ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਨਿਸ਼ਾਨੇਬਾਜ਼ ਸਿਫਤ ਕੌਰ ਸਮਰਾ ਨੇ ਅਰਜਨਟੀਨਾ ਦੇ ਬਿਊਨਸ ਆਇਰਸ ਵਿਚ ਮਹਿਲਾ 50 ਮੀਟਰ ਰਾਈਫਲ 3 ਪੋਜੀਸ਼ਨ (3) ਫਾਈਨਲ ’ਚ ਆਪਣਾ ਪਹਿਲਾ ਵਿਅਕਤੀਗਤ ਵਿਸ਼ਵ ਕੱਪ ਸੋਨ ਤਗਮਾ ਜਿੱਤਿਆ। ਫਰੀਦਕੋਟ ਦੀ 23 ਸਾਲਾ ਖਿਡਾਰਨ ਨੇ …
Read More »Daily Archives: April 5, 2025
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀਲੰਕਾ ਤੋਂ ਮਛੂਆਰਿਆਂ ਦੀ ਰਿਹਾਈ ਦੀ ਕੀਤੀ ਮੰਗ
ਤਮਿਲਾਂ ਨੂੰ ਪੂਰਾ ਅਧਿਕਾਰ ਦੇਣ ਦੀ ਵੀ ਕੀਤੀ ਗੱਲ ਕੋਲੰਬੋ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ੍ਰੀਲੰਕਾ ਦੇ ਤਿੰਨ ਦਿਨਾਂ ਦੌਰੇ ’ਤੇ ਹਨ। ਇਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸ੍ਰੀਲੰਕਾ ਦੇ ਰਾਸ਼ਟਰਪਤੀ ਅਨੁਰਾ ਕੁਮਾਰ ਦਿਸਾਨਾਯਕੇ ਦਰਮਿਆਨ ਦੋਪੱਖੀ ਗੱਲਬਾਤ ਹੋਈ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਭਾਰਤੀ ਮਛੂਆਰਿਆਂ ਦੀ ਗਿ੍ਰਫ਼ਤਾਰੀ ’ਤੇ …
Read More »ਮਸ਼ਹੂਰ ਅਦਾਕਾਰ ਮਨੋਜ ਕੁਮਾਰ ਦਾ ਸਰਕਾਰੀ ਸਨਮਾਨ ਨਾਲ ਹੋਇਆ ਅੰਤਿਮ ਸਸਕਾਰ
ਅਮਿਤਾਬ ਬੱਚਨ, ਪੇ੍ਰਮ ਚੋਪੜਾ ਸਮੇਤ ਹੋਰ ਬਹੁਤ ਸਾਰੀਆਂ ਵੱਡੀਆਂ ਹਸਤੀਆਂ ਰਹੀਆਂ ਮੌਜੂਦ ਮੰੁਬਈ/ਬਿਊਰੋ ਨਿਊਜ਼ : ਮਸ਼ਹੂਰ ਐਕਟਰ ਅਤੇ ਡਾਇਰੈਕਟਰ ਮਨੋਜ ਕੁਮਾਰ ਦਾ ਅੱਜ ਸ਼ਨੀਵਾਰ ਨੂੰ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ। ਮੰੁਬਈ ਸਥਿਤ ਪਵਨਹੰਸ ਸ਼ਮਸ਼ਾਨਘਾਟ ’ਚ ਉਨ੍ਹਾਂ ਦੀ ਮਿ੍ਰਤਕ ਦੇਹ ਨੂੰ ਤਿਰੰਗੇ ’ਚ ਲਪੇਟ ਕੇ ਲਿਆਂਦਾ ਗਿਆ, ਜਿੱਥੇ ਉਨ੍ਹਾਂ …
Read More »ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੀ ਯਾਤਰਾ ਚੌਥੇ ਦਿਨ ਵੀ ਜਾਰੀ
ਲੋਕਾਂ ਵੱਲੋਂ ਥਾਂ-ਥਾਂ ’ਤੇ ਯਾਤਰਾ ਕੀਤਾ ਗਿਆ ਸਵਾਗਤ ਗੁਰਦਾਸਪੁਰ/ਬਿਊਰੋ ਨਿਊਜ਼ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਨਸ਼ਿਆਂ ਖ਼ਿਲਾਫ਼ ਕੀਤੀ ਗਈ ਪੈਦਲ ਯਾਤਰਾ ਅੱਜ ਚੌਥੇ ਦਿਨ ਜਾਰੀ ਹੈ। ਉਨ੍ਹਾਂ ਦੀ ਪੈਦਲ ਯਾਤਰਾ ਅੱਜ ਗੁਰਦਾਸਪੁਰ ਜ਼ਿਲ੍ਹੇ ਦੇ ਨਵਾਂ ਪਿੰਡ ਤੋਂ ਸ਼ੁਰੂ ਹੋਈ। ਰਾਜਪਾਲ ਵੱਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੀ ਇਸ ਪੈਦਲ …
Read More »ਭਾਰਤ ਭੂਸ਼ਣ ਆਸ਼ੂ ਨੂੰ ਕਾਂਗਰਸ ਪਾਰਟੀ ਨੇ ਲੁਧਿਆਣਾ ਪੱਛਮੀ ਤੋਂ ਐਲਾਨਿਆ ਉਮੀਦਵਾਰ
‘ਆਪ’ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਐਲਾਨ ਚੁੱਕੀ ਹੈ ਉਮੀਦਵਾਰ ਲੁਧਿਆਣਾ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਵਲੋਂ ਲੁਧਿਆਣਾ ਪੱਛਮੀ ਦੀ ਹੋਣ ਵਾਲੀ ਜ਼ਿਮਨੀ ਚੋਣ ਲਈ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਇਹ ਸੀਟ ‘ਆਪ’ ਵਿਧਾਇਕ ਗੁਰਪ੍ਰੀਤ ਗੋਗੀ ਬੱਸੀ ਦੀ ਮੌਤ ਤੋਂ ਬਾਅਦ ਖਾਲੀ ਹੋਈ ਸੀ । …
Read More »