Breaking News
Home / 2025 / April / 03

Daily Archives: April 3, 2025

ਐਡਵੋਕੇਟ ਧਾਮੀ ਨੇ ਵਕਫ ਸੋਧ ਬਿਲ ’ਤੇ ਦਿੱਤਾ ਵੱਡਾ ਬਿਆਨ

ਕਿਹਾ : ਕੇਂਦਰ ਸਰਕਾਰ ਘੱਟ ਗਿਣਤੀਆਂ ਦੇ ਮਾਮਲਿਆਂ ’ਚ ਕਰ ਰਹੀ ਹੈ ਦਖਲਅੰਦਾਜ਼ੀ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਲੋਕ ਸਭਾ ’ਚ ਪੇਸ਼ ਹੋਏ ਵਕਫ਼ ਸੋਧ ਬਿੱਲ ਨੂੰ ਘੱਟ ਗਿਣਤੀਆਂ ਦੇ ਮਾਮਲੇ ’ਚ ਸਿੱਧਾ ਕੇਂਦਰ ਦਾ ਦਖਲ ਦੱਸਿਆ ਹੈ। ਉਨ੍ਹਾਂ ਕਿਹਾ ਕਿ ਇਹ ਸੋਧ ਬਿੱਲ …

Read More »

ਬਿਕਰਮ ਮਜੀਠੀਆ ਡਰੱਗ ਤਸਕਰੀ ਮਾਮਲੇ ’ਚ ਆਇਆ ਨਵਾਂ ਮੋੜ

ਸਿਟ ਨੇ ਅਦਾਲਤ ’ਚ ਪਟੀਸ਼ਨ ਦਾਖਲ ਕਰਕੇ ਮੰਗਿਆ ਸਰਚ ਵਾਰੰਟ ਚੰਡੀਗੜ੍ਹ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਡਰੱਗ ਤਸਕਰੀ ਮਾਮਲੇ ’ਚ ਨਵਾਂ ਮੋੜ ਆ ਗਿਆ ਹੈ। ਮਾਮਲੇ ਦੀ ਜਾਂਚ ਕਰ ਰਹੀ ਸਿੱਟ ਨੇ ਮੋਹਾਲੀ ਕੋਰਟ ’ਚ ਪਟੀਸ਼ਨ ਦਾਖਲ ਕਰਕੇ ਮਜੀਠੀਆ ਖਿਲਾਫ਼ …

Read More »

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲੀ ਪਟਿਆਲਾ ਹਸਪਤਾਲ ਤੋਂ ਛੁੱਟੀ

ਕਿਹਾ : ਛੇਤੀ ਹੀ ਪੂਰੇ ਦੇਸ਼ ਅੰਦਰ ਕਿਸਾਨ ਅੰਦੋਲਨ ਹੋਵੇਗਾ ਤੇਜ਼ ਪਟਿਆਲਾ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੇ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪਟਿਆਲਾ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਹਸਪਤਾਲ ਤੋਂ ਛੁੱਟੀ ਮਿਲਦਿਆਂ ਹੀ ਉਨ੍ਹਾਂ ਸਾਫ਼ ਸ਼ਬਦਾਂ ’ਚ ਕਿਹਾ ਕਿ ਕਿਸਾਨ ਅੰਦੋਲਨ ਨੂੰ ਲੈ ਕੇ ਉਹ ਪੂਰੇ …

Read More »

ਲੁਧਿਆਣਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿੰਨ ਅਬਜ਼ਰਵਰ ਕੀਤੇ ਨਿਯੁਕਤ

ਨਰਿੰਦਰ ਰੈਣਾ ਨੂੰ ਬਣਾਇਆ ਗਿਆ ਇੰਚਾਰਜ, ਮਹਾਜਨ ਅਤੇ ਮੋਨਾ ਬਣੇ ਮੈਂਬਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਭਾਜਪਾ ਨੇ ਲੁਧਿਆਣਾ ਪੱਛਮੀ ਸੀਟ ’ਤੇ ਹੋਣ ਵਾਲੀ ਜ਼ਿਮਨੀ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆ ਹਨ। ਭਾਰਤੀ ਜਨਤਾ ਪਾਰਟੀ ਤਿੰਨ ਨਵੇਂ ਅਬਜ਼ਰਵਰ ਨਿਯੁਕਤ ਕੀਤੇ ਗਏ ਹਨ। ਜਿਨ੍ਹਾਂ ਵਿਚੋਂ ਪਾਰਟੀ ਦੇ ਜਨਰਲ ਸਕੱਤਰ ਅਤੇ ਸਹਿ ਇੰਚਾਰਜ ਨਰਿੰਦਰ …

Read More »

