Breaking News
Home / 2025 / April / 11 (page 3)

Daily Archives: April 11, 2025

ਫੈਡਰਲ ਚੋਣਾਂ : ਤਾਜ਼ਾ ਸਰਵੇਖਣਾਂ ਅਨੁਸਾਰ ਲਿਬਰਲ ਪਾਰਟੀ ਦਾ ਹੱਥ ਕੰਸਰਵੇਟਿਵਾਂ ਤੋਂ ਉਪਰ

45 % ਵੋਟਰ ਮਾਰਕ ਕਾਰਨੀ ਨੂੰ ਤੇ 34 % ਪੀਅਰ ਪੋਲੀਵਰ ਨੂੰ ਪ੍ਰਧਾਨ ਮੰਤਰੀ ਦੇਖਣ ਦੇ ਚਾਹਵਾਨ ਟੋਰਾਂਟੋ/ਬਿਊਰੋ ਨਿਊਜ਼ : ਕੈਨੇਡਾ ਵਿਚ ਫੈਡਰਲ ਚੋਣ ਮੁਹਿੰਮ ਤੀਜੇ ਹਫਤੇ ਵਿਚ ਦਾਖਲ ਹੋ ਗਈ ਹੈ ਅਤੇ ਇਸੇ ਦੌਰਾਨ ਕਰਵਾਏ ਗਏ ਇੱਕ ਤਾਜ਼ਾ ਸਰਵੇਖਣਾਂ ਅਨੁਸਾਰ ਲਿਬਰਲ ਪਾਰਟੀ ਦਾ ਹੱਥ ਕੰਸਰਵੇਟਿਵਾਂ ਤੋਂ ਉੱਪਰ ਦਿਖਾਈ ਦੇ …

Read More »

ਟਰੰਪ ਨੇ ‘ਜਵਾਬੀ ਟੈਕਸ’ ‘ਤੇ ਤਿੰਨ ਮਹੀਨਿਆਂ ਲਈ ਰੋਕ ਲਾਈ ; ਚੀਨ ਨੂੰ ਕੋਈ ਰਾਹਤ ਨਹੀਂ

ਅਮਰੀਕੀ ਸਦਰ ਦੇ ਐਲਾਨ ਮਗਰੋਂ ਆਲਮੀ ਬਾਜ਼ਾਰ ਮੁੜ ਚੜ੍ਹੇ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਬਹੁਤੇ ਮੁਲਕਾਂ ‘ਤੇ ਲਾਏ ‘ਜਵਾਬੀ ਟੈਕਸ’ ਦੇ ਅਮਲ ‘ਤੇ ਅਗਲੇ 90 ਦਿਨਾਂ ਲਈ ਰੋਕ ਲਾਉਣ ਦਾ ਐਲਾਨ ਕੀਤਾ ਹੈ। ਟਰੰਪ ਨੇ ਹਾਲਾਂਕਿ ਦਾਅਵਾ ਕੀਤਾ ਕਿ ਚੀਨ ਨੂੰ ਇਸ ਆਰਜ਼ੀ ਰਾਹਤ ਤੋਂ ਛੋਟ ਨਹੀਂ …

Read More »

ਕਾਰਨੀ ਤੇ ਸਟਾਰਮਰ ਨੇ ਟਰੰਪ ਦੇ ਟੈਰਿਫ ਦੇ ਜਵਾਬ ਵਿੱਚ ਡੂੰਘੇ ਵਪਾਰਕ ਸਬੰਧਾਂ ‘ਤੇ ਕੀਤੀ ਚਰਚਾ

ਓਟਾਵਾ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਮਾਰਕ ਕਾਰਨੀ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਯੂਨਾਈਟਿਡ ਕਿੰਗਡਮ ਵਿੱਚ ਆਪਣੇ ਹਮਰੁਤਬਾ ਨਾਲ ਸੰਯੁਕਤ ਰਾਜ ਅਮਰੀਕਾ ਦੇ ਗਲੋਬਲ ਟੈਰਿਫ ਮੁਹਿੰਮ ਦੇ ਨਤੀਜੇ ਬਾਰੇ ਗੱਲ ਕੀਤੀ। ਕਾਰਨੀ ਦੇ ਦਫਤਰ ਤੋਂ ਇੱਕ ਰੀਡਆਉਟ ਵਿੱਚ ਕਿਹਾ ਗਿਆ ਹੈ ਕਿ ਉਨ੍ਹਾਂ ਨੇ ਯੂਕੇ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ …

Read More »

