ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪੁਲਿਸ ਦੇ ਮੁਲਾਜ਼ਮਾਂ ਵੱਲੋਂ ਪਟਿਆਲਾ ਵਿਚ ਪਿਛਲੇ ਦਿਨੀਂ ਕਰਨਲ ਪੁਸ਼ਪਿੰਦਰ ਸਿੰਘ ਬਾਠ ਨਾਲ ਕੀਤੀ ਗਈ ਕੁੱਟਮਾਰ ਦੇ ਮਾਮਲੇ ਵਿੱਚ ਨਵਾਂ ਮੋੜ ਆਇਆ ਹੈ। ਹੁਣ ਪੰਜਾਬ ਹਰਿਆਣਾ ਹਾਈਕੋਰਟ ਦੇ ਹੁਕਮਾਂ ‘ਤੇ ਚੰਡੀਗੜ੍ਹ ਪੁਲਿਸ ਨੇ ਇੱਕ ਐਸਆਈਟੀ ਦਾ ਗਠਨ ਕੀਤਾ ਹੈ ਅਤੇ ਆਈਪੀਐਸ ਅਧਿਕਾਰੀ ਮਨਜੀਤ ਸ਼ਿਓਰਾਨ ਨੂੰ ਇਸ …
Read More »Daily Archives: April 11, 2025
ਪੰਜ ਸਿੰਘ ਸਾਹਿਬਾਨ ਨੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਦੀਆਂ ਪੰਥਕ ਸੇਵਾਵਾਂ ‘ਤੇ ਰੋਕ ਲਾਈ
ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਇਕੱਤਰਤਾ ਵਿਚ ਲਿਆ ਫੈਸਲਾ ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖ਼ਤ ਵਿਖੇ ਪੰਜ ਸਿੰਘ ਸਾਹਿਬਾਨ ਦੀ ਹੋਈ ਇਕੱਤਰਤਾ ਵਿੱਚ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ‘ਤੇ ਲੱਗੇ ਦੋਸ਼ਾਂ ਤਹਿਤ ਉਨ੍ਹਾਂ ਦੀਆਂ ਪੰਥਕ ਸੇਵਾਵਾਂ ‘ਤੇ ਰੋਕ ਲਾਈ ਗਈ ਹੈ ਅਤੇ ਉਨ੍ਹਾਂ ਨੂੰ ਪੰਥਕ ਸਰਗਰਮੀਆਂ ਤੇ ਸਮਾਗਮਾਂ ਵਿੱਚ …
Read More »ਨੈਸ਼ਨਲ ਗਰੀਨ ਟ੍ਰਿਬਿਊਨਲ ਵੱਲੋਂ ਪੰਜਾਬ ਸਰਕਾਰ ਦੀ ਖਿਚਾਈ
ਜਲਦੀ ਕਾਰਵਾਈ ਰਿਪੋਰਟ ਪੇਸ਼ ਕਰਨ ਦੇ ਹੁਕਮ ਚੰਡੀਗੜ੍ਹ/ਬਿਊਰੋ ਨਿਊਜ਼ : ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਪੰਜਾਬ ਵਿੱਚ ਸੀਵਰੇਜ ਅਤੇ ਠੋਸ ਰਹਿੰਦ-ਖੂੰਹਦ ਪ੍ਰਬੰਧਨ ‘ਚ ਕਮੀਆਂ ਦਾ ਨੋਟਿਸ ਲੈਂਦਿਆਂ ਪੰਜਾਬ ਸਰਕਾਰ ਨੂੰ ਕਟਹਿਰੇ ਵਿੱਚ ਖੜ੍ਹਾ ਕੀਤਾ ਹੈ। ਨੈਸ਼ਨਲ ਗਰੀਨ ਟ੍ਰਿਬਿਊਨਲ ਨੇ ਪੰਜਾਬ ਸਰਕਾਰ ਨੂੰ ਇਸ ਮਾਮਲੇ ‘ਤੇ ਕਾਰਵਾਈ ਰਿਪੋਰਟ ਦਾਇਰ ਕਰਨ ਦੀ ਹਦਾਇਤ …
Read More »ਕੈਨੇਡਾ ਦੇ ਪਹਿਲੇ ਗ੍ਰੰਥੀ ਭਾਈ ਬਲਵੰਤ ਸਿੰਘ ਜੀ ਖੁਰਦਪੁਰ ਦੇ ਸ਼ਹਾਦਤ ਦਿਹਾੜੇ ‘ਤੇ ਖੁਰਦਪੁਰ ਨਗਰ ਨਿਵਾਸੀਆਂ ਵੱਲੋਂ ਸਮਾਗਮ
