ਬਾਜਵਾ ਖਿਲਾਫ਼ ਬਣਦੀ ਕਾਰਵਾਈ ਕਰਨ ਦੀ ਦਿੱਤੀ ਚੇਤਾਵਨੀ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਚ ਪੰਜਾਹ ਦੇ ਕਰੀਬ ਬੰਬ ਆਉਣ ਸਬੰਧੀ ਬਿਆਨ ਲਈ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਅੱਜ ਲੰਮੇਂ ਹੱਥੀਂ ਲਿਆ ਹੈ। ਜ਼ਿਕਰਯੋਗ ਹੈ …
Read More »Daily Archives: April 13, 2025
ਦੇਸ਼ ਅਤੇ ਵਿਦੇਸ਼ਾਂ ’ਚ ਧੂਮਧਾਮ ਨਾਲ ਮਨਾਇਆ ਗਿਆ ਖਾਲਸਾ ਪੰਥ ਦਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਤਿਉਹਾਰ
ਨਨਕਾਣਾ ਸਾਹਿਬ ਵਿਖੇ ਖ਼ਾਲਸੇ ਦੇ ਸਾਜਨਾ ਦਿਵਸ ਨੂੰ ਸਮਰਪਿਤ ਸਜਿਆ ਵਿਸ਼ਾਲ ਨਗਰ ਕੀਰਤਨ ਅੰਮਿ੍ਰਤਸਰ/ਬਿਊਰੋ ਨਿਊਜ਼ : ਸਮੁੱਚੇ ਪੰਜਾਬ ਸਮੇਤ ਅੱਜ ਐਤਵਾਰ ਨੂੰ ਦੇਸ਼ ਅਤੇ ਵਿਦੇਸ਼ਾਂ ’ਚ ਖਾਲਸਾ ਪੰਥ ਦਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਅੱਜ ਗੁਰਦੁਆਰਾ ਸਾਹਿਬਾਨਾਂ ਵਿਚ ਸਵੇਰ ਤੋਂ ਹੀ ਮੱਥਾ ਟੇਕਣ ਵਾਲੇ ਸ਼ਰਧਾਲੂਆਂ …
Read More »ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਸ਼ੋ੍ਰਮਣੀ ਅਕਾਲੀ ਦਲ ’ਤੇ ਚੁੱਕੇ ਸਵਾਲ
ਕਿਹਾ : ਭਾਜਪਾ ’ਤੇ ਆਰੋਪ ਲਗਾਉਣ ਤੋਂ ਪਹਿਲਾਂ ਅਕਾਲੀ ਦਲ ਆਪਣੀ ਪੀੜ੍ਹੀ ਹੇਠ ਸੋਟਾ ਫੇਰੇ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ’ਤੇ ਉਂਗਲ ਚੁੱਕਣ ਤੋਂ ਪਹਿਲਾਂ ਸ਼ੋ੍ਰਮਣੀ ਅਕਾਲੀ ਦਲ ਆਪਣੇ ਗਿਰੇਬਾਨ ਵਿੱਚ ਝਾਕੇ। ਅਕਾਲੀ ਦਲ ਵੱਲੋਂ ਅਕਾਲ ਤਖਤ ਦੀ ਉੱਚੀ ਮਾਨਤਾ …
Read More »ਰੂਸ ਨੇ ਯੂਕਰੇਨ ’ਤੇ ਦਾਗੀਆਂ ਬੈਲਿਸਟਿਕ ਮਿਜ਼ਾਈਲਾਂ
32 ਵਿਅਕਤੀਆਂ ਦੀ ਮੌਤ, 84 ਹੋਏ ਗੰਭੀਰ ਜ਼ਖ਼ਮੀ ਕੀਵ/ਬਿਊਰੋ ਨਿਊਜ਼ : ਰੂਸ ਨੇ ਯੂਕਰੇਨ ਦੇ ਸੁਮੀ ਸ਼ਹਿਰ ’ਤੇ ਐਤਵਾਰ ਨੂੰ ਮਿਜ਼ਾਈਲ ਹਮਲਾ ਕਰ ਦਿੱਤਾ ਜਿਸ ਨਾਲ 32 ਤੋਂ ਵੱਧ ਜਣੇ ਮਾਰੇ ਗਏ। ਅਧਿਕਾਰੀਆਂ ਅਨੁਸਾਰ ਦੋ ਬੈਲਿਸਟਿਕ ਮਿਜ਼ਾਈਲਾਂ ਸਵੇਰੇ 10:15 ਵਜੇ ਸ਼ਹਿਰ ਦੇ ਕੇਂਦਰ ਵਿਚ ਉਸ ਵੇਲੇ ਦਾਗੀਆਂ ਗਈਆਂ ਜਦੋਂ ਲੋਕ …
Read More »