ਕੈਨੇਡਾ ਦੀ ਪਾਰਲੀਮੈਂਟ ‘ਚ ਹਥਿਆਰਬੰਦ ਮਸ਼ਕੂਕ ਦਾਖ਼ਲ

ਕਈ ਘੰਟਿਆਂ ਦੀ ਮੁਸ਼ੱਕਤ ਮਗਰੋਂ ਕਾਬੂ ਵੈਨਕੂਵਰ : ਓਟਵਾ ਵਿਚ ਕੈਨੇਡਾ ਦੀ ਪਾਰਲੀਮੈਂਟ ਦੇ ਈ-ਬਲਾਕ ਵਿਚ ਪਿਛਲੇ ਦਿਨੀਂ ਇਕ ਹਥਿਆਰਬੰਦ ਮਸ਼ਕੂਕ ਦਾਖ਼ਲ ਹੋ ਗਿਆ। ਕੈਨੇਡਿਆਈ ਪੁਲਿਸ ਨੇ ਹਾਲਾਂਕਿ ਕਈ ਘੰਟਿਆਂ ਦੀ ਮੁਸ਼ੱਕਤ ਮਗਰੋਂ ਮੁਲਜ਼ਮ ਨੂੰ ਕਾਬੂ ਕਰ ਲਿਆ। ਉਂਝ ਇਸ ਦੌਰਾਨ ਕਿਸੇ ਜਾਨੀ ਮਾਲੀ ਨੁਕਸਾਨ ਤੋਂ ਬਚਾਅ ਰਿਹਾ ਤੇ ਅਮਲੇ …

Read More »

ਬਾਬਾ ਟੇਕ ਸਿੰਘ ਧਨੌਲਾ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵਜੋਂ ਸੇਵਾ ਸੰਭਾਲੀ

ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ੍ਰੀ ਹਰਿਮੰਦਰ ਸਾਹਿਬ ਦੇ ਐਡੀਸ਼ਨਲ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਤੇ ਹੋਰਨਾਂ ਧਾਰਮਿਕ ਸ਼ਖ਼ਸੀਅਤਾਂ ਨੇ ਕੀਤੀ ਸ਼ਿਰਕਤ ਤਲਵੰਡੀ ਸਾਬੋ : ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਨਵਨਿਯੁਕਤ ਜਥੇਦਾਰ ਬਾਬਾ ਟੇਕ ਸਿੰਘ ਧਨੌਲਾ ਨੇ ਤਖ਼ਤ ਸਾਹਿਬ ਵਿਖੇ ਸੇਵਾ ਸੰਭਾਲ ਲਈ …

Read More »

ਮਾਰਕ ਕਾਰਨੀ ਨੇ ਸਿੱਖ ਹੈਰੀਟੇਜ ਮੰਥ ‘ਤੇ ਸਿੱਖ ਭਾਈਚਾਰੇ ਦੀ ਕੀਤੀ ਸ਼ਲਾਘਾ

ਟੋਰਾਂਟੋ/ਬਿਊਰੋ ਨਿਊਜ਼ : ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਸਿੱਖ ਹੈਰੀਟੇਜ ਮੰਥ ‘ਤੇ ਕਿਹਾ ਕਿ ਕਰੀਬ 130 ਸਾਲਾਂ ਤੋਂ ਕੈਨੇਡੀਅਨ ਸਿੱਖਾਂ ਨੇ ਇੱਕ ਹਮਦਰਦ, ਬਰਾਬਰ ਅਤੇ ਨਿਆਂਪੂਰਨ ਕੈਨੇਡਾ ਬਣਾਉਣ ਵਿੱਚ ਮਦਦ ਕੀਤੀ ਹੈ। ਉਨ੍ਹਾਂ ਕਿਹਾ ਕਿ ਚੱਲ ਰਿਹਾ ਸਿੱਖ ਵਿਰਾਸਤ ਮਹੀਨਾ ਉਸ ਇਤਿਹਾਸ ‘ਤੇ ਵਿਚਾਰ ਕਰਨ, ਸਿੱਖ ਭਾਈਚਾਰੇ ਅਤੇ …

Read More »

‘ਵਿਸ਼ਵ ਪੰਜਾਬੀ ਸਭਾ ਕੈਨੇਡਾ’ ਦੇ ਚੇਅਰਮੈਨ ਡਾ. ਦਲਬੀਰ ਸਿੰਘ ਕਥੂਰੀਆ ਵੱਲੋਂ ਵਿਸ਼ਵ ਪੰਜਾਬੀ ਭਵਨ ਵਿਖੇ ਕਰਾਇਆ ਸਨਮਾਨ ਸਮਾਰੋਹ ਅਤੇ ਕਵੀ ਦਰਬਾਰ ਯਾਦਗਾਰੀ ਹੋ ਨਿਬੜਿਆ