ਸਰੀ : ਕੈਨੇਡਾ ਦੀ ਖਾਲਸਾ ਦੀਵਾਨ ਸੁਸਾਇਟੀ ਵੈਨਕੂਵਰ ਦੇ ਪਹਿਲੇ ਗ੍ਰੰਥੀ, ਸਿੰਘ ਸਾਹਿਬ ਭਾਈ ਬਲਵੰਤ ਸਿੰਘ ਖੁਰਦਪੁਰ ਪੰਜਾਬ ਜਾ ਕੇ ਲਾਹੌਰ ਸ਼ਹੀਦ ਹੋਏ ਸਨ। ਮਹਾਨ ਸ਼ਹੀਦ ਸਿੰਘ ਸਾਹਿਬ ਭਾਈ ਬਲਵੰਤ ਸਿੰਘ ਜੀ ਖੁਰਦਪੁਰ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਗੁਰਦੁਆਰਾ ਸਾਹਿਬ ਦਸ਼ਮੇਸ਼ ਦਰਬਾਰ ਸਰੀ ਵਿਖੇ ਕਰਵਾਇਆ ਗਿਆ। ਇਸ ਮੌਕੇ ‘ਤੇ ਨਗਰ ਨਿਵਾਸੀਆਂ …
Read More »ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਨੇ ਪੰਜਾਬੀ ਸ਼ਾਇਰ ਮਲੂਕ ਸਿੰਘ ਕਾਹਲੋਂ ਨਾਲ ਰਚਾਇਆ ਭਾਵਪੂਰਤ ਸੰਵਾਦ
ਬਰੈਂਪਟਨ/ਡਾ. ਹਰਕੰਵਲ ਕੋਰਪਾਲ : ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਵੱਲੋਂ ਪੰਜਾਬੀ ਲੇਖਕਾਂ ਦੇ ਸਾਹਿਤਕ ਯੋਗਦਾਨ ਤੇ ਜੀਵਨ ਸੰਘਰਸ਼ ਨੂੰ ਉਜਾਗਰ ਕਰਨ ਲਈ ਕੀਤੇ ਜਾਂਦੇ ਪ੍ਰੋਗਰਾਮ ‘ਸਿਰਜਣਾ ਦੇ ਆਰ ਪਾਰ’ ਦੀ 37ਵੀਂ ਲੜੀ ਤਹਿਤ ਲੰਘੇ ਐਤਵਾਰ ਬਰੈਂਪਟਨ ਨਿਵਾਸੀ ਪੰਜਾਬੀ ਸ਼ਾਇਰ, ਚਿੰਤਕ ਤੇ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੇ ਮੁੱਢਲੇ ਮੈਂਬਰ ਨਾਲ ਵਿਸ਼ੇਸ਼ ਸਾਹਿਤਕ …
Read More »ਪੰਜਾਬ ਦੇ ਅਮਨ ਕਾਨੂੰਨ ਲਈ ਨਵੀਆਂ ਚੁਣੌਤੀਆਂ
ਕੁਝ ਦਹਾਕੇ ਪਹਿਲਾਂ ਪੰਜਾਬ ਬੇਹੱਦ ਮੁਸ਼ਕਿਲ ਦੌਰ ‘ਚੋਂ ਗੁਜ਼ਰਿਆ ਸੀ। ਇਸ ਦਾ ਪਿੰਡਾਂ ਲਹੂ-ਲੁਹਾਨ ਹੋਇਆ ਸੀ। ਇਸ ਦੀ ਆਰਥਿਕਤਾ ਪੂਰੀ ਤਰ੍ਹਾਂ ਡੋਲ ਗਈ ਸੀ। ਮਾਯੂਸੀ ਦਾ ਇਹ ਦੌਰ ਲੰਮਾ ਸਮਾਂ ਜਾਰੀ ਰਿਹਾ, ਪਰ ਹੌਲੀ-ਹੌਲੀ ਇਸ ਦੀ ਆਮ ਧੜਕਣ ਵਾਪਸ ਆ ਗਈ, ਪਰ ਇਸ ਤੋਂ ਬਾਅਦ ਵੀ ਆਰਥਿਕ ਤੌਰ ‘ਤੇ ਇਹ …
Read More »INFERTILITY MYTHS & FACTS: NEVER GIVE UP
