ਪੰਜਾਬ ਵਿਚ ਵੀ ਵੱਖ-ਵੱਖ ਥਾਵਾਂ ’ਤੇ ਡਾ. ਅੰਬੇਡਕਰ ਸਬੰਧੀ ਹੋਏ ਸਮਾਗਮ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡਾ. ਭੀਮ ਰਾਓ ਅੰਬੇਡਕਰ ਨੂੰ ਉਨ੍ਹਾਂ ਦੀ ਜੈਅੰਤੀ ’ਤੇ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਦੀ ਪ੍ਰੇਰਨਾ ਕਰਕੇ ਹੀ ਹੈ ਕਿ ਦੇਸ਼ ਅੱਜ ਸਮਾਜਿਕ ਨਿਆਂ ਦੇ ਸੁਪਨੇ ਨੂੰ ਸਾਕਾਰ …
Read More »Daily Archives: April 14, 2025
ਗੁਜਰਾਤ ’ਚ 1800 ਕਰੋੜ ਰੁਪਏ ਤੋਂ ਵੱਧ ਕੀਮਤ ਦੀ ਡਰੱਗ ਜ਼ਬਤ
ਸਮੁੰਦਰ ’ਚ ਡਰੱਗ ਸੁੱਟ ਕੇ ਭੱਜੇ ਤਸਕਰ ਅਹਿਮਦਾਬਾਦ/ਬਿਊਰੋ ਨਿਊਜ਼ ਗੁਜਰਾਤ ਵਿਚ ਇੰਡੀਅਨ ਕੋਸਟ ਗਾਰਡ ਨੇ 300 ਕਿਲੋ ਡਰੱਗ ਜ਼ਬਤ ਕੀਤੀ ਹੈ, ਜਿਸਦੀ ਕੀਮਤ 1800 ਕਰੋੜ ਰੁਪਏ ਤੋਂ ਵੱਧ ਦੱਸੀ ਜਾ ਰਹੀ ਹੈ। ਗੁਜਰਾਤ ਏਟੀਐਸ ਅਤੇ ਕੋਸਟ ਗਾਰਡ ਵਲੋਂ 12-13 ਅਪ੍ਰੈਲ ਦੀ ਰਾਤ ਨੂੰ ਸਾਂਝੇ ਅਪਰੇਸ਼ਨ ਦੇ ਤਹਿਤ ਪੋਰਬੰਦਰ ਤੋਂ 190 …
Read More »ਪੰਜਾਬ ’ਚ ਧਰਮ ਪਰਿਵਰਤਨ ’ਤੇ ਐਸਜੀਪੀਸੀ ਨੇ ਜਤਾਈ ਚਿੰਤਾ
ਯੋਗੀ ਅੱਤਿਆਨਾਥ ਦੇ ਬਿਆਨ ਦਾ ਕੀਤਾ ਗਿਆ ਸਮਰਥਨ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਵਿਚ ਹੋ ਰਹੇ ਧਰਮ ਪਰਿਵਰਤਨ ਦੇ ਮੁੱਦੇ ’ਤੇ ਗੰਭੀਰ ਚਿੰਤਾ ਪ੍ਰਗਟ ਕੀਤੀ ਹੈ। ਐਸਜੀਪੀਸੀ ਦੇ ਬੁਲਾਰੇ ਗੁਰਚਰਨ ਸਿੰਘ ਗਰੇਵਾਲ ਨੇ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅੱਤਿਆਨਾਥ ਦੇ ਬਿਆਨ ਦਾ ਸਮਰਥਨ ਵੀ ਕੀਤਾ ਹੈ। …
Read More »ਹੁਣ 16 ਅਪਰੈਲ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਅੰਤਿ੍ਰੰਗ ਕਮੇਟੀ ਦੀ ਮੀਟਿੰਗ
ਅੰਮਿ੍ਰਤਸਰ ’ਚ ਹੋਵੇਗੀ ਕਮੇਟੀ ਦੀ ਮੀਟਿੰਗ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਿ੍ਰੰਗ ਕਮੇਟੀ ਦੀ ਮੀਟਿੰਗ ਹੁਣ 15 ਅਪਰੈਲ ਦੀ ਥਾਂ 16 ਅਪਰੈਲ ਨੂੰ ਹੋਵੇਗੀ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨੀ ਅੰਤਿ੍ਰੰਗ ਕਮੇਟੀ ਦੀ ਇਹ ਇਕੱਤਰਤਾ 15 ਅਪਰੈਲ ਲਈ ਸੱਦੀ ਗਈ ਸੀ, …
