Breaking News
Home / 2025 / April / 10

Daily Archives: April 10, 2025

ਡਾ.ਅਟਵਾਲ ਦੀ ਅੰਤਿਮ ਅਰਦਾਸ ਵੇਲੇ ਵੱਡੀ ਗਿਣਤੀ ਵਿੱਚ ਪੁੱਜੇ ਸਾਹਿਤਕਾਰ 

ਚੰਡੀਗੜ੍ਹ :ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਪੰਜਾਬੀ ਰਾਈਟਰਜ਼ ਕੋਆਪਰੇਟਿਵ ਸੁਸਾਇਟੀ ਦੇ ਸਕੱਤਰ ਡਾਕਟਰ ਹਰਜਿੰਦਰ ਸਿੰਘ ਅਟਵਾਲ ਦੀ ਅੰਤਿਮ ਅਰਦਾਸ ਵਿੱਚ ਵੱਡੀ ਗਿਣਤੀ ਵਿੱਚ ਸਾਹਿਤਕਾਰਾਂ, ਰਾਜਸੀ ਆਗੂਆਂ ਅਤੇ ਵਿਦਵਾਨਾਂ ਨੇ ਸ਼ਮੂਲੀਅਤ ਕੀਤੀ। ਭੋਗਪੁਰ ਲਾਗੇ ਉਨ੍ਹਾਂ ਦੇ ਜੱਦੀ ਪਿੰਡ ਚਾਹੜਕੇ ਵਿਖੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿੱਚ ਪਾਏ …

Read More »

ਮੁੰਬਈ ਹਮਲੇ ਦੇ ਆਰੋਪੀ ਤਹੱਵੁਰ ਰਾਣਾ ਨੂੰ ਅਮਰੀਕਾ ਤੋਂ ਭਾਰਤ ਲਿਆਂਦਾ

ਪਾਕਿਸਤਾਨ ਨੇ ਤਹੱਵੁਰ ਰਾਣਾ ਤੋਂ ਬਣਾਈ ਦੂਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਮੁੰਬਈ ਹਮਲਿਆਂ ਦੇ ਸਾਜਿਸ਼ ਘਾੜਿਆਂ ਵਿਚੋਂ ਇਕ ਤਹੱਵੁਰ ਰਾਣਾ ਨੂੰ ਵਿਸ਼ੇਸ਼ ਜਹਾਜ਼ ਰਾਹੀਂ ਅਮਰੀਕਾ ਤੋਂ ਦਿੱਲੀ ਲਿਆਂਦਾ ਗਿਆ ਹੈ। ਤਹੱਵੁਰ ਰਾਣਾ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਦੀ ਉਚ ਸੁਰੱਖਿਆ ਵਾਲੀ ਕੋਠੜੀ ਵਿਚ ਰੱਖੇ ਜਾਣ ਦੀ ਸੰਭਾਵਨਾ ਹੈ। ਯਾਦ ਰਹੇ ਕਿ …

Read More »

ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਸਬੰਧੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਚੋਣ ਕਮਿਸ਼ਨ ਨੂੰ ਪੱਤਰ 

ਡਾ. ਦਲਜੀਤ ਸਿੰਘ ਚੀਮਾ ਨੇ ਅਕਾਲੀ ਦਲ ਖਿਲਾਫ ਸਾਜਿਸ਼ ਰਚਣ ਦੇ ਲਗਾਏ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ ਗੁਰਦਾਸਪੁਰ ਤੋਂ ਕਾਂਗਰਸ ਪਾਰਟੀ ਦੇ ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਅਤੇ ਅਹੁਦੇਦਾਰਾਂ ਦੀ ਚੋਣ ਵਾਸਤੇ 12 ਅਪ੍ਰੈਲ ਨੂੰ ਹੋਣ ਵਾਲੀ ਚੋਣ …

Read More »

ਆਮ ਆਦਮੀ ਪਾਰਟੀ ਦੇ ਵਿਧਾਇਕ ਜੌੜਾਮਾਜਰਾ ਨੇ ਅਧਿਆਪਕ ਜਗਤ ਤੋਂ ਮੰਗੀ ਮਾਫੀ

ਅਧਿਆਪਕਾਂ ਨੂੰ ਸਤਿਕਾਰਯੋਗ ਤੇ ਸੇਧ ਦੇਣ ਵਾਲੇ ਗੁਰੂ ਦੱਸਿਆ ਚੰਡੀਗੜ੍ਹ/ਬਿਉੂਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸਮਾਣਾ ਤੋਂ ਵਿਧਾਇਕ ਚੇਤਨ ਸਿੰਘ ਜੋੜਾਮਾਜਰਾ ਨੇ ਅੱਜ ਸਮੁੱਚੇ ਅਧਿਆਪਕ ਜਗਤ ਤੋਂ ਮੁਆਫੀ ਮੰਗ ਲਈ ਹੈ। ਉਨ੍ਹਾਂ ਕਿਹਾ ਕਿ ਅਧਿਆਪਕ ਸਤਿਕਾਰਯੋਗ ਹਨ ਤੇ ਸਾਡੇ ਗੁਰੂ ਵੀ ਹਨ, ਜੋ ਸਾਨੂੰ ਸੇਧ ਦਿੰਦੇ ਹਨ। ਪਿਛਲੇ ਦਿਨੀ  ਸਮਾਣਾ …