Infertility is “the inability to conceive after 12 months of unprotected intercourse.” This means that a couple is not able to become pregnant after 1 year of trying. However, for women aged 35 and older, inability to conceive after 6 months is generally considered infertility. Primary infertility refers to the …
Read More »ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁੜ ਮਿਲੀ 21 ਦਿਨਾਂ ਦੀ ਪੈਰੋਲ
ਰਾਮ ਰਹੀਮ ਨੇ ਸ਼ਰਧਾਲੂਆਂ ਨੂੰ ਡੇਰਾ ਸਿਰਸਾ ‘ਚ ਨਾ ਆਉਣ ਦੀ ਕੀਤੀ ਅਪੀਲ ਸਿਰਸਾ/ਬਿਊਰੋ ਨਿਊਜ਼ : ਹਰਿਆਣਾ ਦੀ ਰੋਹਤਕ ਜੇਲ੍ਹ ‘ਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇਕ ਵਾਰ ਫਿਰ ਜੇਲ੍ਹ ਤੋਂ ਬਾਹਰ ਆਇਆ ਹੈ। ਡੇਰਾ ਮੁਖੀ ਨੂੰ ਮੁੜ ਤੋਂ 21 ਦਿਨ ਦੀ ਫਰਲੋ …
Read More »ਦੁਬਈ ਦੇ ਯੁਵਰਾਜ ਦੀ ਫੇਰੀ ਨੇ ਦੁਵੱਲੇ ਸਹਿਯੋਗ ਦਾ ਰਾਹ ਪੱਧਰਾ ਕੀਤਾ : ਮੋਦੀ
ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਦੁਬਈ ਦੇ ਸ਼ਹਿਜ਼ਾਦੇ ਸ਼ੇਖ ਹਮਦਾਨ ਬਿਨ ਮੁਹੰਮਦ ਬਿਨ ਰਾਸ਼ਿਦ ਅਲ ਮਕਤੂਮ ਦੀ ਭਾਰਤ ਦੀ ਵਿਸ਼ੇਸ਼ ਫੇਰੀ ਨੇ ਮਜ਼ਬੂਤ ਦੁਵੱਲੇ ਸਹਿਯੋਗ ਦਾ ਰਾਹ ਪੱਧਰਾ ਕੀਤਾ ਹੈ। ਮੋਦੀ ਨੇ ਇਹ ਦਾਅਵਾ ਸੰਯੁਕਤ ਅਰਬ ਅਮੀਰਾਤ ਦੇ ਪ੍ਰਭਾਵਸ਼ਾਲੀ ਆਗੂ ਨਾਲ ਮੁਲਾਕਾਤ ਮਗਰੋਂ ਕੀਤਾ। …
Read More »ਸਿੱਖ ਵਿਰਾਸਤ ਦੇ ਪ੍ਰਤੀਕ ਖ਼ਾਲਸਾ ਦਿਹਾੜੇ ਅਤੇ ਵੈਸਾਖੀ ਦੇ ਪੁਰਬ ਦੀ ਮਹਾਨਤਾ
ਡਾ. ਗੁਰਵਿੰਦਰ ਸਿੰਘ ਕੈਨੇਡਾ ਵਿੱਚ ਅਪ੍ਰੈਲ ਨੂੰ ‘ਸਿੱਖ ਵਿਰਾਸਤ ਮਹੀਨੇ’ ਵਜੋਂ ਮਾਨਤਾ ਦਿੱਤੀ ਗਈ ਹੈ। ਇਹ ਖੁਸ਼ੀ ਅਤੇ ਮਾਣ ਵਾਲੀ ਗੱਲ ਹੈ ਕਿ ਅਪ੍ਰੈਲ ਮਹੀਨੇ ਦੌਰਾਨ ਸਿੱਖ ਵਿਸ਼ੇਸ਼ ਕਰਕੇ ਆਪਣੇ ਵਿਰਸੇ, ਇਤਿਹਾਸ, ਸੱਭਿਆਚਾਰ ਅਤੇ ਪ੍ਰਾਪਤੀਆਂ ਬਾਰੇ ਵੱਧ ਤੋਂ ਵੱਧ ਜਾਣਕਾਰੀ ਦੇ ਸਕਦੇ ਹਨ। ਵਾਸਤਵ ਵਿੱਚ ਖਾਲਸਾ ਦਿਹਾੜਾ ਅਪ੍ਰੈਲ ਵਿੱਚ ਆਉਣ …
Read More »