Breaking News
Home / 2025 / April / 07

Daily Archives: April 7, 2025

ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਧੀਆਂ 

ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਘਰੇਲੂ ਗੈਸ ਸਿਲੰਡਰ 50 ਰੁਪਏ ਮਹਿੰਗਾ ਹੋ ਗਿਆ ਹੈ। ਅੱਜ ਯਾਨੀ ਸੋਮਵਾਰ 7 ਅਪ੍ਰੈਲ ਨੂੰ ਮੰਤਰੀ ਹਰਦੀਪ ਸਿੰਘ ਪੁਰੀ ਨੇ ਇਸਦੀ ਜਾਣਕਾਰੀ ਦਿੱਤੀ। ਦਿੱਲੀ ਵਿਚ ਘਰੇਲੂ ਗੈਸ ਦਾ ਇਕ ਸਿਲੰਡਰ 803 ਰੁਪਏ ’ਚ ਮਿਲਦਾ ਸੀ, ਜਿਹੜਾ ਹੁਣ 853 ਵਿਚ ਮਿਲੇਗਾ। ਇਸੇ ਦੌਰਾਨ ਭਾਰਤ ਸਰਕਾਰ ਵੱਲੋਂ …

Read More »

ਨਸ਼ਿਆਂ ਖਿਲਾਫ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਪੈਦਲ ਮਾਰਚ ਅੰਮਿ੍ਰਤਸਰ ਪੁੱਜਾ

ਰਾਜਪਾਲ ਨੇ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਮੰਗਿਆ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਵਾਸਤੇ ਸ਼ੁਰੂ ਕੀਤਾ ਗਿਆ ਪੈਦਲ ਮਾਰਚ ਅੱਜ ਪੰਜਵੇਂ ਦਿਨ ਅੰਮਿ੍ਰਤਸਰ ਸ਼ਹਿਰ ਵਿੱਚ ਦਾਖਲ ਹੋਇਆ। ਮਾਰਚ ਦੀ ਅਗਵਾਈ ਕਰ ਰਹੇ ਰਾਜਪਾਲ ਨੇ ਸੂਬੇ ਵਿੱਚੋਂ ਨਸ਼ਿਆਂ ਦੇ …

Read More »

ਭਿ੍ਰਸ਼ਟਾਚਾਰ ਦੇ ਮਾਮਲੇ ’ਚ ਦੋਸ਼ੀ ਪੁਲਿਸ ਅਫਸਰਾਂ ਨੂੰ 5-5 ਸਾਲ ਦੀ ਕੈਦ ਤੇ ਜੁਰਮਾਨਾ

ਮੁਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਸੁਣਾਇਆ ਫੈਸਲਾ ਮੁਹਾਲੀ/ਬਿਊੁਰੋ ਨਿਊਜ਼ ਮੁਹਾਲੀ ਦੀ ਵਿਸ਼ੇਸ਼ ਸੀ.ਬੀ.ਆਈ. ਅਦਾਲਤ ਨੇ ਮੋਗਾ ’ਚ ਬਹੁਚਰਚਿਤ ਜਬਰ ਜਨਾਹ ਮਾਮਲੇ ਵਿੱਚ ਆਪਣਾ ਫੈਸਲਾ ਸੁਣਾ ਦਿੱਤਾ ਹੈ। ਭਿ੍ਰਸਟਾਚਾਰ ਅਤੇ ਜਬਰੀ ਵਸੂਲੀ ਦੇ ਦੋਸ਼ ਵਿੱਚ ਮੋਗਾ ਦੇ ਤਤਕਾਲੀ ਐੱਸਐੱਸਪੀ ਦਵਿੰਦਰ ਸਿੰਘ ਗਰਚਾ, ਤਤਕਾਲੀ ਐੱਸਪੀ (ਐੱਚ) ਪਰਮਦੀਪ ਸਿੰਘ ਸੰਧੂ ਸਮੇਤ ਮੋਗਾ …

Read More »

ਜਥੇਦਾਰ ਗੜਗੱਜ ਵੱਲੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜੋੜਾ ਘਰ ’ਚ ਸੇਵਾ