ਬਰੈਂਪਟਨ/ਰਮਿੰਦਰ ਵਾਲੀਆ : ਵਿਸ਼ਵ ਪੰਜਾਬੀ ਸਭਾ ਕੈਨੇਡਾ ਦੇ ਚੇਅਰਮੈਨ ਡਾ . ਦਲਬੀਰ ਸਿੰਘ ਕਥੂਰੀਆ ਵੱਲੋਂ ਵਿਲੇਜ਼ ਆਫ ਇੰਡੀਆ 114 ਕੈਨੇਡੀ ਰੋਡ ਬਰੈਂਪਟਨ ਵਿਖੇ 5 ਅਪ੍ਰੈਲ ਨੂੰ ਸ਼ਾਮ 7 ਵਜੇ ਬਹੁਤ ਸ਼ਾਨਦਾਰ ਸਨਮਾਨ ਸਮਾਰੋਹ ਕਰਾਇਆ ਗਿਆ ਜੋ ਬਹੁਤ ਯਾਦਗਾਰੀ ਹੋ ਨਿਬੜਿਆ। ਬਹੁਤ ਸਾਰੀਆਂ ਸੰਸਥਾਵਾਂ ਦੇ ਅਹੁਦੇਦਾਰ ਤੇ ਅਦਬੀ ਸ਼ਖ਼ਸੀਅਤਾਂ ਨੇ ਇਸ …

Read More »

CLEAN WHEELS

Medium & Heavy Vehicle Zero Emission Mission (ਚੌਥੀ ਤੇ ਆਖਰੀ ਕਿਸ਼ਤ) ਲੜੀ ਜੋੜਨ ਲਈ ਪਿਛਲਾ ਅੰਕ ਦੇਖੋ ਬ੍ਰੋਸਾਰਡ ਲੀਜਿੰਗ ਇਕ ਸਾਫ ਸੁਥਰੀ, ਹਰੇ-ਭਰੇ ਭਵਿੱਖ ਵਿਚ ਚਾਰਜ ਦੇ ਰੂਪ ਵਿਚ ਪ੍ਰਭਾਵ ਲਈ ਤਿਆਰ ਹੋ: * Purolator ਅਤੇ FedEx : ਹੈਵੀ-ਡਿਊਟੀ ਫਲੀਟਾਂ ਵਿਚ ZEV ਕ੍ਰਾਂਤੀ ਲਈ ਮੋਟੀਵ ਪਾਵਰ ਸਿਸਟਮ ਨਾਲ ਭਾਈਵਾਲੀ। ਨਤੀਜਾ? …

Read More »

ਅਮਰੀਕਾ ਭਰ ਵਿੱਚ ਟਰੰਪ ਤੇ ਮਸਕ ਵਿਰੁੱਧ ਪ੍ਰਦਰਸ਼ਨ, ਲੋਕਾਂ ਦੇ ਅਧਿਕਾਰ ਤੇ ਆਜ਼ਾਦੀ ਖੋਹਣ ਦਾ ਦੋਸ਼

ਸੈਕਰਾਮੈਂਟੋ, ਕੈਲੀਫੋਰਨੀਆ/ਹੁਸਨ ਲੜੋਆ ਬੰਗਾ : ਅਮਰੀਕਾ ਦੇ ਸਮੁੱਚੇ 50 ਰਾਜਾਂ ਵਿਚ ਰਾਸ਼ਟਰਪਤੀ ਡੋਨਾਲਡ ਟਰੰਪ ਤੇ ਉਨ੍ਹਾਂ ਦੇ ਜੋਟੀਦਾਰ ਅਰਬਪਤੀ ਐਲਨ ਮਸਕ ਵਿਰੁੱਧ ਹੋਏ ਪ੍ਰਦਰਸ਼ਨਾਂ ਵਿਚ ਲੱਖਾਂ ਲੋਕਾਂ ਵੱਲੋਂ ਹਿੱਸਾ ਲੈਣ ਦੀ ਖਬਰ ਹੈ। ਇਨਾਂ ਪ੍ਰਦਰਸ਼ਨਾਂ ਦਾ ਅਯੋਜਨ ਇਕ ‘ਪ੍ਰੋ ਡੈਮੋਕਰੇਸੀ ਮੂਵਮੈਂਟ’ ਦੁਆਰਾ ਕੀਤਾ ਗਿਆ, ਜਿਸਨੇ ਕਿਹਾ ਹੈ ਕਿ ਸੱਤਾ ਉਪਰ …

Read More »