Breaking News
Home / 2025 / April / 06

Daily Archives: April 6, 2025

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਮਰਨ ਵਰਤ ਖ਼ਤਮ

ਕਿਹਾ : ਕਿਸਾਨ ਅੰਦੋਲਨ ਨੂੰ ਮੁੜ ਤੋਂ ਕੀਤਾ ਜਾਵੇਗਾ ਸਰਗਰਮ ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਨੇ ਅੱਜ ਆਪਣਾ ਮਰਨ ਵਰਤ ਸਮਾਪਤ ਕਰ ਦਿੱਤਾ ਹੈ। ਉਨ੍ਹਾਂ ਫਤਿਹਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਤੋਂ ਇਹ ਐਲਾਨ ਕੀਤਾ। ਉਨ੍ਹਾਂ ਨੇ 131 ਦਿਨਾਂ ਪਿੱਛੋਂ ਮਰਨ ਵਰਤ ਖ਼ਤਮ ਕੀਤਾ ਹੈ। ਉਨ੍ਹਾਂ ਕਿਹਾ ਕਿ …

Read More »

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਹੰਸ ਰਾਜ ਹੰਸ ਦੇ ਘਰ ਪਹੁੰਚ ਪ੍ਰਗਟਾਇਆ ਦੁੱਖ

ਹੰਸ ਰਾਜ ਹੰਸ ਦੀ ਪਤਨੀ ਰੇਸ਼ਮ ਕੌਰ ਦਾ ਲੰਘੇ ਦਿਨੀਂ ਹੋਇਆ ਸੀ ਦੇਹਾਂਤ ਜਲੰਧਰ/ਬਿਊਰੋ ਨਿਊਜ਼ : ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅੱਜ ਰਾਜ ਗਾਇਕ ਅਤੇ ਸਾਬਕਾ ਭਾਜਪਾ ਸੰਸਦ ਮੈਂਬਰ ਹੰਸ ਰਾਜ ਹੰਸ ਦੇ ਜਲੰਧਰ ਸਥਿਤ ਪਹੰੁਚੇ ਅਤੇ ਉਨ੍ਹਾਂ ਨਾਲ ਦੁੱਖ ਸਾਂਝਾ ਕੀਤਾ। ਧਿਆਨ ਰਹੇ ਕਿ ਮਸ਼ਹੂਰ ਪੰਜਾਬੀ ਗਾਇਕ …

Read More »

ਪੰਜਾਬ ਬਸਪਾ ਪ੍ਰਧਾਨ ਅਵਤਾਰ ਸਿੰਘ ਕਰੀਮਪੁਰ ਨੇ ਦਿੱਲੀ ਦੇ ‘ਆਪ’ ਆਗੂਆਂ ’ਤੇ ਚੁੱਕੇ ਸਵਾਲ

ਕਿਹਾ : ਕੇਜਰੀਵਾਲ, ਸਿਸੋਦੀਆ ਅਤੇ ਜੈਨ ਕੁਰੱਪਸ਼ਨ ਦੇ ਮਾਮਲੇ ’ਚ ਕੱਟ ਚੁੱਕੇ ਹਨ ਜੇਲ੍ਹ ਦਿੜ੍ਹਬਾ ਮੰਡੀ/ਬਿਊਰੋ ਨਿਊਜ਼ : ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ਅਵਤਾਰ ਸਿੰਘ ਕਰੀਮਪੁਰ ਅੱਜ ਸੰਗਰੂਰ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਦਿੜ੍ਹਬਾ ਦੇ ਪਿੰਡ ਬਘਗੌਲ ਵਿਖੇ ਪਹੁੰਚੇ। ਜਿੱਥੇ ਉਨ੍ਹਾਂ ਇਕ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਦਿੱਲੀ ਦੇ …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 8300 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਵਿਕਾਸ ਪ੍ਰੋਜੈਕਟਾਂ ਲਈ ਤਾਮਿਲਨਾਡੂ ਵਾਸੀਆਂ ਨੂੰ ਦਿੱਤੀ ਵਧਾਈ ਰਾਮੇਸ਼ਵਰਮ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤਾਮਿਲਨਾਡੂ ਦੇ ਰਾਮੇਸ਼ਵਰਮ ਵਿਚ ਪੰਬਨ ਪੁਲ ਦਾ ਉਦਘਾਟਨ ਕਰਨ ਤੋਂ ਬਾਅਦ ਇਕ ਜਨਤਕ ਇਕੱਠ ਨੂੰ ਸੰਬੋਧਨ ਕਰਦੇ ਕਿਹਾ ਅੱਜ ਰਾਮ ਨੌਮੀ ਹੈ ਅਤੇ ਸੂਰਜ ਦੀਆਂ ਕਿਰਨਾਂ ਨੇ ਅਯੁੱਧਿਆ ਦੇ ਰਾਮ ਜਨਮਭੂਮੀ ਮੰਦਰ ਵਿਚ ਰਾਮ ਲੱਲਾ …

Read More »