Read More »ਮੁੱਖ ਮੰਤਰੀ ਮਾਨ ਨੇ ਬਾਜਵਾ ਦੀ ਭੂਮਿਕਾ ਨੂੰ ਦੱਸਿਆ ਗੈਰ-ਜ਼ਿੰਮੇਵਾਰਾਨਾ
ਪੰਜਾਬੀ ਯੂਨੀਵਰਸਿਟੀ ਪੁੱਜੇ ਮੁੱਖ ਮੰਤਰੀ ਨੇ ਬਾਜਵਾ ਦੀ ਕੀਤੀ ਆਲੋਚਨਾ ਪਟਿਆਲਾ/ਬਿਊਰੋ ਨਿਊਜ਼ ਡਾ. ਭੀਮ ਰਾਓ ਅੰਬੇਡਕਰ ਜੈਅੰਤੀ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਕਰਵਾਏ ਗਏ ਰਾਜ ਪੱਧਰੀ ਸਮਾਗਮ ’ਚ ਪਹੁੰਚੇ। ਸੀਐਮ ਨੇ ਡਾ. ਅੰਬੇਡਕਰ ਦੀ ਸਮਾਜ ਨੂੰ ਦੇਣ, ਸਬੰਧੀ ਵਿਸਥਾਰ ’ਚ ਦੱਸਿਆ। ਇਸੇ ਦੌਰਾਨ ਮੁੱਖ …
Read More »ਲੁਧਿਆਣਾ ਜ਼ਿਮਨੀ ਚੋਣ ਲਈ ਕਾਂਗਰਸ ਨੇ ਦੋ ਮੈਂਬਰੀ ਕਮੇਟੀ ਬਣਾਈ
ਰਾਣਾ ਗੁਰਜੀਤ ਸਿੰਘ ਅਤੇ ਸ਼ਾਮ ਸੁੰਦਰ ਸੰਭਾਲਣਗੇ ਕਮਾਨ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਦੇ ਪੱਛਮੀ ਵਿਧਾਨ ਸਭਾ ਹਲਕੇ ’ਚ ਜ਼ਿਮਨੀ ਚੋਣ ਹੋਣੀ ਹੈ, ਜਿਸ ਨੂੰ ਲੈ ਕੇ ਚੋਣ ਕਮਿਸ਼ਨ ਵਲੋਂ ਜਲਦੀ ਹੀ ਤਰੀਕ ਦਾ ਐਲਾਨ ਕਰ ਦਿੱਤਾ ਜਾਵੇਗਾ। ਇਸ ਤੋਂ ਪਹਿਲਾਂ ਕਾਂਗਰਸ ਨੇ ਇਸ ਜ਼ਿਮਨੀ ਚੋਣ ਲਈ ਰਣਨੀਤੀ ਬਣਾ ਲਈ ਹੈ। ਇਸ …
Read More »ਪ੍ਰਤਾਪ ਸਿੰਘ ਬਾਜਵਾ ਮੁਹਾਲੀ ਥਾਣੇ ’ਚ ਨਹੀਂ ਹੋਏ ਪੇਸ਼
ਕਾਂਗਰਸ ਭਲਕੇ ਮੰਗਲਵਾਰ ਨੂੰ ਚੰਡੀਗੜ੍ਹ ’ਚ ਕਰੇਗੀ ਵਿਰੋਧ ਪ੍ਰਦਰਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ‘ਬੰਬਾਂ ਬਾਰੇ ਬਿਆਨ’ ਮਾਮਲੇ ਵਿਚ ਅੱਜ ਮੁਹਾਲੀ ਥਾਣੇ ਵਿਚ ਕੀਤੀ ਜਾਣ ਵਾਲੀ ਪੁੱਛ ਪੜਤਾਲ ਵਿਚ ਸ਼ਾਮਲ ਨਹੀਂ ਹੋਏ। ਧਿਆਨ ਰਹੇ ਕਿ ਮੁਹਾਲੀ ਦੇ ਐਸ.ਪੀ. ਹਰਬੀਰ ਸਿੰਘ ਅਟਵਾਲ ਨੇ …
Read More »ਪੀਐਨਬੀ ਘੋਟਾਲੇ ਦਾ ਆਰੋਪੀ ਮੇਹੁਲ ਚੌਕਸੀ ਬੈਲਜ਼ੀਅਮ ’ਚ ਗਿ੍ਰਫਤਾਰ
ਭਾਰਤ ਦੀ ਹਵਾਲਗੀ ਅਪੀਲ ਤੋਂ ਬਾਅਦ ਹੋਈ ਕਾਰਵਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਭਗੌੜੇ ਮੇਹੁਲ ਚੌਕਸੀ ਨੂੰ ਬੈਲਜ਼ੀਅਮ ’ਚ ਗਿ੍ਰਫਤਾਰ ਕਰ ਲਿਆ ਗਿਆ ਹੈ। ਭਾਰਤ ਉਸ ਨੂੰ ਹਜ਼ਾਰਾਂ ਕਰੋੜ ਰੁਪਏ ਦੇ ਪੰਜਾਬ ਨੈਸ਼ਨਲ ਬੈਂਕ ਕਰਜ਼ਾ ਘੁਟਾਲਾ ਮਾਮਲੇ ਵਿਚ ਲੱਭ ਰਿਹਾ ਸੀ। ਬੈਲਜ਼ੀਅਮ ਨੇ ਭਾਰਤ ਦੀ ਹਵਾਲਗੀ ਦੀ ਬੇਨਤੀ ’ਤੇ ਚੌਕਸੀ ਖਿਲਾਫ ਕਾਰਵਾਈ …
Read More »