦਿਆਰਥੀਆਂ ਦੀ ਮੌਤ ਹੋ ਜਾਣ ਦੀ ਖਬਰ ਹੈ। ਮੈਰਿਨ ਕਾਊਂਟੀ ਵਿਚ ਸੈਨ ਗੇਰੋਨਿਮੋ ਵੈਲੀ ਵਿਚ ਵਾਪਰੇ ਸੜਕ ਹਾਦਸੇ ਵਿਚ ਕਾਰ ਜਿਸ ਵਿਚ ਵਿਦਿਆਰਥੀ ਸਵਾਰ ਸਨ, ਬੇਕਾਬੂ ਹੋ ਕੇ ਇਕ ਦਰੱਖਤ ਨਾਲ ਜਾ ਟਕਰਾਈ। …
Read More »