ਸਿੱਖ ਮਿਸ਼ਨਰੀ ਕਾਲਜ ਦੇ ਵਿਦਿਆਰਥੀ ਰਹੇ ਹਨ ਗਿਆਨੀ ਕੁਲਦੀਪ ਸਿੰਘ ਗੜਗੱਜ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਸੇਵਾ ਨਿਭਾ ਰਹੇ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜੋੜਾ ਘਰ ਵਿਖੇ ਜੋੜਿਆਂ ਦੀ ਸੇਵਾ …

Read More »

ਪੰਜਾਬ ਦੇ ਸਕੂਲਾਂ ’ਤੇ ਸਿਆਸਤ ਗਰਮਾਈ

ਭਾਜਪਾ ਦਾ ਆਰੋਪ – ਆਮ ਆਦਮੀ ਪਾਰਟੀ ਨੇ ਅਧਿਆਪਕਾਂ ਨੂੰ ਵਲੰਟੀਅਰ ਬਣਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਨਵਾਂਸ਼ਹਿਰ ਵਿਚ ਸਕੂਲ ਆਫ ਐਮੀਨੈਂਸ ਦਾ ਉਦਘਾਟਨ ਕੀਤਾ। ਇਸ ਮੌਕੇ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਇੰਚਾਰਜ ਮਨੀਸ਼ ਸਿਸੋਦੀਆ ਵੀ ਹਾਜ਼ਰ ਰਹੇ। ਇਸ ਮੌਕੇ ਭਗਵੰਤ ਮਾਨ ਨੇ …

Read More »

ਨੈਸ਼ਨਲ ਗਰੀਨ ਟਿ੍ਰਬਿਊਨਲ ਵੱਲੋਂ ਪੰਜਾਬ ਸਰਕਾਰ ਦੀ ਖਿਚਾਈ

ਜਲਦੀ ਕਾਰਵਾਈ ਰਿਪੋਰਟ ਪੇਸ਼ ਕਰਨ ਦੇ ਹੁਕਮ ਚੰਡੀਗੜ੍ਹ/ਬਿਊਰੋ ਨਿਊਜ਼ ਨੈਸ਼ਨਲ ਗ੍ਰੀਨ ਟਿ੍ਰਬਿਊਨਲ ਨੇ ਪੰਜਾਬ ਵਿੱਚ ਸੀਵਰੇਜ ਅਤੇ ਠੋਸ ਰਹਿੰਦ-ਖੂੰਹਦ ਪ੍ਰਬੰਧਨ ’ਚ ਕਮੀਆਂ ਦਾ ਨੋਟਿਸ ਲੈਂਦਿਆਂ ਪੰਜਾਬ ਸਰਕਾਰ ਨੂੰ ਕਟਹਿਰੇ ਵਿੱਚ ਖੜ੍ਹਾ ਕੀਤਾ ਹੈ। ਨੈਸ਼ਨਲ ਗਰੀਨ ਟਿ੍ਰਬਿਊਨਲ ਨੇ ਪੰਜਾਬ ਸਰਕਾਰ ਨੂੰ ਇਸ ਮਾਮਲੇ ’ਤੇ ਕਾਰਵਾਈ ਰਿਪੋਰਟ ਦਾਇਰ ਕਰਨ ਦੀ ਹਦਾਇਤ ਕੀਤੀ …

Read More »

ਅਕਾਲੀ ਦਲ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ

ਸ਼ੋ੍ਰਮਣੀ ਅਕਾਲੀ ਦਲ ਨੇ ਭਲਕੇ 8 ਅਪ੍ਰੈਲ ਨੂੰ ਸੱਦੀ ਵਰਕਿੰਗ ਕਮੇਟੀ ਦੀ ਮੀਟਿੰਗ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਨੇ ਆਪਣੀ ਪਾਰਟੀ ਨੂੰ ਮਜ਼ਬੂਤ ਕਰਨ ਲਈ ਭਲਕੇ 8 ਅਪ੍ਰੈਲ ਨੂੰ ਦੁਪਹਿਰ 2 ਵਜੇ ਚੰਡੀਗੜ੍ਹ ਸਥਿਤ ਪਾਰਟੀ ਦੇ ਮੁੱਖ ਦਫਤਰ ਵਿੱਚ ਵਰਕਿੰਗ ਕਮੇਟੀ ਦੀ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਦਾ ਮੁੱਖ ਉਦੇਸ਼ …

Read More »