ਟਰੰਪ ਨੇ ਭਾਰਤ ’ਤੇ ਲਾਇਆ 27 ਫੀਸਦ ਜਵਾਬੀ ਟੈਕਸ

ਟਰੰਪ ਨੇ 2 ਅਪਰੈਲ 2025 ਦੇ ਦਿਨ ਨੂੰ ਮੁਕਤੀ ਦਿਵਸ ਦੱਸਿਆ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਨੇ ਭਾਰਤ ’ਤੇ 27 ਫੀਸਦ ਜਵਾਬੀ ਟੈਕਸ ਲਗਾਉਣ ਦਾ ਐਲਾਨ ਕੀਤਾ ਹੈ। ਰਾਸ਼ਟਰਪਤੀ ਡੋਨਲਡ ਟਰੰਪ ਪ੍ਰਸ਼ਾਸਨ ਦਾ ਮੰਨਣਾ ਹੈ ਕਿ ਅਮਰੀਕੀ ਵਸਤਾਂ ’ਤੇ ਭਾਰਤ ਉੱਚ ਦਰਾਮਦ ਟੈਕਸ ਵਸੂਲਦਾ ਹੈ, ਅਜਿਹੇ ਮੌਕੇ ਦੇਸ਼ ਦੇ ਵਪਾਰ ਘਾਟੇ ਨੂੰ …

Read More »

ਰਾਜਪਾਲ ਕਟਾਰੀਆ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਕੀਤੀ ਭਾਵੁਕ ਅਪੀਲ

ਨਸ਼ਿਆਂ ਖਿਲਾਫ ਪੈਦਲ ਯਾਤਰਾ ਕਰ ਰਹੇ ਹਨ ਪੰਜਾਬ ਦੇ ਰਾਜਪਾਲ ਗੁਰਦਾਸਪੁਰ)/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਵੀਰਵਾਰ ਨੂੰ ਨਸ਼ਿਆਂ ਵਿਰੁੱਧ ਪੈਦਲ ਯਾਤਰਾ ਦੀ ਸ਼ੁਰੂਆਤ ਕੀਤੀ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਬੁਰਾਈ ਤੋਂ ਦੂਰ ਰਹਿਣ ਦੀ ਅਪੀਲ ਕੀਤੀ। ਰਾਜਪਾਲ ਕਰਤਾਰਪੁਰ ਕੌਰੀਡੋਰ ਤੋਂ ਇਸ ਮਾਰਚ ਦੀ …

Read More »

ਕਰਨਲ ਬਾਠ ਨਾਲ ਹੋਈ ਕੁੱਟਮਾਰ ਦੇ ਮਾਮਲੇ ਦੀ ਜਾਂਚ ਹੁਣ ਚੰਡੀਗੜ੍ਹ ਪੁਲਿਸ ਕਰੇਗੀ

ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਹੁਕਮ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਕਰਨਲ ਪੁਸ਼ਪਿੰਦਰ ਸਿੰਘ ਬਾਠ ਤੇ ਉਨ੍ਹਾਂ ਦੇ ਪੁੱਤਰ ਅੰਗਦ ਬਾਠ ਦੀ ਹੋਈ ਕੁੱਟਮਾਰ ਦੇ ਮਾਮਲੇ ਦੀ ਜਾਂਚ ਹੁਣ ਪੰਜਾਬ ਪੁਲਿਸ ਦੀ ਥਾਂ ਚੰਡੀਗੜ੍ਹ ਪੁਲਿਸ ਵੱਲੋਂ ਕੀਤੀ ਜਾਵੇਗੀ। ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਹਰਪ੍ਰੀਤ ਸਿੰਘ ਬਰਾੜ ਦੇ ਬੈਂਚ ਨੇ ਕਿਹਾ ਕਿ …

Read More »

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਲਈ ਰੱਖਿਆ ਗਿਆ 100 ਕਰੋੜ ਦਾ ਬਜਟ : ਹਰਪਾਲ ਸਿੰਘ ਚੀਮਾ 

ਮਈ ਮਹੀਨੇ ’ਚ ਸ਼ੁਰੂ ਹੋਵੇਗੀ ਤੀਰਥ ਯਾਤਰਾ ਯੋਜਨਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕੈਬਨਿਟ ਦੀ ਮੀਟਿੰਗ ਤੋਂ ਬਾਅਦ ਜਾਣਕਾਰੀ ਦਿੰਦਿਆਂ ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵੱਖ-ਵੱਖ ਨੀਤੀਆਂ ਸੰਬੰਧੀ ਕਈ ਫੈਸਲੇ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਲੋਕਾਂ ਦੇ ਹੱਕ ਵਿਚ ਫੈਸਲੇ ਲਏ ਜਾ ਰਹੇ ਹਨ। …

Read More »