Read More »

ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ’ਤੇ ਵਿਰੋਧੀ ਧਿਰਾਂ ਨੇ ਚੁੱਕੇ ਸਵਾਲ

ਕਿਹਾ : ਸਰਕਾਰ ਵੱਲੋਂ ਪਖਾਨਿਆਂ ਦੀ ਮੁਰੰਮਤ ਨੂੰ ਦਿੱਤਾ ਜਾ ਰਿਹਾ ਹੈ ਸਿੱਖਿਆ ਕ੍ਰਾਂਤੀ ਦਾ ਨਾਂ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਵੱਲੋਂ ਸਕੂਲਾਂ ’ਚ ਵਿਦਿਆਰਥੀਆਂ ਨੂੰ ਸਹੂਲਤਾਂ ਦੇਣ ਦੇ ਉਦੇਸ਼ ਨਾਲ ਸਿੱਖਿਆ ਕ੍ਰਾਂਤੀ ਨਾਮੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਜਦਕਿ ਪੰਜਾਬ ਦੀਆਂ ਸਮੂਹ ਵਿਰੋਧੀ ਧਿਰਾਂ ਵੱਲੋਂ ਮਾਨ ਸਰਕਾਰ ਦੀ …

Read More »

ਤਰਨ ਤਾਰਨ ’ਚ ਪੰਜਾਬ ਪੁਲਿਸ ਦੇ ਸਬ ਇੰਸਪੈਕਟਰ ਦੀ ਗੋਲੀਆਂ ਮਾਰ ਹੱਤਿਆ

ਪੰਜਾਬ ਸਰਕਾਰ ਸ਼ਹੀਦ ਦੇ ਪਰਿਵਾਰ ਨੂੰ ਦੇਵੇਗੀ 2 ਕਰੋੜ ਰੁਪਏ ਤਰਨ ਤਾਰਨ/ਬਿਊਰੋ ਨਿਊਜ਼ : ਪੰਜਾਬ ਦੇ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਕੋਟ ਮੁਹੰਮਦ ਖਾਨ ’ਚ ਪੰਜਾਬ ਪੁਲਿਸ ਦੇ ਇਕ ਸਬ ਇੰਸਪੈਕਟਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਜਦਕਿ ਇਕ ਏਐਸਆਈ ਦੀ ਝਗੜੇ ਦੌਰਾਨ ਬਾਂਹ ਟੁੱਟ ਗਈ। ਇਸ …

Read More »

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਟੈਰਿਫ ’ਤੇ 90 ਦਿਨਾਂ ਲਈ ਲਗਾਈ ਰੋਕ

ਚੀਨ ’ਤੇ ਲੱਗੇ ਟੈਰਿਫ ਨੂੰ 104 ਫੀਸਦੀ ਤੋਂ ਵਧਾ ਕੇ 125 ਫੀਸਦੀ ਕੀਤਾ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ 75 ਤੋਂ ਜ਼ਿਆਦਾ ਦੇਸ਼ਾਂ ’ਤੇ ਲਗਾਏ ਗਏ ਜੈਸੇ ਕੋ ਤੈਸਾ ਟੈਰਿਫ ’ਤੇ 90 ਦਿਨਾਂ ਲਈ ਰੋਕ ਲਗਾ ਦਿੱਤੀ ਹੈ। ਜਦਕਿ ਚੀਨ ਨੂੰ ਇਸ ਛੋਟ ’ਚ ਸ਼ਾਮਲ ਨਹੀਂ ਕੀਤਾ ਗਿਆ, …

Read More »

ਪੰਜਾਬ ਵਿਧਾਨ ਸਭਾ ਚੋਣਾਂ 2027 ਸਬੰਧੀ ਬੋਲੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਕਿਹਾ : ਪੰਜਾਬ ਵਿਧਾਨ ਸਭਾ ਚੋਣਾਂ ਦਾ ਮੁਲਾਂਕਣ ਬ੍ਰਹਮਾ ਜੀ ਵੀ ਨਹੀਂ ਕਰ ਸਕਦੇ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਚੋਣਾਂ 2027 ਸਬੰਧੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੰਨਿਆ ਜਾਂਦਾ ਹੈ ਕਿ ਸਿ੍ਰਸ਼ਟੀ ਦੀ ਰਚਨਾ ਬ੍ਰਹਮਾ ਜੀ ਵੱਲੋਂ ਕੀਤੀ ਗਈ ਹੈ ਪਰ …

Read More »